Breaking News
Home / ਮੁੱਖ ਲੇਖ (page 17)

ਮੁੱਖ ਲੇਖ

ਮੁੱਖ ਲੇਖ

23 ਮਈ ਇਤਿਹਾਸਕ ਦਿਨ ਤੇ ਵਿਸ਼ੇਸ਼ :

ਸ੍ਰੀ ਗੁਰੂ ਨਾਨਕ ਜਹਾਜ਼ (ਕੋਮਾਗਾਟਾ ਮਾਰੂ) ਦੇ ਮੁਸਾਫਿਰਾਂ ਦੀ ਦਰਦ ਭਰੀ ਕਹਾਣੀ ਡਾ. ਗੁਰਵਿੰਦਰ ਸਿੰਘ ਸੰਸਾਰ ਦੇ ਇਤਿਹਾਸ ਵਿੱਚ ਸਮੁੰਦਰੀ ਬੇੜੇ ਕੋਮਾਗਾਟਾ ਮਾਰੂ ਦੇ ਦੁਖਾਂਤ ਦੀ ਘਟਨਾ ਖ਼ਾਸ ਮਹੱਤਵ ਰੱਖਦੀ ਹੈ। ਜਦੋਂ ਨਸਲਵਾਦੀ ਸਰਕਾਰ ਨੇ ਮਨੁੱਖੀ ਹੱਕਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਸਮੁੰਦਰੀ ਬੇੜੇ ਨੂੰ, ਕੈਨੇਡਾ ਦੀ ਵੈਨਕੂਵਰ ਬੰਦਰਗਾਹ ‘ਤੇ ਜਬਰੀ …

Read More »

ਪੰਜਾਬ ਦੀ ਰਾਜਨੀਤੀ ‘ਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਦਾ ਸਵਾਲ!

ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੁਆਰਾ ਜਲੰਧਰ ਲੋਕ ਸਭਾ ਉੱਪ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ‘ਤੇ ਇਤਰਾਜ਼ ਜਤਾਉਂਦਿਆਂ ਨਵੀਂ ਸਿਆਸੀ ਚਰਚਾ ਨੂੰ ਜਨਮ ਦਿੱਤਾ ਹੈ। ਕੀ ਸ਼੍ਰੋਮਣੀ ਕਮੇਟੀ …

Read More »

ਇਨਸਾਫ ਲਈ ਇੰਤਜ਼ਾਰ ਕਦੋਂ ਤੱਕ?

ਕੰਵਲਜੀਤ ਕੌਰ ਗਿੱਲ ਆਮ ਤੌਰ ‘ਤੇ ਕਾਨੂੰਨ ਬਾਰੇ ਕਿਹਾ ਜਾਂਦਾ ਹੈ ਕਿ ਨਿਆਂ ਵਿੱਚ ਦੇਰੀ ਤੋਂ ਭਾਵ ਹੈ, ਨਿਆਂ ਦੇਣ ਤੋਂ ਇਨਕਾਰ। ਓਲੰਪਿਕ ਖੇਡਾਂ ਵਿੱਚ ਹੋਏ ਕੁਸ਼ਤੀ ਮੁਕਾਬਲਿਆਂ ‘ਚ ਤਗਮੇ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੀਆਂ ਸਾਧਾਰਨ ਪਰਿਵਾਰਾਂ ਦੀਆਂ ਕੁੜੀਆਂ ਆਪਣੇ ਨਾਲ ਹੋਏ ਜਿਨਸੀ ਸ਼ੋਸ਼ਣ ਵਿਰੁੱਧ ਰੋਸ ਪ੍ਰਦਰਸ਼ਨ …

Read More »

ਕਿਸਾਨੀ ਕਰਜ਼ਾ ਅਤੇ ਭਾਰਤ ਸਰਕਾਰ ਦੀ ਪਹੁੰਚ

ਡਾ. ਸ ਸ ਛੀਨਾ ‘ਰਾਜ’ ਇੱਕ ਸਮਾਜਿਕ ਸਮਝੌਤਾ ਹੈ ਜਿਸ ਦਾ ਮੁੱਖ ਮੰਤਵ ਸਮੁੱਚੀ ਸਮਾਜਿਕ ਭਲਾਈ ਹੈ ਜਿਸ ਦਾ ਆਧਾਰ ਮਨੁੱਖੀ ਅਧਿਕਾਰ ਅਤੇ ਸਮਾਜਿਕ ਸੁਰੱਖਿਆ ਹੈ। ਜਿਸ ਤਰ੍ਹਾਂ ਪੱਛਮੀ ਵਿਕਸਤ ਦੇਸ਼ਾਂ ਵਿਚ ਜਾਂ ਰੁਜ਼ਗਾਰ, ਤੇ ਜਾਂ ਫਿਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਂਦਾ ਹੈ, ਉਸ ਤਰ੍ਹਾਂ ਦੀ ਸਮਾਜਿਕ ਸੁਰੱਖਿਆ ਵਾਲੇ ਹਾਲਾਤ ਭਾਰਤ …

Read More »

ਮਨੁੱਖੀ ਹੱਕਾਂ ਦੀ ਉਲੰਘਣਾ ਬੰਧੂਆ ਮਜ਼ਦੂਰੀ

ਗੁਰਮੀਤ ਸਿੰਘ ਪਲਾਹੀ ਸੰਯੁਕਤ ਰਾਸ਼ਟਰ ਦੇ ਇੰਟਰਨੈਸ਼ਨਲ ਲੇਬਰ ਕਮਿਸ਼ਨ (ਅੰਤਰਰਾਸ਼ਟਰੀ ਮਜ਼ਦੂਰ ਸੰਗਠਨ) ਅਤੇ ਯੂਰਪੀ ਸੰਗਠਨ ਦੀ ਇੱਕ ਤਾਜ਼ਾ ਰਿਪੋਰਟ ਦੱਸਦੀ ਹੈ ਕਿ ਸੱਤ ਸਾਲ ਪਹਿਲਾਂ ਤੱਕ ਦੁਨੀਆ ਭਰ ਵਿੱਚ 2.80 ਕਰੋੜ ਲੋਕ ਜਬਰੀ ਮਜ਼ਦੂਰੀ ਵਾਲੀਆਂ ਹਾਲਤਾਂ ਵਿਚ ਕੰਮ ਕਰਦੇ ਸਨ। ਹੁਣ ਇਹ ਗਿਣਤੀ ਦਸ ਗੁਣਾ (28 ਕਰੋੜ ਤੋਂ ਵੱਧ) ਹੋ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਤੇ ਕਿਸੇ ਯਾਤਰੂ ਵਿਚਾਲੇ ਬਹਿਸ ਦੀ ਏਨੀ ਚਰਚਾ ਕਿਉਂ ਹੋਈ?

ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਯਾਤਰਾ ਕਰਨ ਲਈ ਹਰਿਆਣਾ ਤੋਂ ਪਰਿਵਾਰ ਸਮੇਤ ਆਈ ਇਕ ਕੁੜੀ ਅਤੇ ਸੇਵਾਦਾਰ ਵਿਚਾਲੇ ਹੋਈ ਬਹਿਸ ਦਾ ਮਾਮਲਾ ਸੋਸ਼ਲ ਮੀਡੀਆ ‘ਤੇ ਵੱਡੀ ਚਰਚਾ ਦਾ ਵਿਸ਼ਾ ਬਣਿਆ ਰਿਹਾ। ਕੁਝ ਲੋਕਾਂ ਨੇ ਇਸ ਮਸਲੇ ਨੂੰ ਮਨੁੱਖੀ ਆਜ਼ਾਦੀ, ਫ਼ਿਰਕੂ ਸਦਭਾਵਨਾ ਅਤੇ ਦੇਸ਼ ਪ੍ਰੇਮ ਦੀ …

Read More »

ਪਰਿਵਾਰਕ ਅਣਬਣ ਬੱਚਿਆਂ ਲਈ ਘਾਤਕ

ਗੁਰਮੀਤ ਸਿੰਘ ਪਲਾਹੀ ਘਰ ਦੇ ਵੱਡਿਆਂ ਦੀ ਆਪਸੀ ਅਣਬਣ ਦੇ ਕਾਰਨ ਬਣੇ ਪ੍ਰੇਸ਼ਾਨ ਕਰਨ ਵਾਲੇ ਪਰਿਵਾਰਕ ਵਾਤਾਰਵਨ ਵਿੱਚ ਬੱਚੇ ਸੁੱਖ ਦਾ ਸਾਹ ਨਹੀਂ ਲੈ ਸਕਦੇ। ਬੱਚਿਆਂ ਨੂੰ ਆਪਣਾ ਵਰਤਮਾਨ ਇੰਨਾ ਉਲਝਣ ਭਰਿਆ ਲੱਗਣ ਲਗਦਾ ਹੈ ਕਿ ਉਹਨਾਂ ਦਾ ਮਨ ਆਉਣ ਵਾਲੇ ਸਮੇਂ ਵਿਚ ਜੋ ਆਸ਼ਾਵਾਂ ਉਹਨਾਂ ਦੇ ਮਨ ਵਿਚ ਉਗਮਣੀਆਂ …

Read More »

ਆਲਮੀ ਮੇਲਾ ਹੈ ਵਿਸਾਖੀ

ਤਲਵਿੰਦਰ ਸਿੰਘ ਬੁੱਟਰ ਵਿਸਾਖੀ ਦਾ ਸਬੰਧ ਸਿਰਫ਼ ਪੰਜਾਬ ਜਾਂ ਸਿੱਖ ਇਤਿਹਾਸ ਨਾਲ ਹੀ ਨਹੀਂ ਜੁੜਿਆ ਹੋਇਆ, ਸਗੋਂ ਇਹ ਮੇਲਾ ਦੁਨੀਆ ਭਰ ‘ਚ ਵੱਖੋ-ਵੱਖਰੇ ਰੂਪਾਂ ਵਿਚ ਮਨਾਇਆ ਜਾਂਦਾ ਹੈ। ਕਿਤੇ ਇਹ ਮੇਲਾ ਫ਼ਸਲਾਂ ਪੱਕਣ ‘ਤੇ ਖੁਸ਼ੀਆਂ ਦੇ ਹੁਲਾਸ ਦਾ ਪ੍ਰਤੀਕ ਹੈ, ਕਿਤੇ ਸੱਭਿਆਚਾਰਕ ਮਹੱਤਤਾ ਰੱਖਦਾ ਹੈ ਅਤੇ ਕਿਤੇ ਧਾਰਮਿਕ ਆਸਥਾ ਵਜੋਂ …

Read More »

ਸੰਵਿਧਾਨ ਨਿਰਮਾਤਾ ਭਾਰਤ ਰਤਨ

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਪਵਨ ਕੁਮਾਰ ਹੰਸ ਵੀਹਵੀਂ ਸਦੀ ਦੇ ਮਨੁੱਖੀ ਅਧਿਕਾਰਾਂ ਦੇ ਨਾਇਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ, 1891 ਨੂੰ ਮਹਾਰਾਸ਼ਟਰ ਦੇ ਮਹੂ ਪਿੰਡ ਵਿਚ ਮਾਤਾ ਭੀਮਾ ਬਾਈ ਅਤੇ ਪਿਤਾ ਰਾਮ ਜੀ ਰਾਵ ਸਕਪਾਲ ਦੇ ਘਰ ਹੋਇਆ। ਸੂਰਜ ਦੀ ਰੌਸ਼ਨੀ ਲੈ ਕੇ …

Read More »