ਭਾਰਤ ਦੇ ਲੋਕਾਂ ਵਿਚ ਪਿਛਲੇ ਇਕ-ਦੋ ਦਹਾਕਿਆਂ ਤੋਂ ਵਿਕਸਿਤ ਹੋ ਰਹੇ ਰਾਜਨੀਤਕ ਸੱਭਿਆਚਾਰ ਨੇ ਪੰਜਾਬ ਦੀ ਰਾਜਨੀਤੀ ਦੀ ਅਜੋਕੀ ਤਸਵੀਰ ਘੜੀ ਹੈ। ਪਿਛਲੇ ਸਮੇਂ ਦੌਰਾਨ ਦੇਖਣ ਵਿਚ ਆਇਆ ਹੈ ਕਿ ‘ਚੋਣਾਂ ਦੇ ਮੌਸਮ’ ਵਿਚ ਲੋਕ ਲੀਕ ਤੋਂ ਹਟ ਕੇ ਚੱਲਣ ਵਾਲੇ ਲੋਕਾਂ ‘ਤੇ ਵਿਸ਼ਵਾਸ ਕਰਨ ਲਗਦੇ ਹਨ। ਕਈ ਵਾਰ ਇਸ …
Read More »ਭਾਰਤ ‘ਚ ਦੇਸ਼ ਧਰੋਹੀ ਕਾਨੂੰਨ ਦੀ ਦੁਰਵਰਤੋਂ ਖਿਲਾਫ ਉੱਠਣ ਲੱਗੀ ਆਵਾਜ਼
ਭਾਵੇਂ ਮੀਡੀਆ ਨੂੰ ਕੰਟਰੋਲ ਕਰਨ ਅਤੇ ਆਪਣੇ ਹਿਸਾਬ ਨਾਲ ਚਲਾਉਣ ਲਈ ਵਰਤਮਾਨ ਕੇਂਦਰੀ ਸਰਕਾਰ ਵਲੋਂ ਵੱਖ-ਵੱਖ ਪੱਧਰਾਂ ‘ਤੇ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਪਰ ਇਸ ਸਭ ਕੁਝ ਦੇ ਬਾਵਜੂਦ ਇਹ ਆਵਾਜ਼ ਉੱਚੀ ਹੁੰਦੀ ਜਾ ਰਹੀ ਹੈ ਕਿ ਮੌਜੂਦਾ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਅੱਤਵਾਦ, ਦੇਸ਼ ਧ੍ਰੋਹ ਅਤੇ …
Read More »ਕਿਸਾਨ ਅੰਦੋਲਨ ਨੂੰ ਹਿੰਸਕ ਰੂਪ ਅਖ਼ਤਿਆਰ ਕਰਨ ਤੋਂ ਰੋਕਣ ਦੀ ਲੋੜ
ਕਿਸਾਨ ਅੰਦੋਲਨ ਦੇ ਪ੍ਰਸੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਪਿਛਲੇ 9 ਮਹੀਨਿਆਂ ਤੋਂ ਨਿਰੰਤਰ ਕਿਸਾਨ ਅੰਦੋਲਨ ਚੱਲ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੋਵਾਂ ਵਲੋਂ ਆਪੋ-ਆਪਣੇ ਸਟੈਂਡ ‘ਤੇ ਅੜੇ ਰਹਿਣ ਕਾਰਨ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਗਰਮੀ, ਸਰਦੀ, ਮੀਂਹ ਅਤੇ ਹਨੇਰੀ ਵਿਚ ਕਿਸਾਨ ਪੰਜਾਬ ਤੇ …
Read More »ਮਨੁੱਖੀ ਜੀਵਨ ਵਿਚ ਰੁੱਖਾਂ ਦੀ ਅਹਿਮੀਅਤ
ਭਗਤ ਪੂਰਨ ਸਿੰਘ ਕਹਿੰਦੇ ਹੁੰਦੇ ਸਨ ਕਿ ਦਰਖਤ ਧਰਤੀ ਦੇ ਫੇਫੜੇ ਹਨ, ਜੇ ਇਨ੍ਹਾਂ ਦੀ ਸੰਭਾਲ ਕਰੋਗੇ ਤਾਂ ਤੁਹਾਡੇ ਫੇਫੜੇ ਬਚੇ ਰਹਿਣਗੇ। ਤੇ ਸੱਚਮੁਚ ਮਹਾਨ ਵਾਤਾਵਰਨ ਚਿੰਤਕ ਤੇ ਸੇਵਾ ਦੇ ਪੁੰਜ ਦੇ ਇਹ ਕਥਨ ਅੱਜ ਪ੍ਰਤੱਖ ਹੋ ਗਏ ਹਨ। ਪਿਛਲੇ ਮਹੀਨਿਆਂ ਦੌਰਾਨ ਕਰੋਨਾ ਕਾਲ ਵਿਚ ਜਿਸ ਤਰ੍ਹਾਂ ਭਾਰਤ ਅਤੇ ਖਾਸ …
Read More »ਕਿਸ ਪੱਤਣ ਲੱਗੇਗਾ ਕਿਸਾਨੀ ਸੰਘਰਸ਼?
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਖੇਤੀ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਵਿਵਸਥਾ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਦੇਸ਼ ਦੇ ਕਿਸਾਨਾਂ ਵਲੋਂ ਆਰੰਭ ਕੀਤੇ ਗਏ ਅੰਦੋਲਨ ਨੇ 26 ਜੂਨ ਨੂੰ 7 ਮਹੀਨੇ ਪੂਰੇ ਕਰ ਲਏ ਹਨ। ਸੰਯੁਕਤ …
Read More »ਪੰਜਾਬ ਲਈ ਖ਼ਤਰੇ ਦੀ ਘੰਟੀ ਵੱਜਣ ਨੂੰ ਤਿਆਰ!
ਪੰਜਾਬ ਦਾ ਜ਼ਮੀਨੀ ਪਾਣੀ ਧਰਤੀ ਹੇਠਲੀਆਂ ਤਿੰਨ ਪਰਤਾਂ ਵਿੱਚ ਹੈ। ਪਹਿਲੀ ਪਰਤ 10 ਤੋਂ 20 ਫੁੱਟ ਤੱਕ ਹੈ। ਇਸ ਵਿਚਲਾ ਪਾਣੀ ਕਈ ਦਹਾਕੇ ਪਹਿਲਾਂ ਖਤਮ ਹੋ ਚੁੱਕਾ ਹੈ। ਦੂਜੀ ਪਰਤ ਲੱਗਭੱਗ 100 ਤੋਂ 200 ਫੁੱਟ ਉੱਤੇ ਹੈ ਇਹ ਵੀ 10 ਸਾਲ ਪਹਿਲਾਂ ਸੁੱਕ ਗਈ ਸੀ। ਹੁੱਣ ਪੰਜਾਬ ਤੀਜੀ ਪਰਤ, ਜੋ …
Read More »ਬੇਰੁਜ਼ਗਾਰੀ ਪੰਜਾਬ ਦੀ ਵੱਡੀ ਸਮੱਸਿਆ
ਮੰਗਲਵਾਰ ਨੂੰ ਬਠਿੰਡਾ ਵਿਚ ਇਕ ਬੇਰੁਜ਼ਗਾਰ ਨੌਜਵਾਨ ਨੇ ਆਤਮ ਹੱਤਿਆ ਕਰ ਲਈ। ਭਾਵੇਂਕਿ ਪੁਲਿਸ ਆਤਮ ਹੱਤਿਆ ਦੇ ਕਾਰਨ ਪਤਾ ਲਾਉਣ ਲਈ ਜਾਂਚ ਕਰ ਰਹੀ ਹੈ ਪਰ ਇਸ ਤਰ੍ਹਾਂ ਬੇਰੁਜ਼ਗਾਰਾਂ ਵਲੋਂ ਕੀਤੀਆਂ ਜਾ ਰਹੀਆਂ ਆਤਮ ਹੱਤਿਆਵਾਂ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ। ਬੇਰੁਜ਼ਗਾਰੀ ਪੰਜਾਬ ਦੀ ਬੜੀ ਵੱਡੀ ਸਮੱਸਿਆ ਹੈ ਅਤੇ ਸਿਆਸੀ …
Read More »ਸਿੱਖਿਆ ਦੇ ਖ਼ੇਤਰ ‘ਚ ਪੰਜਾਬ ਦੀ ਕਾਰਗੁਜ਼ਾਰੀ ਵਿਚ ਸੁਧਾਰ
ਭਾਰਤ ਦੇ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਵਿਚ ਪੰਜਾਬ, ਚੰਡੀਗੜ੍ਹ, ਤਾਮਿਲਨਾਡੂ, ਅੰਡੇਮਾਨ ਤੇ ਨਿਕੋਬਾਰ ਅਤੇ ਕੇਰਲਾ ਨੇ ਸਿਖ਼ਰਲੀਆਂ ਥਾਵਾਂ ਹਾਸਲ ਕੀਤੀਆਂ ਹਨ। ਇਨ੍ਹਾਂ ਰਾਜਾਂ ਨੂੰ ਸਭ ਤੋਂ ਉਪਰਲਾ ਗ੍ਰੇਡ (ਗ੍ਰੇਡ ਏ++) ਮਿਲਿਆ ਹੈ। ਕੇਂਦਰ ਸਰਕਾਰ ਵੱਲੋਂ ਰਿਲੀਜ਼ ਸੂਚੀ ਵਿਚ ਸਕੂਲੀ ਸਿੱਖਿਆ ਵਿਚ ਆਏ ਸੁਧਾਰਾਂ, ਬਦਲਾਅ ਨੂੰ ਅਧਾਰ …
Read More »ਵਧਦਾ ਜਾ ਰਿਹੈ ਪੰਜਾਬ ਦੇ ਪਾਣੀ ਦਾ ਸੰਕਟ!
ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਨਿਰੰਤਰ ਹੇਠਾਂ ਜਾਣ ਅਤੇ ਇਸ ਕਾਰਨ ਪੈਦਾ ਹੋ ਰਹੇ ਖ਼ਤਰੇ ਦੀਆਂ ਘੰਟੀਆਂ ਲਗਾਤਾਰ ਵੱਜ ਰਹੀਆਂ ਹਨ। ਅਨੇਕਾਂ ਵਾਰ ਅਮਰੀਕੀ ਖੋਜ ਏਜੰਸੀ ਨਾਸਾ ਤੋਂ ਇਲਾਵਾ ਭਾਰਤ ਦਾ ਜ਼ਮੀਨ ਹੇਠਲੇ ਪਾਣੀ ਸਬੰਧੀ ਮੰਤਰਾਲਾ ਵੀ ਇਸ ਸਬੰਧੀ ਚਿਤਾਵਨੀਆਂ ਦੇ ਚੁੱਕਾ ਹੈ। ਹੁਣ ਇਸ ਸਬੰਧੀ ਤਾਜ਼ਾ ਜਾਣਕਾਰੀ …
Read More »ਕਰੋਨਾ ਤੋਂ ਬਾਅਦ ਹੁਣ ਬਲੈਕ ਫੰਗਸ ਦਾ ਹਮਲਾ!
ਕਰੋਨਾ ਦੂਸਰੀ ਲਹਿਰ ਦੇ ਦੌਰਾਨ ਕਰੋਨਾ ਕੇਸਾਂ ਨੇ ਕਹਿਰ ਢਾਹਿਆ ਹੈ ਤੇ ਵੱਡੀ ਗਿਣਤੀ ਵਿਚ ਲੋਕ ਇਸ ਤੋਂ ਬਿਮਾਰ ਹੋਏ ਹਨ ਅਤੇ ਹੁਣ 65 ਫ਼ੀਸਦੀ ਕਰੋਨਾ ਕੇਸ ਪੇਂਡੂ ਖੇਤਰ ਵਿਚੋਂ ਆ ਰਹੇ ਹਨ, ਇਹ ਇਕ ਚਿੰਤਾ ਦਾ ਵਿਸ਼ਾ ਹੈ ਪਰ ਹੁਣ ਇਕ ਹੋਰ ਗੱਲ ਜੋ ਚਰਚਾ ਵਿਚ ਆ ਰਹੀ ਹੈ …
Read More »