ਡਾ. ਗਿਆਨ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਹਾੜ੍ਹੀ ਦੀਆਂ ਛੇ ਫ਼ਸਲਾਂ ਦੀਆਂ ਜਿਣਸਾਂ ਦੇ ਘੱਟੋ-ਘੱਟ ਮੁੱਲ (ਐੱਮਐੱਸਪੀ) ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਹਾੜ੍ਹੀ ਦੀ ਮੁੱਖ ਜਿਣਸ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2022-23 ਲਈ 2015 ਰੁਪਏ ਕੁਇੰਟਲ ਸੀ ਜੋ …
Read More »2024 ਚੋਣਾਂ – ਤਿਕੋਣੀ ਟੱਕਰ ਹੋਏਗੀ?
ਗੁਰਮੀਤ ਸਿੰਘ ਪਲਾਹੀ ਭਾਰਤ ਵਿੱਚ ਇਹਨਾਂ ਦਿਨਾਂ ਵਿਚ ਸਿਆਸੀ ਸਰਗਰਮੀਆਂ ਜ਼ੋਰਾਂ ‘ਤੇ ਹਨ, ਜਿਸਦਾ ਅਰਥ ਹੈ ਕਿ 2024 ਚੋਣਾਂ ਲਈ ਦੌੜ ਸ਼ੁਰੂ ਹੋ ਚੁੱਕੀ ਹੈ। ਸਾਰੀਆਂ ਪਾਰਟੀਆਂ ਆਪਣਾ ਜ਼ਮੀਨੀ ਲੋਕ ਅਧਾਰ ਬਨਾਉਣ ਲਈ ਪੱਬਾਂ ਭਾਰ ਹਨ। ਵੱਧ ਜ਼ੋਰ ਭਾਜਪਾ ਦੀਆਂ ਵਿਰੋਧੀ ਪਾਰਟੀਆਂ ਦਾ ਲੱਗਾ ਹੋਇਆ ਹੈ। ਕਾਂਗਰਸ ਨੇ ‘ਭਾਰਤ ਜੋੜੋ …
Read More »ਆਲਮੀ ਮੇਲਾ ਹੈ ਦੀਵਾਲੀ
ਤਲਵਿੰਦਰ ਸਿੰਘ ਬੁੱਟਰ ਦੀਵਾਲੀ ਭਾਰਤੀਆਂ, ਖ਼ਾਸ ਕਰਕੇ ਹਿੰਦੂ ਅਤੇ ਸਿੱਖਾਂ ਦਾ ਧਾਰਮਿਕ ਤਿਓਹਾਰ ਮੰਨਿਆ ਜਾਂਦਾ ਹੈ। ਦੀਵਾਲੀ ਦਾ ਸਬੰਧ ਧਾਰਮਿਕ ਤੌਰ ‘ਤੇ ਜੈਨ ਅਤੇ ਬੁੱਧ ਧਰਮ ਨਾਲ ਵੀ ਜੁੜਿਆ ਹੋਇਆ ਹੈ ਅਤੇ ਇਹ ਕਈ ਹੋਰ ਏਸ਼ੀਆਈ ਦੇਸ਼ਾਂ ਵਿਚ ਵੀ ਸਦੀਆਂ ਤੋਂ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਅੱਜ ਦੁਨੀਆਂ ਦੇ 250 …
Read More »ਦੀਵਾਲੀ ਅੰਬਰਸਰ ਦੀ
ਰੂਪ ਸਿੰਘ ਸਾਹਿਬ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਵਰੋਸਾਏ ਪਾਵਨ ਪਵਿੱਤਰ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਦੀ ਆਪਣੀ ਮਹੱਤਤਾ ਤੇ ਪਛਾਣ ਹੈ। ਇਸ ਨੂੰ ਪੰਜਾਬ ਦਾ ਦਿਲ ਤੇ ਗੁਰਸਿੱਖਾਂ ਦੀ ਜਿੰਦ-ਜਾਨ ਕਿਹਾ ਜਾਣਾ ਕੋਈ ਅਤਿਕਥਨੀ ਨਹੀਂ ਹੋਵੇਗੀ। ਅੰਮ੍ਰਿਤਸਰ ਸਿਰਫ਼ ਸਿੱਖਾਂ ਲਈ ਹੀ ਨਹੀਂ, ਸਗੋਂ ਵਿਸ਼ਵ ਦੇ ਲੋਕਾਂ ਲਈ ਵਿਸ਼ਵ-ਧਰਮ ਮੰਦਰ, ਸ੍ਰੀ …
Read More »ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਰਿਆਈ ਪਾਣੀਆਂ ਸਬੰਧੀ ਮੀਟਿੰਗ-ਪੰਜਾਬ ਦੀ ਪਹੁੰਚ ਕੀ ਹੋਵੇ?
ਸਤਨਾਮ ਸਿੰਘ ਮਾਣਕ ਪੰਜਾਬ ਇਸ ਸਮੇਂ ਬਹੁਪੱਖੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕਈ ਚੁਣੌਤੀਆਂ ਏਨੀਆਂ ਵੱਡੀਆਂ ਹਨ ਕਿ ਉਨ੍ਹਾਂ ਨਾਲ ਰਾਜ ਦੀ ਹੋਂਦ ਜੁੜੀ ਹੋਈ ਹੈ। ਉਂਜ ਵੀ ਇਕ ਸਰਹੱਦੀ ਰਾਜ ਹੋਣ ਕਰਕੇ ਅਤੇ ਸਮੇਂ ਦੀਆਂ ਕੇਂਦਰੀ ਸਰਕਾਰਾਂ ਵਲੋਂ ਵੱਖ-ਵੱਖ ਮੁੱਦਿਆਂ ‘ਤੇ ਇਸ ਦੇ ਹਿੱਤਾਂ ਤੇ ਹੱਕਾਂ ਪ੍ਰਤੀ ਅਖ਼ਤਿਆਰ …
Read More »ਕੈਨੇਡਾ ‘ਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਵਧੇਰੇ ਕੰਮ ਕਰਨ ਦੀ ਆਗਿਆ
ਸੁਰਜੀਤ ਸਿੰਘ ਫਲੋਰਾ ਕੈਨੇਡੀਅਨ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ 6 ਅਕਤੂਬਰ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਕੰਮ ਦੇ ਘੰਟਿਆਂ ‘ਤੇ ਹਫ਼ਤਾਵਾਰੀ ਪਾਬੰਦੀ ਹਟਾਉਣ ਲਈ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਦਰਾਂ ਨਵੰਬਰ 2022 ਤੋਂ ਲੈ ਕੇ 31 ਦਸੰਬਰ , 2023 ਤਕ ਵਿਦੇਸ਼ੀ ਵਿਦਿਆਰਥੀਆਂ ਲਈ ਬਹੁਤ ਹੀ ਫ਼ਾਇਦੇਮੰਦ ਸਾਬਿਤ …
Read More »ਖੇਤੀ ਤੋਂ ਬਾਹਰ ਧੱਕੇ ਜਾ ਰਹੇ ਛੋਟੇ ਕਿਸਾਨ
ਸੁੱਚਾ ਸਿੰਘ ਗਿੱਲ ਪੰਜਾਬ ਦੇ ਛੋਟੇ ਕਿਸਾਨਾਂ ਦੀ ਖੇਤੀ ਲਾਹੇਵੰਦੀ ਨਾ ਰਹਿਣ ਕਾਰਨ ਉਹ ਖੇਤੀ ਵਿਚੋਂ ਬਾਹਰ ਨਿਕਲ ਰਹੇ ਹਨ। ਜਿਸ ਕਿਸਾਨ ਨੂੰ ਖੇਤੀ ‘ਚੋਂ ਬਾਹਰ ਨਿਕਲਣ ਦਾ ਜੋ ਵੀ ਰਸਤਾ ਮਿਲਦਾ ਹੈ, ਉਹ ਉਸੇ ਰਸਤੇ ਜਾ ਤੁਰ ਪੈਂਦਾ ਹੈ। ਦੂਜੇ ਪਾਸੇ ਬੇਜ਼ਮੀਨੇ ਦਲਿਤ ਕਿਸਾਨਾਂ/ਖੇਤ ਮਜ਼ਦੂਰਾਂ ਵਿੱਚ ਭੂਮੀ ਦੀ ਮੰਗ …
Read More »ਪੰਜਾਬੀ ਅਤੇ ਪੰਜਾਬੀਆਂ ਦਾ ‘ਅਸਲੀ ਗੁਰਦਾਸ’
ਡਾ. ਗੁਰਵਿੰਦਰ ਸਿੰਘ ਮੰਡੀ ਦੇ ਅੱਜ ਦੇ ਦੌਰ ਵਿੱਚ ਜ਼ਿਆਦਾ ਚਰਚਾ ਉਸੇ ਦੀ ਹੁੰਦੀ ਹੈ, ਜੋ ਕਲਮ ਨੂੰ ਧੰਦਾ ਬਣਾ ਕੇ ਖੁੱਲ੍ਹੇਆਮ ਉਸ ਦਾ ਵਿਉਪਾਰ ਕਰਦਾ ਹੈ, ਚਾਹੇ ਉਹ ਸਾਹਿਤਕਾਰ ਹੋਵੇ ਜਾਂ ਗਾਇਕ। ਇਸ ਪੱਖੋਂ ਦੇਖਿਆ ਜਾਏ ਤਾਂ ਪੰਜਾਬੀਆਂ ਨੇ ਵੀ ‘ਅਸਲੀ ਗੁਰਦਾਸ’ ਨੂੰ ਸਮਝਣ ਵਿੱਚ ਗਲਤੀ ਕੀਤੀ ਹੈ। ਇਹ …
Read More »ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ
ਕੀ ਸੁਪਰੀਮ ਕੋਰਟ ਦਾ ਫ਼ੈਸਲਾ ਗੁਰਦੁਆਰਾ ਐਕਟ-1925 ਦੀ ਉਲੰਘਣਾ ਹੈ? ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਇਕ ਇਤਿਹਾਸਕ ਘਟਨਾਕ੍ਰਮ ਤਹਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਖ਼ਤਿਆਰਾਂ ਵਿਚ ਕਟੌਤੀ ਕਰਦਿਆਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਸਬੰਧੀ ਹਰਿਆਣਾ ਵਿਧਾਨ ਸਭਾ ਵਲੋਂ 2014 ਵਿਚ ਭੁਪਿੰਦਰ ਸਿੰਘ ਹੁੱਡਾ ਦੀ …
Read More »ਸ੍ਰੀ ਗੁਰੂ ਨਾਨਕ ਜਹਾਜ਼ (ਕੋਮਾਗਾਟਾ ਮਾਰੂ) ਦੇ ਮੁਸਾਫਿਰਾਂ ਦੀ ਸ਼ਹਾਦਤ ਨੂੰ ਵਿਸਾਰਨਾ ਇਤਿਹਾਸਕ ਭੁੱਲ
ਡਾ. ਗੁਰਵਿੰਦਰ ਸਿੰਘ 28 ਸਤੰਬਰ ਦਾ ਦਿਨ ਇਤਿਹਾਸਕ ਮਹੱਤਵ ਰੱਖਦਾ ਹੈ। ਇਸ ਦਿਨ 1914 ਈ. ਨੂੰ ਸ੍ਰੀ ਗੁਰੂ ਨਾਨਕ ਜਹਾਜ਼ (ਕੋਮਾਗਾਟਾ ਮਾਰੂ) ਦੇ ਮੁਸਾਫ਼ਰਾਂ ਨੂੰ ਕਲਕੱਤਾ ਦੇ ਬਜਬਜ ਘਾਟ ‘ਤੇ ਗੋਲੀਆਂ ਦਾ ਸਾਹਮਣਾ ਕਰਨਾ ਪਿਆ ਸੀ। ਉਹ ਮੁਸਾਫਰ ਅੰਗਰੇਜ਼ ਬਸਤੀਵਾਦ ਦੇ ਖਿਲਾਫ ਲੜੇ। ਸੰਯੋਗਵੱਸ 28 ਸਤੰਬਰ ਸ਼ਹੀਦ ਭਗਤ ਸਿੰਘ ਦਾ …
Read More »