Breaking News
Home / ਰੈਗੂਲਰ ਕਾਲਮ (page 72)

ਰੈਗੂਲਰ ਕਾਲਮ

ਰੈਗੂਲਰ ਕਾਲਮ

ਬੋਲ ਬਾਵਾ ਬੋਲ

ਇੰਜ ਕੀਤਾ ਜੱਸੋਵਾਲ ਨੂੰ ਯਾਦ! ਨਿੰਦਰ ਘੁਗਿਆਣਵੀ ਪੰਜਾਬੀ ਸਭਿਆਚਾਰ ਦਾ ਬਾਬਾ ਬੋਹੜ ਜਗਦੇਵ ਸਿੰਘ ਜੱਸੋਵਾਲ ਸਾਰੀ ਉਮਰ ਲੋਕਾਂ ਦੀ ਯਾਦ ਵਿੱਚ ਮੇਲੇ ਲਾਉਂਦਾ ਰਿਹਾ ਤੇ ਲੇਖਕਾਂ, ਕਲਾਕਾਰਾਂ ਤੇ ਸੰਗੀਤਕਾਰਾਂ ਦੀਆਂ ਬਰਸੀਆਂ ਤੇ ਉਹਨਾਂ ਦੇ ਜਨਮ-ਮਰਨ ਦਿਨ ਮਨਾਉਂਦਾ ਰਿਹਾ। ਉਸਨੇ ਕੈਨੇਡਾ-ਅਮਰੀਕਾ ਤੇ ਵਲੇਤ ਵਿੱਚ ਵੀ ਸਭਿਆਚਾਰਕ ਮੇਲੇ ਲਾਉਣ ਦੀ ਪਰਤ ਪਾਈ। …

Read More »

ਨਿੱਜੀ ਹੈਲਥ ਅਤੇ ਡੈਂਟਲ ਪਲਾਨਾਂ ਦੀ ਕਵਰੇਜ਼

ਚਰਨ ਸਿੰਘ ਰਾਏ ਕੈਨੇਡਾ  ਸਰਕਾਰ ਵਲੋਂ ਆਪਣੇ ਨਿਵਾਸੀਆਂ ਨੂੰ ਸਰਕਾਰੀ ਹੈਲਥ ਇੰਸ਼ੋਰੈਂਸ ਦੀ ਕਵਰੇਜ ਮਿਲਦੀ ਹੈੇ ਅਤੇ ਹੈਲਥ-ਕਾਰਡ   ਦੇ ਰਾਹੀਂ ਮੁਢਲੀਆਂ ਸਿਹਤ ਸੇਵਾਵਾਂ ਮੁਫੱਤ ਦਿਤੀਆਂ ਜਾਂਦੀਆਂ  ਹਨ ਪਰ ਹੇਠ ਲਿਖੀਆ ਸੇਵਾਵਾਂ ਕਵਰ ਨਹੀਂ ਹੁੰਦੀਆਂ ਜਿਵੇਂ1.ਡਾਕਟਰ ਵਲੋਂ ਲਿਖੀਆਂ ਦਵਾਈਆਂ,ਦੰਦਾਂ ਅਤੇ ਅੱਖਾਂ ਦੀ ਚੈਕ-ਅੱਪ ਅਤੇ ਇਲਾਜ, ਮੈਡੀਕਲ ਸਪੈਸ਼ਲਿਸਟ ਵਲੋਂ ਸੇਵਾਵਾਂ,ਹੋਮ ਕੇਅਰ ਅਤੇ …

Read More »

ਟੈਕਸ ਸਕੈਮ ਕੀ ਹੈ ਅਤੇ ਕਿਵੇਂ ਬਚਿਆ ਜਾ ਸਕਦਾ ਹੈ?

ਰੀਆ ਦਿਓਲ ਸੀਪੀਏ ਸੀਜੀਏ416-300-2359 ਟੈਕਸ ਰਿਟਰਨ ਫਾਈਲ ਕਰਨ ਤੋਂ ਬਾਅਦ ਸੀ ਆਰ ਏ ਜਾਂ ਕੈਨੇਡਾ ਰੈਵੀਨਯੂ ਏਜੰਸੀ ਵਲੋਂ ਫੇਸਲਾ ਜਾਂ ਨੋਟਿਸ ਆਫ ਅਸੈਸਮੈਂਟ ਆਉਦੇ ਹਨ। ਇਸ ਸਮੇਂ ਹੀ ਫਰਾਡ ਕਰਨ ਵਾਲੇ ਠੱਗ ਵੀ ਸਰਗਰਮ ਹੋ ਜਾਂਦੇ ਹਨ ਅਤੇ ਕਈ ਤਰੀਕੇ ਵਰਤਕੇ ਆਮ ਨਾਗਰਿਕਾਂ ਨੂੰ ਡਰਾ ਧਮਕਾ ਕੇ ਪੈਸੇ ਬਟੋਰਨ ਦਾ …

Read More »

ਹਮੇਸ਼ਾ ਚੇਤੇ ਰਹੂ ਮੇਹਰ ਮਿੱਤਲ

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ ਮੇਹਰ ਮਿੱਤਲ ਨਾਲ ਮੇਰੀ ਪਹਿਲੀ ਤੇ ਆਖਰੀ ਮਿਲਣੀ ਸੰਨ 1997 ਵਿੱਚ ਮਲੇਰਕੋਟਲੇ ਦੇ ਸਭਿਆਚਾਰਕ ਮੇਲੇ ਵਿੱਚ ਹੋਈ ਸੀ। ਮੇਹਰ ਮਿੱਤਲ ਤੇ ਸੂਫੀ ਗਾਇਕ ਪੂਰਨ ਸ਼ਾਹਕੋਟੀ ਤੇ ਪਟਿਆਲਾ ਸੰਗੀਤ ਘਰਾਣੇ ਦੇ ਆਖਰੀ ਚਿਰਾਗ ਉਸਤਾਦ ਜਨਾਬ ਬਾਕੁਰ ਹੁਸੈਨ ਖਾਂ ਜੀ ਦਾ ਉਥੇ  ਸਨਮਾਨ ਹੋਣਾ ਸੀ। ਪ੍ਰੋਗਰਾਮ ਦਾ …

Read More »

ਕਾਰ ਇੰਸ਼ੋਰੈਂਸ ਅਤੇ ਸਟੇਜ਼ਡ ਐਕਸੀਡੈਂਟ ਫਰਾਡ

ਚਰਨ ਸਿੰਘ ਰਾਏ ਇਹ ਫਰਾਡ ਰੋਕਣ ਦਾ ਮਹੀਨਾ ਹੈ ਅਤੇ ਇੰਸੋਰੈਂਸ ਬਿਊਰੋ ਆਫ ਕੈਨੇਡਾ ਲੋਕਾਂ ਤੋਂ ਸਹਿਯੋਗ ਮੰਗਦਾ ਹੈ ਕਿ ਲੋਕ ਇਹ ਜਾਨਣ ਕਿ ਇਸ ਫਰਾਡ ਨੂੰ ਪਛਾਨਣਾ ਅਤੇ ਰਿਪੋਰਟ ਕਿਵੇਂ ਕਰਨਾ ਹੈ। ਕਿਉਂਕਿ ਹਰ ਸਾਲ ਉਨਟਾਰੀਓ 1.6 ਬਿਲੀਅਨ ਡਾਲਰ ਇਨਾਂ ਫਰਾਡਾਂ ਕਰਕੇ ਗਵਾਉਂਦਾ ਹੈ ਅਤੇ ਇਹ ਸਾਰੀ ਰਕਮ ਮੁੜਕੇ …

Read More »

ਓਲਡ-ਏਜ ਸਕਿਊਰਿਟੀ ਪੈਨਸ਼ਨ (ਬੁਢਾਪਾ ਪੈਨਸ਼ਨ) ਲੈਣ ਵਾਸਤੇ ਕੀ ਸ਼ਰਤਾਂ ਹਨ?

ਰੀਆ ਦਿਓਲ ਸੀਪੀਏ ਸੀਜੀਏ416-300-2359 ਓਲਡ-ਏਜ ਸਕਿਉਰਟੀ ਪੈਨਸ਼ਨ (ਬੁਢਾਪਾ ਪੈਨਸ਼ਨ) ਲੈਣ ਵਾਸਤੇ ਕੰਮ ਕਰਨ ਜਾਂ ਨਾਂ ਕਰਨ ਦੀ ਕੋਈ ਸ਼ਰਤ ਨਹੀਂ ਹੁੰਦੀ। ਜੇ ਤੁਹਾਡੀ ਉਮਰ 65 ਸਾਲ ਦੀ ਹੋ ਗਈ ਹੈ ਅਤੇ ਕੈਨੇਡਾ ਵਿਚ ਰਹਿੰਦੇ 10 ਸਾਲ ਹੋ ਗਏ ਹਨ ਤਾਂ ਤੁਸੀਂ ਇਹ ਪੈਨਸ਼ਨ ਲੈਣ ਦੇ ਹੱਕਦਾਰ ਹੋ ਸਕਦੇ ਹੋ। ਹੁਣ …

Read More »

ਬੋਲ ਬਾਵਾ ਬੋਲ

ਏਥੇ ਕੌਣ ਕਿਸੇ ਨੂੰ ਪੁੱਛਦੈ ਜੀ! ਨਿੰਦਰ ਘੁਗਿਆਣਵੀ ਬਹੁਤ ਵਾਰ ਮੈਂ ਸੋਚਦਾ ਹਾਂ ਕਿ ਜੇਕਰ ਹੁਣ ਤੀਕ ਆਪਣੇ ਖ਼ੂਨ ਦੇ ਰਿਸ਼ਤਿਆਂ ਜਾਂ ਨੇੜਲੇ ਰਿਸ਼ਤੇਦਾਰਾਂ ਦੇ ਸਿਰ ਉਤੇ ਜੀਂਦਾ ਹੁੰਦਾ ਤਾਂ ਹੁਣ ਤੀਕ (ਸ਼ਾਇਦ) ਜ਼ਿੰਦਾ ਨਾ ਰਹਿ ਸਕਦਾ। ਇਹ ਬਿਲਕੁਲ ਸੱਚ ਹੈ! ਇਹ ਲੋਕ ਕੀ ਲਗਦੇ ਨੇ ਮੇਰੇ? ਏਹ ਲੋਕ…ਚਾਹੇ ਲਾਗੇ-ਚਾਗੇ …

Read More »

ਕੀ ਤੁਹਾਡੀ ਇੰਸੋਰੈਂਸ ਜੀਵਨ ਦੇ ਸਾਰੇ ਰਿਸਕ ਕਵਰ ਕਰਦੀ ਹੈ?

ਚਰਨ ਸਿੰਘ ਰਾਏ ਆਲ ਰਿਸਕ ਮਨੇਜਮੈਂਟ ਪਾਲਸੀ  ਇਕ ਵਿਅੱਕਤੀ ਨੂੰ ਆਉਣ ਵਾਲੇ ਸਾਰੇ ਦੇ ਸਾਰੇ ਰਿਸਕ ਕਵਰ ਕਰਦੀ ਹੈ। ਕਿਸੇ ਖਤਰੇ ਨੂੰ ਪਹਿਲਾਂ ਹੀ ਭਾਂਪ ਕੇ ਉਸ ਖਤਰੇ ਤੋਂ ਬਚਣ ਦੇ ਸਾਧਨ ਜੁਟਾਉਣੇ ਹੀ ਰਿਸਕ ਮਨੇਜਮੈਂਟ ਹੈ। ਇਹ ਅਸੀਂ ਆਪਣੀ ਜਿੰਦਗੀ ਵਿਚ ਪਹਿਲਾਂ ਹੀ ਜਾਣੇ ਅਣਜਾਣੇ ਕਰ ਰਹੇ ਹੁੰਦੇ ਹਾਂ …

Read More »

ਕੀ ਪਿਛਲੇ ਸਾਲਾਂ ਦੀ ਆਮਦਨ ਹੁਣ ਵੀ ਡਿਕਲੇਅਰ ਕਰ ਸਕਦੇ ਹਾਂ?

ਰੀਆ ਦਿਓਲ ਸੀਪੀਏ ਸੀਜੀਏ 416-300-2359 ਟੈਕਸ ਰਿਟਰਨ ਫਾਈਲ ਕਰਨਾ ਹਮੇਸ਼ਾ ਹੀ ਇਕ ਔਖਾ ਅਤੇ ਫਿਕਰ ਵਾਲਾ ਕੰਮ ਹੁੰਦਾ ਹੈ। ਬਹੁਤੇ ਵਿਅੱਕਤੀ ਤਾਂ ਟੈਕਸ ਰਿਟਰਨ ਫਾਈਲ ਕਰ ਹੀ ਦਿੰਦੇ ਹਨ ਪਰ ਕੁਝ ਕੁ ਲੋਕ ਜਨ ਜੋ ਟੈਕਸ ਰਿਟਰਨ ਫਾਈਲ ਨਹੀਂ ਕਰਦੇ। ਕੈਨੇਡਾ ਰੈਵੀਨਿਊ ਏਜੰਸੀ ਅਨੁਸਾਰ 80-85% ਕਨੇਡੀਅਨ ਆਪਣੀ ਰਿਟਰਨ ਭਰਦੇ ਹਨ, …

Read More »

ਬੋਲ ਬਾਵਾ ਬੋਲ

ਤੇ ਤੁਰ ਪਰਦੇਸ ਗਿਉਂ … ! ਨਿੰਦਰ ਘੁਗਿਆਣਵੀ ਪੰਜਾਬੀ ਦੇ ਪ੍ਰਸਿੱਧ ਗੀਤਕਾਰ ਗੁਰਚਰਨ ਵਿਰਕ ਦੇ ਇਸ ਜਹਾਨੋਂ ਅਛੋਪਲੇ ਜਿਹੇ ਹੀ ਤੁਰ ਜਾਣ ‘ਤੇ ਬੜੀ ਮਾਯੂਸੀ ਨਾਲ ਉਸ ਬਾਰੇ ਲਿਖਣਾ ਪੈ ਰਿਹੈ। ਦਿਲ ਨੂੰ ਹੌਲ ਪੈਂਦਾ ਪਿਆ ਹੈ। ਆਪਣੇ ਆਪ ਨੂੰ ਭਾਵੁਕ ਹੋਣ ਤੋਂ ਰੋਕਦਾ ਹਾਂ ਪਰ ਸਫਲ ਨਹੀਂ ਹੋ ਪਾ …

Read More »