Breaking News
Home / ਮੁੱਖ ਲੇਖ (page 15)

ਮੁੱਖ ਲੇਖ

ਮੁੱਖ ਲੇਖ

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ ‘ਚ ਜਵਾਬਦੇਹੀ ਤੇ ਪਾਰਦਰਸ਼ਤਾ ਲਿਆਉਣ ਦੀ ਲੋੜ

ਤਲਵਿੰਦਰ ਸਿੰਘ ਬੁੱਟਰ ਭਾਈ ਗੁਰਦਾਸ ਜੀ ਦਾ ਇਕ ਕਬਿਤ ਹੈ: ਬਾਹਰ ਕੀ ਅਗਨਿ ਬੂਝਤ ਜਲ ਸਰਿਤਾ ਕੈ, ਨਾਉ ਮੈ ਜਉ ਅਗਨਿ ਲਾਗੈ ਕੈਸੇ ਕੈ ਬੁਝਾਈਐ। ਬਾਹਰ ਸੈ ਭਾਗਿ ਓਟ ਲੀਜੀਅਤ ਕੋਟ ਗੜ, ਗੜ ਮੈ ਜਉ ਲੂਟਿ ਲੀਜੈ ਕਹੋ ਕਤ ਜਾਈਐ। ਚੋਰਨ ਕੈ ਤ੍ਰਾਸ ਜਾਇ ਸਰਨਿ ਗਹੈ ਨਰਿੰਦ, ਮਾਰੈ ਮਹੀਪਤਿ ਜੀਉ …

Read More »

ਪੰਜਾਬ ‘ਚ ਕਣਕ-ਝੋਨੇ ਦਾ ਫਸਲੀ ਗੇੜ : ਇਤਿਹਾਸਕ ਪ੍ਰਸੰਗ

ਡਾ. ਬਲਵਿੰਦਰ ਸਿੰਘ ਸਿੱਧੂ ਹਰੀ ਕ੍ਰਾਂਤੀ ਦੇ ਦੌਰ ਦੀ ਸ਼ੁਰੂਆਤ ਸਮੇਂ ਪੰਜਾਬ ਵਿਚ ਸਿੰਜਾਈ ਲਈ ਪਾਣੀ ਦੀ ਯਕੀਨੀ ਉਪਲਬਧਤਾ, ਧਰਤੀ ਹੇਠਲੇ ਪਾਣੀ ਤੱਕ ਆਸਾਨ ਪਹੁੰਚ, ਰਸਾਇਣਕ ਖਾਦਾਂ ਤੇ ਖੇਤੀ ਰਸਾਇਣਾਂ ਦੀ ਵਰਤੋਂ, ਖੇਤੀ ਮਸ਼ੀਨੀਕਰਨ ਤੇ ਲਾਹੇਵੰਦ ਕੀਮਤਾਂ ‘ਤੇ ਫ਼ਸਲਾਂ ਦੀ ਖਰੀਦ ਦੇ ਭਰੋਸੇ ਨੇ ਅਹਿਮ ਯੋਗਦਾਨ ਪਾਇਆ। ਸਰਕਾਰ ਦੀ ਖੇਤੀ …

Read More »

ਕਿਸਾਨਾਂ ਲਈ ਕਰਜ਼ਾ ਮੁਕਤ ਖੇਤੀ ਦਾ ਨੁਸਖਾ

ਦਵਿੰਦਰ ਸ਼ਰਮਾ ਇਹੋ ਜਿਹਾ ਫਰਮਾਨ ਸੁਣ ਕੇ ਆਮ ਬੰਦੇ ਦੇ ਹੋਸ਼ ਉਡ ਜਾਂਦੇ ਹਨ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹੇ 16044 ਠੱਗਾਂ, ਧੋਖੇਬਾਜ਼ਾਂ ਅਤੇ ਡਿਫਾਲਟਰਾਂ ਨਾਲ ਨਿਬੇੜੇ ਦਾ ਰਾਹ ਅਪਣਾਉਣ ਜਿਨ੍ਹਾਂ ਨੇ ਦਸੰਬਰ 2022 ਦੇ ਅੰਤ ਤੱਕ ਕੁੱਲ ਮਿਲਾ ਕੇ ਬੈਂਕਾਂ ਨੂੰ 3 …

Read More »

ਭੰਡਾਂ ਦਾ ਚੈਂਪੀਅਨ ਭਗਵੰਤ ਮਾਨ

ਪ੍ਰਿੰ. ਸਰਵਣ ਸਿੰਘ ਭਗਵੰਤ ਮਾਨ ਦਾ ਕਮੇਡੀ ਸ਼ੋਅ ‘ઑਨੋ ਲਾਈਫ ਵਿਦ ਵਾਈਫ਼’ ਵੇਖ ਕੇ ਮੈਂ ਇਹ ਹਾਸ ਵਿਅੰਗ 2014 ਵਿਚ ਲਿਖਿਆ ਸੀ। ਲਓ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਤੌਰ ਕਮੇਡੀਅਨ ਤੇ ਸਿਆਸਤਦਾਨ ਵੇਖੋ ਪਰਖੋ। ਭਗਵੰਤ ਮਾਨ ਹਾਸ ਵਿਅੰਗੀ ਟੋਟਕਿਆਂ ਨਾਲ ਬੁਰਾਈਆਂ ਨੂੰ ਲਗਾਤਾਰ ਭੰਡਦਾ ਆ ਰਿਹੈ। ਇਹੀ ਉਸ …

Read More »

ਕਣਕ ਝੋਨੇ ਦੇ ਫਸਲੀ ਚੱਕਰ ਤੋਂ ਨਿਕਲਣ ਦੀ ਰਾਹ

ਸੁੱਚਾ ਸਿੰਘ ਗਿੱਲ ਪੰਜਾਬ ਦੀ ਖੇਤੀ ਵਿਚ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲਣ ਅਤੇ ਫ਼ਸਲੀ ਵੰਨ-ਸਵੰਨਤਾ ਦਾ ਮਸਲਾ ਪਿਛਲੇ ਲੰਮੇ ਸਮੇਂ ਤੋਂ ਖੇਤੀ ਮਾਹਿਰਾਂ ਵਿਚ ਬਹਿਸ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਬਹਿਸ ਸਰਦਾਰਾ ਸਿੰਘ ਜੌਹਲ ਦੀ ਅਗਵਾਈ ਵਿਚ ਬਣਾਈ ਖੇਤੀ ਵੰਨ-ਸਵੰਨਤਾ ਦੇ ਵਿਸ਼ੇ ‘ਤੇ ਕਮੇਟੀ ਦੀ 1986 ਵਿਚ ਪੇਸ਼ …

Read More »

ਰਾਜਸਥਾਨ ‘ਚ ਆਪਣੇ ਹਿਤ ਸਾਧਣ ਲਈ ਮਾਨ ਸਰਕਾਰ ਦੇ ਰਹੀ ਹੈ ਵਾਧੂ ਪਾਣੀ

ਬਲਬੀਰ ਸਿੰਘ ਰਾਜੇਵਾਲ ਇਸ ਗੱਲ ਵਿਚ ਕੋਈ ਭੁਲੇਖਾ ਨਹੀਂ ਕਿ ਪਾਣੀ ਹੀ ਜੀਵਨ ਹੈ। ਮਨੁੱਖ ਰੋਟੀ ਤੋਂ ਬਗ਼ੈਰ ਤਾਂ ਕੁਝ ਸਮਾਂ ਜਿਉਂਦਾ ਰਹਿ ਸਕਦਾ ਹੈ, ਪਰ ਪਾਣੀ ਤੋਂ ਬਿਨਾਂ ਤਾਂ ਇਕ ਹਫ਼ਤਾ ਵੀ ਜਿਊਂਦਾ ਰਹਿਣਾ ਔਖਾ ਹੈ। ਕੁਦਰਤ ਨੇ ਧਰਤੀ ਦੇ ਹਰ ਖਿੱਤੇ ਉੱਤੇ ਕੋਈ ਨਾ ਕੋਈਂ ਬਖ਼ਸ਼ਿਸ਼ ਜ਼ਰੂਰ ਕੀਤੀ …

Read More »

ਪੰਜਾਬ ‘ਚ ਫਸਲੀ ਵੰਨ-ਸਵੰਨਤਾ : ਕਿਉਂ ਤੇ ਕਿੱਦਾਂ?

ਡਾ. ਰਣਜੀਤ ਸਿੰਘ ਘੁੰਮਣ ਫਸਲੀ ਵੰਨ-ਸਵੰਨਤਾ ਬਾਰੇ ਪੰਜਾਬ ਸਰਕਾਰ, ਖੇਤੀਬਾੜੀ ਯੂਨੀਵਰਸਿਟੀ, ਕਿਸਾਨ ਜਥੇਬੰਦੀਆਂ ਅਤੇ ਮਾਹਿਰਾਂ ਵਲੋਂ ਜਤਾਈ ਜਾ ਰਹੀ ਚਿੰਤਾ ਪਿੱਛੇ ਮੁੱਖ ਕਾਰਨ ਧਰਤੀ ਹੇਠਲੇ ਪਾਣੀ ਦਾ ਤੇਜ਼ੀ ਨਾਲ ਡਿਗ ਰਿਹਾ ਪੱਧਰ ਦੱਸਿਆ ਜਾ ਰਿਹਾ ਹੈ। ਕੇਂਦਰੀ ਭੂ-ਜਲ ਬੋਰਡ, ਪੰਜਾਬ ਸਰਕਾਰ ਅਤੇ ਨਾਸਾ ਵਰਗੀਆਂ ਕੌਮਾਂਤਰੀ ਏਜੰਸੀਆਂ ਦੇ ਅੰਕੜਿਆਂ ਤੋਂ ਸਪੱਸ਼ਟ …

Read More »

ਅਨੇਕਾਂ ਮੁਸ਼ਕਿਲਾਂ ਵਿਚ ਉਲਝਿਆ ਹੋਇਆ ਹੈ ਪੰਜਾਬ

ਬਲਬੀਰ ਸਿੰਘ ਰਾਜੇਵਾਲ ਜਦੋਂ ਮੈਂ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦਾ ਸੀ, ਉਦੋਂ ਅਸੀਂ ਕਵਿਤਾ ਪੜ੍ਹਿਆ ਕਰਦੇ ਸਾਂ ‘ਸੋਹਣੇ ਦੇਸ਼ਾਂ ਵਿਚੋਂ ਦੇਸ਼ ਪੰਜਾਬ ਨੀ ਸਈਓ। ਜਿਵੇਂ ਫੁੱਲਾਂ ਵਿਚੋਂ ਫੁੱਲ ਗੁਲਾਬ ਨੀ ਸਈਓ।’ ਇਸ ਕਵਿਤਾ ਵਿਚ ਪੰਜਾਬੀ ਨੌਜਵਾਨਾਂ ਦੇ ਚੌੜੇ ਜੁੱਸੇ ਵਾਲੇ ਗੁੰਦਵੇਂ ਸਰੀਰ, ਪੰਜਾਬੀਆਂ ਦਾ ਆਪਸੀ ਪਿਆਰ ਅਤੇ ਸੱਭਿਆਚਾਰ ਦਾ ਵੀ ਜ਼ਿਕਰ …

Read More »

ਨਾਰੀ ਸੰਘਰਸ਼ : ਔਰਤਾਂ ਦੀ ਆਮਦ, ਮਰਦ ਦੀ ਵਾਪਸੀ

ਸਵਰਾਜਬੀਰ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੁਝ ਪਲ ਅਜਿਹੇ ਹੁੰਦੇ ਹਨ ਜਿਹੜੇ ਹਮੇਸ਼ਾ ਲਈ ਅਮਰ ਹੋ ਕੇ ਇਤਿਹਾਸ ਦਾ ਅਮਿੱਟ ਹਸਤਾਖ਼ਰ ਬਣ ਜਾਂਦੇ ਹਨ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਦੋ ਪੜਾਵਾਂ ਵਿਚ ਹੋਏ ਸਮਾਗਮਾਂ ਵਿਚ …

Read More »