ਪਤਨੀ ਬੋਲੀ : ਅੱਜ ਸਾਡੀ ਮੈਰਿਜ ਐਨਵਰਸਰੀ ਪ੍ਰੰਤੂ ਹੇਮੰਤ ਮੌਜੂਦ ਨਹੀਂ ਰਾਂਚੀ/ਬਿਊਰੋ ਨਿਊਜ਼ : ਰਾਂਚੀ ਕੋਰਟ ਨੇ ਜ਼ਮੀਨ ਘੋਟਾਲਾ ਮਾਮਲੇ ’ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦਾ ਈਡੀ ਰਿਮਾਂਡ 5 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜਾਂਚ ਏਜੰਸੀ ਨੇ ਪੀਐਮਐਲਏ ਕੋਰਟ ਤੋਂ ਸੋਰੇਨ ਦਾ ਰਿਮਾਂਡ 7 ਦਿਨ ਵਧਾਉਣ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ’ਚ 90 ਮਿੰਟ ਦਿੱਤਾ ਭਾਸ਼ਣ – ਕਾਂਗਰਸ ਪਾਰਟੀ ਦੀ ਕੀਤੀ ਸਖਤ ਆਲੋਚਨਾ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਭਾਸ਼ਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚਰਚਾ ਵਿਚ ਹਿੱਸਾ ਲੈਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ 90 ਮਿੰਟ ਦੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ’ਤੇ ਜੰਮ ਕੇ …
Read More »ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨ ਨਹੀਂ ਮਿਲਦਾ : ਗਡਕਰੀ
ਕਿਹਾ : ਗਲਤ ਕੰਮ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਚਾਹੇ ਕਿਸੇ ਵੀ ਸਿਆਸੀ ਪਾਰਟੀ ਦੀ ਸਰਕਾਰ ਬਣੇ, ਇਕ ਗੱਲ ਤਾਂ ਤੈਅ ਹੈ ਕਿ ਜੋ ਚੰਗਾ ਕੰਮ ਕਰਦਾ ਹੈ, ਉਸ ਨੂੰ ਸਨਮਾਨ ਨਹੀਂ ਮਿਲਦਾ ਅਤੇ ਜੋ …
Read More »ਨੀਤਿਸ਼ ਕੁਮਾਰ ਤੋ ਬਾਅਦ ਊਧਵ ਠਾਕਰੇ ਵੀ ਛੱਡ ਸਕਦੇ ਨੇ ਇੰਡੀਆ ਗੱਠਜੋੜ
ਊਧਵ ਵੱਲੋਂ ਕੀਤੀ ਗਈ ਮੋਦੀ ਦੀ ਤਾਰੀਫ਼ ਨੇ ‘ਇੰਡੀਆ’ ਗੱਠਜੋੜ ਦੀ ਵਧਾਈ ਚਿੰਤਾ ਮੁੰਬਈ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਵੱਲੋਂ ‘ਇੰਡੀਆ’ ਗੱਠਜੋੜ ਦਾ ਸਾਥ ਛੱਡਣ ਤੋਂ ਬਾਅਦ ਹੁਣ ਸ਼ਿਵਸੈਨਾ ਆਗੂ ਊਧਵ ਠਾਕਰੇ ਦੇ ਸੁਰ ਵੀ ਕੁੱਝ ਬਦਲੇ ਬਦਲੇ ਹੋਏ ਨਜ਼ਰ ਆ ਰਹੇ ਹਨ। ਲੰਘੇ 10 ਦਿਨਾਂ ਦੌਰਾਨ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਸਭਾ ਦੀਆਂ 370 ਸੀਟਾਂ ਜਿੱਤਣ ਦੇ ਦਾਅਵੇ ’ਤੇ ਉਠਣ ਲੱਗੇ ਸਵਾਲ
ਅਧੀਰ ਰੰਜਨ ਚੌਧਰੀ ਨੇ ਪੁੱਛਿਆ : ਕੀ ਇਸਦਾ ਰਾਜ ਈਵੀਐਮ ’ਚ ਲੁਕਿਆ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਸੰਸਦ ਵਿਚ ਕਿਹਾ ਸੀ ਕਿ ਦੇਸ਼ ਦਾ ਮਾਹੌਲ ਦੱਸ ਰਿਹਾ ਹੈ ਕਿ ਅਬਕੀ ਵਾਰ 400 ਪਾਰ। ਲੋਕ ਸਭਾ ਚੋਣਾਂ ਵਿਚ ਭਾਜਪਾ ਇਕੱਲਿਆਂ 370 ਸੀਟਾਂ ਜਿੱਤੇਗੀ। …
Read More »ਮੱਧ ਪ੍ਰਦੇਸ਼ ਦੇ ਹਰਦਾ ’ਚ ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਹੋਇਆ ਧਮਾਕਾ
7 ਵਿਅਕਤੀਆਂ ਦੀ ਹੋਈ ਮੌਤ, 100 ਤੋਂ ਵੱਧ ਜ਼ਖਮੀ ਹਰਦਾ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਹਰਦਾ ’ਚ ਇਕ ਗੈਰਕਾਨੂੰਨੀ ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਫੈਕਟਰੀ ਦੇ ਨਾਲ ਲਗਦੇ 60 ਤੋਂ ਜ਼ਿਆਦਾ ਘਰਾਂ ਵਿਚ ਲੱਗ ਗਈ, ਜਿਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ …
Read More »ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਵਿਧਾਨ ਸਭਾ ’ਚ ਯੂਸੀਸੀ ਬਿਲ ਕੀਤਾ ਗਿਆ ਪੇਸ਼
ਭਾਜਪਾ ਵਿਧਾਇਕਾਂ ਨੇ ਲਗਾਏ ਜੈ ਸ੍ਰੀ ਰਾਮ ਦੇ ਨਾਅਰੇ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਵਿਧਾਨ ਸਭਾ ’ਚ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਵਿਧਾਨ ਸਭਾ ’ਚ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਬਿਲ ਪੇਸ਼ ਕੀਤਾ ਗਿਆ। ਵਿਧਾਨ ਸਭਾ ’ਚ ਯੂਸੀਸੀ ਬਿਲ ਪਾਸ ਹੋਣ ਮਗਰੋਂ ਕਾਨੂੰਨ ਬਣ ਜਾਵੇਗਾ ਅਤੇ ਫਿਰ ਇਸ …
Read More »ਡੇਰਾ ਰਾਧਾ ਸੁਆਮੀ ਦੇ ਮੁਖੀ ਸਣੇ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਭਾਰਤੀ ਪਾਰਲੀਮੈਂਟ ’ਚ ਕੀਤੀ ਸ਼ਿਰਕਤ
ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਾਰਿਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਲੀਮੈਂਟ ’ਚ ਸ਼ਿਰਕਤ ਕੀਤੀ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਧਰਮਾਂ ਦੇ …
Read More »ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ‘ਆਪ’ ਸੰਸਦ ਮੈਂਬਰ ਦੇ ਘਰ ਈਡੀ ਵੱਲੋਂ ਛਾਪੇਮਾਰੀ
ਕੈਬਨਿਟ ਮੰਤਰੀ ਆਤਿਸ਼ੀ ਬੋਲੀ : ਭਾਜਪਾ ਸਾਨੂੰ ਦਬਾਉਣਾ ਚਾਹੁੰਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ‘ਆਪ’ ਦੇ ਸੰਸਦ ਮੈਂਬਰ ਐਨ ਡੀ ਗੁਪਤਾ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਾਲ …
Read More »ਚੰਡੀਗੜ੍ਹ ’ਚ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਰਿਟਰਨਿੰਗ ਅਫਸਰ ’ਤੇ ਭੜਕੇ ਚੀਫ ਜਸਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ ਹੈ। ਮਾਨਯੋਗ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠ ਤਿੰਨ ਜੱਜਾਂ ਨੇ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਨੇ ਪ੍ਰੀਜ਼ਾਈਡਿੰਗ ਅਫਸਰ ਦੀ ਵੀਡੀਓ ਵੀ ਦੇਖੀ ਜਿਸ ਵਿਚ ਉਹ ਕਥਿਤ ਤੌਰ ’ਤੇ ਵੋਟਾਂ ਰੱਦ …
Read More »