Breaking News
Home / ਮੁੱਖ ਲੇਖ (page 20)

ਮੁੱਖ ਲੇਖ

ਮੁੱਖ ਲੇਖ

ਅਸੀਂ ਖੁਸ਼ ਕਿਉਂ ਨਹੀਂ ਰਹਿੰਦੇ?

ਡਾ. ਰਾਜੇਸ਼ ਕੇ ਪੱਲਣ ਅਸਲ ਵਿੱਚ, ਇਸ ਕੈਸ਼-ਕੁਨੈਕਸ਼ਨ ਸਮਾਜ ਵਿੱਚ ਤ੍ਰਾਸਦੀ ਇਹ ਹੈ ਕਿ ਸਾਡੇ ਕੋਲ ਖੜ੍ਹੇ ਹੋਣ ਅਤੇ ਵੇਖਣ, ਖੁਸ਼ ਰਹਿਣ, ਹੱਸਣ, ਉਤਸਾਹਿਤ ਰਹਿਣ ਅਤੇ ਜ਼ਿੰਦਗੀ ਦੇ ਇਸ ਤਿਉਹਾਰ ਨੂੰ ਮਨਾਉਣ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਸਾਡੇ ਮਨ ਵਿੱਚ ਇਹ ਸੋਚ ਪਣਪਦੀ ਹੈ ਕਿ ਇਹ ਜੀਵਨ ਅਸਲ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ 

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਸਿੰਧੀ ਸਮਾਜ ਨੂੰ ਗੁਰੂ ਨਾਨਕ ਨਿਰਮਲ ਪੰਥ ਦੇ ਨਿੱਘੇ ਕਲਾਵੇ ‘ਚ ਲੈਣ ਦੀ ਲੋੜ

ਤਲਵਿੰਦਰ ਸਿੰਘ ਬੁੱਟਰ ‘ਅਸੀਂ ਵੱਡ-ਵਡੇਰਿਆਂ ਤੋਂ ਬਾਬਾ ਗੁਰੂ ਨਾਨਕ ਜੀ ਦੇ ਸ਼ਰਧਾਲੂ ਹਾਂ ਅਤੇ ਸਾਡਾ ਗੁਰਬਾਣੀ ਵਿਚ ਅਟੁੱਟ ਵਿਸ਼ਵਾਸ ਹੈ ਪਰ ਸਾਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਅਸੀਂ ਆਪਣੀਆਂ ਧਰਮਸਾਲਾਵਾਂ ਨੂੰ ਮੰਦਰਾਂ ਵਿਚ ਤਬਦੀਲ ਕਰ ਲਈਏ ਅਤੇ ਸਿੱਖ ਧਰਮ ਛੱਡ ਕੇ ਸਨਾਤਨ ਮਤ ਦੇ ਧਾਰਨੀ ਬਣ ਜਾਈਏ।’ ਇਹ ਸ਼ਬਦ …

Read More »

ਧਰਤੀ ਹੇਠਲੇ ਪਾਣੀ ਦੀ ਕਮੀ ਲਈ ਕੌਣ ਜ਼ਿੰਮੇਵਾਰ?

ਡਾ. ਰਣਜੀਤ ਸਿੰਘ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਖ਼ਤਮ ਹੋ ਰਿਹਾ ਹੈ। ਇਸ ਦੇ ਕਾਰਨਾਂ ਦੀ ਘੋਖ ਅਤੇ ਪਾਣੀ ਵਿਚ ਵਾਧੇ ਲਈ ਢੰਗ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਦੀ ਥਾਂ ਭਾਂਡਾ ਕਿਸਾਨਾਂ ਸਿਰ ਭੰਨਿਆ ਜਾ ਰਿਹਾ ਹੈ। ਕੀ ਪੰਜਾਬ ਵਿਚ ਪਾਣੀ ਦੀ ਹੋ ਰਹੀ ਘਾਟ ਲਈ ਕੇਵਲ ਕਿਸਾਨ ਹੀ ਜ਼ਿੰਮੇਵਾਰ …

Read More »

ਭਾਰਤ ‘ਚ ਵਿਦੇਸ਼ੀ ਯੂਨੀਵਰਸਿਟੀਆਂ ਦੀ ਆਮਦ ਦੇ ਮਸਲੇ

ਸ ਸ ਛੀਨਾ ਆਉਣ ਵਾਲੇ ਸਮੇਂ ਵਿਚ ਨਵੀਂ ਖੁੱਲ੍ਹ ਤਹਿਤ ਵਿਦੇਸ਼ਾਂ ਤੋਂ ਕਈ ਚੰਗੀਆਂ ਯੂਨੀਵਰਸਿਟੀਆਂ ਵੱਲੋਂ ਭਾਰਤ ਦੇ ਵੱਡੇ ਸ਼ਹਿਰਾਂ ਵਿਚ ਆਪਣੇ ਕੈਂਪਸ ਖੋਲ੍ਹਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ। ਇੰਗਲੈਂਡ, ਕੈਨੇਡਾ, ਅਮਰੀਕਾ ਅਤੇ ਆਸਟਰੇਲੀਆ ਦੀਆਂ ਨਾਮਵਰ ਯੂਨੀਵਰਸਿਟੀਆਂ ਦਿੱਲੀ, ਮੁੰਬਈ, ਚੇਨਈ, ਕੋਲਕਾਤਾ ਅਤੇ ਹੋਰ ਵੱਡੇ ਸ਼ਹਿਰਾਂ ਵਿਚ ਭਾਰਤ ਦੇ ਵਿਦਿਆਰਥੀਆਂ ਨੂੰ …

Read More »

ਨਵੇਂ ਸਿਆਸੀ ਸਮੀਕਰਣਾਂ ਦਾ ਵਰ੍ਹਾ ਹੋ ਨਿਬੜਿਆ -2022

ਗੁਰਮੀਤ ਸਿੰਘ ਪਲਾਹੀ ਸਾਲ 2022 ਲੰਘ ਗਿਆ ਹੈ। ਇਹ ਵਰ੍ਹਾ ਭਾਰਤ, ਜਿੱਥੇ ਹਰ ਦੂਜੇ-ਚੌਥੇ ਮਹੀਨੇ ਕੋਈ ਨਾ ਕੋਈ ਚੋਣ ਸੰਗਰਾਮ ਮੱਚਿਆ ਹੀ ਰਹਿੰਦਾ ਹੈ, ਲਈ ਬਹੁਤ ਅਹਿਮ ਇਸ ਕਰਕੇ ਵੀ ਰਿਹਾ ਕਿ ਇਹ ਦੇਸ਼ ਦੀਆਂ 2024 ਦੀਆਂ ਲੋਕ ਸਭਾ ਚੋਣਾਂ ਦਾ ਚੋਣ ਸੈਮੀਫਾਈਨਲ ਗਿਣਿਆ ਗਿਆ। ਫਰਵਰੀ – ਮਾਰਚ 2022 ਵਿਚ …

Read More »

ਸਿੱਖ ਫ਼ੌਜੀਆਂ ਨੂੰ ਲੋਹ-ਟੋਪ ਪਹਿਨਾਉਣ ਦੀ ਤਜਵੀਜ਼ ‘ਤੇ ਵਿਵਾਦ ਕਿਉਂ?

ਤਲਵਿੰਦਰ ਸਿੰਘ ਬੁੱਟਰ ਹਾਲ ਹੀ ਦੌਰਾਨ ਰੱਖਿਆ ਮੰਤਰਾਲੇ ਵਲੋਂ ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਲਈ ਵਿਸ਼ੇਸ਼ ਬਣਤਰ ਵਾਲੇ ਲੋਹ-ਟੋਪ ਖਰੀਦਣ ਦੀ ਤਜਵੀਜ਼ ਸਾਹਮਣੇ ਆਉਣ ਤੋਂ ਬਾਅਦ ਇਸ ਮੁੱਦੇ ‘ਤੇ ਤਕੜੀ ਬਹਿਸ ਛਿੜ ਗਈ ਹੈ। ਰੱਖਿਆ ਮਾਹਰਾਂ ਅਤੇ ਕੁਝ ਆਧੁਨਿਕ ਵਿਚਾਰਾਂ ਵਾਲੇ ਵਿਚਾਰਵਾਨਾਂ ਵਲੋਂ ਜਿੱਥੇ ਵਿਸ਼ੇਸ਼ ਕਿਸਮ ਦੇ ਲੋਹ-ਟੋਪ ਨੂੰ ਸਿੱਖ …

Read More »

ਪੰਜਾਬ ‘ਚ ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਜਗਰੂਪ ਸਿੰਘ ਸੇਖੋਂ ਅੱਜ ਦੇ ਸਮੇਂ ਵਿਚ ਕੋਈ ਵੀ ਸਿਆਸੀ ਪਾਰਟੀ ਨੌਜਵਾਨਾਂ (18-34 ਸਾਲ) ਦੀ ਹਮਾਇਤ ਤੋਂ ਬਿਨਾ ਸਰਕਾਰ ਨਹੀਂ ਬਣਾ ਸਕਦੀ। ਇਸੇ ਲਈ ਸਾਰੀਆਂ ਪਾਰਟੀਆਂ ਨੌਜਵਾਨ ਵਰਗ ਨੂੰ ਆਪਣੀ ਸਿਆਸਤ ਦੇ ਕੇਂਦਰ ਵਿਚ ਰੱਖਦੀਆਂ ਨਜ਼ਰ ਆਉਂਦੀਆਂ ਹਨ। ਇਸ ਦਾ ਵੱਡਾ ਕਾਰਨ ਇਹ ਹੈ ਕਿ ਨੌਜਵਾਨ ਵੋਟਰਾਂ ਦਾ ਵੱਡਾ ਹਿੱਸਾ …

Read More »

ਪੰਜਾਬ-2023 : ਸੰਕਟ ਤੇ ਸੰਭਾਵਨਾਵਾਂ

ਸਵਰਾਜਬੀਰ ਅਸੀਂ ਲੰਘੇ ਐਤਵਾਰ ਇਕ-ਦੂਸਰੇ ਨੂੰ ਨਵਾਂ ਸਾਲ ਮੁਬਾਰਕ ਕਿਹਾ ਹੈ; 2023 ਨੂੰ ਖੁਸ਼ਆਮਦੀਦ ਕਹਿੰਦਿਆਂ ਪੰਜਾਬ ਦੇ ਨਿਰਭਉ ਤੇ ਨਿਰਵੈਰ ਭਵਿੱਖ ਦੀ ਕਾਮਨਾ ਕੀਤੀ ਹੈ; ਸਰਬੱਤ ਦੇ ਭਲੇ ਦੀ ਅਰਦਾਸ ਨੂੰ ਮੁੜ ਦੁਹਰਾਇਆ ਹੈ। 2020-21 ਦੇ ਵਰ੍ਹੇ ਕਿਸਾਨ ਅੰਦੋਲਨ ਦੇ ਰੂਪ ਵਿਚ ਸਾਡੇ ਕੋਲ ਉਹ ਲੈ ਕੇ ਆਏ ਸਨ ਜਿਨ੍ਹਾਂ …

Read More »

ਕਿੱਥੇ ਗਈ ਕਿਸਾਨਾਂ ਦੀ ਦੁੱਗਣੀ ਆਮਦਨ?

ਗੁਰਮੀਤ ਸਿੰਘ ਪਲਾਹੀ 2016 ‘ਚ ਭਾਰਤ ਦੀ ਕੇਂਦਰ ਸਰਕਾਰ ਨੇ ਕਿਹਾ ਸੀ ਕਿ 2022 ਤੱਕ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਏਗੀ, ਜਦ ਦੇਸ਼ ਆਪਣੀ ਆਜ਼ਾਦੀ ਦੇ 75 ਸਾਲ ਪੂਰੇ ਕਰੇਗਾ। ਪਰ ਕਿਸਾਨਾਂ ਦੀ ਆਮਦਨ ਦੋਗੁਣਾ ਹੋਣ ਦਾ ਟੀਚਾ ਹਾਲੇ ਤੱਕ ਵੀ ਪੂਰਾ ਨਹੀਂ ਹੋ ਸਕਿਆ। ਗੱਲ ਅੰਕੜਿਆਂ ਤੋਂ …

Read More »