ਕੰਵਲਜੀਤ ਕੌਰ ਗਿੱਲ ਸਾਲ 1947 ਵਿਚ ਭਾਰਤ ਰਾਜਨੀਤਕ ਤੌਰ ‘ਤੇ ਆਜ਼ਾਦ ਹੋ ਗਿਆ ਸੀ। ਇਸ ਨੂੰ ਵਿਉਂਤਬੱਧ ਢੰਗ ਨਾਲ ਚਲਾਉਣ ਵਾਸਤੇ 1950 ਵਿਚ ਸੰਵਿਧਾਨ ਲਾਗੂ ਕਰਕੇ ਲੋਕਤੰਤਰ ਦੀ ਨੀਂਹ ਰੱਖੀ ਗਈ। ਸੰਵਿਧਾਨ ਵਿਚ ਸਪੱਸ਼ਟ ਲਿਖਿਆ ਹੈ ਕਿ ਭਾਰਤ ਵਿਚ ਰਹਿੰਦਾ ਹਰ ਨਾਗਰਿਕ ਹਰ ਪੱਖ ਤੋਂ ਬਰਾਬਰ ਹੈ; ਭਾਵ, ਕਿਸੇ ਵੀ …
Read More »ਔਰਤ ਵਿਰੁੱਧ ਹਰ ਹਿੰਸਾ ਸਮਾਜ ਦੇ ਤਾਣੇ-ਬਾਣੇ ਨੂੰ ਢਾਹ ਦਿੰਦੀ ਹੈ
ਸੁਰਜੀਤ ਸਿੰਘ ਫਲੋਰਾ ਵਿਸ਼ਵ ਮਹਿਲਾ ਦਿਵਸ ਮਨਾ ਰਿਹਾ ਹੈ, ਅਤੇ ਵੱਖ-ਵੱਖ ਲੋਕਾਂ ਲਈ ਇਸਦਾ ਮਤਲਬ ਵੱਖੋ-ਵੱਖਰਾ ਹੈ। ਰਾਜਨੇਤਾ ਇਸ ਨੂੰ ਵੱਖ-ਵੱਖ ਸਮਾਜਿਕ ਖੇਤਰਾਂ ਵਿੱਚ ਔਰਤਾਂ ਦੇ ਸਸ਼ਕਤੀਕਰਨ ਦੇ ਥੀਮ ਦੇ ਨਾਲ ਮਿਲ ਕੇ ਆਪਣੇ ਚਲਾਕੀ ਨਾਲ ਤਿਆਰ ਕੀਤੇ ਏਜੰਡਿਆਂ ਦਾ ਵਪਾਰ ਕਰਨ ਦਾ ਇੱਕ ਮੌਕਾ ਸਮਝਦੇ ਹਨ। ਮਾਰਕੀਟਿੰਗ ਸੰਸਾਰ ਕੁਝ …
Read More »ਕੀ ਪੰਜਾਬ ਦਾ ਆਰਥਿਕ ਢਾਂਚਾ ਖੇਤੀ ਪ੍ਰਧਾਨ ਹੈ?
ਸੁੱਚਾ ਸਿੰਘ ਗਿੱਲ ਪੰਜਾਬ ਸੂਬੇ ਦੀ ਆਰਥਿਕਤਾ ਦੇ ਸਬੰਧ ਵਿੱਚ ਕਾਫ਼ੀ ਵਿਦਵਾਨ ਅਤੇ ਮੀਡੀਆਕਰਮੀ ਇਸ ਨੂੰ ਖੇਤੀ ਪ੍ਰਧਾਨ ਸੂਬਾ ਆਖਦੇ ਹਨ। ਇਹ ਵਿਚਾਰ 1970ਵਿਆਂ ਅਤੇ 1980ਵਿਆਂ ਤੋਂ ਸੁਣਦੇ ਆ ਰਹੇ ਹਾਂ। ਇਹ ਸਵਾਲ ਪੈਦਾ ਹੁੰਦਾ ਹੈ: ਕੀ ਪਿਛਲੇ ਚਾਲੀ-ਪੰਜਾਹ ਵਰ੍ਹਿਆਂ ਵਿੱਚ ਕੁਝ ਬਦਲਿਆ ਹੈ ਜਾਂ ਨਹੀਂ? ਕੁਝ ਵਿਦਵਾਨਾਂ ਦੇ ਵਿਚਾਰ …
Read More »ਚੁਣੌਤੀ ਬਣਿਆ ਪੰਜਾਬ ਦੇ ਪਿੰਡਾਂ ਦਾ ਵਿਕਾਸ
ਗੁਰਮੀਤ ਸਿੰਘ ਪਲਾਹੀ ਪੰਜਾਬ ਵਿਚ ਜਦੋਂ ਵੀ ਕਿਸੇ ਸਿਆਸੀ ਧਿਰ ਦੀ ਸਰਕਾਰ ਹੋਂਦ ਵਿੱਚ ਆਉਂਦੀ ਹੈ, ਉਸ ਵਲੋਂ ਪਿੰਡਾਂ ਦੇ ਵਿਕਾਸ ਦੀ ਗੱਲ ਕੀਤੀ ਜਾਂਦੀ ਹੈ। ਮੌਜੂਦਾ ਸਰਕਾਰ ਨੇ 500 ”ਸਮਾਰਟ ਵਿਲੇਜ” ਬਣਾ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਟੀਚਾ ਮਿਥਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਹਰ ਬਲਾਕ …
Read More »ਮਾਂ ਬੋਲੀ ਬਾਰੇ ਸੋਚਣ ਦਾ ਵੇਲਾ
ਡਾ. ਪਿਆਰਾ ਲਾਲ ਗਰਗ ਇੱਕੀ ਫਰਵਰੀ ਦਾ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਸਾਨੂੰ 1952 ਦੇ ਢਾਕਾ ਯੂਨੀਵਰਸਿਟੀ ਦੇ ਆਪਣੀ ਮਾਂ-ਬੋਲੀ ਬੰਗਲਾ ਨੂੰ ਪੂਰਬੀ ਪਾਕਿਸਤਾਨ ਦੀ ਕੌਮੀ ਬੋਲੀ ਬਣਾਉਣ ਦੀ ਮੰਗ ਕਰਦਿਆਂ ਸ਼ਹੀਦ ਹੋਏ ਚਾਰ ਵਿਦਿਆਰਥੀਆਂ ਅਬਦੁਸ ਸਲਾਮ, ਅਬੁਲ ਬਰਕਤ, ਰਫੀਕ ਉਦ-ਦੀਨ ਅਹਿਮਦ, ਅਬਦੁਲ ਜਬਾਰ ਤੇ ਸ਼ਫ਼ੀਉਰ ਰਹਿਮਾਨ ਅਤੇ ਸੈਂਕੜੇ ਫੱਟੜਾਂ ਦੀ ਯਾਦ …
Read More »ਕਿਉਂ ਹੋ ਰਿਹੈ ਭਾਰਤ ਦੇਸ਼ ਬੇਗਾਨਾ?
ਗੁਰਮੀਤ ਸਿੰਘ ਪਲਾਹੀ ਭਾਰਤ ਦੇ ਵਿਦੇਸ਼ ਮੰਤਰੀ ਨੇ ਭਾਰਤੀ ਸੰਸਦ ਵਿੱਚ ਇੱਕ ਲਿਖਤੀ ਬਿਆਨ ਵਿਚ ਕਿਹਾ ਕਿ ਪਿਛਲੇ ਸਾਲ ਸਵਾ ਦੋ ਲੱਖ ਤੋਂ ਵੱਧ ਭਾਰਤੀਆਂ ਨੇ ਦੇਸ਼ ਦੀ ਨਾਗਰਿਕਤਾ ਛੱਡੀ ਅਤੇ ਭਾਰਤ ਤੋਂ ਬਾਹਰ ਵੱਖੋ-ਵੱਖਰੇ ਦੇਸ਼ਾਂ ਦੀ ਨਾਗਰਿਕਤਾ ਹਾਸਲ ਕੀਤੀ। ਇਹਨਾਂ ਵਿਅਕਤੀਆਂ ਨੇ ਕਾਰੋਬਾਰ ਜਾਂ ਨੌਕਰੀ ਲਈ ਭਾਰਤੀ ਨਾਗਰਿਕਤਾ ਛੱਡੀ। …
Read More »ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਪੰਜਾਬ ਨੂੰ ਅਜੋਕੀ ਸਥਿਤੀ ਵਿਚੋਂ ਕਿਵੇਂ ਉਭਾਰਿਆ ਜਾਵੇ?
ਸਤਨਾਮ ਸਿੰਘ ਮਾਣਕ ਅਜੋਕੇ ਪੰਜਾਬ ਵਿਚ ਵਾਪਰਦੇ ਬਹੁਤ ਸਾਰੇ ਵਰਤਾਰਿਆਂ ਨੂੰ ਜੇਕਰ ਗੰਭੀਰਤਾ ਨਾਲ ਦੇਖਦੇ ਹਾਂ ਤਾਂ ਬੇਹੱਦ ਚਿੰਤਾ ਪੈਦਾ ਹੁੰਦੀ ਹੈ। ਕਿਸੇ ਵੀ ਸਮਾਜ ਦੀ ਮੁੱਖ ਚਾਲਕ ਸ਼ਕਤੀ ਉਸ ਦੇ ਨੌਜਵਾਨ ਹੀ ਹੁੰਦੇ ਹਨ। ਜੇਕਰ ਪੰਜਾਬ ਦੇ ਨੌਜਵਾਨਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਵਿਚ ਇਸ ਸਮੇਂ ਕਈ ਤਰ੍ਹਾਂ ਦੀਆਂ …
Read More »ਭਾਰਤ ਦੇ ਬਜਟ 2023-24 ਦਾ ਲੇਖਾ-ਜੋਖਾ
ਡਾ. ਰਣਜੀਤ ਸਿੰਘ ਘੁੰਮਣ ਹਮੇਸ਼ਾ ਵਾਂਗ ਇਸ ਵਾਰ ਦਾ ਭਾਰਤ ਸਰਕਾਰ ਦਾ ਬਜਟ ਵੀ ਮੁੱਖ ਤੌਰ ‘ਤੇ ਪਿਛਲੇ ਤਕਰੀਬਨ 9 ਬਜਟਾਂ ਵਾਂਗ ਸਰਕਾਰ ਅਤੇ ਰਾਜ ਕਰਤਾ ਸਿਆਸੀ ਪਾਰਟੀ ਦੀ ਮੁੱਖ ਬਿਆਨਬਾਜ਼ੀ (ਸਭ ਦਾ ਸਾਥ, ਸਭ ਦਾ ਵਿਕਾਸ) ਦੇ ਇਰਦ-ਗਿਰਦ ਘੁੰਮਦਾ ਜਾਪਦਾ ਹੈ। ਅਸਲ ਵਿਚ ਇਹ ਭਾਸ਼ਨ ਕਲਾ ਜ਼ਿਆਦਾ ਅਤੇ ਅਸਲੀਅਤ …
Read More »ਕੇਂਦਰੀ ਬਜਟ 2023-24 : ਬਿਆਨਬਾਜ਼ੀ ਅਤੇ ਅਸਲੀਅਤ
ਸੁੱਚਾ ਸਿੰਘ ਗਿੱਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪਹਿਲੀ ਫਰਵਰੀ ਨੂੰ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਨੂੰ ਪੇਸ਼ ਕਰਦੇ ਵਕਤ ਧੂੰਆਂਧਾਰ ਬਿਆਨਬਾਜ਼ੀ ਕੀਤੀ ਗਈ। ਆਕਾਸ਼ ਵਿੱਚ ਸਥਿਤ ਸਪਤਰਿਸ਼ੀ ਤਾਰਿਆਂ ਦੇ ਨਾਲ ਜੋੜਦਿਆਂ ਬਜਟ ਦੇ ਸੱਤ ਮੰਤਵ ਐਲਾਨੇ ਗਏ ਹਨ ਅਤੇ ਮੌਜੂਦਾ ਸਮੇਂ ਨੂੰ ਅੰਮ੍ਰਿਤ ਕਾਲ ਦੱਸਿਆ ਗਿਆ ਹੈ। …
Read More »