Breaking News
Home / ਖੇਡਾਂ (page 7)

ਖੇਡਾਂ

ਖੇਡਾਂ

ਬੈਡਮਿੰਟਨ ‘ਚ ਪੀਵੀ ਸਿੰਧੂ ਨੇ ਜਿੱਤੀ ਕਾਂਸੀ

ਟੋਕੀਓ : ਪੀ.ਵੀ.ਸਿੰਧੂ ਨੇ ਚੀਨ ਦੀ ਖਿਡਾਰਨ ਬਿੰਗ ਜਿਆਓ ਨੂੰ ਹਰਾ ਕੇ ਟੋਕੀਓ ਖੇਡਾਂ ਦੇ ਮਹਿਲਾ ਸਿੰਗਲਜ਼ ਵਰਗ ਵਿੱਚ ਕਾਂਸੇ ਦਾ ਤਗ਼ਮਾ ਜਿੱਤ ਲਿਆ ਹੈ। ਸਿੰਧੂ ਓਲੰਪਿਕ ਵਿੱਚ ਦੋ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ਗਈ ਹੈ। ਉਂਜ ਦਿਗਜ ਪਹਿਲਵਾਨ ਸੁਸ਼ੀਲ ਕੁਮਾਰ ਬੀਜਿੰਗ 2008 ਖੇਡਾਂ ਵਿੱਚ ਕਾਂਸੇ ਤੇ …

Read More »

ਕਮਲਪ੍ਰੀਤ ਕੌਰ ਨੇ ਹਾਰ ਕੇ ਵੀ ਦਿਲ ਜਿੱਤੇ

ਉਲੰਪਿਕ ‘ਚ ਪਹੁੰਚਣਾ ਹੀ ਵੱਡੀ ਗੱਲ : ਕਮਲਪ੍ਰੀਤ ਦੇ ਪਿਤਾ ਲੰਬੀ/ਬਿਊਰੋ ਨਿਊਜ਼ : ਲੰਬੀ ਨੇੜਲੇ ਪਿੰਡ ਕਬਰਵਾਲਾ ਦੇ ਬਾਹਰਵਾਰ ਖੇਤਾਂ ਵਿੱਚ ਢਾਣੀ ‘ਤੇ ਵਸਦੇ ਠੇਠ ਪੇਂਡੂ ਕਿਸਾਨ ਪਰਿਵਾਰ ਦੀ ਹੋਣਹਾਰ ਧੀ ਕਮਲਪ੍ਰੀਤ ਕੌਰ ਬੱਲ ਨੇ ਟੋਕੀਓ ਓਲੰਪਿਕ ‘ਚ ਤਗ਼ਮੇ ਤੋਂ ਖੁੰਝਣ ਦੇ ਬਾਵਜੂਦ ਖ਼ੁਦ ਨੂੰ ਸਾਬਤ ਕਰ ਦਿੱਤਾ। ਉਸ ਦੇ …

Read More »

ਲਵਲੀਨਾ ਨੇ ਜਿੱਤਿਆ ਕਾਂਸੇ ਦਾ ਮੈਡਲ

ਨਵੀਂ ਦਿੱਲੀ : ਪਹਿਲੀ ਵਾਰ ਉਲੰਪਿਕ ਖੇਡ ਰਹੀ 23 ਸਾਲਾ ਭਾਰਤੀ ਮੁੱਕੇਬਾਜ਼ ਲਵਲੀਨਾ ਬੇਸ਼ੱਕ ਆਪਣਾ ਸੈਮੀਫਾਈਨਲ ਮੁਕਾਬਲਾ ਹਾਰ ਗਈ ਹੈ ਪ੍ਰੰਤੂ ਫਿਰ ਉਸ ਨੇ ਕਾਂਸੀ ਦਾ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਅਜਿਹਾ ਕਰਨ ਵਾਲੀ ਉਹ ਭਾਰਤ ਦੀ ਦੂਜੀ ਮਹਿਲਾ ਮੁੱਕੇਬਾਜ਼ ਬਣ ਗਈ ਹੈ। ਇਸ ਤੋਂ ਪਹਿਲਾਂ 2012 ‘ਚ …

Read More »

ਕੁਸ਼ਤੀ ‘ਚ ਰਵੀ ਦਹੀਆ ਨੇ ਜਿੱਤੀ ਚਾਂਦੀ

ਫਾਈਨਲ ਮੁਕਾਬਲੇ ‘ਚ ਰੂਸ ਦਾ ਖਿਡਾਰੀ ਰਿਹਾ ਜੇਤੂ ਨਵੀਂ ਦਿੱਲੀ/ਬਿਊਰੋ ਨਿਊਜ਼ ਕੁਸ਼ਤੀ ਦੇ 57 ਕਿਲੋ ਭਾਰ ਵਰਗ ‘ਚ ਭਾਰਤ ਦੇ ਰਵੀ ਦਹੀਆ ਨੇ ਚਾਂਦੀ ਦਾ ਮੈਡਲ ਜਿੱਤ ਲਿਆ ਹੈ। ਦਹੀਆ ਫਾਈਨਲ ਮੁਕਾਬਲੇ ਵਿਚ ਦੋ ਵਾਰ ਦੇ ਵਿਸ਼ਵ ਚੈਂਪੀਅਨ ਰੂਸ ਦੇ ਖਿਡਾਰੀ ਤੋਂ ਹਾਰ ਗਏ। ਰੂਸ ਦੇ ਖਿਡਾਰੀ ਨੇ ਦਹੀਆ ‘ਤੇ …

Read More »

ਭਾਰਤੀ ਕ੍ਰਿਕਟ ਟੀਮ ਨੇ ਆਸਟਰੇਲੀਆ ‘ਚ ਰਚਿਆ ਇਤਿਹਾਸ

32 ਸਾਲਾ ਬਾਅਦ ਬ੍ਰਿਸਬੇਨ ‘ਚ ਹਾਰਿਆ ਆਸਟ੍ਰੇਲੀਆ ਬ੍ਰਿਸਬੇਨ/ਬਿਊਰੋ ਨਿਊਜ਼ : ਭਾਰਤ ਨੇ ਆਪਣੇ ਦੋ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਰਿਸ਼ਭ ਪੰਤ ਦੀ ਸ਼ਾਨਦਾਰ ਪਾਰੀਆਂ ਦੀ ਬਦੌਲਤ ਮੰਗਲਵਾਰ ਨੂੰ ਆਸਟਰੇਲੀਆ ਦੇ ਬ੍ਰਿਸਬੇਨ ਵਿਚ ਚੌਥੇ ਅਤੇ ਆਖ਼ਰੀ ਟੈਸਟ ਕ੍ਰਿਕਟ ਮੈਚ ਵਿਚ ਤਿੰਨ ਵਿਕਟਾਂ ਨਾਲ ਇਤਿਹਾਸਕ ਜਿੱਤ ਦਰਜ ਕੀਤੀ। ਲੜੀ ਆਪਣੇ ਨਾਂ ਕਰਦਿਆਂ …

Read More »

ਧੋਨੀ ਤੇ ਰੈਨਾ ਵੱਲੋਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ

ਇੰਸਟਾਗ੍ਰਾਮ ਪੋਸਟ ‘ਤੇ ਵੀਡੀਓ ਸੁਨੇਹੇ ਰਾਹੀਂ ਕੀਤਾ ਐਲਾਨ ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਜ਼ਾਦੀ ਦਿਹਾੜੇ ਮੌਕੇ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਇਸ ਤੋਂ ਤੁਰੰਤ ਬਾਅਦ ਕ੍ਰਿਕਟ ਖਿਡਾਰੀ ਸੁਰੇਸ਼ ਰੈਨਾ ਨੇ ਵੀ ਕੌਮਾਂਤਰੀ ਕ੍ਰਿਕਟ ਤੋਂ …

Read More »

ਹਾਕੀ ਜਗਤ ਦਾ ਕੋਹੇਨੂਰ ਹੀਰਾ ਸੀ ਬਲਬੀਰ ਸਿੰਘ ਸੀਨੀਅਰ

ਤਿੰਨ ਵਾਰ ਦੀ ਉਲੰਪਿਕ ਸੋਨ ਤਗਮਾ ਜੇਤੂ ਭਾਰਤੀ ਟੀਮ ਦਾ ਹਿੱਸਾ ਰਹੇ 1952 ਉਲੰਪਿਕ ਫਾਈਨਲ ‘ਚ 5 ਗੋਲਾਂ ਦਾ ਰਿਕਾਰਡ ਅਜੇ ਵੀ ਬਰਕਰਾਰ ਚੰਡੀਗੜ੍ਹ : ਭਾਰਤੀ ਹਾਕੀ ਦੇ ਸ਼ਾਹਸਵਾਰ ਅਤੇ ਤਿੰਨ ਵਾਰ ਦੇ ਉਲੰਪਿਕ ਸੋਨ ਤਗਮਾ ਜੇਤੂ ਟੀਮ ਦੇ ਖਿਡਾਰੀ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ (97) ਨੇ ਮੁਹਾਲੀ ਵਿਚਲੇ ਫੋਰਟਿਸ ਹਸਪਤਾਲ …

Read More »

ਪੰਜਾਬ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਦੇ ਪਿੰਡ ਚਕਰ ਦੀ ਰਹਿਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ। ਉਸ ਦੀ ਇਸ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸਿਮਰਨਜੀਤ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ …

Read More »

ਭਾਰਤ ਦੇ ਸਿਰ ਸਜਿਆ ਵਿਸ਼ਵ ਕਬੱਡੀ ਕੱਪ ਦਾ ਤਾਜ

ਕੈਨੇਡਾ ਨੂੰ ਦੂਜਾ ਅਤੇ ਅਮਰੀਕਾ ਨੂੰ ਮਿਲਿਆ ਤੀਜਾ ਸਥਾਨ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਨੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਕਬੱਡੀ ਟੂਰਨਾਮੈਂਟ ਦੇ ਮੰਗਲਵਾਰ ਨੂੰ ਆਖ਼ਰੀ ਦਿਨ ਫਾਈਨਲ ਵਿੱਚ ਕੈਨੇਡਾ ਨੂੰ ਹਰਾ ਕੇ ਖਿਤਾਬ ਅਤੇ 25 ਲੱਖ ਰੁਪਏ ਦਾ ਇਨਾਮ ਆਪਣੇ ਨਾਮ ਕਰ ਲਿਆ। ਉਪ ਜੇਤੂ ਰਹੀ …

Read More »

ਟੀ.ਪੀ.ਏ.ਆਰ. ਕਲੱਬ ਦੇ ਮੈਂਬਰ ਧਿਆਨ ਸਿੰਘ ਸੋਹਲ ਨੇ ਅੰਤਰ-ਰਾਸ਼ਟਰੀ ਈਵੈਂਟ ‘124ਵੀਂ ਬੋਸਟਨ ਮੈਰਾਥਨ’ ਲਈ ਕੀਤਾ ਕੁਆਲੀਫ਼ਾਈ

ਬਰੈਂਪਟਨ/ਡਾ. ਝੰਡ : ਟੀ.ਪੀ.ਏ.ਆਰ. ਕਲੱਬ ਦੇ ਚੇਅਰ ਪਰਸਨ ਸੰਧੂਰਾ ਸਿੰਘ ਬਰਾੜ ਤੋਂ ਪ੍ਰਾਪਤ ਸੂਚਨਾ ਅਨੁਸਾਰ ਇਸ ਕਲੱਬ ਦੇ ਉੱਘੇ ਦੌੜਾਕ ਧਿਆਨ ਸਿੰਘ ਸੋਹਲ ਨੇ ਅਮਰੀਕਾ ਸ਼ਹਿਰ ਬੋਸਟਨ ਵਿਚ 20 ਅਪ੍ਰੈਲ 2020 ਨੂੰ ਹੋਣ ਵਾਲੀ ਵਿਸ਼ਵ ਪ੍ਰਸਿੱਧ ‘ਬੋਸਟਨ ਮੈਰਾਥਨ’ ਲਈ ਕੁਆਲੀਫ਼ਾਈ ਕਰ ਲਿਆ ਹੈ। ਉਹ ਇੱਥੇ ਜੀ.ਟੀ.ਏ. ਵਿਚ ਹੋਣ ਵਾਲੀਆਂ ਮੈਰਾਥਨ …

Read More »