Breaking News
Home / ਸੰਪਾਦਕੀ (page 10)

ਸੰਪਾਦਕੀ

ਸੰਪਾਦਕੀ

ਭਾਰਤ ਦੇ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ‘ਤੇ

ਰਾਸ਼ਟਰਪਤੀ ਵੱਲੋਂ ਦੇਸ਼ ਦੇ ਨਾਮ ਸੁਨੇਹਾ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ‘ਤੇ ਦੇਸ਼ ਦੇ ਨਾਮ ਸੁਨੇਹਾ ਦਿੰਦਿਆਂ ਕਿਹਾ ਕਿ ਸੰਵਿਧਾਨ ਨਿਰਮਾਤਾਵਾਂ ਨੇ ਮੁਲਕ ਨੂੰ ਨੈਤਿਕਤਾ ਦਾ ਸੁਨੇਹਾ ਦਿੱਤਾ ਹੈ ਜਿਸਦੇ ਮਾਰਗ ‘ਤੇ ਚੱਲਣ ਦੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਰਾਸ਼ਟਰਪਤੀ ਨੇ 74ਵੇਂ ਗਣਤੰਤਰ ਦਿਵਸ ਦੀ …

Read More »

ਭਾਰਤ ਵਿਚ ਵਧ ਰਿਹਾ ਆਰਥਿਕ ਪਾੜਾ

ਭਾਰਤ ਵਿਚ ਆਰਥਿਕਤਾ ਦੇ ਮੁਹਾਜ਼ ਤੋਂ ਸਾਹਮਣੇ ਆਉਂਦੇ ਤੱਥ ਕਈ ਵਾਰ ਬਹੁਤ ਹੈਰਾਨ ਕਰਨ ਵਾਲੇ ਅਤੇ ਫ਼ਿਕਰਮੰਦੀ ਵਾਲੇ ਹੁੰਦੇ ਹਨ। ਇਸ ਪ੍ਰਭਾਵ ਦਾ ਲਗਾਤਾਰ ਹੋਰ ਪੱਕੇ ਹੁੰਦਾ ਜਾਣਾ ਚਿੰਤਾ ਵਾਲੀ ਗੱਲ ਹੈ ਕਿ ਦੇਸ਼ ਵਿਚ ਅਮੀਰਾਂ ਅਤੇ ਗ਼ਰੀਬਾਂ ਦਾ ਪਾੜਾ ਲਗਾਤਾਰ ਵਧ ਰਿਹਾ ਹੈ। ਇਸ ਦੇ ਅਨੇਕਾਂ ਕਾਰਨ ਹੋ ਸਕਦੇ …

Read More »

ਭਾਰਤ ਦੀ ਰਾਜਨੀਤੀ ਤੇ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’

ਪਿਛਲੇ ਕੁਝ ਮਹੀਨਿਆਂ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੀ ਖ਼ੂਬ ਚਰਚਾ ਹੋ ਰਹੀ ਹੈ। ਇਹ ਯਾਤਰਾ ਰਾਹੁਲ ਨੇ ਪਿਛਲੇ 7 ਸਤੰਬਰ ਨੂੰ ਕੰਨਿਆ ਕੁਮਾਰੀ (ਤਾਮਿਲਨਾਡੂ) ਤੋਂ ਸ਼ੁਰੂ ਕੀਤੀ ਸੀ, ਜੋ ਹੁਣ ਪੰਜਾਬ ਵਿਚ ਪਹੁੰਚ ਚੁੱਕੀ ਹੈ। ਇਸ ਦੇ ਹੁਣ ਤਕ ਦੇ ਅਮਲ ਤੋਂ ਇਹ …

Read More »

ਦਿੱਲੀ ‘ਚ ਵਾਪਰੀ ਸ਼ਰਮਨਾਕ ਘਟਨਾ

ਭਾਰਤ ਦੀ ਰਾਜਧਾਨੀ ਦਿੱਲੀ ‘ਚ 31 ਦਸੰਬਰ ਦੀ ਰਾਤ ਨੂੰ ਵਾਪਰੀ ਇਕ ਅਜਿਹੀ ਘਟਨਾ ਨੇ ਨਾ ਸਿਰਫ਼ ਦੇਸ਼ ਦੇ ਆਮ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ, ਸਗੋਂ ਇਹ ਸੋਚਣ ਲਈ ਵੀ ਮਜਬੂਰ ਕੀਤਾ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਜਾਣੇ-ਅਣਜਾਣੇ ‘ਚ ਆਖ਼ਰ ਨੈਤਿਕ ਅਤੇ ਮਾਨਸਿਕ ਪਤਨ ਵੱਲ ਕਿਵੇਂ ਵਧਦੀ ਜਾ ਰਹੀ …

Read More »

ਨਿਪਾਲ ਦੇ ਸਿਆਸੀ ਘਟਨਾਕ੍ਰਮ ਦਾ ਭਾਰਤ ‘ਤੇ ਅਸਰ

ਨਿਪਾਲ ਨਾ-ਸਿਰਫ਼ ਭਾਰਤ ਦਾ ਗੁਆਂਢੀ ਦੇਸ਼ ਹੈ, ਸਗੋਂ ਦੋਵੇਂ ਦੇਸ਼ ਪਰੰਪਰਾਗਤ ਤੌਰ ‘ਤੇ ਸਾਥੀ ਵੀ ਰਹੇ ਹਨ। ਨਿਪਾਲ ਵਿਚ ਬਹੁਗਿਣਤੀ ਹਿੰਦੂ ਧਰਮ ਨੂੰ ਮੰਨਣ ਵਾਲਿਆਂ ਦੀ ਹੈ। ਇਸ ਲਈ ਦੋਵਾਂ ਦੇਸ਼ਾਂ ਦੇ ਬਹੁਤੇ ਰਸਮੋ-ਰਿਵਾਜ਼ ਮਿਲਦੇ-ਜੁਲਦੇ ਹੀ ਹਨ। 1950 ਵਿਚ ਦੋਵਾਂ ਦੇਸ਼ਾਂ ਦਾ ਜੋ ਇਕਰਾਰਨਾਮਾ ਹੋਇਆ ਸੀ, ਉਸ ਅਨੁਸਾਰ ਦੋਵਾਂ ਦੇਸ਼ਾਂ …

Read More »

ਪੰਜਾਬ ਤੋਂ ਹੋ ਰਿਹੈ ਬੇਰੋਕ ਪਰਵਾਸ

ਪੰਜਾਬ ‘ਚੋਂ ਨੌਜਵਾਨਾਂ ਦਾ ਲਗਾਤਾਰ ਵਿਦੇਸ਼ਾਂ ਵੱਲ ਕਿਸੇ ਨਾ ਕਿਸੇ ਢੰਗ ਨਾਲ ਪਰਵਾਸ ਕਰਨਾ ਸਾਡੇ ਸਾਹਮਣੇ ਕਈ ਗੰਭੀਰ ਸੁਆਲ ਖੜ੍ਹੇ ਕਰਦਾ ਹੈ। ਕਿਸੇ ਲਈ ਵੀ ਆਪਣੀ ਧਰਤੀ ਨੂੰ ਛੱਡਣਾ ਸੌਖਾ ਨਹੀਂ ਹੁੰਦਾ ਪਰ ਜੇਕਰ ਅਨੇਕਾਂ ਮਜਬੂਰੀਆਂ ਸਾਹਮਣੇ ਆ ਖੜ੍ਹੀਆਂ ਹੋਣ ਤਾਂ ਇਹ ਮਜਬੂਰੀ ਵੀ ਬਣ ਜਾਂਦਾ ਹੈ। ਪਿਛਲੇ ਸਮੇਂ ਵਿਚ …

Read More »

ਗੰਭੀਰ ਹੋ ਰਹੀ ਪੰਜਾਬ ਦੀ ਆਰਥਿਕ ਸਥਿਤੀ

ਆਰਥਿਕ ਪੱਖੋਂ ਪਹਿਲਾਂ ਤੋਂ ਹੀ ਬੁਰੀ ਤਰ੍ਹਾਂ ਲੜਖੜਾ ਰਹੇ ਸੂਬੇ ਵਿਚ ਨਵੀਂ ਸਰਕਾਰ ਆਉਣ ‘ਤੇ ਇਸ ਪੱਖ ਤੋਂ ਹਾਲਾਤ ਸੁਧਰਨ ਦੀ ਬਜਾਇ ਹੋਰ ਖ਼ਰਾਬ ਹੋਣ ਦੀ ਸੰਭਾਵਨਾ ਬਣਦੀ ਜਾ ਰਹੀ ਹੈ। ਨਵੀਂ ਸਰਕਾਰ ਆਮਦਨ ਦੇ ਨਵੇਂ ਸਰੋਤ ਲੱਭਣ ਜਾਂ ਪੁਰਾਣੇ ਸਰੋਤਾਂ ਤੋਂ ਵਧੇਰੇ ਆਮਦਨ ਪ੍ਰਾਪਤ ਕਰਨ ਦੀਆਂ ਯੋਜਨਾਵਾਂ ਨੂੰ ਛੱਡ …

Read More »

ਪੰਜਾਬੀਅਤ ਨੂੰ ਧੱਬਾ ਲਾਉਂਦੀ ਘਟਨਾ

ਕਈ ਵਾਰ ਅਜਿਹਾ ਕੁਝ ਵਾਪਰ ਜਾਂਦਾ ਹੈ, ਜਿਸ ਨਾਲ ਸਮਾਜ ਵਿਚ ਨਮੋਸ਼ੀ ਪੈਦਾ ਹੁੰਦੀ ਹੈ, ਜਿਸ ਨਾਲ ਮਨੁੱਖੀ ਕਦਰਾਂ ਕੀਮਤਾਂ ਜ਼ਖ਼ਮੀ ਹੁੰਦੀਆਂ ਹਨ ਅਤੇ ਮਨੁੱਖੀ ਮਨ ਦੀ ਗਿਰਾਵਟ ਉਜਾਗਰ ਹੁੰਦੀ ਹੈ। ਪਿਛਲੇ ਦਿਨੀਂ ਅਜਿਹੀ ਹੀ ਘਟਨਾ ਫਤਹਿਗੜ੍ਹ ਸਾਹਿਬ ਦੇ ਨੇੜੇ ਇਕ ਪਿੰਡ ਦੀ ਸੜਕ ‘ਤੇ ਵਾਪਰੀ ਹੈ। ਕਸ਼ਮੀਰ ਤੋਂ ਉੜੀਸਾ …

Read More »

ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬਣੀ ਪੁਲਿਸ ਲਈ ਚੁਣੌਤੀ

ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ, ਨਸ਼ਾ-ਤਸਕਰੀ ਨੂੰ ਰੋਕਣ ਅਤੇ ਗੈਂਗਸਟਰਾਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਨੂੰ ਵੱਡੀਆਂ ਚੁਣੌਤੀਆਂ ਦਰਪੇਸ਼ ਹਨ। ਭਾਵੇਂ ਪੰਜਾਬ ਪੁਲਿਸ ਇਨ੍ਹਾਂ ਚੁਣੌਤੀਆਂ ਨਾਲ ਨਿਪਟਣ ਲਈ ਆਪਣੇ ਵਲੋਂ ਪੂਰੀ ਵਾਹ ਲਾ ਰਹੀ ਹੈ ਪਰ ਅਜੇ ਵੀ ਵੱਖ-ਵੱਖ ਉਪਰੋਕਤ ਖੇਤਰਾਂ ਵਿਚ ਅਜਿਹੀਆਂ ਘਟਨਾਵਾਂ ਵਾਪਰ …

Read More »

ਭਾਰਤ ਵਿਚ ਵੱਡੀ ਚੁਣੌਤੀ ਬੇਰੁਜ਼ਗਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਦੇਸ਼ ਭਰ ਵਿਚ 71 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਲ 2023 ਤੱਕ ਸਰਕਾਰ ਦਾ ਟੀਚਾ 10 ਲੱਖ ਲੋਕਾਂ ਨੂੰ ਇਸ ਭਰਤੀ ਮੁਹਿੰਮ …

Read More »