ਮੋਹਨ ਸਿੰਘ (ਡਾ.) ਪੰਜਾਬ ਦੇ ਕਿਸਾਨ ਹਮੇਸ਼ਾ ਕਰਜ਼ੇ ਦੇ ਭਾਰ ਥੱਲੇ ਦੱਬੇ ਰਹੇ ਹਨ। ਬਸਤੀਵਾਦੀ ਦੌਰ ਸਮੇਂ ਬਰਤਾਨਵੀ ਹਕੂਮਤ ਨੇ ਕਈ ਸਰਵੇਖਣ ਕਰਵਾਏ। ਇਨ੍ਹਾਂ ਸਰਵੇਖਣਾਂ ਵਿਚੋਂ ਸਭ ਤੋਂ ਵੱਧ ਮਕਬੂਲ ਅਤੇ ਬਹੁ-ਚਰਚਿਤ ਸਰਵੇਖਣ ਐੱਮਐੱਲ ਡਾਰਿਲੰਗ ਦਾ ਗਿਣਿਆ ਜਾਂਦਾ ਹੈ। ਡਾਰਿਲੰਗ ਦਾ ਬਹੁ-ਚਰਚਿਤ ਕਥਨ ਹੈ ਜੋ ਉਸ ਨੇ 1920ਵਿਆਂ ਵਿਚ ਪੰਜਾਬ …
Read More »ਢਿੱਡ ਜ਼ਿੰਦਗੀ ਦਾ ਸਫਰ
ਗੁਰਮੀਤ ਸਿੰਘ ਪਲਾਹੀ ਵਿਸ਼ਵ ਭੁੱਖ ਸੂਚਕਾਂਕ-2023 ਨੂੰ ਪੜ੍ਹੋ। ਅੰਕੜੇ ਦਿਲ ਕੰਬਾਊ ਹਨ। ਬਾਵਜੂਦ ਇਸ ਗੱਲ ਦੇ ਕਿ ਦੁਨੀਆ ਭਰ ਵਿੱਚ ਮਨੁੱਖ ਲਈ ਲੋੜੀਂਦੇ ਭੋਜਨ ਦੀ ਪੈਦਾਵਾਰ ਹੋ ਰਹੀ ਹੈ, ਫਿਰ ਵੀ ਦੁਨੀਆ ਦੀ ਕੁੱਲ ਆਬਾਦੀ ਦੇ 10 ਫ਼ੀਸਦੀ ਲੋਕ ਭੁੱਖਮਰੀ ਦੇ ਸ਼ਿਕਾਰ ਹਨ। ਭਾਵ ਉਹਨਾਂ ਨੂੰ ਪੇਟ ਭਰ ਕੇ ਰੋਟੀ …
Read More »”ਹਿੰਦ ਕੋ ਇਕ ਮਰਦ-ਏ-ਕਾਮਲ ਨੇ ਜਗਾਇਆ ਖ਼ੁਆਬ ਸੇ”
ਸਿੱਖ ਇਨਕਲਾਬ ਦੇ ਮੋਢੀ ਗੁਰੂ ਨਾਨਕ ਸਾਹਿਬ ਡਾ. ਗੁਰਵਿੰਦਰ ਸਿੰਘ ਗੁਰੂ ਨਾਨਕ ਸਾਹਿਬ ਦੇ ਰਾਜ ਸੰਕਲਪ ਸੰਬੰਧੀ, ਗੁਰੂ ਗ੍ਰੰਥ ਸਾਹਿਬ ਅੰਦਰ ਭੱਟ ਬਲਵੰਡ ਵਲੋਂ ਰਾਮਕਲੀ ਦੀ ਵਾਰ ਵਿਚ ਅੰਕਿਤ ”ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ॥” (ਰਾਮਕਲੀ ਦੀ ਵਾਰ, ਗੁਰੂ ਗ੍ਰੰਥ ਸਾਹਿਬ : 966) ਸਿੱਖੀ ਸਿਧਾਂਤ ਬਿਆਨ ਕਰਦਾ ਹੈ। …
Read More »ਪੰਜਾਬ ਦੇ ਮਸਲਿਆਂ ਦਾ ਮਸਲਾ
ਡਾ. ਕੇਸਰ ਸਿੰਘ ਭੰਗੂ ਅੱਜ ਕੱਲ੍ਹ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਮਸਲਿਆਂ ਬਾਰੇ ਚਰਚਾ ਜ਼ੋਰਾਂ ‘ਤੇ ਹੈ। ਕਿਸੇ ਸਮੇਂ ਪੰਜਾਬ ਮੁਲਕ ਦਾ ਹਰ ਖੇਤਰ ਵਿਚ ਮੋਹਰੀ ਸੂਬਾ ਸੀ, ਹੋਰ ਸੂਬੇ ਪੰਜਾਬ ਵਾਂਗ ਤਰੱਕੀ ਲਈ ਲੋਚਦੇ ਸੀ ਪਰ ਹੌਲੀ-ਹੌਲੀ ਕੇਂਦਰ ਸਰਕਾਰਾਂ ਦੀ ਸੂਬੇ ਪ੍ਰਤੀ ਪਹੁੰਚ ਤੇ ਵਰਤਾਓ ਕਾਰਨ ਅਤੇ ਲਗਭੱਗ 1997 …
Read More »ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ : ਸ਼ਹੀਦ ਭਾਈ ਕਰਤਾਰ ਸਿੰਘ ਸਰਾਭਾ ਸਮੇਤ ਸੱਤ ਗ਼ਦਰੀ ਸ਼ਹੀਦ ਅਤੇ ਕੈਨੇਡਾ ਦੇ ਸ਼ਹੀਦ ਲੂਈਸ ਰਿਆਲ
ਡਾ. ਗੁਰਵਿੰਦਰ ਸਿੰਘ ”ਸਾਡੇ ਵੀਰਨੋ ਤੁਸਾਂ ਨਾ ਫਿਕਰ ਕਰਨਾ, ਵਿਦਾ ਬਖ਼ਸ਼ਣੀ ਖ਼ੁਸ਼ੀ ਦੇ ਨਾਲ ਸਾਨੂੰ ਫਾਂਸੀ ਤੋਪ ਬੰਦੂਕ ਤੇ ਤੀਰ ਬਰਛੀ, ਕੱਟ ਸਕਦੀ ਨਹੀਂ ਤਲਵਾਰ ਸਾਨੂੰ ਸਾਡੀ ਆਤਮਾ ਸਦਾ ਅਡੋਲ ਵੀਰੋ, ਕਰੂ ਕੀ ਤੁਫੰਗ ਦਾ ਵਾਰ ਸਾਨੂੰ ਖ਼ਾਤਰ ਧਰਮ ਦੀ ਪਿਤਾ ਨੇ ਪੁੱਤ ਵਾਰੇ, ਦਿਸੇ ਚਮਕਦੀ ਨੇਕ ਮਿਸਾਲ ਸਾਨੂੰ” ਗ਼ਦਰ …
Read More »ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਬੰਦੀ ਛੋੜ ਦਿਵਸ ਅਤੇ ਦੀਵਾਲੀ
ਤਲਵਿੰਦਰ ਸਿੰਘ ਬੁੱਟਰ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ‘ਚ ‘ਬੰਦੀਛੋੜ ਦਿਵਸ’ ਵਜੋਂ ਮਨਾਏ ਜਾਂਦੇ ਦੀਵਾਲੀ ਦੇ ਤਿਓਹਾਰ ਦਾ ਸਬੰਧ ਸਿੱਖ ਧਰਮ ਦੇ ਸੰਸਥਾਗਤ ਪ੍ਰਚਾਰ-ਪ੍ਰਸਾਰ, ਖੂਨੀ ਪੈਂਡਿਆਂ ਅਤੇ ਜ਼ਬਰ-ਜ਼ੁਲਮ ਵਿਰੁੱਧ ਅਮੁੱਕ ਸੰਘਰਸ਼ ਦੌਰਾਨ ਕੌਮੀ ਤਕਦੀਰ ਉਲੀਕਣ ਦੇ ਅਹਿਮ ਦਿਹਾੜੇ ਵਜੋਂ ਜੁੜਿਆ ਰਿਹਾ ਹੈ। ਸਿੱਖ ਧਰਮ ਵਿਚ ਦੀਵਾਲੀ …
Read More »ਚੋਣ ਮੌਸਮ ਦੌਰਾਨ ਉਮੜਦੀਆਂ ਭੀੜਾਂ
ਡਾ. ਸ ਸ ਛੀਨਾ ਸਫਲ ਲੋਕਤੰਤਰ ਦੀਆਂ ਦੋ ਮੁੱਢਲੀਆਂ ਸ਼ਰਤਾਂ ਜ਼ਰੂਰੀ ਹਨ: ਵਿੱਦਿਆ ਤੇ ਖੁਸ਼ਹਾਲੀ। ਇਨ੍ਹਾਂ ਦੋਵਾਂ ਵਿਚੋਂ ਕਿਸੇ ਦੀ ਕਮੀ ਉਹ ਉਦੇਸ਼ ਪ੍ਰਾਪਤ ਕਰਨ ਵਿਚ ਅੜਿੱਕੇ ਬਣਦੀ ਹੈ ਜਿਨ੍ਹਾਂ ਲਈ ਲੋਕਤੰਤਰ ਚਲਾਉਣ ਵਾਲੀਆਂ ਦੀ ਚੋਣ ਕੀਤੀ ਗਈ ਹੈ। ਲੋਕਤੰਤਰ ਸਭ ਤੋਂ ਪਹਿਲਾਂ ਯੂਨਾਨ ਵਿਚ ਬਹੁਤ ਛੋਟੇ-ਛੋਟੇ ਰਾਜਾਂ ਵਿਚ ਹੋਇਆ …
Read More »ਵਿਧਾਨ ਸਭਾ ਚੋਣਾਂ ਅਤੇ ਭਾਰਤ ਦੀ ਸਿਆਸਤ
ਜਗਰੂਪ ਸਿੰਘ ਸੇਖੋਂ ਭਾਰਤ ਵਿਚ ਪੰਜ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼, ਛਤੀਸਗੜ੍ਹ, ਤਿਲੰਗਾਨਾ ਤੇ ਮਿਜ਼ੋਰਮ ਦੀਆਂ ਚੋਣਾਂ ਅਗਲੇ ਮਹੀਨੇ ਹੋ ਰਹੀਆਂ ਹਨ ਜਿਨ੍ਹਾਂ ਦਾ ਨਤੀਜਾ 3 ਦਸੰਬਰ ਨੂੰ ਆਵੇਗਾ। ਇਹ ਚੋਣਾਂ 18ਵੀਆਂ ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋ ਰਹੀਆਂ ਹਨ ਤੇ ਕੁਝ ਲੋਕ ਇਨ੍ਹਾਂ ਨੂੰ 2024 ਦੀਆਂ ਆਮ ਚੋਣਾਂ …
Read More »ਕੈਨੇਡਾ ਵਿਚ ਸਿੱਖਾਂ ਵੱਲੋਂ ਖ਼ੂਨਦਾਨ ਲਹਿਰ 25ਵੇਂ ਵਰ੍ਹੇ ਦੀਆਂ ਬਰੂਹਾਂ ‘ਤੇ
ਡਾ. ਗੁਰਵਿੰਦਰ ਸਿੰਘ ”ਉਹ ਖੂਨ ਡੋਲ ਕੇ ਜਾਨਾਂ ਲੈ ਰਹੇ ਸਨ, ਅਸੀਂ ਖੂਨ ਦਾਨ ਕਰ ਕੇ ਜਾਨਾਂ ਬਚਾ ਰਹੇ ਹਾਂ” ਸਿੱਖ ਨਸਲਕੁਸ਼ੀ 1984 ਦੇ ਦੁਖਾਂਤ ਨੂੰ ਯਾਦ ਕਰਦਿਆਂ ਕੈਨੇਡਾ ਵਿਚ ਸਿੱਖਾਂ ਵੱਲੋਂ ਖ਼ੂਨਦਾਨ ਲਹਿਰ ਰਾਹੀਂ ਇਤਿਹਾਸਕ ਸੇਵਾ 25ਵੇਂ ਵਰ੍ਹੇ ਦੀਆਂ ਬਰੂਹਾਂ ‘ਤੇ ਪਹੁੰਚ ਚੁੱਕੀ ਹੈ। ਅੱਜ ਬੇਹੱਦ ਫਖ਼ਰ ਵਾਲੀ ਗੱਲ …
Read More »