ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕੁਝ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸਦੇ ਚੱਲਦਿਆਂ ਅੰਮ੍ਰਿਤਸਰ …
Read More »ਕੈਨੇਡਾ ਦੀਆਂ ਚੋਣਾਂ ਅਤੇ ਚੁਣੌਤੀਆਂ
ਐਤਕੀਂ ਕੈਨੇਡਾ ਦੀਆਂ ਚੋਣਾਂ ਕਈ ਕੋਣਾਂ ਤੋਂ ਮਹੱਤਵਪੂਰਨ ਸਨ। ਚੋਣ ਕਿਆਸ ਕੈਨੇਡਾ ਦੇ ਮੌਸਮ ਵਾਂਗ ਵਾਰ-ਵਾਰ ਰੰਗ ਬਦਲਦੇ ਰਹੇ। ਕੈਨੇਡਾ ਵਸਦੇ ਪਰਵਾਸੀ ਦੱਖਣੀ ਏਸ਼ਿਆਈ ਭਾਈਚਾਰਿਆਂ ਦੀ ਚੋਣਾਂ ਵਿੱਚ ਭਰਵੀਂ ਸ਼ਮੂਲੀਅਤ, ਵਪਾਰ ਯੁੱਧ ਅਤੇ ਪਰਵਾਸੀਆਂ ਪ੍ਰਤੀ ਨੀਤੀ ਕਾਰਨ ਇਹ ਚੋਣਾਂ ਹੋਰ ਰੌਚਕ ਤੇ ਉਤਸੁਕਤਾ ਵਾਲੀਆਂ ਸਨ। ਕੈਨੇਡਾ ਦੀ ਲਿਬਰਲ ਪਾਰਟੀ ਨੇ …
Read More »ਬਹੁਤ ਹੀ ਮਾੜਾ ਹੋਇਆ …
ਬੁਰਾ ਹੋਇਆ ਏ, ਬਹੁਤ ਹੀ ਮਾੜਾ ਹੋਇਆ ਏ। …. 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਵਾਪਰੀ ਹੈ, ਇਹ ਦਰਦਨਾਕ ਘਟਨਾ। ਟੀ.ਵੀ. ਤੇ ਅਖ਼ਬਾਰਾਂ ਦੀਆਂ ਖ਼ਬਰਾਂ ‘ਚ ਵੇਖਣ/ਸੁਣਨ ਵਿੱਚ ਆਇਆ ਹੈ ਕਿ ਇੱਕ ਵਿਸ਼ੇਸ਼ ਧਰਮ ਦੀ ਪਛਾਣ ਤੋਂ ਬਾਅਦ 26 ਜਣਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਕਿਹਾ ਜਾਂਦਾ ਏ ਕਿ …
Read More »ਪਹਿਲਗਾਮ ਅੱਤਵਾਦੀ ਹਮਲਾ
ਲੰਘੀ 22 ਅਪਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਵਿਚ ਵਾਪਰੇ ਅੱਤਵਾਦੀ ਹਮਲੇ ਨੇ ਨਾ ਸਿਰਫ਼ ਭਾਰਤ ਦੀ ਅਮਨ-ਸ਼ਾਂਤੀ ਨੂੰ ਝੰਜੋੜਿਆ ਹੈ, ਸਗੋਂ ਭਾਰਤ-ਪਾਕਿਸਤਾਨ ਸਬੰਧਾਂ ਨੂੰ ਵੀ ਨਵੇਂ ਸੰਕਟ ਵੱਲ ਧੱਕ ਦਿੱਤਾ ਹੈ। ਇਸ ਹਮਲੇ ਵਿਚ 26 ਸੈਲਾਨੀਆਂ ਦੀ ਮੌਤ ਹੋਈ, ਜਿਨ੍ਹਾਂ ਵਿਚ 25 ਭਾਰਤੀ ਅਤੇ ਇਕ ਨੇਪਾਲੀ ਨਾਗਰਿਕ ਸ਼ਾਮਲ ਸਨ। …
Read More »ਪੰਜਾਬ ਦੇ ਅਮਨ ਕਾਨੂੰਨ ਲਈ ਨਵੀਆਂ ਚੁਣੌਤੀਆਂ
ਕੁਝ ਦਹਾਕੇ ਪਹਿਲਾਂ ਪੰਜਾਬ ਬੇਹੱਦ ਮੁਸ਼ਕਿਲ ਦੌਰ ‘ਚੋਂ ਗੁਜ਼ਰਿਆ ਸੀ। ਇਸ ਦਾ ਪਿੰਡਾਂ ਲਹੂ-ਲੁਹਾਨ ਹੋਇਆ ਸੀ। ਇਸ ਦੀ ਆਰਥਿਕਤਾ ਪੂਰੀ ਤਰ੍ਹਾਂ ਡੋਲ ਗਈ ਸੀ। ਮਾਯੂਸੀ ਦਾ ਇਹ ਦੌਰ ਲੰਮਾ ਸਮਾਂ ਜਾਰੀ ਰਿਹਾ, ਪਰ ਹੌਲੀ-ਹੌਲੀ ਇਸ ਦੀ ਆਮ ਧੜਕਣ ਵਾਪਸ ਆ ਗਈ, ਪਰ ਇਸ ਤੋਂ ਬਾਅਦ ਵੀ ਆਰਥਿਕ ਤੌਰ ‘ਤੇ ਇਹ …
Read More »ਗੰਭੀਰ ਸਥਿਤੀ ਵਿਚ ਪੰਥ ਸੰਕਟ
ਇਸ ਵਾਰ ਅੰਮ੍ਰਿਤਸਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2025-26 ਦਾ ਬਜਟ ਪਾਸ ਕਰਨ ਲਈ ਸੱਦਿਆ ਜਨਰਲ ਇਜਲਾਸ ਬੜੇ ਹੀ ਤਣਾਅਪੂਰਨ ਮਾਹੌਲ ਵਿਚ ਹੋਇਆ। ਆਮ ਵਾਂਗ ਪੇਸ਼ ਬਜਟ ਨੂੰ ਪਾਸ ਤਾਂ ਕਰ ਦਿੱਤਾ ਗਿਆ ਪਰ ਇਸ ਤੋਂ ਪਹਿਲਾਂ ਬਣੇ ਹਾਲਾਤ ਕਾਰਨ ਇਕ ਤਰ੍ਹਾਂ ਨਾਲ ਇਹ ਖਾਨਾਪੂਰਤੀ ਹੀ ਕੀਤੀ ਗਈ, …
Read More »ਤੀਜੀ ਵਿਸ਼ਵ ਜੰਗ ਦਾ ਸੰਸਾਰ ਉੱਤੇ ਮੰਡਰਾ ਰਿਹਾ ਖ਼ਤਰਾ!
ਇਸ ਸਮੇਂ ਦੁਨੀਆ ਗੜਬੜਾਂ ਤੋਂ ਗ੍ਰਸਤ ਦਿਖਾਈ ਦੇ ਰਹੀ ਹੈ। ਬਹੁਤ ਸਾਰੀਆਂ ਥਾਵਾਂ ‘ਤੇ ਕਈ ਦੇਸ਼ਾਂ ਵਿਚਕਾਰ ਵੱਖ-ਵੱਖ ਕਾਰਨਾਂ ਕਰਕੇ ਖ਼ੂਨੀ ਲੜਾਈਆਂ ਚੱਲ ਰਹੀਆਂ ਹਨ। ਇਸ ਭਖੇ ਹੋਏ ਮਾਹੌਲ ਵਿਚ ਹੋ ਰਹੀਆਂ ਦੋ ਲੜਾਈਆਂ ਬੇਹੱਦ ਖ਼ਤਰਨਾਕ ਤੇ ਤਬਾਹਕੁੰਨ ਬਣ ਚੱਲੀਆਂ ਹਨ, ਜਿਨ੍ਹਾਂ ਕਰਕੇ ਕਿਸੇ ਵੀ ਸਮੇਂ ਸੰਸਾਰ ਜੰਗ ਲੱਗ ਸਕਦੀ …
Read More »ਚੁਣੌਤੀਆਂ ਦੇ ਸਨਮੁਖ ਪੰਜਾਬ
ਇਸ ਸਮੇਂ ਪੰਜਾਬ ਨੂੰ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਚੁਣੌਤੀਆਂ ਸਿਆਸੀ, ਪ੍ਰਸ਼ਾਸਨਿਕ, ਆਰਥਿਕ ਤੇ ਅਮਨ ਕਾਨੂੰਨ ਦੀ ਸਥਿਤੀ ਨਾਲ ਸੰਬੰਧਿਤ ਹਨ। ਇਨ੍ਹਾਂ ਨਾਲ ਨਿਪਟਣ ਦੇ ਨਾਲ-ਨਾਲ ਮੁੱਢਲੇ ਢਾਂਚੇ ਦੀ ਮਜ਼ਬੂਤੀ ਲਈ ਵੀ ਵੱਡੇ ਯਤਨਾਂ ਦੀ ਲੋੜ ਹੈ। ਖ਼ਾਸ ਤੌਰ ‘ਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦੀ …
Read More »ਗਹਿਰਾਉਂਦਾ ਜਾ ਰਿਹੈ ਅਕਾਲੀ ਦਲ ਦਾ ਸੰਕਟ
ਪਿਛਲੇ ਦਹਾਕਿਆਂ ਵਿਚ ਅਨੇਕਾਂ ਅਕਾਲੀ ਦਲ ਬਣੇ ਪਰ ਇਨ੍ਹਾਂ ਵਿਚੋਂ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਬ) ਹੀ ਅਜਿਹਾ ਅਕਾਲੀ ਦਲ ਸੀ, ਜਿਸ ਨੂੰ ਲੋਕਾਂ ਦਾ ਵਧੇਰੇ ਸਮਰਥਨ ਮਿਲਿਆ ਅਤੇ ਉਹ ਲੰਮੇ ਸਮੇਂ ਤੱਕ ਪੰਜਾਬ ਦੀ ਸਿਆਸਤ ਵਿਚ ਭਾਰੂ ਰਿਹਾ। ਇਸ ਹੈਸੀਅਤ ਨਾਲ ਇਹ ਆਪਣੇ-ਆਪ ਨੂੰ ਲਗਭਗ 105 ਸਾਲ ਪਹਿਲਾਂ ਬਣੇ ਅਕਾਲੀ …
Read More »ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ
ਪੰਜਾਬ ਸਰਕਾਰ ਵਲੋਂ ਇਕ ਵਾਰ ਫਿਰ ਨਸ਼ਿਆਂ ਵਿਰੁੱਧ ਜੰਗ ਛੇੜ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਇਸ ਸੰਬੰਧੀ ਵਜ਼ੀਰਾਂ ਦੀ ਇਕ ਪੰਜ ਮੈਂਬਰੀ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਗਿਆ ਸੀ, ਜਿਸ ਵਿਚ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰੁਣਪ੍ਰੀਤ ਸਿੰਘ ਸੌਂਦ ਸ਼ਾਮਿਲ ਸਨ। …
Read More »