Home / ਮੁੱਖ ਲੇਖ (page 2)

ਮੁੱਖ ਲੇਖ

ਮੁੱਖ ਲੇਖ

ਕਿਸਾਨ ਅੰਦੋਲਨ ਦਾ ਜਲੌਅ ਅਤੇ ਜਮਹੂਰੀਅਤ

ਸੁੱਚਾ ਸਿੰਘ ਗਿੱਲ ਲਖੀਮਪੁਰ ਖੀਰੀ ਵਿਚ ਹਾਕਮ ਪਾਰਟੀ ਦੇ ਕਾਰਾਂ ਦੇ ਕਾਫ਼ਲੇ ਵੱਲੋਂ ਕਿਸਾਨ ਅੰਦੋਲਨਕਾਰੀਆਂ ਨੂੰ ਕੁਚਲਣ ਦੀ ਘਟਨਾ ਨੇ ਮੁਲਕ ਵਿਚ ਜਮਹੂਰੀਅਤ ਲਈ ਨਵੀਂ ਚੁਣੌਤੀ ਅਤੇ ਬਹਿਸ ਸ਼ੁਰੂ ਕਰ ਦਿੱਤੀ ਹੈ। ਇਹ ਬਹਿਸ ਮੌਜੂਦਾ ਸਮੇਂ ਵਿਚ ਲੋਕਾਂ ਦੇ ਸ਼ਾਂਤਮਈ ਢੰਗ ਨਾਲ ਅੰਦੋਲਨ ਕਰਨ ਅਤੇ ਸਰਕਾਰ ਨਾਲੋਂ ਵਖਰੇ ਖਿਆਲ ਜਾਂ …

Read More »

ਕਿਸਾਨ ਅੰਦੋਲਨ ‘ਚ ਮੁੜ ਵੰਡੀਆਂ ਪਾਉਣ ਦੀ ਕੋਸ਼ਿਸ਼

ਹਮੀਰ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸਿਧਾਂਤ ਤੋਂ ਪ੍ਰੇਰਿਤ ਕਿਸਾਨ ਅੰਦੋਲਨ ਦੇ ਸਬਰ, ਸੰਤੋਖ ਅਤੇ ਸੰਜਮ ਨੇ ਨਵਾਂ ਇਤਿਹਾਸ ਸਿਰਜਿਆ ਹੈ। ਲਗਭਗ ਗਿਆਰਾਂ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਉੱਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਲੱਗੇ ਅੰਦੋਲਨ ਦਾ ਕੇਂਦਰ ਸਰਕਾਰ ਨੂੰ ਕੋਈ ਤੋੜ ਨਜ਼ਰ …

Read More »

21 ਅਕਤੂਬਰ 1914 : ਕੈਨੇਡਾ ਦੇ ਇਤਿਹਾਸ ਵਿਚ ਚਿੱਟੇ ਨਸਲਵਾਦ ਦੇ ਖਾਤਮੇ ਦੀ ਗੌਰਵਮਈ ਗਾਥਾ

ਡਾ. ਗੁਰਵਿੰਦਰ ਸਿੰਘ 604-825-1550 21 ਅਕਤੂਬਰ 1914 ਦੇ ਦਿਨ ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਕੈਨੇਡਾ ਨੂੰ ‘ਚਿੱਟੀ ਚਮੜੀ ਵਾਲਿਆਂ ਦਾ ਦੇਸ਼’ ਸਾਬਤ ਕਰਨ ਦੀ ਕੋਸ਼ਿਸ਼ ‘ਚ ਲੱਗੇ ਵਿਲੀਅਮ ਚਾਰਲਸ ਹੌਪਕਿਨਸਿਨ ਨੂੰ ਸੋਧਿਆ ਸੀ। ਭਾਈ ਮੇਵਾ ਸਿੰਘ ਜੀ ਦੇ 21 ਅਕਤੂਬਰ ਨੂੰ ਚੁੱਕੇ ਇਨਕਲਾਬੀ ਕਦਮ ਤੋਂ ਬਾਅਦ, ਕੈਨੇਡਾ ਦੇ …

Read More »

ਸ਼ਿਲੌਂਗ ਵਿਚੋਂ ਸਿੱਖਾਂ ਨੂੰ ਕਿਉਂ ਕੱਢਿਆ ਜਾ ਰਿਹੈ ਬਾਹਰ?

ਕੈਪਟਨ ਇਕਬਾਲ ਸਿੰਘ ਵਿਰਕ ਭਾਰਤ ਦੇ ਸੂਬੇ ਮੇਘਾਲਿਆ ਦੀ ਸਰਕਾਰ ਵੱਲੋਂ ਇਸ ਦੀ ਰਾਜਧਾਨੀ ਦੇ ਸ਼ਹਿਰ ਸ਼ਿਲੌਂਗ ਵਿੱਚੋਂ ਸਿੱਖਾਂ ਨੂੰ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਅੱਜ ਕੱਲ੍ਹ ਮੀਡੀਆ ਦੀਆਂ ਸੁਰਖੀਆਂ ਵਿਚ ਹਨ। ਬੀਤੇ ਦਿਨੀਂ ਮੇਘਾਲਿਆ ਦੇ ਮੰਤਰੀ-ਮੰਡਲ ਵੱਲੋਂ ਬਣਾਈ ਗਈ ਉੱਚ-ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਆਧਾਰ ਬਣਾ ਕੇ ਇਕ ਮਤਾ …

Read More »

ਕਿਸਾਨ ਅੰਦੋਲਨ ਦੇ ਇੱਕ ਵਰ੍ਹੇ ਦਾ ਲੇਖਾ-ਜੋਖਾ

ਨਰਾਇਣ ਦੱਤ ਭਾਰਤੀ ਇਤਿਹਾਸ ਅੰਦਰ 1947, 1984, 2002, 2019 ਦੇ ਸਾਲ ਕਾਲੇ ਵਰ੍ਹੇ ਹਨ। ਇਨ੍ਹਾਂ ਦੇ ਜ਼ਖ਼ਮ ਅਜੇ ਤੱਕ ਅੱਲੇ ਹਨ। ਮਨੁੱਖਤਾ ਦੀ ਨਸਲਕੁਸ਼ੀ ਦਾ ਇਹ ਦੌਰ ਸਦੀਆਂ ਬੀਤ ਜਾਣ ਬਾਅਦ ਵੀ ਯਾਦ ਰਹੇਗਾ। 5 ਜੂਨ 2020 ਦਾ ਦਿਨ ਭਾਰਤੀ ਇਤਿਹਾਸ ਵਿਚ ਇੱਕ ਹੋਰ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। …

Read More »

ਬਦਲ ਰਿਹੈ ਪੰਜਾਬ ਦਾ ਸਿਆਸੀ ਬਿਰਤਾਂਤ!

ਤਲਵਿੰਦਰ ਸਿੰਘ ਬੁੱਟਰ ‘ਜਿਨ ਕੀ ਜਾਤ ਬਰਨ ਕੁਲ ਮਾਹੀਂ। ਸਰਦਾਰੀ ਨਾ ਭਈ ਕਦਾਹੀਂ। ਤਿਨ ਹੀ ਕੋ ਸਰਦਾਰ ਬਨਾਊਂ॥ ਤਬੈ ਗੋਬਿੰਦ ਸਿੰਘ ਨਾਮ ਕਹਾਊਂ। ਇਹ ਸੋਚ ਖ਼ਾਲਸਾ ਪੰਥ ਦੀ ਸੋਚ ਹੈ, ਇਹ ਗੁਰੂ ਨਾਨਕ ਦੀ ਸੋਚ ਹੈ, ਇਹ ਸੋਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਹੈ। ਇਸੇ ਸੋਚ ਨੇ ਹੀ ਅੱਜ …

Read More »

ਫੌਜ ਵਿਚ ਭਰਤੀ ਲਈ ਪੰਜਾਬੀ ਕਿਉਂ ਪਛੜੇ…?

ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਭਾਰਤੀ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿਚ ਦ੍ਰਿੜਤਾ, ਨਿਸ਼ਚੇ, ਬੁਲੰਦ ਹੌਸਲੇ, ਟੀਮ ਜਜ਼ਬੇ ਨਾਲ ਰੋਮਾਂਚਕ ਮੈਚ ‘ਚ ਜਰਮਨੀ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤ ਕੇ ਆਪਣੀ ਯੋਗਤਾ ਸਿੱਧ ਕੀਤੀ। ਟੀਮ ਵਿਚ ਪੰਜਾਬ ਦੇ 11 ਖਿਡਾਰੀਆਂ ਦੀ ਰਿਕਾਰਡ ਚੋਣ ਤੇ ਭੂਮਿਕਾ ਸਿੱਧ ਕਰਦੀ ਹੈ ਕਿ ਪੰਜਾਬ …

Read More »

ਗੁਰੂ-ਘਰਾਂ ਅੰਦਰ ਬੇਅਦਬੀਆਂ ਦੇ ਅਸਲ ਕਾਰਨ ਵੱਲ ਮੁਖਾਤਿਬ ਹੋਣ ਦੀ ਲੋੜ

ਤਲਵਿੰਦਰ ਸਿੰਘ ਬੁੱਟਰ ਕੁਝ ਸਾਲ ਪਹਿਲਾਂ ਲਹਿੰਦੇ ਪੰਜਾਬ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਇਕ ਸਿੱਖ ਵਿਦਵਾਨ ਨੇ ਉੱਥੇ ਇਕ ਬਜ਼ੁਰਗ ਨੂੰ ਪੁੱਛਿਆ ਕਿ, ਇੱਥੇ ਗੁਰਦੁਆਰਿਆਂ ਦੇ ਨਾਂਅ ਹਜ਼ਾਰਾਂ ਏਕੜ ਜ਼ਮੀਨਾਂ ਹੋਣ ਦੇ ਬਾਵਜੂਦ ਗੁਰਦੁਆਰੇ ਬਹੁਤ ਛੋਟੇ-ਛੋਟੇ ਕਿਉਂ ਹਨ? ਤਾਂ ਅੱਗੋਂ ਬਜ਼ੁਰਗ ਕਹਿਣ ਲੱਗਾ, ਗੁਰਦੁਆਰੇ ਸ੍ਰੀ ਗੁਰੂ ਨਾਨਕ ਦੇਵ …

Read More »

2022 ਦੀਆਂ ਚੋਣਾਂ ਅਤੇ ਤੀਸਰਾ ਬਦਲ

ਜਗਰੂਪ ਸਿੰਘ ਸੇਖੋਂ 2022 ਦੇ ਸ਼ੁਰੂ ਵਿਚ ਉੱਤਰੀ ਭਾਰਤ ਦੇ ਤਿੰਨ ਰਾਜਾਂ ਪੰਜਾਬ, ਉੱਤਰ ਪ੍ਰਦੇਸ਼ ਤੇ ਉਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਸਿੱਧਾ ਅਸਰ ਕੇਂਦਰ ਵਿਚ ਰਾਜ ਕਰ ਰਹੀ ਪਾਰਟੀ ਅਤੇ ਸਰਕਾਰ ‘ਤੇ ਪਵੇਗਾ। ਹੁਣ ਤੱਕ ਲੱਗਦਾ ਹੈ ਕਿ ਇਨ੍ਹਾਂ ਚੋਣਾਂ ਵਿਚ ਮੁੱਦਿਆ …

Read More »

ਕਿਸਾਨੀ ਆਮਦਨ ਦੀ ਜ਼ਮੀਨੀ ਹਕੀਕਤ

ਯੋਗੇਂਦਰ ਯਾਦਵ ਸਾਡੇ ਸਮਿਆਂ ਦੇ ਕਿਸਾਨ ਅੰਦੋਲਨ ਦਾ ਬੜਾ ਮਸ਼ਹੂਰ ਨਾਅਰਾ ਹੈ ਕਿ ਅਸੀਂ ਆਪਣੀ ਫ਼ਸਲ ਤੇ ਨਸਲ ਦੀ ਰਾਖੀ ਲਈ ਲੜ ਰਹੇ ਹਾਂ। ਕਿਸਾਨਾਂ ਦੀ ਹਾਲਤ ਬਾਰੇ ਸੱਜਰੇ ਸਰਵੇਖਣ ਤੋਂ ਪਤਾ ਲਗਦਾ ਹੈ ਕਿ ਇਹ ਨਾਅਰਾ ਕਿੰਨਾ ਹੱਕ ਬਜਾਨਬ ਹੈ। 10 ਸਤੰਬਰ ਨੂੰ ਜਾਰੀ ਇਹ ਮੁੱਖ ਸਰਕਾਰੀ ਰਿਪੋਰਟ ਨਾ …

Read More »