ਚਰਨ ਸਿੰਘ ਰਾਏ416-400-9997 ਉਨਟਾਰੀਓ ਸਰਕਾਰ ਨੇ ਕੰਮ ਕਰਨ ਵਾਲਿਆਂ ਦੀ ਘੱਟੋ-ਘੱਟ ਤਨਖਾਹ ਵਿਚ ਵਾਧਾ ਕਰ ਦਿਤਾ ਹੈ। ਹੁਣ ਘੱਟੋ-ਘੱਟ ਉਜਰਤ 11.25 ਡਾਲਰ ਤੋਂ ਵਧਾ ਕੇ 11.40 ਡਾਲਰ ਕਰ ਦਿਤੀ ਗਈ ਹੈ।ਇਸ ਤਰਾਂ ਹੀ ਜਿਹੜੇ ਸਟੂਡੈਂਟਾਂ ਦੀ ਉਮਰ 18 ਸਾਲ ਤੋਂ ਘੱਟ ਹੈ ਅਤੇ ਉਹ ਸਕੂਲ ਜਾਂਦੇ ਹਨ,ਇਕ ਹਫਤੇ ਵਿਚ 28 …
Read More »ਕੈਨੇਡੀਅਨ ਟੈਕਸ ਸਿਸਟਮ ਬਾਰੇ ਮੁੱਢਲੀ ਜਾਣਕਾਰੀ
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਕੈਨੇਡਾ ਵਿਚ ਲੱਗਭੱਗ ਹਰ ਇਕ ਵਿਅੱਕਤੀ ਨੂੰ ਟੈਕਸ ਰਿਟਰਨ ਭਰਨੀ ਪੈਂਦੀ ਹੈ ਕਿਉਂਕਿ ਪਿਛਲੇ ਸਾਲ ਤੁਸੀਂ ਜਿੰਨੀਂ ਵੀ ਆਮਦਨ ਬਣਾਈ ਹੈ ਉਸਤੇ ਟੈਕਸ ਦੇਣਾ ਪੈਂਦਾ ਹੈ ਅਤੇ ਜੇ ਕੋਈ ਵਾਧੂ ਬੈਨੀਫਿਟ …
Read More »ਦਸਤਾਰ ਸਿੱਖ ਦੀ ਪਹਿਚਾਣ
ਭਗਵਾਨ ਸਿੰਘ ਜੌਹਲ ਸਿੱਖ ਧਰਮ ਸੰਸਾਰ ਦਾ ਵਿਲੱਖਣ ਅਤੇ ਵੱਖਰੀ ਪਹਿਚਾਣ ਰੱਖਣ ਵਾਲਾ ਧਰਮ ਹੈ। ਸਿੱਖਾਂ ਦੇ ਪਹਿਰਾਵੇ ਵਿਚ ਦਸਤਾਰ ਦਾ ਵਿਸ਼ੇਸ਼ ਸਥਾਨ ਹੈ। ਅੱਜ ਸੰਸਾਰ ਦੇ ਵੱਖ-ਵੱਖ ਦੇਸ਼ਾਂ ਵਿਚ ਦਰਪੇਸ਼ ਵੱਖ-ਵੱਖ ਚੁਣੌਤੀਆਂ ਵਿਚ ਸਾਡੀ ਦਸਤਾਰ ਲਈ ਪੈਦਾ ਹੋ ਰਹੀਆਂ ਸਮੱਸਿਆਵਾਂ ਕਰਕੇ ਮੀਡੀਆ ਵਿਚ ਸਮੇਂ-ਸਮੇਂ ਖ਼ਬਰਾਂ ਛਪਦੀਆਂ ਰਹਿੰਦੀਆਂ ਹਨ। ਸਾਡੇ …
Read More »‘ਨਾਨਕ ਸ਼ਾਹ ਫਕੀਰ’-ਬਾਬਾ ਨਾਨਕ ਸਭ ਦਾ ਪਰ ਉਸ ਅਨੁਸਾਰ ਚੱਲਦਾ ਕੋਈ ਨਹੀਂ
ਦੀਪਕ ਸ਼ਰਮਾ ਚਨਾਰਥਲ, 98152-52959 ‘ਨਾਨਕ ਸ਼ਾਹ ਫਕੀਰ’ ਸੱਚ ਮੁੱਚ ਫਕੀਰ ਹੀ ਸਨ ਸ੍ਰੀ ਗੁਰੂ ਨਾਨਕ ਦੇਵ ਜੀ। ਆਪਣੇ ਲਈ ਕੁਝ ਸੋਚਿਆ ਹੀ ਨਹੀਂ, ਆਪਣੇ ਲਈ ਕੁਝ ਸਾਂਭਿਆ ਹੀ ਨਹੀਂ, ਆਪਣੇ ਲਈ ਕੁਝ ਰੱਖਿਆ ਹੀ ਨਹੀਂ, ਸਭ ਕੁਝ ਵੰਡ ਦਿੱਤਾ ਲੋਕਾਈ ਨੂੰ, ਸਭ ਕੁਝ ਬਿਖੇਰ ਦਿੱਤਾ ਕਾਇਨਾਤ ਵਿਚ ਤਾਂ ਜੋ ਪਿਆਰ, …
Read More »ਟਰਮ ਇੰਸ਼ੋਰੈਂਸ ਜਾਂ ਪੱਕੀ ਇੰਸ਼ੋਰੈਂਸ
ਚਰਨ ਸਿੰਘ ਰਾਏ416-400-9997 ਕਈ ਵਿਅਕਤੀ ਸੋਚਦੇ ਹਨ ਕਿ ਇੰਸ਼ੋਰੈਂਸ ਬਹੁਤ ਮਹਿੰਗੀ ਹੈ ਪਰ ਇਹ ਇਸ ਤਰਾਂ ਨਹੀਂ ਹੁੰਦੀ । ਜੇ ਇਕ 35 ਸਾਲ ਦਾ ਵਿਅੱਕਤੀ ਤਿੰਨ ਲੱਖ ਦੀ ਟਰਮ ਪਾਲਸੀ 10 ਸਾਲ ਵਾਸਤੇ ਲੈਂਦਾ ਹੈ ਤਾਂ ਉਸਦਾ ਪ੍ਰੀਮੀਅਮ 17 ਡਾਲਰ ਮਹੀਨਾ ਜਾਂ 57 ਸੈਂਟ ਰੋਜ ਦੇ ਹੋਣਗੇ ਪਰ 40 ਸਾਲ …
Read More »ਕੀ ਬਿਜਨਸ ਪਹਿਲੇ ਦਿਨ ਤੋਂ ਹੀ ਐਚ ਐਸ ਟੀ ਵਾਸਤੇ ਰਜਿਸਟਰ ਕਰਨਾ ਚਾਹੀਦਾ ਹੈ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਜਿਹੜਾ ਵਿਅਕਤੀ ਜਾਂ ਕੰਪਨੀ ਵਪਾਰਕ ਕੰਮ ਕਰਦੀ ਹੈ ਅਤੇ ਉਸਦੀ ਟੈਕਸਏਬਲ ਸੇਲ ਅਜੇ 30000 ਡਾਲਰ ਨਹੀਂ ਹੋਈ ਤਾਂ ਉਸ ਵਾਸਤੇ, ਕੁਝ ਕਿੱਤਿਆਂ ਨੂੰ ਛੱਡ ਕੇ ਐਚ ਐਸ ਟੀ ਨੰਬਰ ਲੈਣਾ ਜ਼ਰੂਰੀ …
Read More »ਟੈਕਸ ਸਕੈਮ ਕੀ ਹੈ ਅਤੇ ਕਿਵੇਂ ਬਚਿਆ ਜਾ ਸਕਦਾ ਹੈ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਰਿਟਰਨ ਫਾਈਲ ਕਰਨ ਤੋਂ ਬਾਅਦ ਸੀ ਆਰ ਏ ਜਾਂ ਕੈਨੇਡਾ ਰੈਵੀਨਯੂ ਏਜੰਸੀ ਵਲੋਂ ਫੇਸਲਾ ਜਾਂ ਨੋਟਿਸ ਆਫ ਅਸੈਸਮੈਂਟ ਆਉਂਦੇ ਹਨ। ਇਸ ਸਮੇਂ ਹੀ ਫਰਾਡ ਕਰਨ ਵਾਲੇ ਠੱਗ ਵੀ ਸਰਗਰਮ …
Read More »ਕੀ ਸੁਪਰ ਵੀਜ਼ਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?
ਚਰਨ ਸਿੰਘ ਰਾਏ 416-400-9997 ਕੈਨੇਡਾ ਸਰਕਾਰ ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜ਼ੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ ਪਰ ਉਸ ਦੇ ਬਦਲ ਵਿਚ ਮਾਪਿਆਂ,ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕੈਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸ਼ੁਰੂ ਕੀਤਾ ਸੀ ਜਿਸ ਅਧੀਨ ਅਰਜੀ ਦਿੱਤੇ ਜਾਣ ਤੋਂ ਬਾਅਦ ਅੱਠ ਹਫਤਿਆਂ …
Read More »ਬੋਲ ਬਾਵਾ ਬੋਲ
ਮੇਰੀ ਆਸਟਰੇਲੀਆ ਫੇਰੀ-2 ਤੁਰਿਆ ਜਾਂਦਾ ਕੋਈ-ਕੋਈ ਹਲਕੀ ਜਿਹੀ ਮੁਸਕਾਨ ਬਿਖੇਰਦਾ ਨਿੰਦਰ ਘੁਗਿਆਣਵੀ 94174-21700 ਟਹਿਲਦਾ-ਟਹਿਲਦਾ ਮੈਂ ਇੱਕ ਘਾਹ ਮੈਦਾਨ ਵੱਲ ਚਲਾ ਗਿਆ। ਘਾਹ ਮੈਦਾਨ ਏਨਾ ਸਾਫ਼ ਸੀ ਤੇ ਹਰਾ-ਕਚੂਰ ਘਾਹ ਏਨੇ ਕਰੀਨੇ ਨਾਲ ਘਰੜ ਕੇ ਕੱਟਿਆ ਹੋਇਆ ਸੀ,ਇਵੇਂ ਲਗਦਾ ਸੀ ਜਿਵੇਂ ਇਹ ਘਾਹ ਦਾ ਮੈਦਾਨ ਨਹੀਂ, ਸਗੋਂ ਦੂਰ-ਦੂਰ ਤੀਕ ਕੋਈ ਹਰੇ …
Read More »ਕਦੋਂ ਤੱਕ ਹੁੰਦੀ ਰਹੇਗੀ ਸਾਡੀ ਹਥਿਆਰਾਂ ਵਾਂਗ ਵਰਤੋਂ?
ਸੁਪਰੀਮ ਕੋਰਟ ਦੇ ਆਏ ਫੈਸਲੇ ਵਿਚ ਜਿਸ ‘ਚ ਆਖਿਆ ਗਿਆ ਸੀ ਕਿ ਦਲਿਤ ਭਾਈਚਾਰੇ ਨੂੰ ਮਿਲਦੀਆਂ ਸਹੂਲਤਾਂ ਵਿਚ ਕਟੌਤੀ ਕੀਤੀ ਜਾਵੇਗੀ, ਨੂੰ ਅਧਾਰ ਬਣਾ ਕੇ ਦੇਸ਼ ਭਰ ਵਿਚ ਪ੍ਰਦਰਸ਼ਨ ਹੋਇਆ, ਭਾਰਤ ਬੰਦ ਰਿਹਾ, ਕਈ ਥਾਈਂ ਹਿੰਸਕ ਝੜਪਾਂ ਵੀ ਹੋਈਆਂ ਤੇ ਕੁਝ ਲੋਕਾਂ ਦੇ ਮਾਰੇ ਜਾਣ ਦੀ ਮੰਦਭਾਗੀ ਖਬਰ ਵੀ ਸਾਹਮਣੇ …
Read More »