Breaking News
Home / ਮੁੱਖ ਲੇਖ (page 13)

ਮੁੱਖ ਲੇਖ

ਮੁੱਖ ਲੇਖ

ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ * ਇਹ ਰਾਸ਼ੀ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਾਬਤ ਹੋਵੇਗੀ ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ …

Read More »

ਵਿਸ਼ਵ ਦੇ ਮਹਾਨ ਖਿਡਾਰੀ : ਓਲੰਪਿਕ ਤੇ ਵਿਸ਼ਵ ਚੈਂਪੀਅਨ ਅਭਿਨਵ ਬਿੰਦਰਾ

ਪ੍ਰਿੰ. ਸਰਵਣ ਸਿੰਘ ਅਭਿਨਵ ਸਿੰਘ ਬਿੰਦਰਾ ਨਿਸ਼ਾਨੇਬਾਜ਼ੀ ਦਾ ਰੁਸਤਮ-ਏ-ਜ਼ਮਾਂ ਹੈ। ਵਿਅਕਤੀਗਤ ਖੇਡ ਦਾ ਪਹਿਲਾ ਭਾਰਤੀ ਓਲੰਪਿਕ ਚੈਂਪੀਅਨ। ਉਹ ਬੀਜਿੰਗ ਦੀਆਂ ਓਲੰਪਿਕ ਖੇਡਾਂ-2008 ਵਿਚ ਓਲੰਪਿਕ ਚੈਂਪੀਅਨ ਬਣਨ ਤੋਂ ਪਹਿਲਾਂ 2006 ‘ਚ ਜ਼ੈਗਰੇਵ ਦੀ ਵਿਸ਼ਵ ਚੈਂਪੀਅਨਸ਼ਿਪ ਜਿੱਤ ਕੇ ਵਿਸ਼ਵ ਚੈਂਪੀਅਨ ਬਣ ਚੁੱਕਾ ਸੀ। ਇਹ ਵੀ ਪਹਿਲੀ ਵਾਰ ਹੋਇਆ ਸੀ ਕਿ ਕੋਈ ਭਾਰਤੀ …

Read More »

ਵਿਦਿਆਰਥੀਆਂ ਦਾ ਪਰਵਾਸ ਅਤੇ ਪੰਜਾਬ ‘ਤੇ ਅਸਰ

ਸੁੱਚਾ ਸਿੰਘ ਗਿੱਲ ਕਿਸੇ ਵੀ ਵਰਤਾਰੇ ਨੂੰ ਸਮਝਣ ਲਈ ਜ਼ਰੂਰੀ ਹੈ ਕਿ ਉਸ ਦੇ ਸਾਰੇ ਪੱਖ ਵਿਚਾਰੇ ਜਾਣ। ਸਾਡੀ ਜ਼ਿੰਦਗੀ ਵਿਚ ਆਰਥਿਕ, ਸਮਾਜਿਕ, ਸਭਿਆਚਾਰਕ ਅਤੇ ਹੋਰ ਪਹਿਲੂ ਆਪਸ ਵਿਚ ਜੈਵਿਕ ਤੌਰ ਨਾਲ ਜੁੜੇ ਹੋਏ ਹਨ। ਇਹ ਇੱਕ ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। ਇਨ੍ਹਾਂ ਵਿਚੋਂ ਕਿਸੇ ਇੱਕ ਬਾਰੇ ਵਿਚਾਰ ਕਰਦੇ ਸਮੇਂ …

Read More »

ਲੋਕਤੰਤਰ ਦੀ ਪਰਿਭਾਸ਼ਾ ਬਦਲ ਦੇਵੇਗੀ ਇਕ ਦੇਸ਼, ਇਕ ਚੋਣ

ਗੁਰਮੀਤ ਸਿੰਘ ਪਲਾਹੀ ਭਾਰਤ ਵਿਚ ਬਹੁਤ ਲੰਮੇ ਸਮੇਂ ਤੋਂ ਕੰਨਸੋਆਂ ਸਨ ਕਿ ਹਾਕਮ ਧਿਰ ਭਾਜਪਾ ਇਕ ਦੇਸ਼ ਇਕ ਚੋਣ ਦਾ ਅਮਲ ਦੇਸ਼ ਵਿਚ ਲਾਗੂ ਕਰੇਗੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਿਚਾਰ ਦੇ ਹਾਮੀ ਹਨ ਅਤੇ ਆਪਣੀ ਇੱਛਾ ਉਹ ਦੇਸ਼ ਦੀ ਪਾਰਲੀਮੈਂਟ ਵਿਚ ਦਰਸਾ ਚੁੱਕੇ ਹਨ ਅਤੇ ਉਸ ਮੌਕੇ …

Read More »

ਭਾਰਤ/ਇੰਡੀਆ/ਹਿੰਦੋਸਤਾਨ ਦੀ ਤਲਾਸ਼

ਸਵਰਾਜਬੀਰ ਹਰ ਸਮੇਂ ਵਿਚ ਲੋਕ ਆਪਣੀ ਸਮੂਹਿਕ ਸਮਝ ਵਿਚ ਉਸ ਭੂਗੋਲਿਕ ਖਿੱਤੇ ਦੀ ਪਛਾਣ ਲੱਭਣ, ਸਿਰਜਣ ਤੇ ਸਥਾਪਿਤ ਕਰਨ ਦਾ ਯਤਨ ਕਰਦੇ ਹਨ ਜਿਸ ਵਿਚ ਉਹ ਰਹਿੰਦੇ ਹਨ। ਉਹ ਉਸ ਭੂਗੋਲਿਕ ਖਿੱਤੇ ਨੂੰ ਸਥਾਨਕ ਰੂਪ ਵਿਚ ਪਛਾਣਨ ਦੀ ਕੋਸ਼ਿਸ਼ ਵੀ ਕਰਦੇ ਹਨ ਅਤੇ ਆਪਣੇ ਗੁਆਂਢੀ ਖਿੱਤਿਆਂ ਨਾਲ ਜੋੜ ਕੇ ਵੀ। …

Read More »

ਪੰਜਾਬ ਦੇ ਹਿੱਤ ਵਿੱਚ ਨਹੀਂ ਹੈ ਰਾਸ਼ਟਰਪਤੀ ਰਾਜ

ਗੁਰਮੀਤ ਸਿੰਘ ਪਲਾਹੀ ਭਾਰਤ ਦਾ ਸੂਬਾ ਪੰਜਾਬ, ਸੰਵਿਧਾਨਿਕ ਗੋਤੇ ਖਾ ਰਿਹਾ ਹੈ। ਇੱਕ ਪਾਸੇ ਪੰਜਾਬ ਦੇ ਸੰਵਿਧਾਨਿਕ ਮੁਖੀ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੇ ਖਤ ਹਨ, ਰਾਸ਼ਟਰਪਤੀ ਰਾਜ ਸੂਬੇ ਵਿਚ ਲਾਉਣ ਦੀਆਂ ਧਮਕੀਆਂ ਹਨ, ਦੂਜੇ ਪਾਸੇ ਚੁਣੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਤਿੱਖੇ ਜਵਾਬ ਹਨ। ਸੂਬੇ ਦੀ ਅਫ਼ਸਰਸ਼ਾਹੀ ਮੁਸਕਰੀਏ ਹੱਸ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਮੌਜੂਦਾ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ

ਡਾ. ਕੇਸਰ ਸਿੰਘ ਭੰਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 10ਵੀਂ ਵਾਰ ਲਾਲ ਕਿਲ੍ਹੇ ਤੋਂ ਕੌਮੀ ਝੰਡਾ ਲਹਿਰਾਇਆ ਹੈ ਅਤੇ ਇਹ ਐਲਾਨ ਵੀ ਕੀਤਾ ਹੈ ਕਿ ਉਹ ਅਗਲੇ ਸਾਲ ਫਿਰ ਆਜ਼ਾਦੀ ਦਿਹਾੜੇ ‘ਤੇ ਲਾਲ ਕਿਲ੍ਹੇ ਤੋਂ ਕੌਮੀ ਝੰਡਾ ਲਹਿਰਾਉਣਗੇ। ਹੁਣ ਇਸ ਸਰਕਾਰ ਦੀ ਦੋ ਕਾਰਜ ਕਾਲਾਂ ਦੀ ਕਾਰਗੁਜ਼ਾਰੀ ‘ਤੇ ਨਿਗਾਹ …

Read More »

ਪਰਵਾਸ ਦੇ ਚਾਂਦੀ ਰੰਗੇ ਸੁਪਨੇ

ਗੁਰਬਚਨ ਜਗਤ ਕੁੱਝ ਸਮੇਂ ਤੋਂ ਮੇਰੇ ਮਨ ਅੰਦਰ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਰਵਾਸ ਨਾਲ ਸਵਾਲ ਉੱਠਦੇ ਰਹੇ ਹਨ। ਕਦੇ-ਕਦੇ ਮਨ ਭਰ ਜਾਂਦਾ ਹੈ ਤੇ ਕਦੇ ਕਦੇ ਹੁਲਾਸ ਵੀ ਬਹੁਤ ਹੁੰਦਾ ਤੇ ਫਿਰ ਕਦੇ ਕਦੇ ਮੈਂ ਸੁੰਨ ਹੋ ਜਾਂਦਾ ਹਾਂ। ਮੈਂ ਸੋਚਦਾ ਹਾਂ, ਕੀ ਇਹ ਪੰਜਾਬ ਲਈ ਚੰਗਾ ਹੈ? …

Read More »

ਕਾਲੀ-ਪੀਲੀ ਪੱਤਰਕਾਰੀ ਦੇ ਮਾਇਨੇ

ਗੁਰਮੀਤ ਸਿੰਘ ਪਲਾਹੀ ਦੇਸ਼ ਭਾਰਤ ਵਿੱਚ 900 ਪ੍ਰਾਈਵੇਟ ਸੈਟੇਲਾਈਟ ਟੀਵੀ ਸਟੇਸ਼ਨ ਹਨ, ਜਿਹੜੇ 197 ਮਿਲੀਅਨ ਟੀਵੀ ਘਰਾਂ ਵਿਚ ਸੈਟੇਲਾਈਟ ਰਾਹੀਂ ਆਪਣੀਆਂ ਸੇਵਾਵਾਂ ਦਿੰਦੇ ਹਨ। ਇਹਨਾਂ ਤੋਂ ਬਿਨਾ ਦੂਰਦਰਸ਼ਨ, ਰੇਡੀਓ ਅਤੇ ਹੋਰ ਸਾਧਨ ਦੇਸ਼ ਦੀ ਲਗਭਗ 99 ਫ਼ੀਸਦੀ ਆਬਾਦੀ ਤੱਕ ਪਹੁੰਚ ਕਰੀ ਬੈਠੇ ਹਨ। ਦੇਸ਼ ਵਿਚ 70 ਹਜ਼ਾਰ ਤੋਂ ਵੱਧ ਅਖ਼ਬਾਰਾਂ …

Read More »