ਡਾ. ਪਿਆਰਾ ਲਾਲ ਗਰਗ ਇੱਕੀ ਫਰਵਰੀ ਦਾ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਸਾਨੂੰ 1952 ਦੇ ਢਾਕਾ ਯੂਨੀਵਰਸਿਟੀ ਦੇ ਆਪਣੀ ਮਾਂ-ਬੋਲੀ ਬੰਗਲਾ ਨੂੰ ਪੂਰਬੀ ਪਾਕਿਸਤਾਨ ਦੀ ਕੌਮੀ ਬੋਲੀ ਬਣਾਉਣ ਦੀ ਮੰਗ ਕਰਦਿਆਂ ਸ਼ਹੀਦ ਹੋਏ ਚਾਰ ਵਿਦਿਆਰਥੀਆਂ ਅਬਦੁਸ ਸਲਾਮ, ਅਬੁਲ ਬਰਕਤ, ਰਫੀਕ ਉਦ-ਦੀਨ ਅਹਿਮਦ, ਅਬਦੁਲ ਜਬਾਰ ਤੇ ਸ਼ਫ਼ੀਉਰ ਰਹਿਮਾਨ ਅਤੇ ਸੈਂਕੜੇ ਫੱਟੜਾਂ ਦੀ ਯਾਦ …
Read More »ਕਿਉਂ ਹੋ ਰਿਹੈ ਭਾਰਤ ਦੇਸ਼ ਬੇਗਾਨਾ?
ਗੁਰਮੀਤ ਸਿੰਘ ਪਲਾਹੀ ਭਾਰਤ ਦੇ ਵਿਦੇਸ਼ ਮੰਤਰੀ ਨੇ ਭਾਰਤੀ ਸੰਸਦ ਵਿੱਚ ਇੱਕ ਲਿਖਤੀ ਬਿਆਨ ਵਿਚ ਕਿਹਾ ਕਿ ਪਿਛਲੇ ਸਾਲ ਸਵਾ ਦੋ ਲੱਖ ਤੋਂ ਵੱਧ ਭਾਰਤੀਆਂ ਨੇ ਦੇਸ਼ ਦੀ ਨਾਗਰਿਕਤਾ ਛੱਡੀ ਅਤੇ ਭਾਰਤ ਤੋਂ ਬਾਹਰ ਵੱਖੋ-ਵੱਖਰੇ ਦੇਸ਼ਾਂ ਦੀ ਨਾਗਰਿਕਤਾ ਹਾਸਲ ਕੀਤੀ। ਇਹਨਾਂ ਵਿਅਕਤੀਆਂ ਨੇ ਕਾਰੋਬਾਰ ਜਾਂ ਨੌਕਰੀ ਲਈ ਭਾਰਤੀ ਨਾਗਰਿਕਤਾ ਛੱਡੀ। …
Read More »ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਪੰਜਾਬ ਨੂੰ ਅਜੋਕੀ ਸਥਿਤੀ ਵਿਚੋਂ ਕਿਵੇਂ ਉਭਾਰਿਆ ਜਾਵੇ?
ਸਤਨਾਮ ਸਿੰਘ ਮਾਣਕ ਅਜੋਕੇ ਪੰਜਾਬ ਵਿਚ ਵਾਪਰਦੇ ਬਹੁਤ ਸਾਰੇ ਵਰਤਾਰਿਆਂ ਨੂੰ ਜੇਕਰ ਗੰਭੀਰਤਾ ਨਾਲ ਦੇਖਦੇ ਹਾਂ ਤਾਂ ਬੇਹੱਦ ਚਿੰਤਾ ਪੈਦਾ ਹੁੰਦੀ ਹੈ। ਕਿਸੇ ਵੀ ਸਮਾਜ ਦੀ ਮੁੱਖ ਚਾਲਕ ਸ਼ਕਤੀ ਉਸ ਦੇ ਨੌਜਵਾਨ ਹੀ ਹੁੰਦੇ ਹਨ। ਜੇਕਰ ਪੰਜਾਬ ਦੇ ਨੌਜਵਾਨਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਵਿਚ ਇਸ ਸਮੇਂ ਕਈ ਤਰ੍ਹਾਂ ਦੀਆਂ …
Read More »ਭਾਰਤ ਦੇ ਬਜਟ 2023-24 ਦਾ ਲੇਖਾ-ਜੋਖਾ
ਡਾ. ਰਣਜੀਤ ਸਿੰਘ ਘੁੰਮਣ ਹਮੇਸ਼ਾ ਵਾਂਗ ਇਸ ਵਾਰ ਦਾ ਭਾਰਤ ਸਰਕਾਰ ਦਾ ਬਜਟ ਵੀ ਮੁੱਖ ਤੌਰ ‘ਤੇ ਪਿਛਲੇ ਤਕਰੀਬਨ 9 ਬਜਟਾਂ ਵਾਂਗ ਸਰਕਾਰ ਅਤੇ ਰਾਜ ਕਰਤਾ ਸਿਆਸੀ ਪਾਰਟੀ ਦੀ ਮੁੱਖ ਬਿਆਨਬਾਜ਼ੀ (ਸਭ ਦਾ ਸਾਥ, ਸਭ ਦਾ ਵਿਕਾਸ) ਦੇ ਇਰਦ-ਗਿਰਦ ਘੁੰਮਦਾ ਜਾਪਦਾ ਹੈ। ਅਸਲ ਵਿਚ ਇਹ ਭਾਸ਼ਨ ਕਲਾ ਜ਼ਿਆਦਾ ਅਤੇ ਅਸਲੀਅਤ …
Read More »ਕੇਂਦਰੀ ਬਜਟ 2023-24 : ਬਿਆਨਬਾਜ਼ੀ ਅਤੇ ਅਸਲੀਅਤ
ਸੁੱਚਾ ਸਿੰਘ ਗਿੱਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪਹਿਲੀ ਫਰਵਰੀ ਨੂੰ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਨੂੰ ਪੇਸ਼ ਕਰਦੇ ਵਕਤ ਧੂੰਆਂਧਾਰ ਬਿਆਨਬਾਜ਼ੀ ਕੀਤੀ ਗਈ। ਆਕਾਸ਼ ਵਿੱਚ ਸਥਿਤ ਸਪਤਰਿਸ਼ੀ ਤਾਰਿਆਂ ਦੇ ਨਾਲ ਜੋੜਦਿਆਂ ਬਜਟ ਦੇ ਸੱਤ ਮੰਤਵ ਐਲਾਨੇ ਗਏ ਹਨ ਅਤੇ ਮੌਜੂਦਾ ਸਮੇਂ ਨੂੰ ਅੰਮ੍ਰਿਤ ਕਾਲ ਦੱਸਿਆ ਗਿਆ ਹੈ। …
Read More »ਅਸੀਂ ਖੁਸ਼ ਕਿਉਂ ਨਹੀਂ ਰਹਿੰਦੇ?
ਡਾ. ਰਾਜੇਸ਼ ਕੇ ਪੱਲਣ ਅਸਲ ਵਿੱਚ, ਇਸ ਕੈਸ਼-ਕੁਨੈਕਸ਼ਨ ਸਮਾਜ ਵਿੱਚ ਤ੍ਰਾਸਦੀ ਇਹ ਹੈ ਕਿ ਸਾਡੇ ਕੋਲ ਖੜ੍ਹੇ ਹੋਣ ਅਤੇ ਵੇਖਣ, ਖੁਸ਼ ਰਹਿਣ, ਹੱਸਣ, ਉਤਸਾਹਿਤ ਰਹਿਣ ਅਤੇ ਜ਼ਿੰਦਗੀ ਦੇ ਇਸ ਤਿਉਹਾਰ ਨੂੰ ਮਨਾਉਣ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਸਾਡੇ ਮਨ ਵਿੱਚ ਇਹ ਸੋਚ ਪਣਪਦੀ ਹੈ ਕਿ ਇਹ ਜੀਵਨ ਅਸਲ …
Read More »ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਸਿੰਧੀ ਸਮਾਜ ਨੂੰ ਗੁਰੂ ਨਾਨਕ ਨਿਰਮਲ ਪੰਥ ਦੇ ਨਿੱਘੇ ਕਲਾਵੇ ‘ਚ ਲੈਣ ਦੀ ਲੋੜ
ਤਲਵਿੰਦਰ ਸਿੰਘ ਬੁੱਟਰ ‘ਅਸੀਂ ਵੱਡ-ਵਡੇਰਿਆਂ ਤੋਂ ਬਾਬਾ ਗੁਰੂ ਨਾਨਕ ਜੀ ਦੇ ਸ਼ਰਧਾਲੂ ਹਾਂ ਅਤੇ ਸਾਡਾ ਗੁਰਬਾਣੀ ਵਿਚ ਅਟੁੱਟ ਵਿਸ਼ਵਾਸ ਹੈ ਪਰ ਸਾਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਅਸੀਂ ਆਪਣੀਆਂ ਧਰਮਸਾਲਾਵਾਂ ਨੂੰ ਮੰਦਰਾਂ ਵਿਚ ਤਬਦੀਲ ਕਰ ਲਈਏ ਅਤੇ ਸਿੱਖ ਧਰਮ ਛੱਡ ਕੇ ਸਨਾਤਨ ਮਤ ਦੇ ਧਾਰਨੀ ਬਣ ਜਾਈਏ।’ ਇਹ ਸ਼ਬਦ …
Read More »ਧਰਤੀ ਹੇਠਲੇ ਪਾਣੀ ਦੀ ਕਮੀ ਲਈ ਕੌਣ ਜ਼ਿੰਮੇਵਾਰ?
ਡਾ. ਰਣਜੀਤ ਸਿੰਘ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਖ਼ਤਮ ਹੋ ਰਿਹਾ ਹੈ। ਇਸ ਦੇ ਕਾਰਨਾਂ ਦੀ ਘੋਖ ਅਤੇ ਪਾਣੀ ਵਿਚ ਵਾਧੇ ਲਈ ਢੰਗ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਦੀ ਥਾਂ ਭਾਂਡਾ ਕਿਸਾਨਾਂ ਸਿਰ ਭੰਨਿਆ ਜਾ ਰਿਹਾ ਹੈ। ਕੀ ਪੰਜਾਬ ਵਿਚ ਪਾਣੀ ਦੀ ਹੋ ਰਹੀ ਘਾਟ ਲਈ ਕੇਵਲ ਕਿਸਾਨ ਹੀ ਜ਼ਿੰਮੇਵਾਰ …
Read More »