ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ‘ਚ ਤਰੇੜਾਂ ਆ ਗਈਆਂ ਹਨ 8 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਟਿਕਟਾਂ ਦੀ ਵੰਡ ਨੂੰ ਲੈ ਕੇ ਅਕਾਲੀ-ਭਾਜਪਾ ਗਠਜੋੜ ਨੇ ਵੱਖ-ਵੱਖ ਰਾਹ ਅਖ਼ਤਿਆਰ ਕਰ ਲਏ ਹਨ। ਪਿਛਲੇ ਦਿਨੀਂ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਜਦੋਂ ਉਮੀਦਵਾਰਾਂ …
Read More »ਪੰਜਾਬ ਦੇ ਕਿਸਾਨੀ ਸੰਕਟਦੇ ਸਮਾਜਿਕ ਸਰੋਕਾਰ
ਪੰਜਾਬੀ ਦਾ ਇਕ ਅਖਾਣ ਹੈ, ‘ਉਤਮ ਖੇਤੀ, ਮੱਧਮ ਵਪਾਰ, ਨਖਿੱਧ ਚਾਕਰੀ।’ ਖੇਤੀਬਾੜੀ ਨੂੰ ਸ਼ੁਰੂ ਤੋਂ ਹੀ ਇਕ ਪਵਿੱਤਰ, ਨੇਕ ਅਤੇ ਕਿਰਤੀ ਧੰਦਾ ਮੰਨਿਆ ਗਿਆ ਹੈ। ਇਸੇ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਆਪਣੇ ਜੀਵਨ ਵਿਚ ਹੱਥੀਂ ਖੇਤੀ ਕਰਕੇ ਇਸ ਨੂੰ ਜੀਵਨ ਰਾਹ ਦੀ ਪਵਿੱਤਰ ਕਿਰਤ ਦੱਸਿਆ। ਪਰ ਅੱਜ …
Read More »ਨਿਰਭਯਾ ਸਮੂਹਿਕ ਜਬਰ ਜਨਾਹ ਮਾਮਲਾ
ਕੀ ਦੋਸ਼ੀਆਂ ਨੂੰ ਫ਼ਾਂਸੀ ਲਗਾਉਣ ਨਾਲ ਜਬਰ ਜਨਾਹ ਰੁਕ ਸਕਣਗੇ? ਦਸੰਬਰ 2012 ‘ਚ ਭਾਰਤ ਦੀ ਕੌਮੀ ਰਾਜਧਾਨੀ ਦਿੱਲੀ ਵਿਚ ਵਾਪਰੇ ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ‘ਚ ਆਖ਼ਰਕਾਰ 7 ਸਾਲਾਂ ਬਾਅਦ ਅਦਾਲਤ ਦਾ ਫ਼ੈਸਲਾ ਆਪਣੇ ਮੁਕਾਮ ‘ਤੇ ਪਹੁੰਚ ਗਿਆ ਹੈ। ਚਾਰ ਦੋਸ਼ੀਆਂ ਲਈ ਫਾਂਸੀ ਦੀ ਤਰੀਕ ਨੀਯਤ ਕਰ ਦਿੱਤੀ ਗਈ ਹੈ। 16 …
Read More »ਭਾਰਤ ਸਰਕਾਰ ਪੰਜਾਬ ‘ਚ ਪਾਣੀ ਸੰਕਟ ਨੂੰ ਲੈ ਕੇ ਗੰਭੀਰ ਨਹੀਂ
ਪਿਛਲੇ ਦਿਨੀਂ ਭਾਰਤ ਸਰਕਾਰ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ 7 ਸੂਬਿਆਂ ਲਈ ਪਾਣੀ ਦਾ ਪ੍ਰਬੰਧ ਕਰਨ ਸਬੰਧੀ ਯੋਜਨਾਵਾਂ ਲਈ 6 ਕਰੋੜ ਦੀ ਰਾਸ਼ੀ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਗੁਜਰਾਤ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਉੱਤਰ ਪ੍ਰਦੇਸ਼ ਸ਼ਾਮਲ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਸ …
Read More »ਝਾਰਖੰਡ ਵਿਧਾਨ ਸਭਾ ਚੋਣਾਂ ਨੇ ਮੋਦੀ ਸਰਕਾਰ ਨੂੰ ਸ਼ੀਸ਼ਾ ਵਿਖਾਇਆ
ਹੁਣੇ-ਹੁਣੇ ਹੋਈਆਂ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਭਾਰਤ ‘ਤੇ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਕਰ ਦਿੱਤੀ ਹੈ। 81 ਵਿਧਾਨ ਸਭਾ ਹਲਕਿਆਂ ਵਾਲੀ ਝਾਰਖੰਡ ਵਿਧਾਨ ਸਭਾ ਦੇ ਚੋਣ ਨਤੀਜਿਆਂ ‘ਚ ਝਾਰਖੰਡ ਮੁਕਤੀ ਮੋਰਚਾ (ਜੇ. ਐਮ. ਐਮ.), ਕਾਂਗਰਸ ਤੇ ਆਰ.ਜੇ.ਡੀ. ਗਠਜੋੜ ਨੂੰ ਸਪੱਸ਼ਟ ਬਹੁਮਤ ਮਿਲ …
Read More »ਪੰਜਾਬ ਦੀ ਰਾਜਨੀਤੀ ‘ਚ ਸ਼੍ਰੋਮਣੀ ਕਮੇਟੀ ਦੇ ਮਾਇਨੇ
ਪਿਛਲੇ ਦਿਨਾਂ ਤੋਂ ਪੰਜਾਬ ਦੀ ਰਵਾਇਤੀ ਪੰਥਕ ਸਿਆਸਤ ‘ਚ ਵੱਡੀ ਪੱਧਰ ‘ਤੇ ਉਥਲ-ਪੁਥਲ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ 14 ਦਸੰਬਰ ਨੂੰ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਿਤ ਲੀਡਰਸ਼ਿਪ ਨੂੰ ਚੁਣੌਤੀ ਦਿੰਦਿਆਂ ਬਾਗ਼ੀ ਅਕਾਲੀ ਆਗੂਆਂ ਵਲੋਂ ਇਕ ਨਵੀਂ ਧਿਰ ਖੜ੍ਹੀ ਕਰਨ ਦੀ ਲਾਮਬੰਦੀ ਕੀਤੀ, ਉਥੇ …
Read More »ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਦਾ ਸਵਾਲ
ਅਗਲੇ ਸਾਲ 2020 ‘ਚ ਸ਼੍ਰੋਮਣੀ ਅਕਾਲੀ ਦਲ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਉਣ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਗਠਨ 14 ਦਸੰਬਰ 1920 ਨੂੰ ਸਿੱਖਾਂ ਦੇ ਪੰਥਕ ਅਤੇ ਰਾਜਸੀ ਸਰੋਕਾਰਾਂ ਦੀ ਪ੍ਰਤੀਨਿੱਧਤਾ ਕਰਨ ਲਈ ਕੀਤਾ ਗਿਆ ਸੀ ਪਰ ਸ਼੍ਰੋਮਣੀ ਅਕਾਲੀ ਦਲ ਅੱਜ ਆਪਣੀ ਹੋਂਦ ਦੀ ਚੁਣੌਤੀ ਦਾ ਸਾਹਮਣਾ ਕਰ …
Read More »ਭਾਰਤ ‘ਚ ਔਰਤਾਂ ਨਾਲ ਵੱਧ ਰਹੇ ਜਬਰ ਜਨਾਹ
ਪਿਛਲੇ ਹਫ਼ਤੇ ਹੈਦਰਾਬਾਦ (ਤੇਲੰਗਾਨਾ) ਵਿਚ ਇਕ ਔਰਤ ਡਾਕਟਰ ਨੂੰ ਅਗਵਾ ਕਰਕੇ ਸਮੂਹਕ ਜਬਰ ਜਨਾਹ ਕਰਨ ਤੋਂ ਬਾਅਦ ਜਿੰਦਾ ਸਾੜ ਦੇਣ ਦੀ ਵਾਪਰੀ ਬੇਹੱਦ ਦਰਦਭਰੀ ਘਟਨਾ ਨੇ 2012 ਦੇ ਨਿਰਭੈ ਕਾਂਡ ਤੋਂ ਬਾਅਦ ਮੁੜ ਭਾਰਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਾਲ 2012 ‘ਚ ਭਾਰਤ ਦੀ ਰਾਜਧਾਨੀ ਦਿੱਲੀ ‘ਚ ਇਕ ਬੱਸ …
Read More »ਪੰਜਾਬ ‘ਚ ਦਰਿੰਦਗੀ ਤੇ ਦਹਿਸ਼ਤ ਦਾ ਮਾਹੌਲ
ਪੰਜਾਬ ‘ਚ ਆਰੋਪੀਆਂ ‘ਤੇ ਪੁਲਿਸ ਦੀ ਢਿੱਲੀ ਪਕੜ ਦੇ ਚਲਦੇ ਸ਼ਰਾਰਤੀ ਅਨਸਰਾਂ ਨੇ ਆਪਣਾ ਸਿਰ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਰਾਜ ‘ਚ ਨਿੱਤ ਦਿਨ ਫਿਰੌਤੀ ਦੇ ਲਈ ਅਗਵਾ ਅਤੇ ਹੱਤਿਆਵਾਂ ਦਾ ਗ੍ਰਾਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਨਾਬਾਲਿਗਾਂ ਨੂੰ ਪੈਸਿਆਂ ਦੇ ਲਈ ਸ਼ਰਾਰਤੀ ਅਨਸਰ ਆਪਣਾ ਸ਼ਿਕਾਰ ਬਣਾ ਰਹੇ ਹਨ। ਵਪਾਰੀ …
Read More »ਕਰਤਾਰਪੁਰ ਦਾ ਲਾਂਘਾ: ਦੱਖਣੀ ਏਸ਼ੀਆ ‘ਚ ਅਮਨ ਦਾ ਇਕ ਸੁਨਹਿਰਾ ਦੌਰ ਸ਼ੁਰੂ
ਇਹ ਕੋਈ ਕਰਤਾਰੀ ਕਰਾਮਾਤ ਤੋਂ ਘੱਟ ਨਹੀਂ ਹੈ ਕਿ ਪੰਦਰ੍ਹਵੀਂ ਸਦੀ ‘ਚ ਜਿਹੜੇ ਸ੍ਰੀ ਗੁਰੂ ਨਾਨਕ ਦੇਵ ਜੀ ਸੰਸਾਰੀ ਜਾਮੇ ‘ਚ ‘ਜਗਤ ਜਲੰਦੇ’ ਨੂੰ ਠਾਰਨ ਲਈ ‘ਅਮਨ ਦੇ ਦੂਤ’ ਬਣ ਕੇ ਆਏ, ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ, ਲੰਬੇ ਸਮੇਂ ਤੋਂ ਇਕ-ਦੂਜੇ ਦੇ ਕੱਟੜ੍ਹ ਦੁਸ਼ਮਣ ਬਣੀ ਬੈਠੇ ਭਾਰਤ ਅਤੇ ਪਾਕਿਸਤਾਨ ਵਿਚਾਲੇ …
Read More »