ਤਲਵਿੰਦਰ ਸਿੰਘ ਬੁੱਟਰ ਗੁਰਦੁਆਰਾ ਸੇਵਾ-ਸੰਭਾਲ ਕਰਨ ਵਾਲੀ ਸਭ ਤੋਂ ਵੱਡੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਨੂੰ ਲੈ ਕੇ ਅਕਸਰ ਹੀ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਛਿੜੀਆਂ ਰਹਿੰਦੀਆਂ ਹਨ। ਧਰਮ ਪ੍ਰਚਾਰ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਵਿਚ ਸੰਗਤਾਂ ਦੀ ਅਸੰਤੁਸ਼ਟੀ ਦਾ ਸ਼ਿਕਾਰ ਰਹਿਣ ਕਾਰਨ ਅਤੇ ਸਿਆਸੀ ਦਖ਼ਲਅੰਦਾਜ਼ੀ ਤੋਂ ਪ੍ਰਭਾਵਿਤ ਆਪਣੀ …
Read More »ਭਾਰਤ ‘ਚ ਵਧ ਰਿਹਾ ਆਰਥਿਕ ਪਾੜਾ ਸੋਚੀ ਸਮਝੀ ਨੀਤੀ
ਸੁੱਚਾ ਸਿੰਘ ਗਿੱਲ ਭਾਰਤ ਵਿਚ ਆਰਥਿਕ ਨਾ-ਬਰਾਬਰੀ ਲਗਾਤਾਰ ਵਧ ਰਹੀ ਹੈ। ਇਹ ਵਾਧਾ ਪਿਛਲੇ 30 ਸਾਲਾਂ ਦੌਰਾਨ ਤੇਜ਼ੀ ਨਾਲ ਹੋਇਆ ਹੈ। ਵਧ ਰਹੇ ਆਰਥਿਕ ਪਾੜੇ ਵਿਚ ਤੇਜ਼ੀ ਲਿਆਉਣ ਲਈ ਕਾਰਪੋਰੇਟ ਘਰਾਣਿਆਂ ਦੇ ਬੇਤਹਾਸ਼ਾ ਵਧ ਰਹੇ ਧਨ-ਦੌਲਤ ਨੇ ਵੱਡੀ ਭੂਮਿਕਾ ਨਿਭਾਈ ਹੈ। 1950-51 ਵਿਚ ਮੁਲਕ ਦੀ ਕੁੱਲ ਆਮਦਨ ਵਿਚ ਕਾਰਪੋਰੇਟ ਸੈਕਟਰ …
Read More »ਆਲਮੀ ਮੇਲਾ ਹੈ ਵਿਸਾਖੀ
ਤਲਵਿੰਦਰ ਸਿੰਘ ਬੁੱਟਰ ਵਿਸਾਖੀ ਦਾ ਸਬੰਧ ਸਿਰਫ਼ ਪੰਜਾਬ ਜਾਂ ਸਿੱਖ ਇਤਿਹਾਸ ਨਾਲ ਹੀ ਨਹੀਂ ਜੁੜਿਆ ਹੋਇਆ, ਸਗੋਂ ਇਹ ਮੇਲਾ ਦੁਨੀਆ ਭਰ ‘ਚ ਵੱਖੋ-ਵੱਖਰੇ ਰੂਪਾਂ ਵਿਚ ਮਨਾਇਆ ਜਾਂਦਾ ਹੈ। ਕਿਤੇ ਇਹ ਮੇਲਾ ਫ਼ਸਲਾਂ ਪੱਕਣ ‘ਤੇ ਖੁਸ਼ੀਆਂ ਦੇ ਹੁਲਾਸ ਦਾ ਪ੍ਰਤੀਕ ਹੈ, ਕਿਤੇ ਸੱਭਿਆਚਾਰਕ ਮਹੱਤਤਾ ਰੱਖਦਾ ਹੈ ਅਤੇ ਕਿਤੇ ਧਾਰਮਿਕ ਆਸਥਾ ਵਜੋਂ …
Read More »ਸੰਵਿਧਾਨ ਨਿਰਮਾਤਾ ਭਾਰਤ ਰਤਨ
ਡਾ. ਭੀਮ ਰਾਓ ਅੰਬੇਦਕਰ ਪਵਨ ਕੁਮਾਰ ਹੰਸ ਵੀਹਵੀਂ ਸਦੀ ਦੇ ਮਨੁੱਖੀ ਅਧਿਕਾਰਾਂ ਦੇ ਨਾਇਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ, 1891 ਨੂੰ ਮਹਾਰਾਸ਼ਟਰ ਦੇ ਮਹੂ ਪਿੰਡ ਵਿਚ ਮਾਤਾ ਭੀਮਾ ਬਾਈ ਅਤੇ ਪਿਤਾ ਰਾਮ ਜੀ ਰਾਵ ਸਕਪਾਲ ਦੇ ਘਰ ਹੋਇਆ। ਸੂਰਜ ਦੀ ਰੌਸ਼ਨੀ ਲੈ ਕੇ ਇਹ ਬਾਲਕ …
Read More »ਜਲ੍ਹਿਆਂਵਾਲਾ ਬਾਗ਼
ਸਾਕੇ ਦੀ ਸਚਾਈ ਚਸ਼ਮਦੀਦਾਂ ਦੀ ਜ਼ਬਾਨੀઠ ਸੁਰਿੰਦਰ ਕੋਛੜ ਜਲ੍ਹਿਆਂਵਾਲਾ ਬਾਗ਼ ਸਾਕੇ ਨੂੰ ਵਾਪਰਿਆਂ 96 ਵਰ੍ਹੇ ਬੀਤ ਚੁੱਕੇ ਹਨ। ਉਸ ਦਿਨ ਬਾਗ਼ ਵਿਚ ਕੀ ਹੋਇਆ ਅਤੇ ਉਸ ਦੇ ਪਿੱਛੇ ਕੀ-ਕੀ ਕਾਰਨ ਰਹੇ, ਇਸ ‘ਤੇ ਅਨੇਕਾਂ ਵਾਰ ਚਰਚਾ ਹੋ ਚੁੱਕੀ ਹੈ। ਇਸ ਸਾਕੇ ਨੂੰ ਸਕੂਲੀ ਕਿਤਾਬਾਂ ਦੇ ਸਿਲੇਬਸ ਵਿਚ ਵੀ ਸ਼ਾਮਿਲ ਕੀਤਾ …
Read More »ਕੀ ਮਗਨਰੇਗਾ ਨੂੰ ਮਿਲੇਗੀ ਨਵੀਂ ਨੁਹਾਰ?
ਹਮੀਰ ਸਿੰਘ ਰੁਜ਼ਗਾਰ ਦੇ ਘਟਦੇ ਮੌਕਿਆਂ ਦੌਰਾਨ 100 ਦਿਨ ਹੀ ਸਹੀ ਪਰ ਮਹਾਤਮਾ ਗਾਂਧੀ ਦਿਹਾਤੀ ਰੁਜ਼ਗਾਰ ਗਰੰਟੀ ਕਾਨੂੰਨ-2005 ਸਰੀਰਕ ਕੰਮ ਕਰਨ ਵਾਲੇ ਪਿੰਡ ਦੇ ਬਸ਼ਿੰਦਿਆਂ ਲਈ ਉਮੀਦ ਦੀ ਕਿਰਨ ਹੈ। ਲੰਮੇ ਸਮੇਂ ਤੋਂ ਇਹ ਲਾਗੂ ਤਾਂ ਹੋ ਰਹੀ ਹੈ ਪਰ ਜੇ ਇਸ ਨੂੰ ਕਾਨੂੰਨ ਦੀ ਭਾਵਨਾ ਮੁਤਾਬਿਕ ਲਾਗੂ ਕੀਤਾ ਜਾਵੇ …
Read More »ਪੰਜਾਬੀਆਂ ਅਤੇ ਨਵੀਂ ਸਰਕਾਰ ਦੇ ਨਾਮ ਖੁੱਲ੍ਹੀ ਚਿੱਠੀ
ਡਾ: ਬਲਵਿੰਦਰ ਸਿੰਘ ਅਤੇ ਸੰਦੀਪ ਕੌਰ ਲਿਖਤੁਮ ਰੇਡੀਓ ਸਰਗਮ ਦੀ ਟੀਮ, ਅਤੇ ਅੱਗੇ ਮਿਲੇ ਸਤਿਕਾਰਯੋਗ ਸਮੁੱਚੇ ਪੰਜਾਬ ਵਾਸੀਆਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ। ਅਸੀਂ ਇਸ ਜਗ੍ਹਾ ਰਾਜ਼ੀ ਖੁਸ਼ੀ ਹਾਂ ਅਤੇ ਤੁਹਾਡੀ ਸਭਨਾਂ ਦੀ ਰਾਜ਼ੀ ਖੁਸ਼ੀ ਤੇ ਖੁਸ਼ਹਾਲੀ ਦੀ ਅਰਦਾਸ ਕਰਦੇ ਹਾਂ। ਅੱਗੇ ਸਮਾਚਾਰ ਇਹ ਹੈ ਕਿ 10 ਮਾਰਚ …
Read More »ਭਗਵੰਤ ਮਾਨ ਮੂਹਰੇ ਪੰਜਾਬ ਨੂੰ ਪੰਜਾਬ ਬਣਾਉਣ ਦੀ ਚੁਣੌਤੀ
ਸਾਵਧਾਨ : ਮੁੱਖ ਮੰਤਰੀ ਦਾ ਹਰਾ ਪੈਨ ਕਿਤੇ ਕੋਈ ਹੋਰ ਹੱਥ ਹੀ ਨਾ ਚਲਾਈ ਜਾਵੇ ਦੀਪਕ ਸ਼ਰਮਾ ਚਨਾਰਥਲ ਸੀਨੀਅਰ ਪੱਤਰਕਾਰ ਪੰਜਾਬ ਨੇ ਆਪਣੇ ਸੁਭਾਅ ਅਨੁਸਾਰ 2022 ਦੀਆਂ ਚੋਣਾਂ ਵਿਚ ਤਖਤਾ ਪਲਟ ਕੇ ਰੱਖ ਦਿੱਤਾ ਤੇ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦੀ ਸੋਚ ਤੇ ਸਰਵੇ ਤੋਂ ਵੀ ਜ਼ਿਆਦਾ ਸੀਟਾਂ ਦੇ ਕੇ …
Read More »ਕਸ਼ਮੀਰ ਘਾਟੀ ਦੇ ਸਿੱਖ ਕਤਲੇਆਮ ਦੇ 22ਵੇਂ ਸ਼ਹੀਦੀ ਦਿਨ ‘ਤੇ
‘ਛੱਟੀਸਿੰਘਪੁਰਾ ਫਾਈਲਜ਼ -ਸਿੱਖ ਕਤਲੇਆਮ’ ਡਾ. ਗੁਰਵਿੰਦਰ ਸਿੰਘ 20 ਮਾਰਚ 2000 ਨੂੰ ਕਸ਼ਮੀਰ ਘਾਟੀ ਦੇ ਪਿੰਡ ਛੱਟੀਸਿੰਘਪੁਰਾ ‘ਚ 36 ਸਿੱਖਾਂ ਨੂੰ ਰਾਤ ਦੇ ਹਨ੍ਹੇਰੇ ਵਿੱਚ, ਫੌਜੀਆਂ ਦੀ ਵਰਦੀ ਪਾਈ ਕੁਝ ਵਿਅਕਤੀਆਂ ਨੇ ਘਰਾਂ ਵਿੱਚੋਂ ਬਾਹਰ ਕੱਢਿਆ ਅਤੇ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਲਿਜਾ ਕੇ ਕੰਧ ਨਾਲ ਖੜ੍ਹਿਆਂ ਕਰਕੇ, ਗੋਲੀਆਂ ਦਾ ਮੀਂਹ ਵਰ੍ਹਾ …
Read More »ਅਲੋਪ ਹੋ ਰਹੇ ਹੋਲੀ ਦੇ ਅਸਲ ਰੰਗ
ਸੁਰਜੀਤ ਸਿੰਘ ਫਲੋਰਾ ਹੋਲੀ ਦਾ ਤਿਉਹਾਰ ਸਰਦੀ ਤੋਂ ਬਾਅਦ ਫਸਲਾਂ ਦੀ ਸਾਂਭ ਸੰਭਾਲ ਤੇ ਗਰਮੀ ਦੀ ਸ਼ੁਰੂਆਤ ਵਿਚ ਹੁਲੇ ਹੁਲਾਰੇ ਦੀ ਆਮਦ ‘ਤੇ ਮਨਾਇਆ ਜਾਂਦਾ ਹੈ। ਇਸ ਤਿਓਹਾਰ ਨੂੰ ਹੋਲਕਾ ਨਾਲ ਵੀ ਜੋੜਿਆ ਜਾਂਦਾ ਹੈ, ਰਾਮ ਸੀਤਾ ਨਾਲ ਵੀ ਤੇ ਕ੍ਰਿਸ਼ਨ ਮਹਾਰਾਜ ਨਾਲ ਵੀ। ਵੱਖ-ਵੱਖ ਬੋਲੀਆਂ ਤੇ ਸਭਿਆਚਾਰਾਂ ਦੇ ਦੇਸ਼ …
Read More »