ਬੀਤੇ ਇਕ ਸਾਲ ਤੋਂ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰਦੀ ਰਹੀ ਆ ਕੋਰੋਨਾ ਮਹਾਂਮਾਰੀ ਨੇ ਜਿੱਥੇ ਇਕ ਪਾਸੇ ਤਿੰਨ ਮਹੀਨਿਆਂ ਤੋਂ ਬਾਅਦ ਇਕ ਵਾਰ ਫਿਰ ਤੀਜੀ ਲਹਿਰ ਦੇ ਰੂਪ ਵਿਚ ਆਪਣਾ ਕਹਿਰ ਢਾਉਣਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਇਸ ਮਹਾਂਮਾਰੀ ਦੇ ਇਕ ਨਵੇਂ ਰੂਪ ਓਮੀਕਰੋਨ ਨੇ ਵਿਸ਼ਵ ਸਾਹਮਣੇ ਨਵੀਂ ਚੁਣੌਤੀ …
Read More »ਭਾਰਤ ਸਰਕਾਰ ਤੋਂ ਵਿਸ਼ੇਸ਼ ਤਵੱਜੋਂ ਦੀ ਮੰਗ ਕਰਦਾ ਪੰਜਾਬ
ਪੰਜਾਬ ਇਕ ਸਰਹੱਦੀ ਰਾਜ ਹੈ। ਇਥੋਂ ਦੇ ਲੋਕਾਂ ਨੇ, ਖ਼ਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਹਨ। ਆਜ਼ਾਦੀ ਦੇ ਸੰਘਰਸ਼ ਦੌਰਾਨ ਅਤੇ ਆਜ਼ਾਦੀ ਤੋਂ ਬਾਅਦ ਵੀ, ਜਦੋਂ ਵੀ ਦੇਸ਼ ਦੀਆਂ ਸਰਹੱਦਾਂ ‘ਤੇ ਕੋਈ ਚੁਣੌਤੀ ਪੈਦਾ ਹੋਈ ਹੈ, ਇਸ ਦੇ ਸਪੂਤਾਂ ਨੇ ਡਟ …
Read More »ਅਰਾਜਕਤਾ ਦੇ ਦੌਰ ‘ਚੋਂ ਲੰਘਰਿਹੈ ਪੰਜਾਬ
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਇਕ ਤਰ੍ਹਾਂ ਨਾਲ ਜੰਗ ਦਾਮੈਦਾਨਬਣਿਆ ਹੋਇਆ ਹੈ। ਸੜਕਾਂ ਤੇ ਰੇਲਪਟੜੀਆਂ ‘ਤੇ ਵਾਰ-ਵਾਰ ਲੱਗ ਰਹੇ ਧਰਨਿਆਂ ਕਾਰਨਆਮਲੋਕਾਂ ਦੀ ਰੋਜ਼ਾਨਾਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦਾ ਇਕ ਕਾਰਨ ਤਾਂ ਇਹ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀਦੀਅਗਵਾਈਵਾਲੀਭਾਜਪਾਦੀ ਕੇਂਦਰੀਸਰਕਾਰਵਲੋਂ ਖੇਤੀ ਸੁਧਾਰਾਂ ਦੇ ਨਾਂਅ’ਤੇ ਦੇਸ਼ਭਰ ਦੇ ਕਿਸਾਨ …
Read More »ਬੇਰੁਜ਼ਗਾਰੀ ਪੰਜਾਬ ਦਾ ਵੱਡਾ ਮੁੱਦਾ
ਬੇਰੁਜ਼ਗਾਰੀ ਪੰਜਾਬ ਦਾ ਮੁੱਖ ਮੁੱਦਾ ਹੈ। ਜੇਕਰ ਬੇਰੁਜ਼ਗਾਰਾਂ ਦੇ ਗ੍ਰਾਫ ਵੱਲ ਝਾਤੀ ਮਾਰੀਏ ਤਾਂ ਬੇਰੁਜ਼ਗਾਰ ਲੋਕਾਂ ਦੀ ਤਾਦਾਦ ਗਿਣਤੀ-ਮਿਣਤੀ ਤੋਂ ਬਾਹਰ ਹੋ ਚੁੱਕੀ ਹੈ। ਸਭ ਤੋਂ ਵੱਧ ਬੇਰੁਜ਼ਗਾਰੀ ਦਾ ਸਾਹਮਣਾ ਨੌਜਵਾਨ ਪੀੜ੍ਹੀ ਨੂੰ ਕਰਨਾ ਪੈ ਰਿਹਾ ਹੈ। ਪੜ੍ਹਾਈ ਦੇ ਮੁਤਾਬਿਕ ਕਿਸੇ ਨੂੰ ਕੋਈ ਕੰਮ ਨਹੀਂ ਮਿਲ ਰਿਹਾ, ਜਿਸ ਕਰਕੇ ਬੇਰੁਜ਼ਗਾਰੀ …
Read More »ਅਕਾਲੀ ਦਲ ਅੱਗੇ ਚੁਣੌਤੀਆਂ
ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਥਾਪਨਾ ਦੇ 101 ਸਾਲ ਪੂਰੇ ਕਰ ਲਏ ਹਨ। 14 ਦਸੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਵਿਸ਼ਾਲ ਪੰਥਕ ਇਕੱਠ ਵਿਚੋਂ ਹੋਂਦ ‘ਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਵਿਧਾਨ ਦੀ ਸਿਰਜਣਾ ਦੇ ਮੁੱਖ ਮੰਤਵ; ਗੁਰਦੁਆਰਿਆਂ ਦਾ ਇਮਾਨਦਾਰਾਨਾ ਸੰਗਤੀ ਪ੍ਰਬੰਧ ਕਾਇਮ ਕਰਨਾ, …
Read More »ਭਾਰਤ ਵਿਚ ਬਿਹਤਰ ਨਹੀਂ ਹੈ ਮਨੁੱਖੀ ਅਧਿਕਾਰਾਂ ਦੀ ਸਥਿਤੀ
ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ‘ਐਮੇਨਿਸਟੀ ਇੰਟਰਨੈਸ਼ਨਲ’ ਦੀ ਇਕ ਰਿਪੋਰਟ ਅਨੁਸਾਰ 1998 ਤੋਂ ਬਾਅਦ ਸੰਸਾਰ ਭਰ ‘ਚ 3500 ਦੇ ਕਰੀਬ ਲੋਕ ਮਨੁੱਖੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ ਬਦਲੇ ਕਤਲ ਕਰ ਦਿੱਤੇ ਗਏ। ਸਾਲ 2016 ‘ਚ ਸੰਸਾਰ ਭਰ ‘ਚ 48 ਪੱਤਰਕਾਰਾਂ ਨੂੰ ਮਨੁੱਖੀ ਹੱਕਾਂ ਨਾਲ ਸਬੰਧਤ ਮੁੱਦਿਆਂ ਨੂੰ ਉਜਾਗਰ …
Read More »ਤਿੰਨ ਖੇਤੀ ਕਾਨੂੰਨ ਰੱਦ ਹੋਣ ਮਗਰੋਂ
ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿਚ ਦੇਸ਼ ਦੀ ਸੰਸਦ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕੀਤਾ ਸੀ। ਉਸ ਤੋਂ ਪਹਿਲਾਂ ਕਾਂਗਰਸ ਸਮੇਤ ਕੁਝ ਹੋਰ ਵਿਰੋਧੀ ਦਲਾਂ ਨੇ ਇਨ੍ਹਾਂ ਬਿੱਲਾਂ ਦਾ ਸੰਸਦ ਵਿਚ ਵਿਰੋਧ ਕੀਤਾ ਸੀ ਅਤੇ ਇਨ੍ਹਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਸੀ। ਦੂਸਰੇ ਪਾਸੇ ਸੱਤਾਧਾਰੀ ਪਾਰਟੀ ਵਲੋਂ ਇਹ ਕਿਹਾ …
Read More »ਪੰਜਾਬ ਦੇ ਮੁੱਦੇ ਕੀ ਹਨ?
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬਹੁਤ ਨਜ਼ਦੀਕ ਹਨ। ਚੋਣਾਂ ਵਿੱਚ ਹਰ ਹਾਲਤ ਵਿੱਚ ਜਿੱਤ ਦੇ ਟੀਚੇ ਨੂੰ ਸਾਹਮਣੇ ਰੱਖ ਕੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਲੋਕਾਂ ਨਾਲ ਬੇਲੋੜੇ ਅਤੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਜੇਕਰ ਇਹ ਸਾਰੇ ਵਾਅਦੇ ਪੂਰੇ ਕਰਨੇ ਪਏ ਤਾਂ ਪੰਜਾਬ ਵਿੱਚ ਸਰਕਾਰ ਕੋਲ ਤਨਖਾਹਾਂ ਅਤੇ ਹੋਰ …
Read More »ਪੱਤਰਕਾਰੀ ਦੀ ਆਜ਼ਾਦੀ ਲਈ ਬਦਤਰ ਦੇਸ਼ਾਂ ਵਿਚ ਸ਼ੁਮਾਰ ਹੈ ਭਾਰਤ
ਲੋਕਤੰਤਰ ਵਿਚ ਬੋਲਣ ਦੀ ਆਜ਼ਾਦੀ ਹੁੰਦੀ ਹੈ ਪਰ ਹੈਰਾਨੀ ਵਾਲੀ ਗੱਲ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਜਮਹੂਰੀ ਦੇਸ਼ਾਂ ‘ਚ ਸ਼ਾਮਲ ਅਤੇ ਪੱਤਰਕਾਰੀ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਣ ਵਾਲੇ ਭਾਰਤ ਦੀ ਸਥਿਤੀ ‘ਪੱਤਰਕਾਰੀ ਦੀ ਆਜ਼ਾਦੀ’ ਨੂੰ ਲੈ ਕੇ ਸਭ ਤੋਂ ਬਦਤਰ ਦੇਸ਼ਾਂ ਵਿਚ ਸ਼ੁਮਾਰ ਹੈ। ਸਾਲ 2021 ਦੀ …
Read More »ਪੰਜਾਬੀ ਭਾਸ਼ਾ ਸਬੰਧੀ ਵਿਧਾਨ ਸਭਾ ‘ਚ ਪਾਸ ਕੀਤੇ ਮਤੇ ਦੇ ਅਰਥ
ਲੰਮੇ ਅਤੇ ਕਠਿਨ ਸੰਘਰਸ਼ ਤੋਂ ਬਾਅਦ ਇਕ ਨਵੰਬਰ 1966 ਨੂੰ ਪੰਜਾਬੀ ਸੂਬਾ ਹੋਂਦ ਵਿਚ ਆ ਗਿਆ ਸੀ ਭਾਵੇਂ ਕਿ ਇਹ ਅੱਧਾ ਅਧੂਰਾ ਸੀ, ਕਿਉਂਕਿ ਇਸ ਨੂੰ ਇਸ ਦੀ ਰਾਜਧਾਨੀ ਚੰਡੀਗੜ੍ਹ ਅਤੇ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵਾਂਝਾ ਕਰ ਦਿੱਤਾ ਗਿਆ ਸੀ। ਪੰਜਾਬ ਪੁਨਰ ਗਠਨ ਐਕਟ ਵਿਚ ਕੁਝ ਵਿਸ਼ੇਸ਼ ਧਾਰਾਵਾਂ …
Read More »