ਕਰੋਨਾਵਾਇਰਸ ਦੇ ਝਟਕੇ ਨੇ ਦੁਨੀਆਂ ਭਰ ਵਿਚ ਤਰਥੱਲੀ ਮਚਾ ਰੱਖੀ ਹੈ। ਪਹਿਲਾਂ ਹੀ ਆਰਥਿਕ ਮੰਦਵਾੜੇ ਵਰਗੇ ਹਾਲਾਤ ਨਾਲ ਜੂਝ ਰਹੇ ਦੇਸ਼ਾਂ ਅੰਦਰ ਬੇਰੁਜ਼ਗਾਰੀ ਵੱਡਾ ਮੁੱਦਾ ਬਣੀ ਹੋਈ ਹੈ। ਹੁਣ ਕਾਰੋਬਾਰ ਬੰਦ ਹੋਣ ਨਾਲ ਗ਼ਰੀਬ ਦਿਹਾੜੀਦਾਰ ਤਬਕੇ ਲਈ ਦੋ ਡੰਗ ਦੀ ਰੋਟੀ ਵੀ ਵੱਡੀ ਸਮੱਸਿਆ ਬਣੀ ਹੋਈ ਹੈ। ਮਨੁੱਖਤਾ ਆਪਣੀ ਹੋਂਦ …
Read More »ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਦੀ ਸਥਿਤੀ
ਕਰੋਨਾ ਵਾਇਰਸ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਵਲੋਂ ਜਨਤਕ ਕਰਫ਼ਿਊ ਤੋਂ ਬਾਅਦ 31 ਮਾਰਚ ਤੱਕ ਕਾਨੂੰਨ ਵਿਵਸਥਾ ਵਾਲਾ ਵਿਧੀਵਤ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ। ਪਰਵਾਸੀਆਂ ਦੀ ਸੰਖਿਆ ਵੱਧ ਹੋਣ ਕਰਕੇ ਪੰਜਾਬ ਵਾਇਰਸ ਦੇ ਫੈਲਾਅ ਦੀ ਸੰਭਾਵਨਾ ਪੱਖੋਂ ਸੰਵੇਦਨਸ਼ੀਲ ਸੂਬਾ ਹੈ। ਕਰਫ਼ਿਊ ਆਮ ਤੌਰ ਉੱਤੇ …
Read More »ਵਿਸ਼ਵ ਨੂੰ ਹਿਲਾ ਕੇ ਰੱਖ ਦਿੱਤਾ ਕਰੋਨਾ ਵਾਇਰਸ ਨੇ
ਇਸ ਵੇਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੂਰੀ ਦੁਨੀਆ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਪੌਣੇ 2 ਲੱਖ ਤੋਂ ਉੱਪਰ ਪਹੁੰਚ ਚੁੱਕੀ ਹੈ, 8 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਅਤੇ ਸਪੇਨ ਵਰਗੇ ਮੁਲਕ ਪੂਰੀ ਤਰ੍ਹਾਂ ਬੰਦ ਹੋਏ ਦਿਖਾਈ …
Read More »ਸ਼੍ਰੋਮਣੀ ਅਕਾਲੀ ਦਲ ਆਪਣੀ ਸਿੱਖ ਸ਼ਾਖ਼ ਮੁੜ ਬਹਾਲ ਕਰੇ
ਜਦੋਂ ਕੌਮੀ ਪ੍ਰਤੀਨਿਧਤਾ ਦੀ ਭਾਵਨਾ ਨਾਲ ਬਣੀਆਂ ਸਿਆਸੀ ਪਾਰਟੀਆਂ ਦਾ ਮਨੋਰਥ ਸਿਰਫ਼ ਸੱਤਾ ਤੇ ਸਵਾਰਥ ਬਣ ਜਾਵੇ ਤਾਂ ਉਹ ਪਾਰਟੀਆਂ ਤਾਕਤ, ਪੈਸੇ ਤੇ ਧੱਕੇ ਨਾਲ ਥੋੜ੍ਹਾ ਜਿਹਾ ਸਮਾਂ ਤਾਂ ਰਾਜ ਕਰ ਲੈਂਦੀਆਂ ਹਨ ਪਰ ਉਹ ਆਪਣੇ ਬੁਨਿਆਦੀ ਖ਼ਾਸੇ, ਖਸਲਤ ਤੇ ਖਲਕਤ ਤੋਂ ਸਦਾ ਲਈ ਟੁੱਟ ਜਾਂਦੀਆਂ ਹਨ ਤੇ ਸਮੇਂ ਦੀ …
Read More »ਧਰਤੀ ਹੇਠਲੇ ਪਾਣੀ ਨੂੰ ਲੈ ਕੇ ਪੰਜਾਬ ਖ਼ਤਰੇ ‘ਚ!
ਪੰਜਾਂ ਦਰਿਆਵਾਂ ਦੇ ਰਾਖੇ ਕਹਾਉਣ ਵਾਲੇ ਪੰਜਾਬੀਆਂ ਦੀ ਪਾਣੀ ਪੱਖੋਂ ਸਥਿਤੀ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਜੇਕਰ ਸਰਕਾਰ ਤੇ ਲੋਕ ਇਸ ਸਬੰਧੀ ਗੰਭੀਰ ਨਾ ਹੋਏ ਤਾਂ ਇਕ ਦਿਨ ਅਜਿਹਾ ਵੀ ਆ ਸਕਦਾ ਹੈ ਜਦੋਂ ਪੰਜਾਂ ਦਰਿਆਵਾਂ ਦੇ ਰਾਖੇ ਪੰਜਾਬੀਆਂ ਨੂੰ ਪਾਣੀ ਤੋਂ ਹੱਥ ਧੋਣੇ ਪੈ ਸਕਦੇ ਹਨ। ਪਾਣੀ ਦੀ …
Read More »ਦਿੱਲੀ ਹਿੰਸਾ: ਕਿਉਂ ਨਹੀਂ ਸਿੱਖ ਰਿਹਾ ਭਾਰਤ ਅਤੀਤ ਤੋਂ ਸਬਕ
ਪਿਛਲੇ ਦਿਨੀਂ ਭਾਰਤ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਫੇਰੀ ਦੇ ਐਨ ਮੌਕੇ ‘ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ‘ਤੇ ਹੋਈ ਹਿੰਸਾ ਨੇ ਇਕ ਵਾਰ ਫਿਰ ਦੇਸ਼ ਨੂੰ ਸ਼ਰਮਿੰਦਾ ਕੀਤਾ ਹੈ। ਲਗਭਗ 2 ਮਹੀਨਿਆਂ ਤੋਂ ਰਾਜਧਾਨੀ ਵਿਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸ਼ਾਂਤਮਈ ਅੰਦੋਲਨ ਚੱਲ …
Read More »ਕਿਸਾਨ ਅਤੇ ਭਾਰਤ ਸਰਕਾਰਦੀ ਖੇਤੀ ਨੀਤੀ
ਭਾਰਤ ਸਰਕਾਰ ਦੀ ਸੰਸਥਾ ਖੇਤੀ ਲਾਗਤ ਅਤੇ ਮੁੱਲ ਕਮਿਸ਼ਨ ਨੇ ਇਕ ਵਾਰ ਮੁੜ ਕਣਕ ਅਤੇ ਝੋਨੇ ਦੀ ਮੰਡੀਆਂ ਵਿਚ ਆਉਣ ਵਾਲੀ ਪੂਰੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਣ ਦੀ ਨੀਤੀ ‘ਤੇ ਮੁੜ ਵਿਚਾਰ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਹ ਸੰਕੇਤ ਦਿੱਤਾ ਜਾ ਰਿਹਾ ਕਿ ਇਹ ਜ਼ਰੂਰੀ ਨਹੀਂ ਕਿ ਮੰਡੀ …
Read More »ਦਿੱਲੀ ਚੋਣਾਂ ਵਿਚ ਆਪ ਦੀ ਜਿੱਤ ਅਤੇ ਪੰਜਾਬ ‘ਤੇ ਪੈਣ ਵਾਲੇ ਭਵਿੱਖੀ ਅਸਰ
ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਜਿੱਥੇ ਆਮ ਆਦਮੀ ਪਾਰਟੀ ਨੂੰ ਉਤਸ਼ਾਹਿਤ ਕੀਤਾ ਹੈ, ਉਥੇ ਭਾਜਪਾ ਨੂੰ ਵੀ ਆਤਮ ਚਿੰਤਨ ਲਈ ਮਜਬੂਰ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੀ ਦਿੱਲੀ ਚੋਣਾਂ ‘ਚ ਤਕੜੀ ਹਾਰ ਨੇ ਇਕ ਤਰ੍ਹਾਂ ਨਾਲ ਭਾਰਤ ਅੰਦਰ ਫ਼ਿਰਕੂ ਰਾਜਨੀਤੀ ਦੇ ਵਰਤਾਰੇ ਨੂੰ ਥੰਮ ਕੇ ਰੱਖ ਦਿੱਤਾ ਹੈ। …
Read More »ਤਬਾਹ ਹੋ ਰਹੇ ਪੰਜਾਬ ਦੇ ਉਦਯੋਗ
ਕਿਸੇ ਸਮੇਂ ਖੇਤੀ ਪ੍ਰਧਾਨਤਾ ਕਰਕੇ ਭਾਰਤ ਦਾ ਸਭ ਤੋਂ ਖੁਸ਼ਹਾਲ ਸੂਬਾ ਮੰਨਿਆ ਜਾਣ ਵਾਲਾ ਪੰਜਾਬ ਅੱਜ ਬਦਤਰ ਹਾਲਤ ਵਿਚ ਪਹੁੰਚ ਗਿਆ ਹੈ। ਇਸ ਦਾ ਕਾਰਨ ਪੰਜਾਬ ਵਿਚ ਘੱਟ ਰਹੀਆਂ ਖੇਤੀ ਜੋਤਾਂ ਤੇ ਲੋਕਾਂ ਦੀ ਗੈਰ-ਖੇਤੀ ਧੰਦਿਆਂ ਉੱਤੇ ਨਿਰਭਰਤਾ ਵਿਚ ਵਾਧਾ ਹੋਣਾ ਹੈ। ਪੰਜਾਬ ਨੇ ਖੇਤੀਬਾੜੀ ਦੇ ਖੇਤਰ ਵਿਚ ਸੁੰਗੜ ਰਹੇ …
Read More »ਵਧਦੀ ਬੇਰੁਜ਼ਗਾਰੀ ਨੂੰ ਨਜ਼ਰਅੰਦਾਜ਼ ਕਰ ਰਹੀ ਭਾਰਤ ਸਰਕਾਰ
ਭਾਰਤ ਸਰਕਾਰ ਦਾ ਸਾਲ 2020-21 ਦਾ ਸਾਲਾਨਾ ਬਜਟ 1 ਫਰਵਰੀ ਨੂੰ ਮੋਦੀ ਸਰਕਾਰ ਵਲੋਂ ਪੇਸ਼ ਕੀਤਾ ਜਾ ਰਿਹਾ ਹੈ। ਦੇਸ਼ ਦੇ ਗ਼ਰੀਬ-ਅਮੀਰ, ਹਰ ਨਾਗਰਿਕ ਲਈ ਬਜਟ ਵੱਡੀ ਅਹਿਮੀਅਤ ਰੱਖਦਾ ਹੈ। ਸਰਕਾਰ ਤੋਂ ਨਾਗਰਿਕਾਂ ਨੂੰ ਉਮੀਦਾਂ-ਆਸਾਂ ਹੁੰਦੀਆਂ ਹਨ ਕਿ ਗ਼ਰੀਬ ਲੋਕਾਂ ਲਈ ਮਹਿੰਗਾਈ ਦਰ ਘਟਾਈ ਜਾਵੇ ਅਤੇ ਸਹੂਲਤਾਂ ਦਾ ਐਲਾਨ ਕੀਤਾ …
Read More »