ਵਿਸ਼ਵ ਪੱਧਰ ‘ਤੇ ਕਰੋਨਾ ਮਹਾਂਮਾਰੀ ਨੇ ਇਕ ਵਾਰ ਫਿਰ ਲੋਕਾਂ ਨੂੰ ਹੈਰਾਨ ਕੀਤਾ ਹੈ। ਕਿਤੇ ਇਸ ਦੀ ਤੀਜੀ ਅਤੇ ਕਿਤੇ ਚੌਥੀ ਲਹਿਰ ਦਾ ਪ੍ਰਕੋਪ ਜਾਰੀ ਹੈ। ਭਾਰਤ ਵਿਚ ਇਸ ਦੀ ਦੂਜੀ ਲਹਿਰ ਨੇ ਪਹਿਲੀ ਤੋਂ ਵੀ ਜ਼ਿਆਦਾ ਕੋਹਰਾਮ ਮਚਾਇਆ ਹੈ। ਦੂਜੀ ਲਹਿਰ ਦੇ ਪ੍ਰਕੋਪ ਦਾ ਸਭ ਤੋਂ ਜ਼ਿਆਦਾ ਸ਼ਿਕਾਰ ਦੇਸ਼ …
Read More »ਪੰਜਾਬ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਕੀ ਕੀਤਾ ਜਾਵੇ?
ਵਿਸ਼ਵ ਦੀਆਂ ਵਿੱਤੀ ਸੰਸਥਾਵਾਂ ਅੰਤਰਰਾਸ਼ਟਰੀ ਮੁਦਰਾ ਫੰਡ, ਵਿਸ਼ਵ ਬੈਂਕ ਆਦਿ ਵਿਚ ਵਿਕਸਿਤ ਦੇਸ਼ਾਂ ਦਾ ਯੋਗਦਾਨ ਜ਼ਿਆਦਾ ਹੈ ਅਤੇ ਉਹ ਉਨ੍ਹਾਂ ਸੰਸਥਾਵਾਂ ਦੀਆਂ ਨੀਤੀਆਂ ਨੂੰ ਵੀ ਨਿਰਧਾਰਤ ਕਰਦੇ ਹਨ। ਇਸੇ ਕਾਰਨ ਦੁਨੀਆ ਦੇ ਵਿਕਸਿਤ ਦੇਸ਼ ਅਮਰੀਕਾ, ਕੈਨੇਡਾ, ਜਰਮਨੀ, ਫਰਾਂਸ, ਜਾਪਾਨ ਆਦਿ ਕਰਜ਼ਦਾਤਾ ਹਨ ਜਦੋਂ ਕਿ ਵਿਕਾਸ ਕਰ ਰਹੇ ਦੇਸ਼ ਕਰਜ਼ਈ ਹਨ। …
Read More »ਭਾਰਤ ‘ਚ ਕਰੋਨਾ ਵਾਇਰਸ ਨੇ ਇਕ ਵਾਰ ਮੁੜ ਰਫਤਾਰ ਫੜੀ
ਭਾਰਤ ਵਿਚ ਕਰੋਨਾ ਵਾਇਰਸ ਦੀ ਬਿਮਾਰੀ ਇਕ ਵਾਰ ਮੁੜ ਆਪਣੇ ਫੈਲਾਅ ਵਿਚ ਤੇਜ਼ੀ ਫੜ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਵਿਚ ਇਕ ਵਾਰ ਫਿਰ ਕਰੋਨਾ ਦੇ ਪ੍ਰਭਾਵ ਸਬੰਧੀ ਆਪਣੀ ਚਿੰਤਾ ਜਤਾਈ ਹੈ। ਜਨਵਰੀ ਦੇ ਮਹੀਨੇ ਵਿਚ ਟੀਕਾਕਰਨ ਦਾ ਅਮਲ ਸ਼ੁਰੂ ਹੋ ਗਿਆ ਸੀ। ਹੁਣ …
Read More »ਚੋਣਾਂ ਵਾਲੇ ਸੂਬਿਆਂ ਵਿਚ ਭਾਜਪਾ ਲਈ ਵੱਡੀ ਚੁਣੌਤੀ!
ਭਾਰਤ ਦੇ ਪੰਜ ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਹ ਚੋਣਾਂ ਦੇਸ਼ ਪੱਧਰੀ ਕਿਸਾਨ ਅੰਦੋਲਨ ਵਿਚਾਲੇ ਹੋ ਰਹੀਆਂ ਹਨ ਅਤੇ ਕੁਝ ਰਾਜਾਂ ਵਿਚ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਤੇਜ਼ ਅੰਦੋਲਨ ਵੀ ਹੋ ਰਹੇ ਹਨ। ਜਿਨ੍ਹਾਂ ਰਾਜਾਂ ਵਿਚ ਤੇਜ਼ ਅੰਦੋਲਨ ਹੋ ਰਹੇ ਹਨ, ਉਨ੍ਹਾਂ …
Read More »ਭਾਰਤ ‘ਚ ਅਹਿਮ ਬਣੀਆਂ ਪੱਛਮੀ ਬੰਗਾਲ ਦੀਆਂ ਚੋਣਾਂ
ਇਸ ਵੇਲੇ ਭਾਰਤ ਵਿਚ ਸੂਬਾਈ ਚੋਣਾਂ ਨੂੰ ਲੈ ਕੇ ਪੱਛਮੀ ਬੰਗਾਲ ‘ਹੌਟ ਸਪਾਟ’ ਬਣਿਆ ਹੋਇਆ ਹੈ। ਚੋਣਾਂ ਤੋਂ ਪਹਿਲਾਂ ਦੇ ਸਰਵੇਖਣਾਂ ਅਨੁਸਾਰ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਨੂੰ ਪੂਰਾ ਬਹੁਮਤ ਮਿਲ ਸਕਦਾ ਹੈ ਅਤੇ ਭਾਰਤੀ ਜਨਤਾ ਪਾਰਟੀ ਦਾ ਅਸਾਧਾਰਨ ਉਭਾਰ 100 ਸੀਟਾਂ ਦੇ ਨੇੜੇ-ਤੇੜੇ ਰੁਕ ਸਕਦਾ ਹੈ। ਪਰ ਇਹ ਅਨੁਮਾਨ …
Read More »ਸੋਸ਼ਲ ਮੀਡੀਆ ‘ਤੇ ਅੰਕੁਸ਼ ਦਾ ਸਵਾਲ
ਸੂਚਨਾ ਇਨਕਲਾਬ ਦੇ ਯੁੱਗ ਵਿਚ ਸੋਸ਼ਲ ਮੀਡੀਆ ਇਕ ਵੱਡੀ ਤਾਕਤ ਬਣ ਕੇ ਉੱਭਰਿਆ ਹੈ। ਇਸ ਨੇ ਦੁਨੀਆ ਭਰ ਦੇ ਲੋਕਾਂ ਨੂੰ ਆਪਸ ਵਿਚ ਜੋੜਿਆ ਹੈ ਅਤੇ ਆਪਣੇ ਵਿਚਾਰ ਸਾਂਝੇ ਕਰਨ ਦੇ ਸਮਰੱਥ ਬਣਾਇਆ ਹੈ। ਇਸ ਨਾਲ ਦੱਬੇ-ਕੁਚਲੇ ਲੋਕਾਂ ਨੂੰ ਵੀ ਆਪਣੇ ਹੱਕਾਂ-ਹਿਤਾਂ ਲਈ ਆਵਾਜ਼ ਉਠਾਉਣ ਦਾ ਅਵਸਰ ਮਿਲਿਆ ਹੈ। ਇਸ …
Read More »ਖਤਰਨਾਕ ਹੈ ਭਾਰਤ ਵਿਚ ਵਿਰੋਧੀ ਵਿਚਾਰਾਂ ਨੂੰ ਦਬਾਉਣ ਲਈ ਕਾਨੂੰਨ ਦੀ ਦੁਰਵਰਤੋਂ
ਨਰਿੰਦਰ ਮੋਦੀ ਦੀ ਸਰਕਾਰ ਦੌਰਾਨ ਭਾਰਤ ਅੰਦਰ ਵਿਰੋਧੀ ਵਿਚਾਰਾਂ ਵਾਲਿਆਂ ਉੱਪਰ ਦੇਸ਼-ਧਰੋਹੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਰਗੇ ਸਖਤ ਕਾਨੂੰਨਾਂ ਤਹਿਤ ਮੁਕੱਦਮੇ ਦਰਜ ਕਰਕੇ ਅਵਾਜ਼ ਦਬਾਉਣ ਦਾ ਸਿਲਸਿਲਾ ਤੇਜ਼ੀ ਨਾਲ ਵਧਿਆ ਹੈ। ਜਿਹੜੇ ਸਿਆਸੀ ਆਗੂ, ਬੁੱਧੀਜੀਵੀ, ਪੱਤਰਕਾਰ ਅਤੇ ਸਮਾਜਿਕ ਕਾਰਕੁੰਨ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ ਜਾਂ ਕਿਸੇ ਅੰਦੋਲਨ ਵਿਚ ਸ਼ਾਮਿਲ …
Read More »ਕਿਸਾਨੀ ਸੰਘਰਸ਼ ਦਾ ਕੋਈ ਤਸੱਲੀਬਖ਼ਸ਼ ਹੱਲ ਕੱਢਣ ਦੀਲੋੜ
ਪਿਛਲੇ ਲਗਪਗ 4 ਮਹੀਨਿਆਂ ਤੋਂ ਭਾਰਤਵਿਚ ਚੱਲ ਰਹੇ ਕਿਸਾਨ ਸੰਘਰਸ਼ ਦਾ ਕੋਈ ਤਸੱਲੀਬਖ਼ਸ਼ ਹੱਲ ਕੱਢਣਾ ਜ਼ਰੂਰੀ ਹੋ ਗਿਆ ਹੈ। ਦਿੱਲੀ ਦੇ ਨਾਲਲਗਦੀਆਂ ਗੁਆਂਢੀਰਾਜਾਂ ਦੀਆਂ ਹੱਦਾਂ ਸਿੰਘੂ, ਗਾਜ਼ੀਪੁਰ, ਟਿਕਰੀ ਤੇ ਕੁੰਡਲੀ ਆਦਿਵਿਖੇ ਚੱਲ ਰਹੇ ਕਿਸਾਨਧਰਨਿਆਂ ਵਿਚਹੁਣ ਤੱਕ 150 ਦੇ ਲਗਪਗ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।ਇਨ੍ਹਾਂ ਵਿਚੋਂ 24 ਦੇ ਲਗਪਗ ਕਿਸਾਨਾਂ …
Read More »ਚੁਣੌਤੀਪੂਰਨ ਹਾਲਾਤ ਅਤੇ ਭਾਰਤ ਦਾ ਬਜਟ
ਕਰੋਨਾ ਮਹਾਮਾਰੀ ਕਾਰਨ ਬਾਕੀ ਦੇਸ਼ਾਂ ਦੇ ਮੁਕਾਬਲੇ ਭਾਰਤ ਦੀ ਆਰਥਿਕਤਾ ਬੁਰੀ ਤਰ੍ਹਾਂ ਲੜਖੜਾ ਗਈ ਸੀ। ਕਰੋੜਾਂ ਲੋਕ ਬੇਰੁਜ਼ਗਾਰ ਹੋ ਗਏ। ਛੋਟੇ ਸਨਅਤਕਾਰ ਅਤੇ ਵਪਾਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ। ਚਾਹੇ ਹੁਣ ਦੇਸ਼ ਵਿਚ ਇਸ ਮਹਾਂਮਾਰੀ ਦਾ ਪ੍ਰਭਾਵ ਕੁਝ ਘਟਿਆ ਹੈ, ਕੰਮਕਾਰ ਦੁਬਾਰਾ ਸ਼ੁਰੂ ਹੋਏ ਹਨ ਪਰ ਇਕ ਅੰਦਾਜ਼ੇ ਅਨੁਸਾਰ ਡਾਵਾਂਡੋਲ …
Read More »ਕਿਸਾਨੀ ਸੰਘਰਸ਼ ਦੇ ਉਭਾਰ ਨੂੰ ਵੱਡੀ ਢਾਹ!
ਦਿੱਲੀ ‘ਚ ਕਿਸਾਨ ਗਣਤੰਤਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਤੋਂ ਬਾਅਦ ਭਾਰਤ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਉਭਾਰ ਨੂੰ ਵੱਡੀ ਢਾਹ ਲੱਗੀ ਹੈ। ਇਸ ਨਾਲ ਜਿੱਥੇ ਸ਼ਾਂਤਮਈ ਸੰਘਰਸ਼ ਦੀ ਦੁਨੀਆ ਭਰ ਵਿਚ ਬਣੀ ਕਦਰ ਤੇ ਹਮਦਰਦੀ ਘਟੀ ਹੈ ਉਥੇ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਲਈ ਕਾਨੂੰਨੀ ਮੁਸ਼ਕਿਲਾਂ ਵੀ …
Read More »