Breaking News
Home / ਮੁੱਖ ਲੇਖ (page 24)

ਮੁੱਖ ਲੇਖ

ਮੁੱਖ ਲੇਖ

2024 ਦੀਆਂ ਲੋਕ ਸਭਾ ਚੋਣਾਂ-ਵਿਰੋਧੀ ਧਿਰ ਦਾ ਚਿਹਰਾ ਕੌਣ ਬਣੇਗਾ?

ਲਖਵਿੰਦਰ ਜੌਹਲ ਨਿਤਿਸ਼ ਕੁਮਾਰ ਵਲੋਂ ਭਾਰਤੀ ਜਨਤਾ ਪਾਰਟੀ ਨਾਲ ਤੋੜ-ਵਿਛੋੜੇ ਤੋਂ ਬਾਅਦ, ਦਿੱਲੀ ਪਹੁੰਚ ਕੇ ਵਿਰੋਧੀ ਧਿਰ ਦੇ ਆਗੂਆਂ ਨਾਲ ਤਾਬੜਤੋੜ ਮੁਲਾਕਾਤਾਂ ਇਹ ਦਰਸਾਉਂਦੀਆਂ ਹਨ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਦਾ ਚਿਹਰਾ ਬਣਨ ਦੀ ਇੱਛਾ ਰੱਖਦੇ ਹਨ। ਸਵਾਲ ਇਹ ਹੈ ਕਿ ਮਮਤਾ ਬੈਨਰਜੀ ਅਤੇ ਅਰਵਿੰਦ …

Read More »

ਪੰਜਾਬੀ ਜ਼ਬਾਨ ਦੇ ਦਿਨ ‘ਤੇ ਵਿਸ਼ੇਸ਼ : 21 ਸਤੰਬਰ 1960 : ਪੰਜਾਬੀ ਜ਼ਬਾਨ ਲਈ ਜਾਨ ਵਾਰਨ ਵਾਲੇ ਕਾਕਾ ਇੰਦਰਜੀਤ ਸਿੰਘ ਕਰਨਾਲ ਦੀ ਸ਼ਹਾਦਤ ਦਾ ਇਤਿਹਾਸ

ਡਾ. ਗੁਰਵਿੰਦਰ ਸਿੰਘ ਅੱਜ ਤੋਂ 62 ਸਾਲ ਪਹਿਲਾਂ, 21 ਸਤੰਬਰ ਦਾ ਦਿਨ, ਪੰਜਾਬੀ ਬੋਲੀ ਦੇ ਆਧਾਰ ‘ਤੇ ਕਾਇਮ ਹੋਏ ਸੂਬੇ ਦੀ ਸ਼ਹਾਦਤ ਦੀ ਦਾਸਤਾਨ ਬਿਆਨ ਕਰਦਾ ਹੈ। ਪੰਜਾਬੀ ਬੋਲੀ ਦੀ ਹੋਂਦ ਨੂੰ ਬਚਾਉਣ ਖਾਤਰ ਪੰਜਾਬੀ ਸੂਬੇ ਦਾ ਮੋਰਚਾ ਲਗਾਉਣ ਵਾਲੇ ਮਹਾਨ ਸ਼ਹੀਦਾਂ ਦੀ ਸੂਚੀ ਵਿੱਚ ਇੱਕ ਨਾਂ 10 ਸਾਲਾਂ ਦੇ …

Read More »

ਐੱਸ ਵਾਈ ਐੱਲ ਨਹਿਰ ਅਤੇ ਪਾਣੀਆਂ ਦੀ ਵੰਡ

ਸੁੱਚਾ ਸਿੰਘ ਗਿੱਲ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਉਸਾਰੀ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਹਰਿਆਣੇ ਵਿਚਾਲੇ ਰੇੜਕਾ ਬਣੀ ਹੋਈ ਹੈ। ਹੁਣ ਸੁਪਰੀਮ ਕੋਰਟ ਨੇ ਇਹ ਫੈਸਲਾ ਸੁਣਾ ਦਿੱਤਾ ਹੈ ਕਿ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਬੈਠ ਕੇ ਇਸ ਮੁੱਦੇ ਉਪਰ ਸਮਝੌਤਾ ਕਰ ਲੈਣ, ਨਹੀਂ ਤਾਂ ਸੁਪਰੀਮ ਕੋਰਟ ਇਸ ਤੇ ਡਿਕਰੀ/ਫੈਸਲਾ …

Read More »

ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ :

ਨਸਲਵਾਦ ਤੇ ਬਸਤੀਵਾਦ ਦੇ ਖ਼ਿਲਾਫ਼ ਸ਼ਹਾਦਤਾਂ ਦੇਣ ਵਾਲੇ ਗ਼ਦਰੀ ਯੋਧੇ ਸ਼ਹੀਦ ਭਾਈ ਭਾਗ ਸਿੰਘ ਤੇ ਸ਼ਹੀਦ ਭਾਈ ਬਤਨ ਸਿੰਘ ਡਾ. ਗੁਰਵਿੰਦਰ ਸਿੰਘ ਦੁਨੀਆਂ ਦੀਆਂ ਮਹਾਨ ਕੌਮਾਂ ਆਪਣੇ ਵਿਰਸੇ ਨੂੰ ਸੰਭਾਲਦੀਆਂ ਅਤੇ ਉਸ ਤੋਂ ਸੇਧ ਲੈ ਕੇ ਵਰਤਮਾਨ ਵਿਚ ਜੂਝਦੀਆਂ ਅਤੇ ਭਵਿੱਖ ਲਈ ਨਵੇਂ ਦਿਸਹੱਦੇ ਕਾਇਮ ਕਰਦੀਆਂ ਹਨ। ਸੰਸਾਰ ਪ੍ਰਸਿੱਧ ਲਿਖਾਰੀ …

Read More »

ਕਿਸਾਨ ਮੇਲੇ ਤੇ ਰੰਗਲਾ ਪੰਜਾਬ

ਕਮਲਪ੍ਰੀਤ ਕੌਰ ਪੰਜਾਬੀ ਮੁੱਢ ਤੋਂ ਹੀ ਮੇਲਿਆਂ ਦੇ ਸ਼ੌਕੀਨ ਰਹੇ ਹਨ। ਕਿਸਾਨ ਦੀ ਫਸਲ ਜਦ ਸੁੱਖੀਂ-ਸਾਂਦੀਂ ਸਿਰੇ ਚੜ੍ਹ ਜਾਂਦੀ ਹੈ ਤਾਂ ਕਿਸਾਨ ਦੇ ਚਿਹਰੇ ‘ਤੇ ਵੱਖਰੀ ਹੀ ਖ਼ੁਸ਼ੀ ਹੁੰਦੀ ਹੈ, ਇੱਕ ਵੱਖਰਾ ਚਾਅ-ਮਲਾਰ ਹੁੰਦਾ ਹੈ। ਅਜੋਕੇ ਯੁੱਗ ਵਿੱਚ ਰਿਵਾਇਤੀ ਮੇਲਿਆਂ ਦੀ ਕਤਾਰ ਵਿੱਚ ਵਿਗਿਆਨਕ ਮੇਲਿਆਂ ਨੇ ਵੀ ਆਪਣੀ ਥਾਂ ਬਣਾ …

Read More »

ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ :

ਨਸਲਵਾਦ ਤੇ ਬਸਤੀਵਾਦ ਦੇ ਖ਼ਿਲਾਫ਼ ਸ਼ਹਾਦਤਾਂ ਦੇਣ ਵਾਲੇ ਗ਼ਦਰੀ ਯੋਧੇ ਸ਼ਹੀਦ ਭਾਈ ਭਾਗ ਸਿੰਘ ਤੇ ਸ਼ਹੀਦ ਭਾਈ ਬਤਨ ਸਿੰਘ ਡਾ. ਗੁਰਵਿੰਦਰ ਸਿੰਘ ਦੁਨੀਆਂ ਦੀਆਂ ਮਹਾਨ ਕੌਮਾਂ ਆਪਣੇ ਵਿਰਸੇ ਨੂੰ ਸੰਭਾਲਦੀਆਂ ਅਤੇ ਉਸ ਤੋਂ ਸੇਧ ਲੈ ਕੇ ਵਰਤਮਾਨ ਵਿਚ ਜੂਝਦੀਆਂ ਅਤੇ ਭਵਿੱਖ ਲਈ ਨਵੇਂ ਦਿਸਹੱਦੇ ਕਾਇਮ ਕਰਦੀਆਂ ਹਨ। ਸੰਸਾਰ ਪ੍ਰਸਿੱਧ ਲਿਖਾਰੀ …

Read More »

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼

ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ਡਾ. ਗੁਰਵਿੰਦਰ ਸਿੰਘ ਆਦਿ ਗੁਰੂ ਗ੍ਰੰਥ ਸਾਹਿਬ ਵਿਸ਼ਵ ਦੇ ਧਾਰਮਿਕ ਤੇ ਅਧਿਆਤਮਕ ਸਾਹਿਤ ਦਾ ਅਜਿਹਾ ਮਹਾਨ ਕੋਸ਼ ਹੈ, ਜਿਸ ਵਿੱਚ ਆਤਮਿਕ ਗਿਆਨ, ਅਧਿਆਤਮਕ ਵੀਚਾਰ ਅਤੇ ਪ੍ਰੇਮ – ਭਗਤੀ ਦੀ ਸਾਂਝੀ ਧੁਨ ਜੀਵਨ ਲਈ ਕਲਿਆਣਕਾਰੀ ਸੱਚ ਦਾ ਸੰਦੇਸ਼ ਦਿੰਦੀ ਹੈ। ਸੰਪੂਰਨ ਮਨੁੱਖੀ ਭਾਈਚਾਰੇ ਲਈ …

Read More »

ਪੰਜਾਬ ਦੇ ਆਰਥਿਕ ਮਸਲੇ : ਕੁੱਝ ਨੁਕਤੇ

ਡਾ. ਗਿਆਨ ਸਿੰਘ ਪੰਜਾਬ ਨੇ ਮੁਲਕ ਦੀ ਆਜ਼ਾਦੀ ਦੇ ਸੰਘਰਸ਼ ‘ਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਪਾਕਿਸਤਾਨ ਨਾਲ ਤਿੰਨ ਜੰਗਾਂ ਵਿਚ ਵੱਡਾ ਯੋਗਦਾਨ ਪਾਇਆ ਅਤੇ ਬਾਰਡਰ ਦਾ ਸੂਬਾ ਹੋਣ ਕਾਰਨ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕੀਤਾ, ਤੇ ਹੁਣ ਵੀ ਕਰ ਰਿਹਾ ਹੈ; ਮੁਲਕ ਦੀ ਅਨਾਜ ਸੁਰੱਖਿਆ ਵਿਚ ਸ਼ਾਨਦਾਰ ਯੋਗਦਾਨ ਪਾਇਆ ਅਤੇ …

Read More »

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਹਮੀਰ ਸਿੰਘ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਵੱਲੋਂ 8 ਅਗਸਤ ਨੂੰ ਬਿਜਲੀ ਸੋਧ ਬਿਲ-2022 ਲੋਕ ਸਭਾ ਵਿਚ ਪੇਸ਼ ਕਰਨ ਨਾਲ ਬਿਜਲੀ ਬਿਲ ਅਤੇ ਸਮੁੱਚੇ ਬਿਜਲੀ ਖੇਤਰ ਬਾਰੇ ਬਹਿਸ ਸ਼ੁਰੂ ਹੋ ਗਈ। ਬਿਲ ਦੇ ਉਦੇਸ਼ ਅਤੇ ਕਾਰਨ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਹੈ ਕਿ ਬਿਜਲੀ ਖੇਤਰ ਦੀਆਂ ਵੰਡ ਕੰਪਨੀਆਂ ਘਾਟੇ …

Read More »

‘ਬੱਬਰ ਅਕਾਲੀ ਦੋਆਬਾ’ ਅਖ਼ਬਾਰ ਦੀ 100ਵੀਂ ਵਰ੍ਹੇ-ਗੰਢ ‘ਤੇ ਵਿਸ਼ੇਸ਼

ਕੈਨੇਡਾ ਤੋਂ ਪੰਜਾਬ ਜਾ ਕੇ ‘ਬੱਬਰ ਅਕਾਲੀ’ ਅਖ਼ਬਾਰ ਕੱਢਣ ਵਾਲੇ ਸ਼ਹੀਦ ਕਰਮ ਸਿੰਘ ਬੱਬਰ ਦੌਲਤਪੁਰ ਡਾ. ਗੁਰਵਿੰਦਰ ਸਿੰਘ ‘ਬੱਬਰ ਅਕਾਲੀ ਦੋਆਬਾ’ ਅਖ਼ਬਾਰ ਦੀ ਸੌਵੀਂ ਵਰ੍ਹੇ-ਗੰਢ ਦੇ, ਅੱਜਕੱਲ੍ਹ ਮੁਬਾਰਕ ਦਿਨ ਹਨ। ਬੱਬਰ ਅਕਾਲੀ ਲਹਿਰ ਦੇ ਮਹਾਨ ਯੋਧੇ ਸ਼ਹੀਦ ਭਾਈ ਕਰਮ ਸਿੰਘ ‘ਬੱਬਰ ਅਕਾਲੀ’ ਦਾ ਨਾਂ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖ਼ਰਾਂ …

Read More »