ਨੀਰਜ ਚੋਪੜਾ ਨੇ ਇਕ ਵਾਰ ਫਿਰ ਤੋਂ ਰਚਿਆ ਇਤਿਹਾਸ ਵਰਲਡ ਚੈਂਪੀਅਨਸ਼ਿਪ ਵਿੱਚ ਜਿੱਤਿਆ ਗੋਲਡ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਵਰਲਡ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਇਤਿਹਾਸ ਰਚ ਦਿੱਤਾ ਹੈ। ਟੂਰਨਾਮੈਂਟ ਦੇ ਫਾਈਨਲ ਵਿਚ ਨੀਰਜ ਚੋਪੜਾ ਨੇ 88.17 ਮੀਟਰ ਦੇ ਆਪਣੇ ਬੈਸਟ …
Read More »‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ ਹਫ਼ਤਾ ਭਰ ਪੰਜਾਬ ਦੇ ਹਰ ਜ਼ਿਲਾ ਹੈਡਕੁਆਟਰ ’ਤੇ ਜਾਵੇਗੀ ਮਸ਼ਾਲ ਚੰਡੀਗੜ੍ਹ/ਬਿਉਰੋ ਨੀਊਜ਼ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ …
Read More »ਪਾਕਿਸਤਾਨ ਦੀ ਹਾਕੀ ਟੀਮ ਪਹੁੰਚੀ ਭਾਰਤ
ਪਾਕਿਸਤਾਨ ਦੀ ਹਾਕੀ ਟੀਮ ਪਹੁੰਚੀ ਭਾਰਤ ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਲਵੇਗੀ ਹਿੱਸਾ ਅਟਾਰੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਹਾਕੀ ਟੀਮ ਚੇਨਈ ’ਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਹਿੱਸਾ ਲੈਣ ਲਈ ਅੰਤਰਰਾਸ਼ਟਰੀ ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚ ਗਈ ਹੈ। 17 ਖਿਡਾਰੀਆਂ ਨਾਲ ਪਹੁੰਚੀ ਇਸ ਟੀਮ ’ਚ ਕੁੱਲ 26 ਮੈਂਬਰ ਹਨ। ਟੀਮ ਦੇ …
Read More »ਟੀ-20 ਕ੍ਰਿਕਟ ਵਿਸ਼ਵ ਕੱਪ ਅਗਲੇ ਸਾਲ 4 ਤੋਂ 30 ਜੂਨ ਤੱਕ ਖੇਡਿਆ ਜਾਵੇਗਾ
ਟੀ-20 ਕ੍ਰਿਕਟ ਵਿਸ਼ਵ ਕੱਪ ਅਗਲੇ ਸਾਲ 4 ਤੋਂ 30 ਜੂਨ ਤੱਕ ਖੇਡਿਆ ਜਾਵੇਗਾ ਅਮਰੀਕਾ ਨੂੰ ਪਹਿਲੀ ਵਾਰ ਮਿਲੀ ਮੇਜ਼ਬਾਨੀ, ਵੈਸਟਇੰਡੀਜ਼ ਸਮੇਤ 10 ਸ਼ਹਿਰਾਂ ’ਚ ਖੇਡੇ ਜਾਣਗੇ 55 ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ : 2024 ਦਾ ਟੀ-20 ਕ੍ਰਿਕਟ ਵਿਸ਼ਵ ਕੱਪ 4 ਜੂਨ ਤੋਂ 30 ਜੂਨ ਤੱਕ ਖੇਡਿਆ ਜਾਵੇਗਾ। ਅਮਰੀਕਾ ਅਤੇ ਵੈਸਟ ਇੰਡੀਜ਼ …
Read More »ਗੱਤਕਾ ਬਣੇਗਾ ਅੰਤਰਰਾਸ਼ਟਰੀ ਖੇਡ,ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ
ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ ਭਵਿੱਖ ਗੱਤਕਾ ਬਣੇਗਾ ਅੰਤਰਰਾਸ਼ਟਰੀ ਖੇਡ ਚੰਡੀਗੜ੍ਹ, 26 ਜੁਲਾਈ, 2023 : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ …
Read More »ਭਾਰਤ-ਪਾਕਿ ਕ੍ਰਿਕਟ ਮੈਚ 15 ਦੀ ਥਾਂ 14 ਅਕਤੂਬਰ ਨੂੰ ਹੋਣ ਦੀ ਸੰਭਾਵਨਾ
ਭਾਰਤ-ਪਾਕਿ ਕ੍ਰਿਕਟ ਮੈਚ 15 ਦੀ ਥਾਂ 14 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਨਵਰਾਤਰਿਆਂ ਕਾਰਨ ਲਿਆ ਜਾ ਸਕਦਾ ਹੈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਵਨ ਡੇਅ ਵਰਲਡ ਕੱਪ ਦਾ ਮੈਚ ਇਕ ਦਿਨ ਪਹਿਲਾਂ ਖੇਡਿਆ ਜਾ ਸਕਦਾ ਹੈ। ਇਹ ਮੈਚ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ …
Read More »ਪਾਕਿਸਤਾਨ ਨੇ ਵਰਲਡ ਕਿ੍ਰਕਟ ਕੱਪ ਦੇ ਬਾਈਕਾਟ ਦੀ ਦਿੱਤੀ ਧਮਕੀ
5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਵਰਲਡ ਕ੍ਰਿਕਟ ਕੱਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 5 ਅਕਤੂਬਰ ਤੋਂ ਸ਼ੁਰੂ ਹੋ ਰਹੇ ਵਨ ਡੇਅ ਕ੍ਰਿਕਟ ਵਰਲਡ ਕੱਪ ਵਿਚ ਪਾਕਿਸਤਾਨ ਦੇ ਭਾਗ ਲੈਣ ਸਬੰਧੀ ਸ਼ੰਕਾ ਬਰਕਰਾਰ ਹੈ। ਪਾਕਿਸਤਾਨ ਦੇ ਖੇਡ ਮੰਤਰੀ ਅਹਿਸਾਨ ਮਜਾਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਭਾਰਤ ਵੀ …
Read More »ਭਾਰਤ ਦੇ ਸਟਾਰ ਅਥਲੀਟ ਨੀਰਜ ਚੋਪੜਾ ਨੇ ਲਗਾਤਾਰ ਦੂਜੀ ਵਾਰ ਡਾਇੰਮਡ ਲੀਗ ਖਿਤਾਬ ਜਿੱਤਿਆ
87.66 ਮੀਟਰ ਦੂਰ ਜੈਵਲਿਨ ਸੁੱਟ ਕੇ ਖਿਤਾਬ ਕੀਤਾ ਹਾਸਲ ਲੁਸਾਨੇ/ਬਿਊਰੋ ਨਿਊਜ਼ : ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ 87.66 ਮੀਟਰ ਦੀ ਦੂਰੀ ’ਤੇ ਆਪਣਾ ਜੈਵਲਿਨ ਸੁੱਟ ਕੇ ਲਗਾਤਾਰ ਦੂਜੀ ਵਾਰ ਵੱਕਾਰੀ ਡਾਇਮੰਡ ਲੀਗ ਦਾ ਖਿਤਾਬ ਜਿੱਤ ਲਿਆ। ਇਕ ਮਹੀਨੇ ਦੀ ਸੱਟ ਤੋਂ ਬਾਅਦ ਵਾਪਸੀ ਕਰਦੇ ਹੋਏ ਚੋਪੜਾ ਦਾ ਚੁਣੌਤੀਪੂਰਨ ਹਾਲਤਾਂ ਵਿੱਚ …
Read More »ਕ੍ਰਿਕਟ ਵਿਸ਼ਵ ਕੱਪ 2023 ਦਾ ਸ਼ਡਿਊਲ ਆਈਸੀਸੀ ਨੇ ਕੀਤਾ ਜਾਰੀ
ਭਾਰਤ ਅਤੇ ਪਾਕਿਸਤਾਨ ਦਰਮਿਆਨ 15 ਅਕਤੂਬਰ ਨੂੰ ਖੇਡਿਆ ਜਾਵੇਗਾ ਮੈਚ ਮੁੰਬਈ/ਬਿਊਰੋ ਨਿਊਜ਼ : ਇਸ ਸਾਲ ਹੋਣ ਵਾਲੇ ਇਕ ਦਿਨਾ ਕ੍ਰਿਕਟ ਵਿਸ਼ਵ ਕੱਪ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਈਸੀਸੀ ਨੇ ਅੱਜ ਮੰਗਲਵਾਰ ਨੂੰ ਮੁੰਬਈ ’ਚ ਇਕ ਪ੍ਰੈਸ ਕਾਨਫਰੰਸ ਕਰਕੇ ਕ੍ਰਿਕਟ ਵਿਸ਼ਵ ਕੱਪ ਦੇ ਸ਼ਡਿਊਲ ਸਬੰਧੀ ਐਲਾਨ ਕੀਤਾ। ਇਸ ਮੌਕੇ …
Read More »ਆਈਪੀਐਲ : ਚੇਨਈ ਸੁਪਰ ਕਿੰਗਜ਼ 5ਵੀਂ ਵਾਰ ਬਣਿਆ ਚੈਂਪੀਅਨ
ਅਹਿਮਦਾਬਾਦ/ਬਿਊਰੋ ਨਿਊਜ਼ : ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਆਈ.ਪੀ.ਐਲ. ਦੇ ਫਾਈਨਲ ‘ਚ ਚੇਨਈ ਸੁਪਰ ਕਿੰਗਜ਼ ਗੁਜਰਾਤ ਨੂੰ 5 ਵਿਕਟਾਂ ਨਾਲ ਹਰਾ ਕੇ 5ਵੀਂ ਵਾਰ ਆਈ.ਪੀ.ਐਲ. ਦਾ ਚੈਂਪੀਅਨ ਬਣ ਗਿਆ। ਗੁਜਰਾਤ ਨੇ ਪਹਿਲਾਂ ਖੇਡਦਿਆਂ 20 ਓਵਰਾਂ ‘ਚ 4 ਵਿਕਟਾਂ ‘ਤੇ 214 ਦੌੜਾਂ ਬਣਾਈਆਂ ਸਨ, ਪਰ ਮੀਂਹ ਕਾਰਨ ਡੀ.ਐਲ.ਐਸ. …
Read More »