1947 ਵਿਚ ਭਾਰਤ ਨੂੰ ਆਜ਼ਾਦੀ ਮਿਲਣ ਦੇ ਨਾਲ ਹੀ ਹੋਈ ਵੰਡ ਦੇ ਨਾਲ ਪਾਕਿਸਤਾਨ ਹੋਂਦ ਵਿਚ ਆ ਗਿਆ ਸੀ। ਉਸ ਸਮੇਂ ਤੋਂ ਹੀ ਲਗਾਤਾਰ ਦੋਹਾਂ ਦੇਸ਼ਾਂ ਵਿਚ ਟਕਰਾਅ ਅਤੇ ਤਕਰਾਰ ਬਣਿਆ ਹੋਇਆ ਹੈ, ਜੋ ਕਿਸੇ ਨਾ ਕਿਸੇ ਰੂਪ ਵਿਚ ਪਿਛਲੀ ਪੌਣੀ ਸਦੀ ਤੋਂ ਬਰਕਰਾਰ ਹੈ। ਦੋਹਾਂ ਦੇਸ਼ਾਂ ਵਿਚ ਕਈ ਵਾਰ …
Read More »ਭਾਰਤ ਵੱਲੋਂ ਸਹਿਯੋਗ ਦੀ ਆਸ ਕਿਉਂ ਰੱਖ ਰਿਹੈ ਪਾਕਿਸਤਾਨ
1947 ਵਿਚ ਭਾਰਤ ਨੂੰ ਆਜ਼ਾਦੀ ਮਿਲਣ ਦੇ ਨਾਲ ਹੀ ਹੋਈ ਵੰਡ ਦੇ ਨਾਲ ਪਾਕਿਸਤਾਨ ਹੋਂਦ ਵਿਚ ਆ ਗਿਆ ਸੀ। ਉਸ ਸਮੇਂ ਤੋਂ ਹੀ ਲਗਾਤਾਰ ਦੋਹਾਂ ਦੇਸ਼ਾਂ ਵਿਚ ਟਕਰਾਅ ਅਤੇ ਤਕਰਾਰ ਬਣਿਆ ਹੋਇਆ ਹੈ, ਜੋ ਕਿਸੇ ਨਾ ਕਿਸੇ ਰੂਪ ਵਿਚ ਪਿਛਲੀ ਪੌਣੀ ਸਦੀ ਤੋਂ ਬਰਕਰਾਰ ਹੈ। ਦੋਹਾਂ ਦੇਸ਼ਾਂ ਵਿਚ ਕਈ ਵਾਰ …
Read More »ਭਾਰਤ ‘ਚ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ
ਭਾਰਤ ਵਿਚ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਜੇਕਰ ਹਵਾ ਪ੍ਰਦੂਸ਼ਣ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋ ਜਾਵੇਗਾ। ਭਾਰਤ ‘ਚ 96% ਆਬਾਦੀ ਗੰਦੀ ਹਵਾ ‘ਚ ਸਾਹ ਲੈ ਰਹੀ ਹੈ। ਇਸਦੇ ਚੱਲਦਿਆਂ ਦੁਨੀਆ ਦੇ ਪਹਿਲੇ 4 ਪ੍ਰਦੂਸ਼ਿਤ ਸ਼ਹਿਰ ਭਾਰਤ ਦੇ ਦੱਸੇ ਗਏ …
Read More »ਹਰਿਆਣਾ ਦੇ ਸਿਆਸੀ ਘਟਨਾਕ੍ਰਮ ਦੇ ਅਰਥ
ਹਰਿਆਣਾ ਵਿਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਮਹਿਜ਼ 8 ਕੁ ਮਹੀਨੇ ਪਹਿਲਾਂ ਅਤੇ 2 ਕੁ ਮਹੀਨੇ ਤੱਕ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਇਸ ਪ੍ਰਾਂਤ ਦੇ ਸਿਆਸੀ ਮੰਚ ‘ਤੇ ਜੋ ਕੁਝ ਵਾਪਰਿਆ ਹੈ, ਉਹ ਅਜੀਬ ਵੀ ਹੈ ਅਤੇ ਹੈਰਾਨ ਕਰਨ ਵਾਲਾ ਵੀ। ਉਂਝ ਤਾਂ ਸਿਆਸਤ ਵਿਚ ਹੁਣ ਕੋਈ …
Read More »ਪਾਕਿਸਤਾਨ ‘ਚ ਸਰਕਾਰ ਦਾ ਨਵਾਂ ਸਫਰ
ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ਵਿਚ ਦੂਸਰੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ ਉਹ 11 ਅਪ੍ਰੈਲ, 2022 ਤੋਂ 13 ਅਗਸਤ, 2023 ਤੱਕ ਇਸ ਅਹੁਦੇ ‘ਤੇ ਰਹਿ ਚੁੱਕੇ ਹਨ। ਪਾਕਿਸਤਾਨ ਵਿਚ ਚਿਰਾਂ ਤੋਂ ਗੜਬੜ ਵਾਲਾ ਮਾਹੌਲ ਚੱਲ ਰਿਹਾ ਹੈ। ਅੱਜ ਇਸ ਦਾ ਸ਼ੁਮਾਰ ਦੁਨੀਆ ਭਰ ਦੇ …
Read More »ਭਾਰਤੀ ਸਿਆਸਤ ਵਿਚ ਆ ਰਹੀ ਗਿਰਾਵਟ
ਭਾਰਤ ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਰਾਜਾਂ ਵਿਚ ਰਾਜ ਸਭਾ ਦੀਆਂ ਖਾਲੀ ਹੋਈਆਂ 56 ਸੀਟਾਂ ਲਈ ਹੋਈ ਚੋਣ ਦਿਲਚਸਪ ਵੀ ਸੀ ਅਤੇ ਨਿਰਾਸ਼ ਕਰਨ ਵਾਲੀ ਵੀ। ਰਾਜ ਸਭਾ ਦਾ ਮੈਂਬਰ 6 ਸਾਲ ਲਈ ਚੁਣਿਆ ਜਾਂਦਾ ਹੈ ਅਤੇ ਲੋਕ ਸਭਾ ਦੀਆਂ ਚੋਣਾਂ ਵਿਚ ਮੈਂਬਰ ਦਾ ਸਮਾਂ 5 ਸਾਲ ਦਾ …
Read More »ਕਿੱਧਰ ਨੂੰ ਜਾਵੇਗਾ ਪਾਕਿਸਤਾਨ ਦਾ ਸਿਆਸੀ ਸੰਕਟ
ਅਖੀਰ ਪਾਕਿਸਤਾਨ ਵਿਚ ਨਵੀਂ ਸਰਕਾਰ ਬਣਨ ਦੀ ਗੱਲ ਸਿਰੇ ਲੱਗ ਗਈ ਹੈ। ਲਗਭਗ ਪਿਛਲੇ 2 ਸਾਲ ਤੋਂ ਪਾਕਿਸਤਾਨ ਵਿਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲਦੀ ਰਹੀ ਹੈ। ਇਸ ਵਿਚ ਸਿਆਸੀ ਸਥਿਰਤਾ ਦੀ ਘਾਟ ਰਹੀ ਹੈ। ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਕੁਝ ਹੋਰ ਪਾਰਟੀਆਂ ਨੇ ਕੌਮੀ ਅਸੈਂਬਲੀ ਵਿਚ ਸ਼ਿਕਸਤ ਦੇ …
Read More »ਪਾਕਿਸਤਾਨ ਦੀ ਸਿਆਸਤ ਦੇ ਸਮੀਕਰਨ
ਲੰਘੇ ਦਿਨੀਂ ਪਾਕਿਸਤਾਨ ਦੀ ਕੌਮੀ ਅਸੈਂਬਲੀ ਅਤੇ ਚਾਰ ਰਾਜਾਂ ਦੀਆਂ ਸੂਬਾਈ ਅਸੈਂਬਲੀਆਂ ਦੀਆਂ ਚੋਣਾਂ ਹੋ ਕੇ ਹਟੀਆਂ ਹਨ। ਜਿਥੋਂ ਤਕ ਕੌਮੀ ਅਸੈਂਬਲੀ ਦਾ ਸੰਬੰਧ ਹੈ ਉਸ ਵਿਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜਿਹੜੇ ਕਿ ਕਈ ਕੇਸਾਂ ਵਿਚ ਹੋਈਆਂ ਸਜ਼ਾਵਾਂ ਕਾਰਨ ਜੇਲ੍ਹ ਵਿਚ …
Read More »ਭਾਰਤ ਵਿਚ ਬਾਲ ਸ਼ੋਸ਼ਣ ਦਾ ਬੋਲਬਾਲਾ ਚਿੰਤਾ ਦਾ ਵਿਸ਼ਾ
ਭਾਰਤ ਵਿਚ ਬੱਚਿਆਂ ਦੇ ਸ਼ੋਸ਼ਣ ਅਤੇ ਬੱਚੀਆਂ ਨਾਲ ਜਬਰ ਜਨਾਹ ਦੇ ਮਾਮਲਿਆਂ ਵਿਚ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਹੋ ਰਹੇ ਵਾਧੇ ਨੇ ਦੇਸ਼ ਦੇ ਹਿਤੈਸ਼ੀਆਂ, ਬੁੱਧੀਜੀਵੀਆਂ ਅਤੇ ਮਨੋ ਵਿਗਿਆਨਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਮਾਮਲੇ ਵਿਚ ਇਕ ਖ਼ਾਸ ਅਤੇ ਵਧੇਰੇ ਚਿੰਤਾਜਨਕ ਪੱਖ ਇਹ ਹੈ ਕਿ ਸਾਲ 2016 ਤੋਂ ਲੈ …
Read More »ਸਿਆਸਤ ਦੇ ਬਦਲਦੇ ਰੰਗ
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮਹਾਂਗੱਠਜੋੜ ਤੋਂ ਅਸਤੀਫ਼ਾ ਦੇ ਕੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਨਾਲ ਸਮਝੌਤਾ ਕਰਨ ਉਪਰੰਤ, ਇਕ ਦਿਨ ‘ਚ ਹੀ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਵਲੋਂ ਵਾਰ-ਵਾਰ ਪਾਲਾ ਬਦਲ ਕੇ ਮੁੱਖ ਮੰਤਰੀ ਬਣੇ ਰਹਿਣ, ਨੇ ਭਾਰਤੀ …
Read More »