ਪਿਛਲੇ ਦਿਨੀਂ ਪੱਟੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਥਾਣਾ ਹਰੀਕੇ ਦੇ ਐਸ.ਐਚ.ਓ. (ਥਾਣੇਦਾਰ) ਨਾਲ ਟੈਲੀਫੋਨ ‘ਤੇ ਹੋਈ ਗੱਲਬਾਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਦੀ ਕਾਰਜਸ਼ੈਲੀ, ਸੁਤੰਤਰਤਾ ਅਤੇ ਵੱਕਾਰ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਜਿਸ ਤਰ੍ਹਾਂ ਇਕ …
Read More »ਅਮਰੀਕਾ ‘ਚ ਹਿੰਸਾ : ਨਸਲੀ ਵਿਤਕਰੇ ਦਾ ਲੰਬੇ ਸਮੇਂ ਤੋਂ ਧੁਖ ਰਿਹੈ ਧੂੰਆਂ
ਪਿਛਲੀ 26 ਮਈ ਨੂੰ ਅਮਰੀਕਾ ਦੇ ਮਿਨੀਪੋਲਿਸ ਸ਼ਹਿਰ ‘ਚ ‘ਡੈਰੇਕ ਸ਼ਾਵਿਨ’ ਨਾਂ ਦੇ ਇਕ ਪੁਲਸ ਅਧਿਕਾਰੀ ਨੇ ਧੋਖਾਧੜੀ ਦੇ ਮਾਮੂਲੀ ਦੋਸ਼ ‘ਚ ਇਕ ਰੈਸਟੋਰੈਂਟ ‘ਚ ਸੁਰੱਖਿਆਗਾਰਡ ਦਾ ਕੰਮ ਕਰਨ ਵਾਲੇ ‘ਜਾਰਜ ਫਲਾਇਡਾਂ ਨਾਂ ਦੇ 46 ਸਾਲਾ ਕਾਲੇ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਨੂੰ ਮਾਰ ਦਿੱਤਾ। ‘ਡੈਰੇਕ ਸ਼ਾਵਿਨ’ ਨੇ ਉਸ …
Read More »ਲੋਕ ਪੱਖੀ ਕਦੋਂ ਬਣੇਗੀ ਪੰਜਾਬ ਪੁਲਿਸ?
ਪੁਲਿਸ ਏਜੰਸੀ ਦੇਸ਼ ਅਤੇ ਸਮਾਜ ਦੇ ਨਾਗਰਿਕਾਂ ਦੀ ਰਾਖੀ ਲਈ ਹੁੰਦੀ ਹੈ ਪਰ ਜਦੋਂ ਲੋਕਾਂ ਦੀ ਰਾਖੀ ਕਰਨ ਵਾਲੀ ਇਹ ਏਜੰਸੀ ਹੀ ਲੋਕ ਵਿਰੋਧੀ ਹੋ ਜਾਵੇ ਤਾਂ ਫ਼ਿਰ ਹਾਲਤ ‘ਉਲਟਾ ਵਾੜ ਖੇਤ ਨੂੰ ਖਾਵੇ’ ਵਾਲੀ ਹੋ ਜਾਂਦੀ ਹੈ। ਕੁਝ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਪੁਲਿਸ ਦੀ ਅਜਿਹੀ …
Read More »ਕੀ ਸ਼੍ਰੋਮਣੀ ਅਕਾਲੀ ਦਲ ਹੁਣ ਆਪਣੀ ਸਿੱਖ ਸਾਖ ਮੁੜ ਹਾਸਲ ਕਰ ਸਕੇਗਾ?
ਜਦੋਂ ਕੌਮੀ ਪ੍ਰਤੀਨਿਧਤਾ ਦੀ ਭਾਵਨਾ ਨਾਲ ਬਣੀਆਂ ਸਿਆਸੀ ਪਾਰਟੀਆਂ ਦਾ ਮਨੋਰਥ ਸਿਰਫ਼ ਸੱਤਾ ਤੇ ਸਵਾਰਥ ਬਣ ਜਾਵੇ ਤਾਂ ਉਹ ਪਾਰਟੀਆਂ ਤਾਕਤ, ਪੈਸੇ ਤੇ ਧੱਕੇ ਨਾਲ ਥੋੜ੍ਹਾ ਜਿਹਾ ਸਮਾਂ ਤਾਂ ਰਾਜ ਕਰ ਲੈਂਦੀਆਂ ਹਨ ਪਰ ਉਹ ਆਪਣੇ ਬੁਨਿਆਦੀ ਖ਼ਾਸੇ, ਖਸਲਤ ਤੇ ਖਲਕਤ ਤੋਂ ਸਦਾ ਲਈ ਟੁੱਟ ਜਾਂਦੀਆਂ ਹਨ ਤੇ ਸਮੇਂ ਦੀ …
Read More »ਕੁਦਰਤ ਨਾਲ ਖਿਲਵਾੜ ਬਨਾਮ ਕਰੋਨਾ ਵਾਇਰਸ
ਵਿਸ਼ਵ ਦੇ ਇਤਿਹਾਸ ਵਿੱਚ ਕੋਰੋਨਾ ਪਹਿਲੀ ਮਹਾਂਮਾਰੀ ਹੈ ਜਿਸ ਨੇ ਪੂਰੀ ਦੁਨੀਆਂ ਨੂੰ ਆਪਣੀ ਜਕੜ ਤੇ ਪਕੜ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਕਿਸੇ ਬਿਪਤਾ ਨੇ ਸਾਰੀ ਦੀ ਸਾਰੀ ਮਨੁੱਖਤਾ ਨੂੰ ਆਪਣੇ ਸ਼ਿਕੰਜੇ ਵਿੱਚ ਨਹੀਂ ਸੀ ਕੱਸਿਆ। ਕੁਝ ਕੁ ਮੁਲਕ ਹੀ ਅਸਰ ਅੰਦਾਜ਼ ਹੁੰਦੇ ਰਹੇ ਹਨ। ਸ਼ਾਇਦ ਇਸੇ ਲਈ …
Read More »ਪੰਜਾਬ ‘ਚ ਕਰੋਨਾ ਵਾਇਰਸ ਦੀ ਸਥਿਤੀ ਦੀ ਗੰਭੀਰਤਾ ਸਮਝਣ ਦੀ ਲੋੜ
ਕੋਰੋਨਾ ਵਾਇਰਸ ਦੀ ਜੰਗ ਵਿਚ ਜੂਝ ਰਹੇ ਪੰਜਾਬ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਰੋਜ਼ਾਨਾ ਪੀੜਤਾਂ ਦੀ ਗਿਣਤੀ ਵਿਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਿਛਲੇ ਡੇਢ ਮਹੀਨੇ ਤੋਂ ਰੁਕੇ ਹੋਏ ਸਿੱਖ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਉਣ ਵੇਲੇ ਡਾਕਟਰੀ ਸਾਵਧਾਨੀਆਂ ਵਿਚ ਅਣਗਹਿਲੀ ਵਰਤਣ ਕਾਰਨ …
Read More »ਭਾਰਤ ਵਿਚ ਕਰੋਨਾ ਨਾਲ ਲੜਣ ਲਈ ਨਜ਼ਰ ਨਹੀਂ ਆ ਰਹੀ ਸਹੀ ਯੋਜਨਾਬੰਦੀ
ਭਾਰਤ ‘ਚ ਕਰੋਨਾ ਵਾਇਰਸ ਬੇਸ਼ੱਕ ਕਈ ਦੇਸ਼ਾਂ ਨਾਲੋਂ ਘੱਟ ਅਸਰਦਾਰ ਹੋਇਆ ਹੈ ਪਰ ਭਾਰਤ ਦੀ ਕੇਂਦਰੀ ਤੇ ਸੂਬਾ ਸਰਕਾਰਾਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸਰਗਰਮ ਹਨ। ਇਸ ਦਾ ਮੁਕਾਬਲਾ ਕਰਨਾ ਕਈ ਪੱਖਾਂ ਤੋਂ ਬੇਹੱਦ ਮੁਸ਼ਕਿਲ ਹੈ ਕਿਉਂਕਿ ਇਸ ਨਾਲ ਲੜਦਿਆਂ ਅਨੇਕਾਂ ਤਰ੍ਹਾਂ ਦੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਕੇਂਦਰ …
Read More »ਕਰੋਨਾ ਵਾਇਰਸ ਨਾਲ ਬਿਨਾਂ ਹਥਿਆਰਾਂ ਤੋਂ ਲੜਾਈ ਲੜ ਰਿਹਾ ਪੰਜਾਬ
ਕਰੋਨਾ ਵਾਇਰਸ ਦੀ ਮਹਾਂਮਾਰੀ ਲਗਾਤਾਰ ਦੁਨੀਆ ‘ਤੇ ਪੈਰ ਪਸਾਰਦੀ ਜਾ ਰਹੀ ਹੈ। ਵੀਰਵਾਰ ਰਾਤ ਤੱਕ ਪੂਰੇ ਵਿਸ਼ਵ ‘ਚ ਕਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 26 ਲੱਖ 59 ਹਜ਼ਾਰ 557 ਤੱਕ ਪਹੁੰਚ ਚੁੱਕੀ ਸੀ, ਜਦੋਂਕਿ ਇਸ ਸਮੇਂ ਤੱਕ ਠੀਕ ਹੋਏ ਮਰੀਜਾਂ ਦੀ ਗਿਣਤੀ 7 ਲੱਖ 23 ਹਜ਼ਾਰ 377 ਅਤੇ ਮਰਨ ਵਾਲਿਆਂ …
Read More »ਰੱਬ ਆਸਰੇ ਕਰੋਨਾ ਨਾਲ ਦੋ-ਚਾਰ ਹੋ ਰਹੇ ਭਾਰਤੀ ਲੋਕ
ਭਾਰਤ ਦੇ ਲੋਕਾਂ ਨੂੰ ਬਹੁਤ ਉਮੀਦਾਂ ਸਨ ਕਿ ਮੰਗਲਵਾਰ ਦੇ ਆਪਣੇ ਸੰਦੇਸ਼ ਵਿਚ ਪ੍ਰਧਾਨ ਮੰਤਰੀ ਦੇਸ਼ ਦੇ ਗ਼ਰੀਬਾਂ, ਪਰਵਾਸੀ ਮਜ਼ਦੂਰਾਂ, ਦਲਿਤਾਂ ਅਤੇ ਹੋਰ ਲੋਕਾਂ ਨੂੰ ਰਾਹਤ ਦੇਣ ਬਾਰੇ ਕੋਈ ਐਲਾਨ ਕਰਨਗੇ ਪਰ ਪ੍ਰਧਾਨ ਮੰਤਰੀ ਨੇ 19 ਦਿਨਾਂ ਲਈ ਹੋਰ ਲੌਕਡਾਊਨ ਜਾਰੀ ਰੱਖਣ ਦਾ ਆਦੇਸ਼ ਦਿੰਦਿਆਂ ਕਿਹਾ ਕਿ 20 ਅਪਰੈਲ ਨੂੰ …
Read More »ਕਰੋਨਾ ਵਾਇਰਸ ਦੀ ਮਹਾਂਮਾਰੀ ਅਤੇ ਪੰਜਾਬ ਦੀ ਨਸ਼ਿਆਂ ਦੀ ਸਮੱਸਿਆ
ਕਰੋਨਾਵਾਇਰਸ ਦੀ ਮਹਾਮਾਰੀ ਕਾਰਨ ਸਮੁੱਚਾ ਸੰਸਾਰ ਡਰ ਅਤੇ ਸਹਿਮ ਦੇ ਮਾਹੌਲ ਵਿਚੋਂ ਗੁਜ਼ਰ ਰਿਹਾ ਹੈ। ਇਸ ਦਾ ਮਤਲਬ ਇਹ ਨਹੀਂ ਕਿ ਦੂਸਰੀਆਂ ਬਿਮਾਰੀਆਂ ਜਾਂ ਹੋਰ ਕਾਰਨਾਂ ਕਰਕੇ ਮੌਤਾਂ ਨਹੀਂ ਹੋ ਰਹੀਆਂ। ਕਈ ਵਰ੍ਹਿਆਂ ਤੋਂ ਕਰਜ਼ੇ ਦੇ ਬੋਝ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ, ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਨੌਜਵਾਨ …
Read More »