Breaking News
Home / ਚੰਡੀਗੜ੍ਹ (page 3)

ਚੰਡੀਗੜ੍ਹ

ਕੇਜਰੀਵਾਲ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਆਂਧਰਾ ਪ੍ਰਦੇਸ਼ ’ਚ ਲਗਾਉਣਗੇ ਧਿਆਨ

ਕੇਜਰੀਵਾਲ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਆਂਧਰਾ ਪ੍ਰਦੇਸ਼ ’ਚ ਲਗਾਉਣਗੇ ਧਿਆਨ ਸੁਨੀਲ ਜਾਖੜ ਨੇ ਟਵੀਟ ਕਰਕੇ ਮੁੱਖ ਮੰਤਰੀ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ …

Read More »

ਚੰਡੀਗੜ੍ਹ ’ਚ ਮੈਟਰੋ ਦਾ ਕੰਮ 2027 ਤੱਕ ਹੋਵੇਗਾ ਸ਼ੁਰੂ

ਚੰਡੀਗੜ੍ਹ ’ਚ ਮੈਟਰੋ ਦਾ ਕੰਮ 2027 ਤੱਕ ਹੋਵੇਗਾ ਸ਼ੁਰੂ ਪਹਿਲੇ ਪੜ੍ਹਾਅ ਤਹਿਤ 91 ਕਿਲੋਮੀਟਰ ਲਾਈਨ ਵਿਛੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਮੈਟਰੋ ਲਾਈਨ ਵਿਛਾਉਣ ਲਈ ਅਲਟਰਨੇਟਿਵ ਅਸੈਸਮੈਂਟ ਰਿਪੋਰਟ (ਏ.ਏ.ਆਰ.) ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਇਸ ਵਿਚ ਹੁਣ ਡਿਟੇਲ ਪੋ੍ਰਜੈਕਟ ਰਿਪੋਰਟ ’ਤੇ ਕੰਮ ਚੱਲ ਰਿਹਾ ਹੈ। ਜੇਕਰ ਡਿਟੇਲ ਪ੍ਰੋਜੈਕਟ ਰਿਪੋਰਟ ਨੂੰ …

Read More »

ਸਤਲੁਜ-ਯਮੁਨਾ ਵਿਵਾਦ ‘ਤੇ ਮਨੋਹਰ ਤੇ ਮਾਨ ਵਿਚਾਲੇ ਅੱਜ ਹੋਵੇਗੀ ਤੀਜੀ ਮੀਟਿੰਗ, ਕੇਂਦਰੀ ਜਲ ਸ਼ਕਤੀ ਮੰਤਰੀ ਕਰਨਗੇ ਪ੍ਰਧਾਨਗੀ

ਸਤਲੁਜ-ਯਮੁਨਾ ਵਿਵਾਦ ‘ਤੇ ਮਨੋਹਰ ਤੇ ਮਾਨ ਵਿਚਾਲੇ ਅੱਜ ਹੋਵੇਗੀ ਤੀਜੀ ਮੀਟਿੰਗ, ਕੇਂਦਰੀ ਜਲ ਸ਼ਕਤੀ ਮੰਤਰੀ ਕਰਨਗੇ ਪ੍ਰਧਾਨਗੀ ਚੰਡੀਗੜ੍ਹ / ਬਿਊਰੋ ਨੀਊਜ਼ ਹਰਿਆਣਾ ਸਰਕਾਰ ਨੇ ਉਮੀਦ ਜਤਾਈ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਨੂੰ ਲੈਕੇ ਹੱਲ ਲਈ ਸਹਿਯੋਗ ਕਰੇਗੀ। ਇਸ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਵਿਚਾਲੇ 14 ਅਕਤੂਬਰ 2022 ਅਤੇ 4 …

Read More »

ਕਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਚੰਡੀਗੜ੍ਹ ’ਚ ਅਲਰਟ 

ਕਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਚੰਡੀਗੜ੍ਹ ’ਚ ਅਲਰਟ ਹਸਪਤਾਲਾਂ ’ਚ ਮਾਸਕ ਪਹਿਨਣਾ ਕੀਤਾ ਗਿਆ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਦੇ ਨਵੇਂ ਵੈਰੀਐਂਟ ਜੇ.ਐਨ.-1 ਨੂੰ ਲੈ ਕੇ ਚੰਡੀਗੜ੍ਹ ਵਿਚ ਵੀ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਿਹਤ ਵਿਭਾਗ ਨੇ ਹਸਪਤਾਲਾਂ ਵਿਚ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੇ ਨਾਲ …

Read More »

ਸੀਨੀਅਰ ਐਡਵੋਕੇਟ ਵਿਕਾਸ ਮਲਿਕ ਨੇ ਜਿਤਿਆ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਦਾ ਖਿਤਾਬ

ਸੀਨੀਅਰ ਐਡਵੋਕੇਟ ਵਿਕਾਸ ਮਲਿਕ ਨੇ ਜਿਤਿਆ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਦਾ ਖਿਤਾਬ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਵਕੀਲਾਂ ਨੇ ਵਿਕਾਸ ਮਲਿਕ ‘ਤੇ ਭਰੋਸਾ ਜਤਾਉਂਦਿਆਂ ਉਸਨੂੰ ਇਕਤਰਫਾ ਜਿੱਤ ਦਿਵਾਈ। 866 ਵੋਟਾਂ ਦੀ ਕਾਮਯਾਬੀ ਨਾਲ ਹੁਣ ਉਨ੍ਹਾਂ ਦੇ …

Read More »

ਚੰਡੀਗੜ੍ਹ ’ਚ ਲੱਗਣਗੇ 32 ਚਾਰਜਿੰਗ ਸਟੇਸ਼ਨ, ਕੰਪਨੀ ਜਲਦ ਸ਼ੁਰੂ ਕਰ ਦੇਵੇਗੀ ਕੰਮ

ਚੰਡੀਗੜ੍ਹ ’ਚ ਲੱਗਣਗੇ 32 ਚਾਰਜਿੰਗ ਸਟੇਸ਼ਨ ਕੰਪਨੀ ਜਲਦ ਸ਼ੁਰੂ ਕਰ ਦੇਵੇਗੀ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਇਲੈਕਟਿ੍ਰਕ ਵਾਹਨਾਂ ਦੀ ਚਾਰਜਿੰਗ ਦਾ ਇਨਫਰਾਸਟਰੱਕਚਰ ਵਧਾਉਣ ਦੀ ਤਿਆਰੀ ਹੋ ਰਹੀ ਹੈ। ਇਲੈਕਟਿ੍ਰਕ ਵਹੀਕਲ ਪਾਲਿਸੀ ਦੇ ਤਹਿਤ ਚੰਡੀਗੜ੍ਹ ਦੀ ਪਾਰਕਿੰਗ ਦੇ ਇਲਾਕਿਆਂ ਵਿਚ 32 ਥਾਵਾਂ ’ਤੇ ਚਾਰਜਿੰਗ ਸਟੇਸ਼ਨ ਲਗਾਏ ਜਾਣੇ ਹਨ। ਇਸਦੇ ਲਈ ਜਗ੍ਹਾ …

Read More »

ਹੁਣ ਚੰਡੀਗੜ੍ਹ ‘ਚ ਵੀ ਬਣੇਗਾ ED ਦਾ ਦਫਤਰ, ਚੰਡੀਗੜ੍ਹ ਪ੍ਰਸ਼ਾਸਨ ਨੇ 1.72 ਏਕੜ ਜ਼ਮੀਨ ਅਲਾਟ ਕੀਤੀ

ਹੁਣ ਚੰਡੀਗੜ੍ਹ ‘ਚ ਵੀ ਬਣੇਗਾ ED ਦਾ ਦਫਤਰ, ਚੰਡੀਗੜ੍ਹ ਪ੍ਰਸ਼ਾਸਨ ਨੇ 1.72 ਏਕੜ ਜ਼ਮੀਨ ਅਲਾਟ ਕੀਤੀ ਚੰਡੀਗੜ੍ਹ / ਬਿਊਰੋ ਨੀਊਜ਼ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਉੱਤਰੀ ਖੇਤਰੀ ਦਫ਼ਤਰ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਸੈਕਟਰ-38 ਵੈਸਟ ਵਿੱਚ 1.72 ਏਕੜ ਜ਼ਮੀਨ ਅਲਾਟ ਕੀਤੀ …

Read More »

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਪੰਜਾਬ ’ਚ ਵਧ ਰਹੇ ਨਸ਼ੇ ਨੂੰ ਲੈ ਕੇ ਜਤਾਈ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਦਫਤਰ ਵਲੋਂ …

Read More »

ਤਿੰਨ ਸੂਬਿਆਂ ਵਿਚ ਭਾਜਪਾ ਦੀ ਜਿੱਤ ਨਾਲ ਪੰਜਾਬ ’ਚ ਭਾਜਪਾ ਆਗੂਆਂ ਦੇ ਚਿਹਰੇ ਖਿੜੇ

ਤਿੰਨ ਸੂਬਿਆਂ ਵਿਚ ਭਾਜਪਾ ਦੀ ਜਿੱਤ ਨਾਲ ਪੰਜਾਬ ’ਚ ਭਾਜਪਾ ਆਗੂਆਂ ਦੇ ਚਿਹਰੇ ਖਿੜੇ ਸੁਨੀਲ ਜਾਖੜ ਨੇ ਕਿਹਾ : ਪੰਜਾਬ ’ਚ ਵੀ ਭਾਜਪਾ ਆਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਭਾਰਤੀ ਜਨਤਾ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਇਸ …

Read More »

SSP ਕੰਵਰਦੀਪ ਕੌਰ ਦੀ ਅਗਵਾਈ ਹੇਠ 24 ਘੰਟਿਆਂ ਵਿਚ ਚੋਰੀ ਵਿਚ ਸ਼ਾਮਿਲ ਤਿੰਨ ਵਿਅਕਤੀਆਂ ਨੂੰ ਕੀਤਾ ਗਿਰਫ਼ਤਾਰ

SSP ਕੰਵਰਦੀਪ ਕੌਰ ਦੀ ਅਗਵਾਈ ਹੇਠ 24 ਘੰਟਿਆਂ ਵਿਚ ਚੋਰੀ ਵਿਚ ਸ਼ਾਮਿਲ ਤਿੰਨ ਵਿਅਕਤੀਆਂ ਨੂੰ ਕੀਤਾ ਗਿਰਫ਼ਤਾਰ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ,,ਚੋਰੀ ਵਿੱਚ ਸ਼ਾਮਲ। ਚੋਰੀ ਦਾ ਮਾਮਲਾ 24 ਘੰਟਿਆਂ ਵਿੱਚ ਹੱਲ ਕੀਤਾ ਗਿਆ। ਰਿਕਵਰੀ: – 90 ਮੋਬਾਈਲ ਫ਼ੋਨ, 2 ਲੈਪਟਾਪ, 3 ਸਮਾਰਟ ਘੜੀਆਂ, ਫਿਏਟ ਪੁੰਟੋ ਕਾਰ ਨੰ. …

Read More »