ਅਮਰਜੀਤ ਭੁੱਲਰ ਨਵਾਂ ਸਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਲਈ ਫ਼ੈਸਲਾਕੁਨ ਸਾਬਿਤ ਹੋਵੇਗਾ। ਮੰਡੀ ਖੋਜ ਅਤੇ ਵਿਸ਼ਲੇਸ਼ਣ ਦੀ ਕੰਪਨੀ ‘ਲੀਗਰ’ ਦੇ ਸਰਵੇਖਣ (10-12 ਨਵੰਬਰ) ਤੋਂ ਪਤਾ ਲੱਗਦਾ ਹੈ ਕਿ ਲਿਬਰਲ ਸਰਕਾਰ ਨੇ ਸਸਤੇ ਘਰ ਤਿਆਰ ਕਰ ਕੇ ਮੁਹੱਈਆ ਕਰਾਉਣ ਦੇ ਸੰਕਟ ਅਤੇ ਵਧਦੀ ਮਹਿੰਗਾਈ ਨਾਲ …
Read More »ਪਰਵਾਸ ਦੀ ਜ਼ਿੰਦਗੀ ਦੀ ਤਸਵੀਰ ਦਾ ਇਕ ਪੱਖ ਇਹ ਵੀ
ਪ੍ਰਿੰਸੀਪਲ ਵਿਜੈ ਕੁਮਾਰ ਲੰਬੇ ਸੰਘਰਸ਼ ਤੋਂ ਬਾਅਦ ਵਿਦੇਸ਼ਾਂ ਦੀ ਧਰਤੀ ਉੱਤੇ ਪਹੁੰਚਣ ਦਾ ਸੁਪਨਾ ਪੂਰਾ ਹੋਣ ਤੋਂ ਬਾਅਦ ਨੌਜਵਾਨ ਪੀੜ੍ਹੀ ਨੂੰ ਇੰਜ ਲੱਗਣ ਲੱਗਦਾ ਹੈ ਕਿ ਜਿਵੇਂ ਉਨ੍ਹਾਂ ਦੀ ਜ਼ਿੰਦਗੀ ਦੀ ਬਹੁਤ ਵੱਡੀ ਰੀਝ ਪੂਰੀ ਹੋ ਗਈ ਹੈ। ਪਰ ਪਰਵਾਸ ਦੀ ਜ਼ਿੰਦਗੀ ਐਨੀ ਸੌਖੀ ਵੀ ਨਹੀਂ। ਵਿਦੇਸ਼ਾਂ ਦੀ ਡਾਲਰਾਂ, ਸੋਨੇ …
Read More »ਭਾਰਤ ‘ਚ ਸੂਬਾਈ ਚੋਣਾਂ ਅਤੇ ਲੋਕ-ਮਨ ਦੀਆਂ ਪਰਤਾਂ
ਜਤਿੰਦਰ ਸਿੰਘ ਭਾਰਤ ‘ਚ ਹਿੰਦੀ ਭਾਸ਼ਾਈ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਚ ਨਵੰਬਰ-ਦਸੰਬਰ 2023 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਨੇ ਸਿਆਸੀ ਬਦਲ, ਸਮਾਜਿਕ ਤਾਣੇ-ਬਾਣੇ ਤੇ ਆਰਥਿਕ ਦਸ਼ਾ ਤੇ ਦਿਸ਼ਾ ਸਬੰਧੀ ਕਈ ਸਵਾਲ ਖੜ੍ਹੇ ਕੀਤੇ ਹਨ। ਜਨ-ਮਾਨਸ ਦਾ ਵੱਡਾ ਹਿੱਸਾ ਹਿੰਦੂ ਬਹੁ-ਸੰਖਿਅਕ ਸੂਬਿਆਂ ਦੀਆਂ ਵਿਧਾਨ ਸਭਾਵਾਂ ਚੋਣਾਂ …
Read More »ਸਮੇਂ ਦੀ ਕਦਰ ਕਰਨਾ…..ਇਕ ਸ਼੍ਰੇਸ਼ਟ ਗੁਣ… !
ਡਾ: ਪਰਗਟ ਸਿੰਘ ઑਬੱਗ਼ਾ ਸਮਾਂ ਚਾਹੇ ਦੁੱਖ ਦਾ ਹੋਵੇ ਤੇ ਚਾਹੇ ਸੁੱਖ ਦਾ, ਕਦੇ ਅਟਕਦਾ ਨਹੀਂ, ਆਪਣੀ ਤੋਰੇ ਤੁਰਿਆ ਜਾਂਦਾ ਹੈ। ਬਲਕਿ ਸਾਨੂੰ ਸਮੇਂ ਦੇ ਨਾਲ-ਨਾਲ ਚੱਲਣਾ ਪੈਂਦਾ ਹੈ। ਸਮੇਂ ਦੇ ਹਾਣੀ ਬਣ ਕੇ ਚੱਲਣ ਵਿਚ ਕੀਤੀ ਗਈ ਥੋੜ੍ਹੀ ਜਿਹੀ ਵੀ ਲਾ-ਪ੍ਰਵਾਹੀ, ਸਾਡੀ ਜ਼ਿੰਦਗੀ ਦੀ ਦਸ਼ਾ ਅਤੇ ਦਿਸ਼ਾ ਬਦਲ ਕੇ …
Read More »ਰਾਜਸਥਾਨ ‘ਚ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ
ਜਗਰੂਪ ਸਿੰਘ ਸੇਖੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਕਾਂਗਰਸ ਦੀ ਗਹਿਲੋਤ ਸਰਕਾਰ 1993 ਤੋਂ ਚਲੀ ਆ ਰਹੀ ਬਦਲਵੀਂ ਸਰਕਾਰ ਵਾਲਾ ਇਤਿਹਾਸ ਬਦਲ ਸਕਦੀ ਹੈ। ਇਸ ਦਾ ਮੁੱਖ ਕਾਰਨ ਰਾਜ ਸਰਕਾਰ ਵੱਲੋਂ ਪਿਛਲੇ ਦੋ ਕੁ ਸਾਲਾਂ ਵਿਚ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਜਿਨ੍ਹਾਂ …
Read More »ਭਾਰਤ ‘ਚ ਧਾਰਾ 370- ਕੁਝ ਤੱਥ, ਕੁਝ ਸਵਾਲ
ਗੁਰਮੀਤ ਸਿੰਘ ਪਲਾਹੀ ਭਾਰਤ ਦੇਸ਼ ਦਾ ਸੰਵਿਧਾਨ ਧਰਮ ਨਿਰਪੱਖਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ, ਪ੍ਰੈੱਸ ਦੀ ਆਜ਼ਾਦੀ, ਕਾਨੂੰਨ ਅਨੁਸਾਰ ਰਾਜ, ਕੇਂਦਰ ਤੇ ਸੂਬਿਆਂ ਦਰਮਿਆਨ ਅਧਿਕਾਰ ਖੇਤਰ ਦੀ ਵੰਡ, ਘੱਟ ਗਿਣਤੀਆਂ ਤੇ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਅਧਿਕਾਰਾਂ ਦੀ ਰੱਖਿਆ, ਫੈਡਰਲਿਜ਼ਮ, ਰਾਜਪਾਲਿਕਾ, ਵਿਧਾਨਪਾਲਿਕਾ, ਨਿਆਂਪਾਲਿਕਾ ਦੀ ਆਜ਼ਾਦੀ, ਕੇਂਦਰੀ ਚੋਣ ਕਮਿਸ਼ਨ ਦੀ …
Read More »ਦੋ ਬੜੀਆਂ ਕੀਮਤੀ ਜਿੰਦਾਂ…!
ਪਰਗਟ ਸਿੰਘ ਬੱਗਾ ”ਕਤਲ-ਏ-ਹੁਸੈਨ ਦਰਅਸਲ ਮਰਗ਼-ਏ-ਯਜ਼ੀਦ ਥਾ, ਇਸਲਾਮ ਜ਼ਿੰਦਾ ਹੋਤਾ ਹੈ ਹਰ ਕਰਬਲਾ ਕੇ ਬਾਅਦ।” ਉਪ੍ਰੋਕਤ ਵਿਚਾਰਾਂ ਨੂੰ ਬਲ ਪ੍ਰਦਾਨ ਕਰਦੀ ਹੈ, ਛੋਟੇ ਸਾਹਿਬਜ਼ਾਦਿਆਂ ਦੀ ਮੁਕੱਦਸ ਸ਼ਹੀਦ-ਗ਼ਾਹ: ”ਨਿੱਕੀਆਂ ਜਿੰਦਾਂ ਵੱਡੇ ਸਾਕੇ”….ਸਿੱਖ-ਜਗਤ ਦੀ ઑਕਰਬਲ਼ਾ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਦਰਦ-ਏ-ਦਾਸਤਾਨ। ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਰਤ ਦੇਸ਼ ਦੀ …
Read More »ਭਾਰਤ ‘ਚ ਉਚੇਰੀ ਸਿੱਖਿਆ ਦੀਆਂ ਖਾਮੀਆਂ ਵੱਲ ਧਿਆਨ ਦੇਣ ਦੀ ਲੋੜ
ਪ੍ਰਿੰਸੀਪਲ ਵਿਜੈ ਕੁਮਾਰ ਭਾਰਤ ਵਿਚ 2020 ਦੌਰਾਨ ਨਵੀਂ ਸਿੱਖਿਆ ਨੀਤੀ ਦਾ ਐਲਾਨ ਹੋਣ ਤੋਂ ਬਾਅਦ ਕੇਂਦਰ ਸਰਕਾਰ ਦੀ ਬੋਲੀ ਬੋਲਣ ਵਾਲੇ ਸਿੱਖਿਆ ਮਾਹਿਰਾਂ ਨੂੰ ਛੱਡ ਕੇ ਦੇਸ਼ ਦੇ ਗਰੀਬ ਅਤੇ ਮੱਧ ਵਰਗ ਦੇ ਬੱਚਿਆਂ ਦੀ ਸਿੱਖਿਆ ਦਾ ਫਿਕਰ ਕਰਨ ਵਾਲੇ ਸਿੱਖਿਆ ਸ਼ਾਸਤਰੀਆਂ ਨੇ ਆਪਣੇ ਲੇਖਾਂ ਰਾਹੀਂ ਲੋਕਾਂ ਤੱਕ ਆਪਣੀ ਆਵਾਜ਼ …
Read More »ਪੰਜਾਬ ‘ਚ ਪਰਾਲੀ ਦਾ ਹੱਲ ਕਿਸਾਨਾਂ ਨੂੰ ਨਾਲ ਲਏ ਬਗੈਰ ਮੁਸ਼ਕਿਲ
ਰਣਜੀਤ ਸਿੰਘ ਘੁੰਮਣ ਪੰਜਾਬ ਅਤੇ ਦਿੱਲੀ ਦੇ ਨਾਲ ਲਗਦੇ ਇਲਾਕਿਆਂ ਵਿਚ ਝੋਨੇ ਦੀ ਪਰਾਲੀ ਸਾੜੇ ਜਾਣ ਨਾਲ ਬਿਨਾਂ ਸ਼ੱਕ, ਕੌਮੀ ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ਦੀ ਬਦ ਤੋਂ ਬਦਤਰ ਹਾਲਤ ਹੋਰ ਖ਼ਰਾਬ ਹੁੰਦੀ ਹੈ ਅਤੇ ਇਸ ਦਾ ਇਲਾਕਾ ਵਾਸੀਆਂ ਦੀ ਸਿਹਤ ਉਤੇ ਵੀ ਮਾੜਾ ਅਸਰ ਪੈਂਦਾ ਹੈ ਪਰ ਇਹ ਸੱਚਾਈ …
Read More »ਭਾਰਤ ‘ਚ ਵਿਦੇਸ਼ੀ ‘ਵਰਸਿਟੀਆਂ ਤੇ ਉੱਚ ਸਿੱਖਿਆ
ਸੁਖਦੇਵ ਸਿੰਘ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ‘ਭਾਰਤ ‘ਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ’ ਨਿਯਮ ਜਾਰੀ ਕੀਤੇ ਹਨ ਜਿਨ੍ਹਾਂ ਦਾ ਮਕਸਦ ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਨੂੰ ਆਪਣੇ ਕੈਂਪਸ ਬਣਾ ਕੇ ਡਾਕਟਰੇਟ ਅਤੇ ਪੋਸਟ-ਡਾਕਟਰੇਟ ਪੱਧਰ ਦੀ ਖੋਜ ਦੇ ਨਾਲ ਨਾਲ ਅੰਡਰ-ਗਰੈਜੂਏਟ …
Read More »