ਗੁਰਮੀਤ ਸਿੰਘ ਪਲਾਹੀ ਭਾਰਤ ਵਿਚ ਖੇਤੀ ਖੇਤਰ ‘ਚ ਮੰਦੀ ਦਾ ਸਿੱਧਾ ਅਸਰ ਕਿਸਾਨਾਂ ਉਤੇ ਪੈਂਦਾ ਹੈ। ਜੇਕਰ ਖੇਤੀ ਖੇਤਰ ਦੀ ਵਿਕਾਸ ਦਰ ਵਿਚ ਮੰਦੀ ਆਏਗੀ ਤਾਂ ਕਿਸਾਨਾਂ ਦੀ ਆਮਦਨ ਵਿਚ ਕਮੀ ਆਏਗੀ। ਜਿਸ ਨਾਲ ਉਹਨਾਂ ਦੀ ਆਰਥਿਕ ਕਮਜ਼ੋਰੀ ਵਧਦੀ ਹੈ। ਕਿਸਾਨਾਂ ਨੂੰ ਖਾਦ, ਖੇਤੀ ਸੰਦ ਖਰੀਦਣ ਸਮੇਤ ਖੇਤੀ ‘ਤੇ ਹੁੰਦੇ …
Read More »ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਫਿਕਰਮੰਦੀ ਅਤੇ ਜ਼ਮੀਨੀ ਹਕੀਕਤ
ਪ੍ਰਿੰਸੀਪਲ ਵਿਜੈ ਕੁਮਾਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਲ 2024-2025 ਦਾ 2,04,918 ਕਰੋੜ ਦਾ ਆਪਣਾ ਤੀਜਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਰ੍ਹੇ ਦੇ ਬਜਟ ਵਿਚ 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਬਜਟ ‘ਚ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਖੇਤੀਬਾੜੀ ਅਤੇ ਜਨਤਕ ਢਾਂਚੇ ਵੱਲ ਉਚੇਚਾ …
Read More »ਸਿੱਖ ਧਰਮ ਦੇ ਪ੍ਰਸਾਰ ਵਿਚ ਮਾਵਾਂ ਦਾ ਯੋਗਦਾਨ
ਤਲਵਿੰਦਰ ਸਿੰਘ ਬੁੱਟਰ ਕਿਸੇ ਵੀ ਧਰਮ, ਕੌਮ ਜਾਂ ਦੇਸ਼ ਦੇ ਭਵਿੱਖ ਦਾ ਦਾਰੋਮਦਾਰ ਮਾਂ ਵਲੋਂ ਆਪਣੇ ਬੱਚੇ ਨੂੰ ਦਿੱਤੀ ਸਿੱਖਿਆ ਅਤੇ ਦੀਖਿਆ ‘ਤੇ ਨਿਰਭਰ ਕਰਦਾ ਹੈ। ਮਾਂ ਬੱਚੇ ਨੂੰ ਜਨਮ ਦਿੰਦੀ ਹੈ, ਪਾਲਦੀ-ਪੋਸਦੀ ਅਤੇ ਸੰਜਮ ਦੀ ਰਹਿਣੀ-ਬਹਿਣੀ ਸਿਖਾਉਂਦੀ ਹੈ। ਉਸ ਨੂੰ ਆਪਣੀ ਛਾਤੀ ਨਾਲ ਲਗਾਉਂਦੀ ਹੈ ਤਾਂ ਉਸ ਨੂੰ ਸਿਰਫ਼ …
Read More »ਪੰਜਾਬ ਬਜਟ 2024 ਦੀ ਦਿਸ਼ਾ ਅਤੇ ਦਸ਼ਾ
ਰਾਜੀਵ ਖੋਸਲਾ ਵਿੱਤੀ ਸਾਲ 2024-25 ਲਈ ਪੰਜਾਬ ਦਾ ਬਜਟ 5 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ। 2024-25 ਦੇ ਬਜਟ ਦਾ ਆਕਾਰ 2.05 ਲੱਖ ਕਰੋੜ ਰੁਪਏ ਦਾ ਹੈ ਜੋ ਪਿਛਲੇ ਸਾਲ ਦੇ 1.99 ਲੱਖ ਕਰੋੜ ਦੇ ਬਜਟ ਨਾਲੋਂ ਲਗਭਗ 6000 ਕਰੋੜ ਰੁਪਏ ਵੱਧ ਹੈ। ਜਿੱਥੇ ਮੁੱਖ ਮੰਤਰੀ ਅਤੇ …
Read More »ਪੰਜਾਬ ਵਿਚ ਉੱਚ ਸਿੱਖਿਆ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ
ਬਹਾਦਰ ਸਿੰਘ ਗੋਸਲ ਜਦੋਂ ਜੇਈਈ ਮੇਨ 2024 ਦੇ ਨਤੀਜਿਆਂ ਦੀਆਂ ਖਬਰਾਂ ਅਖਬਾਰਾਂ ਵਿੱਚ ਛਪੀਆਂ ਤਾਂ ਇਨ੍ਹਾਂ ਨਤੀਜਿਆਂ ਅਨੁਸਾਰ ਜੋ ਨਿਚੋੜ ਸਾਹਮਣੇ ਆਇਆ ਹੈ, ਉਸ ਨੇ ਪੰਜਾਬ ਦੇ ਹਰ ਬਾਸ਼ਿੰਦੇ ਨੂੰ ਨਿਮੋਝੂਣਾ ਕਰਕੇ ਰੱਖ ਦਿੱਤਾ ਹੈ। ਇਸ ਨਤੀਜੇ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਤਕਰੀਬਨ 12 ਲੱਖ ਬੱਚਿਆਂ ਨੇ ਇਸ …
Read More »ਭਾਰਤ ‘ਚ ਕਿਸਾਨ ਮੁੜ ਸੜਕਾਂ ‘ਤੇ ਨਿੱਤਰੇ
ਮੋਹਨ ਸਿੰਘ (ਡਾ.) ਭਾਰਤ ਵਿਚ ਦਿੱਲੀ ਕਿਸਾਨ ਅੰਦੋਲਨ ਵਾਂਗ ਕਿਸਾਨਾਂ ਨੂੰ ਬੈਰੀਕੇਡਾਂ ਦਾ ਫਿਰ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨਾਂ ਸਿਰ ਕਰਜ਼ਾ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਹ ਸਤੰਬਰ 2016 ਤੱਕ 12.60 ਲੱਖ ਕਰੋੜ ਰੁਪਏ ਕਰਜ਼ਾ ਹੋ ਚੁੱਕਾ ਸੀ। 1995 ਤੋਂ 2013 ਤੱਕ …
Read More »ਕੈਨੇਡਾ ‘ਚ ਲਗਜ਼ਰੀ ਕਾਰਾਂ ਦੀ ਚੋਰੀ ਬਣਦਾ ਜਾ ਰਿਹਾ ਹੈ ਰਾਸ਼ਟਰੀ ਸੰਕਟ
ਟੋਰਾਂਟੋ ‘ਚ ਸਭ ਤੋਂ ਜ਼ਿਆਦਾ ਘਟਨਾਵਾਂ, ਲੋਕਾਂ ਨੇ ਬਚਾਅ ਲਈ ਨਵੇਂ ਤਰੀਕੇ ਅਜਮਾਏ ਡੇਨਿਸ ਵਿਲਸਨ ਜਦੋਂ ਵੀ ਆਪਣੀ ਨਵੀਂ ਐਸਯੂਵੀ ਡਰਾੲੀਂਵ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 15 ਮਿੰਟ ਅਲੱਗ ਤੋਂ ਰੱਖਣੇ ਪੈਂਦੇ ਹਨ। ਇਹ ਸਮਾਂ ਕਾਰ ਦੇ ਸਟੇਅਰਿੰਗ, ਵੀਲ੍ਹ, ਚਾਰ ਟਾਇਰਾਂ ਦੇ ਲੌਕ ਹਟਾਉਣ ਅਤੇ ਪਾਰਕਿੰਗ ਦੀ ਜਗ੍ਹਾ ‘ਤੇ …
Read More »ਭਾਰਤ ਦੇ ਸਕੂਲਾਂ ‘ਚ ਨਵੀਂ ਡਿਜੀਟਲ ਤਕਨਾਲੋਜੀ ਦਾ ਮਕਸਦ ਤੇ ਹਕੀਕਤ
ਪ੍ਰਿੰਸੀਪਲ ਵਿਜੇ ਕੁਮਾਰ ਭਾਰਤ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਪ੍ਰਾਈਵੇਟ ਮਾਡਲ ਸਕੂਲਾਂ ਦੀ ਸਿੱਖਿਆ ਵਾਂਗ ਉੱਚ ਪੱਧਰੀ ਬਣਾਉਣ ਲਈ ਸਮੇਂ ਸਮੇਂ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਕਈ ਤਰ੍ਹਾਂ ਦੀਆਂ ਨਵੀਆਂ ਯੋਜਨਾਵਾਂ ਲਾਗੂ ਕਰਦੀਆਂ ਰਹਿੰਦੀਆਂ ਹਨ ਤਾਂ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਬੱਚਿਆਂ ਨੂੰ ਮਿਆਰੀ ਸਿੱਖਿਆ ਹਾਸਲ ਹੋ ਸਕੇ। …
Read More »ਭਾਰਤ ਸਰਕਾਰ ਦੇ 10 ਸਾਲ ਅਤੇ ਅਰਥਚਾਰਾ
ਡਾ. ਕੇਸਰ ਸਿੰਘ ਭੰਗੂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਨੇ ਦਸ ਸਾਲ ਪੂਰੇ ਕਰ ਲਏ ਹਨ; ਸਰਕਾਰ ਨੇ ਆਪਣਾ ਆਖਰੀ ਅੰਤਰਿਮ ਬਜਟ ਪੇਸ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਦਾ ਦਾਅਵਾ ਹੈ ਕਿ ਚੋਣਾਂ ਤੋਂ ਬਾਅਦ ਉਹ ਪੂਰਾ ਬਜਟ ਪੇਸ਼ ਕਰਨਗੇ; ਮਤਲਬ, ਉਨ੍ਹਾਂ ਨੂੰ ਯਕੀਨ …
Read More »ਭਾਰਤ ‘ਚ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਕਿਨਾਂ ਮੁੱਦਿਆਂ ਵੱਲ ਧਿਆਨ ਦੇਣ ਦੀ ਲੋੜ
ਪ੍ਰਿੰਸੀਪਲ ਵਿਜੈ ਕੁਮਾਰ ਬਿਜਲਈ, ਪ੍ਰਿੰਟ ਅਤੇ ਸੋਸ਼ਲ ਮੀਡੀਏ ‘ਚ ਕੇਂਦਰੀ ਸਰਕਾਰ ਅਤੇ ਸੂਬਿਆਂ ਦੀਆਂ ਸਰਕਾਰਾਂ ਵਲੋਂ ਸਿੱਖਿਆ ਦੇ ਵਿਕਾਸ ਅਤੇ ਸੁਧਾਰਾਂ ਨੂੰ ਲੈ ਕੇ ਦਿੱਤੇ ਜਾਣ ਵਾਲੇ ਬਿਆਨਾ ਅਤੇ ਇਸ਼ਤਿਹਾਰਾਂ ਨੂੰ ਵੇਖਕੇ ਇੰਜ ਲੱਗਦਾ ਹੈ ਕਿ ਸਾਡੇ ਭਾਰਤ ਦੀਆਂ ਸਰਕਾਰਾਂ ਸਿੱਖਿਆ ਦੇ ਸੁਧਾਰਾਂ ਅਤੇ ਵਿਕਾਸ ਲਈ ਬਾਕਮਾਲ ਯਤਨ ਕਰ ਰਹੀਆਂ …
Read More »