ਕੇਂਦਰ ਸਰਕਾਰ ਦੇ ਐਲਾਨੇ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ, ਹਰਿਆਣਾ ਅਤੇ ਕੁਝ ਹੋਰ ਪ੍ਰਾਂਤਾਂ ਦੇ ਕਿਸਾਨਾਂ ਵਲੋਂ ਇਕ ਸਾਲ ਤੋਂ ਵੀ ਵਧੇਰੇ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਲਾਏ ਮੋਰਚੇ ਤੋਂ ਬਾਅਦ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ। ਇਸ ਸਮੇਂ ਦੌਰਾਨ …
Read More »ਨਹੀਂ ਰੁਕ ਰਿਹਾ ਇਜ਼ਰਾਈਲ-ਹਮਾਸ ਯੁੱਧ
ਲਗਭਗ 7 ਮਹੀਨੇ ਪਹਿਲਾਂ ਸ਼ੁਰੂ ਹੋਈ ਇਜ਼ਰਾਈਲ-ਹਮਾਸ ਜੰਗ ਵਿਚ ਛੋਟੀ ਜਿਹੀ ਗਾਜ਼ਾ ਪੱਟੀ, ਜਿਸ ਵਿਚ 23 ਲੱਖ ਦੇ ਲਗਭਗ ਲੋਕ ਰਹਿੰਦੇ ਹਨ, ਦੀ ਵੱਡੀ ਪੱਧਰ ‘ਤੇ ਤਬਾਹੀ ਹੋ ਚੁੱਕੀ ਹੈ। 7 ਅਕਤੂਬਰ, 2023 ਨੂੰ ਗਾਜ਼ਾ ਪੱਟੀ ‘ਤੇ ਪ੍ਰਸ਼ਾਸਨ ਚਲਾ ਰਹੇ ਇਸਲਾਮਿਕ ਸੰਗਠਨ ਹਮਾਸ ਦੇ ਲੜਾਕਿਆਂ ਨੇ ਇਜ਼ਰਾਈਲ ਵਿਚ ਘੁਸ ਕੇ …
Read More »ਪੰਜਾਬ ਦੀਆਂ ਜੇਲ੍ਹਾਂ ‘ਚ ਵਧਦੀਆਂ ਹਿੰਸਕ ਘਟਨਾਵਾਂ ਚਿੰਤਾ ਦਾ ਵਿਸ਼ਾ
ਪੰਜਾਬ ਦੀਆਂ ਜੇਲ੍ਹਾਂ ‘ਚ ਹਿੰਸਾ, ਹੱਤਿਆਵਾਂ ਅਤੇ ਦੰਗਾ-ਫਸਾਦ ਦੀਆਂ ਇਕ ਤੋਂ ਬਾਅਦ ਇਕ ਹੁੰਦੀਆਂ ਘਟਨਾਵਾਂ ਨੇ ਨਾ ਸਿਰਫ਼ ਸੂਬੇ ਦੇ ਸੰਵੇਦਨਸ਼ੀਲ ਲੋਕਾਂ ਨੂੰ ਚਿੰਤਾ ‘ਚ ਪਾ ਦਿੱਤਾ ਹੈ, ਸਗੋਂ ਜੇਲ੍ਹਾਂ ਅੰਦਰ ਦੀ ਕਾਨੂੰਨ-ਵਿਵਸਥਾ ਦੀ ਲਗਾਤਾਰ ਵਿਗੜਦੀ ਜਾਂਦੀ ਹਾਲਤ ਵੱਲ ਵੀ ਲੋਕਾਂ ਦਾ ਧਿਆਨ ਖਿੱਚਿਆ ਹੈ। ਸੰਗਰੂਰ ਦੀ ਅਤਿ ਸੁਰੱਖਿਅਤ ਜੇਲ੍ਹ …
Read More »ਵਿਸ਼ਵ ਜੰਗ ਦਾ ਵੱਧਦਾ ਖ਼ਦਸ਼ਾ
ਇਜ਼ਰਾਈਲ ਅਤੇ ਹਮਾਸ ਦਰਮਿਆਨ ਛੇ ਮਹੀਨੇ ਪਹਿਲਾਂ ਆਰੰਭ ਹੋਈ ਜੰਗ ਹੁਣ ਪੱਛਮੀ ਏਸ਼ੀਆ ਦੇ ਹੋਰ ਮੁਲਕਾਂ ਨੂੰ ਵੀ ਆਪਣੀ ਲਪੇਟ ਵਿਚ ਲੈਂਦੀ ਜਾ ਰਹੀ ਹੈ। ਖ਼ਾਸ ਕਰਕੇ ਇਸ ਮੁੱਦੇ ‘ਤੇ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਾਂ ਸਿੱਧਾ ਟਕਰਾਅ ਹੋ ਗਿਆ ਹੈ। ਈਰਾਨ ਨੇ ਬੀਤੇ ਐਤਵਾਰ ਨੂੰ ਇਜ਼ਰਾਈਲ ‘ਤੇ 300 ਡਰੋਨਾਂ ਅਤੇ …
Read More »ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਘਟਨਾਕ੍ਰਮ
ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਇਕ ਪਿੰਡ ਵਿਚ ਇਕ ਔਰਤ ਨਾਲ ਕੀਤੇ ਗਏ ਅਣਮਨੁੱਖੀ ਵਰਤਾਰੇ ਨਾਲ ਬੇਹੱਦ ਸ਼ਰਮਿੰਦਗੀ ਪੈਦਾ ਹੋਈ ਹੈ। ਪੰਜਾਬ ਵਿਚ ਅੱਜ ਵੀ ਇਸ ਤਰ੍ਹਾਂ ਦੀ ਘਟੀਆ ਮਾਨਸਿਕਤਾ ਦਾ ਵਰਤਾਰਾ ਵੱਡੀ ਪੱਧਰ ‘ਤੇ ਦੇਖਿਆ ਜਾ ਸਕਦਾ ਹੈ। ਖ਼ਾਸ ਤੌਰ ‘ਤੇ ਔਰਤਾਂ ਪ੍ਰਤੀ ਦਿਖਾਈ ਜਾਂਦੀ ਅਜਿਹੀ ਜ਼ਹਿਨੀਅਤ ਪ੍ਰੇਸ਼ਾਨ ਕਰਨ …
Read More »ਭਾਰਤ ਵੱਲੋਂ ਸਹਿਯੋਗ ਦੀ ਆਸ ਕਿਉਂ ਰੱਖ ਰਿਹੈ ਪਾਕਿਸਤਾਨ
1947 ਵਿਚ ਭਾਰਤ ਨੂੰ ਆਜ਼ਾਦੀ ਮਿਲਣ ਦੇ ਨਾਲ ਹੀ ਹੋਈ ਵੰਡ ਦੇ ਨਾਲ ਪਾਕਿਸਤਾਨ ਹੋਂਦ ਵਿਚ ਆ ਗਿਆ ਸੀ। ਉਸ ਸਮੇਂ ਤੋਂ ਹੀ ਲਗਾਤਾਰ ਦੋਹਾਂ ਦੇਸ਼ਾਂ ਵਿਚ ਟਕਰਾਅ ਅਤੇ ਤਕਰਾਰ ਬਣਿਆ ਹੋਇਆ ਹੈ, ਜੋ ਕਿਸੇ ਨਾ ਕਿਸੇ ਰੂਪ ਵਿਚ ਪਿਛਲੀ ਪੌਣੀ ਸਦੀ ਤੋਂ ਬਰਕਰਾਰ ਹੈ। ਦੋਹਾਂ ਦੇਸ਼ਾਂ ਵਿਚ ਕਈ ਵਾਰ …
Read More »ਭਾਰਤ ਵੱਲੋਂ ਸਹਿਯੋਗ ਦੀ ਆਸ ਕਿਉਂ ਰੱਖ ਰਿਹੈ ਪਾਕਿਸਤਾਨ
1947 ਵਿਚ ਭਾਰਤ ਨੂੰ ਆਜ਼ਾਦੀ ਮਿਲਣ ਦੇ ਨਾਲ ਹੀ ਹੋਈ ਵੰਡ ਦੇ ਨਾਲ ਪਾਕਿਸਤਾਨ ਹੋਂਦ ਵਿਚ ਆ ਗਿਆ ਸੀ। ਉਸ ਸਮੇਂ ਤੋਂ ਹੀ ਲਗਾਤਾਰ ਦੋਹਾਂ ਦੇਸ਼ਾਂ ਵਿਚ ਟਕਰਾਅ ਅਤੇ ਤਕਰਾਰ ਬਣਿਆ ਹੋਇਆ ਹੈ, ਜੋ ਕਿਸੇ ਨਾ ਕਿਸੇ ਰੂਪ ਵਿਚ ਪਿਛਲੀ ਪੌਣੀ ਸਦੀ ਤੋਂ ਬਰਕਰਾਰ ਹੈ। ਦੋਹਾਂ ਦੇਸ਼ਾਂ ਵਿਚ ਕਈ ਵਾਰ …
Read More »ਭਾਰਤ ‘ਚ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ
ਭਾਰਤ ਵਿਚ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਜੇਕਰ ਹਵਾ ਪ੍ਰਦੂਸ਼ਣ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋ ਜਾਵੇਗਾ। ਭਾਰਤ ‘ਚ 96% ਆਬਾਦੀ ਗੰਦੀ ਹਵਾ ‘ਚ ਸਾਹ ਲੈ ਰਹੀ ਹੈ। ਇਸਦੇ ਚੱਲਦਿਆਂ ਦੁਨੀਆ ਦੇ ਪਹਿਲੇ 4 ਪ੍ਰਦੂਸ਼ਿਤ ਸ਼ਹਿਰ ਭਾਰਤ ਦੇ ਦੱਸੇ ਗਏ …
Read More »ਹਰਿਆਣਾ ਦੇ ਸਿਆਸੀ ਘਟਨਾਕ੍ਰਮ ਦੇ ਅਰਥ
ਹਰਿਆਣਾ ਵਿਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਮਹਿਜ਼ 8 ਕੁ ਮਹੀਨੇ ਪਹਿਲਾਂ ਅਤੇ 2 ਕੁ ਮਹੀਨੇ ਤੱਕ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਇਸ ਪ੍ਰਾਂਤ ਦੇ ਸਿਆਸੀ ਮੰਚ ‘ਤੇ ਜੋ ਕੁਝ ਵਾਪਰਿਆ ਹੈ, ਉਹ ਅਜੀਬ ਵੀ ਹੈ ਅਤੇ ਹੈਰਾਨ ਕਰਨ ਵਾਲਾ ਵੀ। ਉਂਝ ਤਾਂ ਸਿਆਸਤ ਵਿਚ ਹੁਣ ਕੋਈ …
Read More »ਪਾਕਿਸਤਾਨ ‘ਚ ਸਰਕਾਰ ਦਾ ਨਵਾਂ ਸਫਰ
ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ਵਿਚ ਦੂਸਰੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ ਉਹ 11 ਅਪ੍ਰੈਲ, 2022 ਤੋਂ 13 ਅਗਸਤ, 2023 ਤੱਕ ਇਸ ਅਹੁਦੇ ‘ਤੇ ਰਹਿ ਚੁੱਕੇ ਹਨ। ਪਾਕਿਸਤਾਨ ਵਿਚ ਚਿਰਾਂ ਤੋਂ ਗੜਬੜ ਵਾਲਾ ਮਾਹੌਲ ਚੱਲ ਰਿਹਾ ਹੈ। ਅੱਜ ਇਸ ਦਾ ਸ਼ੁਮਾਰ ਦੁਨੀਆ ਭਰ ਦੇ …
Read More »