ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਪੰਜਾਬ ਲਈ ਬੇਹੱਦ ਗੰਭੀਰ ਹੈ। ਸੂਬਾ ਇਕ ਵਾਰ ਫਿਰ ਆਪਣੇ ਹੱਕਾਂ ਦੀ ਰਾਖੀ ਕਰਨ ਵਿਚ ਪਛੜ ਗਿਆ ਹੈ। ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਤੱਕ ਨੇ ਇਸ ਮਸਲੇ ‘ਤੇ ਪੰਜਾਬ ਦੇ ਖਿਲਾਫ ਫੈਸਲਾ ਦਿੱਤਾ ਹੋਇਆ ਹੈ। ਇਸ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਧਿਰਾਂ ਨੂੰ ਸਿਰ …
Read More »ਪੰਜਾਬ ‘ਚ ਨਹੀਂ ਰੁਕ ਰਹੀਨਸ਼ਿਆਂ ਦੀ ਤਸਕਰੀ
ਪੰਜਾਬ ‘ਚ ਨਸ਼ੇ ਦਾ ਪਸਾਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਭਾਰੀ ਵਾਧੇ ਦਾ ਮੁੱਦਾ ਇਕ ਵਾਰ ਫਿਰ ਚਰਚਾ ਵਿਚ ਹੈ। ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਨਾਲ, ਕਰੋੜਾਂ ਰੁਪਏ ਦੀ ਡਰੱਗ-ਮਨੀ ਦੀ ਬਰਾਮਦਗੀ ਨੇ ਹਾਲਾਤ ਨੂੰ ਹੋਰ ਜ਼ਿਆਦਾ ਗੰਭੀਰ ਅਤੇ ਭਿਆਨਕ ਬਣਾ ਦਿੱਤਾ ਹੈ। ਹਾਲ ਹੀ ਦੀਆਂ ਘਟਨਾਵਾਂ ਤੋਂ …
Read More »ਇਜ਼ਰਾਈਲ-ਹਮਾਸ ਯੁੱਧ ਮਨੁੱਖਤਾਨੂੰ ਸ਼ਰਮਸਾਰ ਕਰਨ ਵਾਲਾ
ਪੱਛਮੀ ਏਸ਼ੀਆ ਵਿਚ ਇਜ਼ਰਾਈਲ ਅਤੇ ਹਮਾਸ ਵਿਚਕਾਰ ਛਿੜੀ ਲੜਾਈ ਨੇ ਇਕ ਵਾਰ ਫਿਰ ਦੁਨੀਆ ਭਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਪਿਛਲੇ ਲੰਮੇ ਸਮੇਂ ਤੋਂ ਰੂਸ ਤੇ ਯੂਕਰੇਨ ਵਿਚ ਛਿੜੀ ਜੰਗ ਨਾਲ ਜਿਥੇ ਵੱਡੀ ਤਬਾਹੀ ਹੋ ਰਹੀ ਹੈ, ਉਥੇ ਇਸ ਦਾ ਅਸਰ ਵੀ ਵੱਡੀ ਪੱਧਰ ‘ਤੇ ਦੇਖਿਆ ਜਾ ਸਕਦਾ ਹੈ। …
Read More »ਪੰਜਾਬ ‘ਚ ਬਦਤਰ ਹੋ ਰਹੀ ਅਮਨ-ਕਾਨੂੰਨ ਦੀ ਸਥਿਤੀ
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਇਕ ਮਹੀਨੇ ਅੰਦਰ ਸੂਬੇ ‘ਚੋਂ ਅਪਰਾਧ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਸਨ ‘ਚ ਅੱਜ ਹਾਲਾਤ ਇਹ ਬਣ ਗਏ ਹਨ ਕਿ ਸੂਬੇ ‘ਚ ਨਸ਼ਿਆਂ ਅਤੇ ਹੋਰ ਵੱਡੇ ਅਪਰਾਧਾਂ ਤੋਂ ਇਲਾਵਾ …
Read More »ਪੰਜਾਬ ਦੇ ਪਾਣੀ ਦਾ ਸੰਕਟ
ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਨਿਰੰਤਰ ਹੇਠਾਂ ਜਾਣ ਅਤੇ ਇਸ ਕਾਰਨ ਪੈਦਾ ਹੋ ਰਹੇ ਖ਼ਤਰੇ ਦੀਆਂ ਘੰਟੀਆਂ ਲਗਾਤਾਰ ਵੱਜ ਰਹੀਆਂ ਹਨ। ਅਨੇਕਾਂ ਵਾਰ ਅਮਰੀਕੀ ਖੋਜ ਏਜੰਸੀ ਨਾਸਾ ਤੋਂ ਇਲਾਵਾ ਭਾਰਤ ਦਾ ਜ਼ਮੀਨ ਹੇਠਲੇ ਪਾਣੀ ਸਬੰਧੀ ਮੰਤਰਾਲਾ ਵੀ ਇਸ ਸਬੰਧੀ ਚਿਤਾਵਨੀਆਂ ਦੇ ਚੁੱਕਾ ਹੈ। ਪੰਜਾਬ ਦੇ 138 ਬਲਾਕਾਂ ਵਿਚੋਂ …
Read More »ਭਾਰਤ ਦੀ ਨਵੀਂ ਪਾਰਲੀਮੈਂਟ ਅਤੇ ਮਹਿਲਾ ਰਾਖਵਾਂਕਰਨ ਬਿਲ
ਮੋਦੀ ਸਰਕਾਰ ਵਲੋਂ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਏ ਜਾਣ ਦੇ ਐਲਾਨ ਤੋਂ ਬਾਅਦ ਇਸ ਸੰਬੰਧੀ ਕਈ ਕਿਆਸ ਅਰਾਈਆਂ ਲਗਾਈਆਂ ਜਾਂਦੀਆਂ ਰਹੀਆਂ ਸਨ। ਖ਼ਾਸ ਕਰਕੇ ਇਸ ਗੱਲ ਨੂੰ ਲੈ ਕੇ ਉਤਸੁਕਤਾ ਸੀ ਕਿ ਸਰਕਾਰ ਵਿਸ਼ੇਸ਼ ਇਜਲਾਸ ਵਿਚ ਕਿਹੜੇ ਬਿੱਲ ਪੇਸ਼ ਕਰਨ ਦੀ ਤਿਆਰੀ ਕਰੀ ਬੈਠੀ ਹੈ। ਇਸ ਦਾ ਕਾਰਨ ਇਹ ਸੀ …
Read More »ਅਪਰਾਧ ਤੇ ਸਿਆਸਤ ਦਾ ਸਬੰਧ
ਇਸੇ ਮਹੀਨੇ ਬਿਹਾਰ ਦੇ ਸਾਬਕਾ ਲੋਕ ਸਭਾ ਮੈਂਬਰ ਪ੍ਰਭੂਨਾਥ ਸਿੰਘ ਨੂੰ ਸੁਪਰੀਮ ਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਸੰਸਦ ਮੈਂਬਰ ਦਾ ਸੰਬੰਧ ਦੋਹਰੇ ਹੱਤਿਆਕਾਂਡ ਦੇ ਮਾਮਲੇ ਨਾਲ ਜੁੜਿਆ ਹੋਇਆ ਸੀ। ਭਾਰਤ ਦੀ ਸਿਆਸਤ ਦੇ ਅਪਰਾਧੀਕਰਨ ਦੀ ਚਰਚਾ ਦੇਰ ਤੋਂ ਚਲਦੀ ਆ ਰਹੀ ਹੈ। ਵਿਧਾਨ-ਸਭਾਵਾਂ ਵਿਚ ਵੀ …
Read More »ਪੰਜਾਬ ਪੁਲਿਸ ਦੇ ਅਕਸ ‘ਤੇ ਸਵਾਲ!
ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋਂ ਆਪਣੇ ਵਿਭਾਗ ਦੇ ਇੰਸਪੈਕਟਰ ਪੱਧਰ ਦੇ ਪੰਜ ਉੱਚ ਅਧਿਕਾਰੀਆਂ ਨੂੰ ਪਹਿਲਾਂ ਲਾਈਨ ਹਾਜ਼ਰ ਕਰਨ ਅਤੇ ਫਿਰ ਤਤਕਾਲ ਪ੍ਰਭਾਵ ਨਾਲ ਉਨ੍ਹਾਂ ਦਾ ਤਬਾਦਲਾ ਕਰਨ ਦੀ ਖ਼ਬਰ ਬਿਨਾਂ ਸ਼ੱਕ ਪੁਲਿਸ ਦੀ ਵਰਦੀ ‘ਤੇ ਦਾਗ਼ ਲਾਉਣ ਵਾਲੀ ਹੈ। ਪੰਜਾਬ ਪੁਲਿਸ ਦੇ ਅਕਸ ‘ਤੇ ਪਹਿਲਾਂ ਹੀ ਕਈ ਛੋਟੇ-ਵੱਡੇ ਦਾਗ਼ …
Read More »ਰੁੱਖਾਂ ਤੋਂ ਬਿਨਾਂ ਮਨੁੱਖੀ ਜੀਵਨਦਾ ਕਿਆਸ ਕਰਨਾ!
ਭਗਤ ਪੂਰਨ ਸਿੰਘ ਕਹਿੰਦੇ ਹੁੰਦੇ ਸਨ ਕਿ ਦਰਖਤ ਧਰਤੀ ਦੇ ਫੇਫੜੇ ਹਨ, ਜੇ ਇਨ੍ਹਾਂ ਦੀ ਸੰਭਾਲ ਕਰੋਗੇ ਤਾਂ ਤੁਹਾਡੇ ਫੇਫੜੇ ਬਚੇ ਰਹਿਣਗੇ। ਤੇ ਸੱਚਮੁਚ ਮਹਾਨ ਵਾਤਾਵਰਨ ਚਿੰਤਕ ਤੇ ਸੇਵਾ ਦੇ ਪੁੰਜ ਦੇ ਇਹ ਕਥਨ ਅੱਜ ਪ੍ਰਤੱਖ ਹੋ ਗਏ ਹਨ। ਪਿਛਲੇ ਮਹੀਨਿਆਂ ਦੌਰਾਨ ਕਰੋਨਾ ਕਾਲ ਵਿਚ ਜਿਸ ਤਰ੍ਹਾਂ ਭਾਰਤ ਅਤੇ ਖਾਸ …
Read More »ਸਦਭਾਵਨਾ ਦਾ ਮਾਰਗ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੱਖਣੀ ਏਸ਼ੀਆ ਤੇ ਮੱਧ ਪੂਰਬ ਤਕ ਦੀਆਂ ਉਦਾਸੀਆਂ ਦੇ ਰੂਪ ਵਿਚ ਯਾਤਰਾ ਕਰਕੇ ਕਰੀਬ ਪੰਜ ਸਦੀਆਂ ਪਹਿਲਾਂ ਇਸ ਵਿਸ਼ਾਲ ਖਿੱਤੇ ਦੇ ਲੋਕਾਂ ਨੂੰ ਪਿਆਰ ਮੁਹੱਬਤ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਦੀਆਂ ਇਨ੍ਹਾਂ ਉਦਾਸੀਆਂ ਦਾ ਲੋਕਾਂ ਦੇ ਮਨਾਂ ‘ਚ ਪਿਆ ਗਹਿਰਾ ਅਸਰ ਅੱਜ …
Read More »