Breaking News
Home / ਖੇਡਾਂ (page 6)

ਖੇਡਾਂ

ਖੇਡਾਂ

ਮੈਸੀ ਨੂੰ ਮਿਲਿਆ ਸਰਵੋਤਮ ਫੀਫਾ ਖਿਡਾਰੀ 2022 ਪੁਰਸਕਾਰ

2019 ਵਿੱਚ ਪਹਿਲੀ ਵਾਰ ਮੈਸੀ ਨੇ ਜਿੱਤਿਆ ਸੀ ਇਹ ਪੁਰਸਕਾਰ ਪੈਰਿਸ/ਬਿੳੂਰੋ ਨਿੳੂਜ਼ ਅਰਜਨਟੀਨਾ ਦੇ ਲਿਓਨੇਲ ਮੈਸੀ ਨੇ ਸਰਵੋਤਮ ਫੀਫਾ ਪੁਰਸ਼ ਖਿਡਾਰੀ ਪੁਰਸਕਾਰ 2022 ਜਿੱਤ ਲਿਆ। ਇਹ ਦੂਜੀ ਵਾਰ ਹੈ ਜਦੋਂ ਫੁੱਟਬਾਲ ਖਿਡਾਰੀ ਮੈਸੀ ਨੇ ਇਹ ਪੁਰਸਕਾਰ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਉਸ ਨੇ 2019 ਵਿੱਚ ਪਹਿਲੀ ਵਾਰ ਇਹ ਪੁਰਸਕਾਰ …

Read More »

ਸਪੇਨ ’ਚ ਸਿੱਖ ਖਿਡਾਰੀ ਨਾਲ ਨਾਲ ਹੋਈ ਬਦਸਲੂਕੀ

ਫੁਟਬਾਲ ਮੈਚ ਦੌਰਾਨ ਦਸਤਾਰ ਉਤਾਰਨ ਨੂੰ ਕਿਹਾ, ਟੀਮ ਨੇ ਕੀਤਾ ਬਾਈਕਾਟ ਮੈਡਰਿਡ/ਬਿਊਰੋ ਨਿਊਜ਼ : ਸਪੇਨ ’ਚ ਫੁਟਬਾਲ ਮੈਚ ਦੌਰਾਨ ਇਕ 15 ਸਾਲਾ ਸਿੱਖ ਖਿਡਾਰੀ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਫੁਟਬਾਲ ਮੈਚ ਦੌਰਾਨ ਰੈਫਰੀ ਨੇ ਉਸ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ। ਰੈਫਰੀ ਨੇ ਉਸ ਨੂੰ ਕਿਹਾ …

Read More »

ਵੇਟਲਿਫਟਰ ਮੀਰਾਬਾਈ ਚਾਨੂ ਨੇ ਰਚਿਆ ਇਤਿਹਾਸ

ਕੋਲੰਬੀਆ ’ਚ ਚੱਲ ਰਹੀ ਵਿਸ਼ਵ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਮਗਾ ਬੇਗੋਟਾ/ਬਿਊਰੋ ਨਿਊਜ਼ : ਭਾਰਤੀ ਵੇਟਲਿਫਟਰ ਮੀਰਾ ਬਾਈ ਚਾਨੂ ਨੇ ਕੋਲੰਬੀਆ ’ਚ ਚੱਲ ਰਹੀ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਗੁੱਟ ਦੀ ਸੱਟ ਕਾਰਨ ਮੀਰਾਬਾਈ ਚਾਨੂ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ, ਪ੍ਰੰਤੂ …

Read More »

ਭਾਰਤ ਨੂੰ ਨਿਊਜ਼ੀਲੈਂਡ ਨੇ ਇਕ ਦਿਨਾਂ ਕ੍ਰਿਕਟ ਮੈਚ ’ਚ 7 ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਦੇ ਵਿਕਟ ਕੀਪਰ ਟਾਮ ਲੈਥਮ ਨੇ ਬਣਾਈਆਂ 145 ਦੌੜਾਂ ਆਕਲੈਂਡ/ਬਿਊਰੋ ਨਿਊਜ਼ : ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਨਿਊਜੀਲੈਂਡ ਪਹਿਲਾਂ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਅਤੇ ਭਾਰਤ ਨੇ 50 ਓਵਰਾਂ ਵਿਚ …

Read More »

ਫੀਫਾ ਵਿਸ਼ਵ ਕੱਪ ਫੁਟਬਾਲ ਭਲਕੇ 20 ਨਵੰਬਰ ਤੋਂ ਕਤਰ ’ਚ ਹੋਵੇਗਾ ਸ਼ੁਰੂ

32 ਟੀਮਾਂ ਚੈਂਪੀਅਨ ਬਣਨ ਲਈ ਕਰਨਗੀਆਂ ਜ਼ੋਰ-ਅਜ਼ਮਾਈ ਚੰਡੀਗੜ੍ਹ/ਬਿਊਰੋ ਨਿਊਜ਼ : ਫੀਫਾ ਵਿਸ਼ਵ ਕੱਪ ਫੁਟਬਾਲ ਕਤਰ ’ਚ ਭਲਕੇ 20 ਨਵੰਬਰ ਤੋਂ ਸ਼ਰੂ ਹੋਣ ਜਾ ਰਿਹਾ ਹੈ। ਫੁੱਟਵਾਲ ਵਿਸ਼ਵ ਕੱਪ ਨੂੰ ਆਪਣੇ ਦੇਸ਼ ਵਿਚ ਕਰਵਾਉਣ ਵਾਲਾ ਕਤਰ 80ਵਾਂ ਦੇਸ਼ ਬਣ ਜਾਵੇਗਾ। ਫੀਫਾ ਵਿਸ਼ਵ ਕੱਪ 32 ਟੀਮਾਂ ਹਿੱਸਾ ਲੈ ਰਹੀਆਂ ਹਨ। 1998 ਤੋਂ …

Read More »

ਪੁਰਸ਼ ਅਤੇ ਮਹਿਲਾ ਕ੍ਰਿਕਟ ਖਿਡਾਰੀਆਂ ਨੂੰ ਹੁਣ ਮਿਲੇਗੀ ਬਰਾਬਰ ਫੀਸ

ਪੁਰਸ਼ ਅਤੇ ਮਹਿਲਾ ਕ੍ਰਿਕਟ ਖਿਡਾਰੀਆਂ ਨੂੰ ਹੁਣ ਮਿਲੇਗੀ ਬਰਾਬਰ ਫੀਸ ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਦੀਆਂ ਮਹਿਲਾ ਖਿਡਾਰਨਾਂ ਨੂੰ ਵੀ ਹੁਣ ਪੁਰਸ਼ ਟੀਮ ਦੇ ਬਰਾਬਰ ਹੀ ਮੈਚ ਦੀ ਫੀਸ ਦਿੱਤੀ ਜਾਵੇਗੀ। ਅੱਜ ਵੀਰਵਾਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ …

Read More »

ਭਾਰਤ ਨੇ 7ਵੀਂ ਵਾਰ ਜਿੱਤਿਆ ਵੁਮੈਨ ਕ੍ਰਿਕਟ ਏਸ਼ੀਆ ਕੱਪ

ਫਾਈਨਲ ਮੈਚ ’ਚ ਸ੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ ਸਿਲਹਟ/ਬਿਊਰੋ ਨਿਊਜ਼ : ਭਾਰਤ ਨੇ ਸੱਤਵੀਂ ਵਾਰ ਵੁਮੈਨ ਕ੍ਰਿਕਟ ਏਸ਼ੀਆ ਕੱਪ ਜਿੱਤ ਲਿਆ ਹੈ। ਅੱਜ ਖੇਡੇ ਗਏ ਫਾਈਨਲ ਮੈਚ ਵਿਚ ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਦੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੱਤੀ। ਸ੍ਰੀਲੰਕਾ ਨੇ ਟੌਸ ਜਿੱਤਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ …

Read More »

22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ

ਪੀਵੀ ਸਿੰਧੂ ਅਤੇ ਮਨਪ੍ਰੀਤ ਸਿੰਘ ਨੇ ਭਾਰਤੀ ਦਲ ਦੀ ਕੀਤੀ ਅਗਵਾਈ ਬਰਮਿੰਘਮ/ਬਿੳੂਰੋ ਨਿੳੂਜ਼ ਬਰਤਾਨੀਆ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਬਰਮਿੰਘਮ ਵਿਚ 22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਭਾਰਤੀ ਸ਼ਾਸਤਰੀ ਗਾਇਕਾ ਅਤੇ ਸੰਗੀਤਕਾਰ ਰੰਜਨਾ ਘਟਕ ਨੇ ਪ੍ਰੋਗਰਾਮ ਦੀ ਅਗਵਾਈ ਕੀਤੀ। ਇਸ ਦੌਰਾਨ ਲਾਲ, ਚਿੱਟੇ …

Read More »

ਟੋਕੀਓ ਪੈਰਾ ਉਲੰਪਿਕ ’ਚ ਭਾਰਤ ਦੀ ਝੋਲੀ ਪੈ ਚੁੱਕੇ ਹਨ 8 ਮੈਡਲ

ਸਿੰਘਰਾਜ ਨੇ ਏਅਰ ਪਿਸਟਲ ਮੁਕਾਬਲੇ ’ਚ ਜਿੱਤਿਆ ਕਾਂਸੇ ਦਾ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਪੈਰਾ ਉਲੰਪਿਕ ਖੇਡਾਂ ਨੂੰ ਅੱਜ ਸੱਤਵਾਂ ਦਿਨ ਹੈ ਅਤੇ ਲੰਘੇ ਕੱਲ੍ਹ ਭਾਰਤ ਨੇ ਦੋ ਸੋਨੇ ਦੇ ਮੈਡਲਾਂ ਸਣੇ 5 ਮੈਡਲ ਜਿੱਤੇ ਸਨ। ਅੱਜ ਪੈਰਾ ਉਲੰਪਿਕ ਖੇਡਾਂ ਦੀ ਸੱਤਵੇਂ ਦਿਨ ਦੀ ਸ਼ੁਰੂਆਤ ਵੀ ਸ਼ਾਨਦਾਰ ਦੇਖਣ ਨੂੰ ਮਿਲੀ। …

Read More »

ਭਾਰਤੀ ਹਾਕੀ ਟੀਮ ਦਾ ਵਤਨ ਪਰਤਣ ‘ਤੇ ਹੋਇਆ ਭਰਵਾਂ ਸਵਾਗਤ

ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਸ਼੍ਰੋਮਣੀ ਕਮੇਟੀ ਨੇ ਖਿਡਾਰੀਆਂ ਦਾ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਟੋਕੀਓ ਓਲੰਪਿਕ ਵਿੱਚੋਂ ਕਾਂਸੀ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸ਼੍ਰੋਮਣੀ ਕਮੇਟੀ ਨੇ ਉਹ ਇਨ੍ਹਾਂ ਖਿਡਾਰੀਆਂ ਦਾ ਸਨਮਾਨ ਵੀ …

Read More »