ਵਿਜੇ ਰੁਪਾਣੀ ਬਣੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਸ਼ਨੀਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਚੋਣ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਬੈਜਯੰਤ ਪਾਂਡਾ ਉਤਰ ਪ੍ਰਦੇਸ਼ ਦੇ ਨਵੇਂ ਚੋਣ ਇੰਚਾਰਜ ਬਣਾਏ ਗਏ …
Read More »ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ‘ਆਪ’ ਸਰਕਾਰ ਨੂੰ ਗਿਰਾਉਣ ਦਾ ਭਾਜਪਾ ’ਤੇ ਲਗਾਇਆ ਆਰੋਪ
ਕਿਹਾ : ਭਾਜਪਾ ਨੇ ‘ਆਪ’ ਦੇ ਸੱਤ ਵਿਧਾਇਕਾਂ ਨੂੰ ਦਿੱਤੀ 25 ਕਰੋੜ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ’ਤੇ ‘ਆਪ’ ਦੀ ਦਿੱਲੀ ਸਰਕਾਰ ਨੂੰ ਗਿਰਾਉਣ ਦੀ ਕੋਸ਼ਿਸ਼ ਕਰਨ ਦਾ ਆਰੋਪ ਲਗਾਇਆ ਹੈ। ਕੇਜਰੀਵਾਲ ਨੇ ਸ਼ੋਸ਼ਲ ਮੀਡੀਆ …
Read More »ਭਾਰਤ ਭਰ ’ਚ ਮਨਾਇਆ ਗਿਆ ਗਣਤੰਤਰ ਦਿਵਸ
ਪਹਿਲੀ ਵਾਰ ਤਿੰਨਾਂ ਸੈਨਾਵਾਂ ਦੀਆਂ ਟੁਕੜੀਆਂ ਨੂੰ ਮਹਿਲਾ ਅਫਸਰਾਂ ਨੇ ਕੀਤਾ ਲੀਡ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਅੱਜ ਆਪਣਾ 75ਵਾਂ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਪਰੇਡ ਦੌਰਾਨ ਤਿੰਨਾਂ ਸੈਨਾਵਾਂ ਦੀਆਂ ਟੁਕੜੀਆਂ ਨੂੰ ਮਹਿਲਾ ਅਫਸਰਾਂ ਨੇ ਲੀਡ ਕੀਤਾ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਖੇ ਵਾਰ ਮੈਮੋਰੀਅਲ ਪਹੁੰਚੇ ਅਤੇ …
Read More »ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ਮੌਕੇ ਰਾਸ਼ਟਰਪਤੀ ਵੱਲੋਂ ਦੇਸ਼ ਦੇ ਨਾਂ ਸੰਬੋਧਨ
ਰਾਮ ਮੰਦਰ ਨੂੰ ਵਿਰਾਸਤ ਵਜੋਂ ਯਾਦ ਕੀਤਾ ਜਾਵੇਗਾ : ਰਾਸ਼ਟਰਪਤੀ ਦਰੋਪਦੀ ਮੁਰਮੂ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ਮੌਕੇ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਮ ਮੰਦਰ ਨੂੰ ਇਤਿਹਾਸ ਵਿੱਚ ‘ਭਾਰਤ ਵੱਲੋਂ ਆਪਣੀ ਤਹਿਜ਼ੀਬੀ ਵਿਰਾਸਤ ਦੀ ਮੁੜ ਖੋਜ’ ਅਤੇ …
Read More »ਬਿਲਕੀਸ ਬਾਨੋ ਕੇਸ : ਸਾਰੇ ਦੋਸ਼ੀਆਂ ਵੱਲੋਂ ਗੋਧਰਾ ਜੇਲ੍ਹ ਵਿੱਚ ਸਮਰਪਣ
ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਐਤਵਾਰ ਦੇਰ ਰਾਤ ਜੇਲ੍ਹ ਪ੍ਰਸ਼ਾਸਨ ਅੱਗੇ ਪੇਸ਼ ਹੋਏ 11 ਦੋਸ਼ੀ ਗੋਧਰਾ : ਬਿਲਕੀਸ ਬਾਨੋ ਕੇਸ ਦੇ ਸਾਰੇ 11 ਦੋਸ਼ੀਆਂ ਨੇ ਐਤਵਾਰ ਅੱਧੀ ਰਾਤ ਤੋਂ ਕੁਝ ਸਮਾਂ ਪਹਿਲਾਂ ਗੁਜਰਾਤ ਦੀ ਗੋਧਰਾ ਸਬ ਜੇਲ੍ਹ ਵਿਚ ਸਮਰਪਣ ਕਰ ਦਿੱਤਾ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਜੇਲ੍ਹ …
Read More »ਅਯੁੱਧਿਆ ਵਿੱਚ ਰਾਮ ਲੱਲਾ ਵਿਰਾਜਮਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 84 ਸਕਿੰਟਾਂ ਦੇ ਵਿਸ਼ੇਸ਼ ਮਹੂਰਤ ‘ਚ ਕੀਤੀ ਪ੍ਰਾਣ ਪ੍ਰਤਿਸ਼ਠਾ ਰਾਮ ਜਨਮਭੂਮੀ ਮੰਦਰ ‘ਤੇ ਫੁੱਲਾਂ ਦੀ ਕੀਤੀ ਗਈ ਵਰਖਾ ਅਯੁੱਧਿਆ/ਬਿਊਰੋ ਨਿਊਜ਼ ਭਾਰਤ ਵਿਚ ਉਤਰ ਪ੍ਰਦੇਸ਼ ਦੀ ਪਵਿੱਤਰ ਨਗਰੀ ਅਯੁੱਧਿਆ ‘ਚ ਵਿਸ਼ਾਲ ਰਾਮ ਮੰਦਰ ਦੇ ਗਰਭ ਗ੍ਰਹਿ ‘ਚ ਰਾਮ ਲੱਲਾ ਦੇ ਨਵੇਂ ਸਰੂਪ ਦੀ 22 ਜਨਵਰੀ ਨੂੰ …
Read More »ਪ੍ਰਸ਼ਾਸਨ ਨੇ ਰਾਹੁਲ ਨੂੰ ਸ਼ੰਕਰਦੇਵ ਦੇ ਮੰਦਰ ਜਾਣ ਤੋਂ ਰੋਕਿਆ
ਕੀ ਮੋਦੀ ਤੈਅ ਕਰਨਗੇ ਕਿ ਕੌਣ ਤੇ ਕਦੋਂ ਮੰਦਰ ਜਾਵੇਗਾ: ਰਾਹੁਲ ਗਾਂਧੀ ਨਗਾਓਂ (ਅਸਾਮ)/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕਾਨੂੰਨ ਤੇ ਵਿਵਸਥਾ ਦੇ ਸੰਕਟ ਦੌਰਾਨ ਹਰ ਕੋਈ ਵੈਸ਼ਨਵ ਸੰਤ ਸ੍ਰੀਮੰਤਾ ਸ਼ੰਕਰਦੇਵ ਦੇ ਜਨਮ ਸਥਾਨ ‘ਤੇ ਜਾ ਸਕਦਾ ਹੈ, ਸਿਰਫ ਰਾਹੁਲ ਗਾਂਧੀ ਨਹੀਂ ਜਾ ਸਕਦਾ। ਕੀ ਹੁਣ ਪ੍ਰਧਾਨ …
Read More »ਪੰਜਾਬ ਤੇ ਹਰਿਆਣਾ ਵਿੱਚ ਵੱਡੀ ਗਿਣਤੀ ਲੋਕਾਂ ਨੇ ਮੰਦਰਾਂ ‘ਚ ਮੱਥਾ ਟੇਕਿਆ
ਦੋਵੇਂ ਸੂਬਿਆਂ ਦੇ ਸਿਆਸੀ ਆਗੂਆਂ ਨੇ ਧਾਰਮਿਕ ਸਮਾਗਮਾਂ ‘ਚ ਕੀਤੀ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਅਯੁੱਧਿਆ ਵਿੱਚ ਨਵੇਂ ਰਾਮ ਮੰਦਰ ਦੇ ਉਦਘਾਟਨ ਸਬੰਧੀ ਹੋਏ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੀ ਖੁਸ਼ੀ ਵਿੱਚ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵੀ ਭਗਵਾਨ ਰਾਮ ਦੇ ਰੰਗ ਵਿੱਚ ਰੰਗੇ ਹੋਏ ਦਿਖਾਈ ਦਿੱਤੇ। ਇਸ ਦੌਰਾਨ ਵੱਡੀ ਗਿਣਤੀ ਲੋਕ ਮੰਦਰਾਂ ਵਿੱਚ ਗਏ, …
Read More »‘ਆਪ’ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ : ਸੁਖਬੀਰ ਸਿੰਘ ਬਾਦਲ
ਪੰਜਾਬ ਵਾਸੀਆਂ ਨੂੰ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣ ਤੇ ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ ਦਾ ਸੱਦਾ ਦਿੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣ ਤੇ ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ …
Read More »ਨਵੀਂ ਦਿੱਲੀ ’ਚ ਗਣਤੰਤਰ ਦਿਵਸ ਦੀ ਪਰੇਡ ਦੇ ਮੁੱਖ ਮਹਿਮਾਨ ਹੋਣਗੇ ਫਰਾਂਸ ਦੇ ਰਾਸ਼ਟਰਪਤੀ
ਮੈਂਕਰੋ ਨੇ ਆਪਣੇ ਦੋ ਦਿਨਾ ਭਾਰਤ ਦੌਰੇ ਦੀ ਜੈਪੁਰ ਤੋਂ ਕੀਤੀ ਸ਼ੁਰੂਆਤ ਜੈਪੁਰ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋੋਣ ਵਾਲੇ ਪਰੇਡ ਦੇ ਮੁੱਖ ਮਹਿਮਾਨ ਫਰਾਂਸੀਸੀ ਰਾਸ਼ਟਰਪਤੀ ਇਮੈਨੂਅਲ ਮੈਂਕਰੋ ਹੋਣਗੇ। ਉਨ੍ਹਾਂ ਆਪਣੇ ਦੋ ਦਿਨਾ ਦੌਰੇ ਦੀ ਜੈਪੁਰ ਤੋਂ ਸ਼ੁਰੂਆਤ ਕੀਤੀ। ਜਿੱਥੇੇ ਜੈਪੁਰ ਵਿਖੇ ਪਹੁੰਚਣ …
Read More »