ਡਾ. ਮੇਹਰ ਮਾਣਕ ਪੰਜਾਬ ਭਾਰਤ ਦਾ ਖੇਤੀ ਪ੍ਰਧਾਨ ਸੂਬਾ ਹੈ ਜਿਸਦੀ ਦੋ-ਤਿਹਾਈ ਵੱਸੋਂ ਖੇਤੀ ਉੱਤੇ ਨਿਰਭਰ ਕਰਦੀ ਹੈ। ਇਥੋਂ ਦੇ ਬਾਸ਼ਿੰਦੇ ਜਿਥੇ ਮਿਹਨਤੀ ਅਤੇ ਸਿਰੜੀ ਹਨ ਉੱਥੇ ਇਹ ਆਪਣੀ ਭੂਗੋਲਿਕ ਸਥਿਤੀ ਕਾਰਨ ਕਿਰਤ ਅਤੇ ਉਸਦੀ ਰਾਖੀ ਲਈ ਹਮੇਸ਼ਾ ਚੇਤੰਨ ਅਤੇ ਸੰਘਰਸ਼ਸ਼ੀਲ ਰਹੇ ਹਨ। ਇਸ ਕਰਕੇ ਇਥੋਂ ਦਾ ਵੱਖ-ਵੱਖ ਰੂਪਾਂ ਵਿੱਚ …
Read More »11 ਜਨਵਰੀ : ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼
ਕੈਨੇਡਾ ‘ਚ ਨਸਲਵਾਦ ਦੇ ਖ਼ਾਤਮੇ ਦੇ ਪ੍ਰਸੰਗ ‘ਚ ਭਾਈ ਮੇਵਾ ਸਿੰਘ ਲੋਪੋਕੇ ਦੀ ਸ਼ਹਾਦਤ ਡਾ. ਗੁਰਵਿੰਦਰ ਸਿੰਘ ਇਹ ਇਤਿਹਾਸਕ ਸੱਚਾਈ ਹੈ ਕਿ ਕੈਨੇਡਾ ਦੀ ਧਰਤੀ ‘ਤੇ ਕਿਸੇ ਸਮੇਂ ਚਿੱਟੇ ਨਸਲਵਾਦ ਦਾ ਖੁੱਲ੍ਹੇਆਮ ਬੋਲਬਾਲਾ ਸੀ, ਭਾਵੇਂ ਅੱਜ ਵੀ ਇਹ ਲੁਕਵੇਂ ਰੂਪ ਵਿੱਚ ਕਿਤੇ ਨਾ ਕਿਤੇ ਮੌਜੂਦ ਹੈ। ਮਹਾਨ ਯੋਧੇ ਭਾਈ ਮੇਵਾ …
Read More »ਕਰੁਣਾ, ਵੈਰਾਗ ਅਤੇ ਬੀਰਤਾ ਦੀ ਅਦੁੱਤੀ ਗਾਥਾ ਹੈ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ
ਤਲਵਿੰਦਰ ਸਿੰਘ ਬੁੱਟਰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਬੇਮਿਸਾਲ ਸ਼ਹਾਦਤ ਦਾ ਲਾਸਾਨੀ ਸਾਕਾ ਹਰੇਕ ਮਨੁੱਖੀ ਹਿਰਦੇ ਨੂੰ ਪ੍ਰਭਾਵਿਤ ਕਰਨ ਵਾਲਾ ਹੈ, ਭਾਵੇਂ ਉਹ ਕਿਸੇ ਵੀ ਕੁਲ, ਜਾਤ, ਦੇਸ਼, ਖ਼ਿੱਤੇ, ਨਸਲ ਅਤੇ ਉਮਰ ਦਾ ਕਿਉਂ ਨਾ ਹੋਵੇ। …
Read More »ਕਿਵੇਂ ਸੰਭਵ ਹੋਵੇਗੀ ਇੱਕ ਦੇਸ਼ ਇੱਕ ਚੋਣ?
ਡਾ. ਸ ਸ ਛੀਨਾ ਭਾਰਤ ਦੀ ਲੋਕ ਸਭਾ ਵਿੱਚ ਭਾਵੇਂ ‘ਇੱਕ ਦੇਸ਼ ਇੱਕ ਚੋਣ’ ਵਾਲਾ ਬਿਲ ਪੇਸ਼ ਕਰ ਦਿੱਤਾ ਗਿਆ ਪਰ ਇਸ ਦਾ ਵਿਸਥਾਰ ਨਹੀਂ ਦੱਸਿਆ ਗਿਆ ਕਿ ਇਸ ਨੂੰ ਲਾਗੂ ਕਿਸ ਤਰ੍ਹਾਂ ਕੀਤਾ ਜਾਵੇਗਾ। ਇਸ ਨਾਲ ਇਹ ਸੰਭਵ ਬਣਾਇਆ ਜਾਵੇਗਾ ਕਿ ਸਾਰੇ ਹੀ ਦੇਸ਼ ਵਿੱਚ ਜਦੋਂ ਪਾਰਲੀਮੈਂਟ ਦੀ ਚੋਣ …
Read More »ਸਿੰਧੀ ਸਮਾਜ ਨੂੰ ਗੁਰੂ ਨਾਨਕ ਨਿਰਮਲ ਪੰਥ ਦੇ ਨਿੱਘੇ ਕਲਾਵੇ ‘ਚ ਲੈਣ ਦੀ ਲੋੜ
ਤਲਵਿੰਦਰ ਸਿੰਘ ਬੁੱਟਰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਭ ਤੋਂ ਵੱਡਾ ਅਤੇ ਮੁੱਖ ਉਪਦੇਸ਼ ਰੱਬੀ ਏਕਤਾ ਅਤੇ ਮਨੁੱਖੀ ਬਰਾਬਰਤਾ ਵਾਲੇ ਸਮਾਜ ਦਾ ਸੰਕਲਪ ਸੀ। ਉਨ੍ਹਾਂ ਦਾ ਦੇਸ਼ ਸਮੁੱਚੀ ਰੱਬੀ ਰਚਨਾ ਸੀ ਅਤੇ ਉਨ੍ਹਾਂ ਦੀ ਕੌਮ ਸਾਰਾ ਸੰਸਾਰ ਸੀ। ਉਨ੍ਹਾਂ ਨੇ ਬ੍ਰਹਿਮੰਡ ਦੇ ਸਾਰੇ ਖੰਡਾਂ ਵਿਚ …
Read More »ਹਾਕੀ ਦਾ ਜਾਦੂਗਰ ਧਿਆਨ ਚੰਦ ਉਰਫ ਧਿਆਨ ਸਿੰਘ
ਪ੍ਰਿੰ. ਸਰਵਣ ਸਿੰਘ ਧਿਆਨ ਚੰਦ ਦਾ ਅਸਲੀ ਨਾਂ ਧਿਆਨ ਸਿੰਘ ਸੀ। ਜਦੋਂ ਉਹ ਫੌਜ ‘ਚ ਭਰਤੀ ਹੋ ਕੇ ਹਾਕੀ ਖੇਡਣ ਲੱਗਾ ਤਾਂ ਖੇਡਦਿਆਂ ਰਾਤ ਪੈ ਜਾਂਦੀ ਪਰ ਉਹ ਰਾਤ ਨੂੰ ਵੀ ਚੰਦ ਚਾਂਦਨੀ ਵਿਚ ਖੇਡਦਾ ਰਹਿੰਦਾ। ਚੰਦ ਦੇ ਚਾਨਣ ਵਿਚ ਖੇਡਦਾ ਹੋਣ ਕਰਕੇ ਉਹਦੇ ਫੌਜੀ ਸਾਥੀ ਉਸ ਨੂੰ ਧਿਆਨ ਚੰਦ …
Read More »2025 ਦੀਆਂ ਬਰੂਹਾਂ ‘ਤੇ ਆਓ, ‘ਕਿਤਾਬ ਸੱਭਿਆਚਾਰ’ ਦੇ ਪਾਂਧੀ ਬਣੀਏ!
ਡਾ. ਗੁਰਵਿੰਦਰ ਸਿੰਘ ਅਸੀਂ ਵਰ੍ਹੇ 2025 ਦੀਆਂ ਬਰੂਹਾਂ ‘ਤੇ ਖੜ੍ਹੇ ਹਾਂ। ਇਸ ਸਮੇਂ ਆਪਣੇ ਆਪ ਨਾਲ ਇਹ ਗੰਭੀਰ ਵਿਚਾਰ ਕਰਨਾ ਲਾਹੇਵੰਦ ਹੋਏਗਾ ਕਿ ਕਿਤਾਬ ਦੀ ਸਾਡੇ ਜੀਵਨ ਵਿਚ ਕੀ ਅਹਿਮੀਅਤ ਹੈ। ਸੰਸਾਰ ਪ੍ਰਸਿੱਧ ਲੇਖਕ ਹੈਨਰੀ ਮਿਲਰ ਦਾ ਕਥਨ ਹੈ ਕਿ ਕਿਤਾਬ ਤੁਹਾਡੀ ਸਭ ਤੋਂ ਵਧੀਆ ਮਿੱਤਰ ਹੀ ਨਹੀਂ ਹੁੰਦੀ, ਸਗੋਂ …
Read More »‘ਕੂਕ ਫ਼ਕੀਰਾ ਕੂਕ ਤੂੰ’ ਵਿਚ ਸੁਣਾਈ ਦਿੰਦੀ ਏ ਮਲੂਕ ਕਾਹਲੋਂ ਦੀ ਹੂਕ
ਡਾ. ਸੁਖਦੇਵ ਸਿੰਘ ਝੰਡ ਮਲੂਕ ਸਿੰਘ ਕਾਹਲੋਂ ਇੱਕ ਸੰਵੇਦਨਸ਼ੀਲ ਵਿਅੱਕਤੀ ਹੈ ਅਤੇ ਲਿਖਣ ਸਮੇਂ ਉਹ ਆਪਣੇ ਨਾਂ ਨਾਲੋਂ ਜੱਟਵਾਦ ਨਾਲ ਜੁੜਿਆ ਉਪਨਾਮ ‘ਕਾਹਲੋਂ’ ਲਾਹ ਕੇ ਮਲੂਕ ਸਿੰਘ ਬਣ ਕੇ ‘ਮਲੂਕ’ ਜਿਹੀ ਕਵਿਤਾ ਲਿਖਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਸ ਦੀ ਕਵਿਤਾ ਮਲੂਕ ਨਹੀ ਰਹਿੰਦੀ। ਇਹ ਲੋਕਾਂ ਨੂੰ ਵੰਗਾਰਦੀ ਹੈ ਅਤੇ …
Read More »ਹਾਫ਼-ਆਇਰਨਮੈਨ ਯਾਨੀ ਅੱਧਾ ਲੋਹ-ਪੁਰਸ਼ : ਕੁਲਦੀਪ ਸਿੰਘ ਗਰੇਵਾਲ
ਡਾ. ਸੁਖਦੇਵ ਸਿੰਘ ਝੰਡ ਤਕੜੇ ਜੁੱਸੇ ਵਾਲੇ ਲੋਹੇ ਵਰਗੇ ਸ਼ਖਤ ਸਰੀਰ ਦੇ ਮਾਲਕ ਕਿਸੇ ਰਿਸ਼ਟ-ਪੁਸ਼ਟ ਮਨੁੱਖ ਨੂੰ ”ਲੋਹ-ਪੁਰਸ਼” ਜਾਂ ਠੇਠ ਪੰਜਾਬੀ ਵਿਚ ”ਇਹ ਤਾਂ ਨਿਰਾ ਲੋਹਾ ਈ ਆ” ਕਹਿੰਦਿਆਂ ਆਮ ਹੀ ਸੁਣਿਆ ਹੋਵੇਗਾ ਪਰ ਕਿਸੇ ਨੂੰ ”ਅੱਧਾ ਲੋਹ-ਪੁਰਸ਼” ਜਾਂ ”ਹਾਫ਼-ਆਇਰਨਮੈਨ” ਆਖਦਿਆਂ ਘੱਟ ਹੀ ਸੁਣਾਈ ਦਿੱਤਾ ਹੋਵੇਗਾ। ਆਉ ਵੇਖਦੇ ਹਾਂ, ਫਿਰ …
Read More »10 ਦਸੰਬਰ : ਮਨੁੱਖੀ ਹੱਕਾਂ ਦੇ 76ਵੇਂ ਵਰ੍ਹੇ ‘ਤੇ ਵਿਸ਼ੇਸ਼
‘ਮਨੁੱਖੀ ਅਧਿਕਾਰ ਦਿਵਸ’ ਬਨਾਮ ‘ਕਾਲੀ ਦਸਤਾਰ ਦਿਵਸ’ ਯੂ ਐਨ ਓ ਦਾ ਮਹਿਜ਼ ਘੋਸ਼ਣਾ-ਪੱਤਰ ਬਣ ਕੇ ਰਹਿ ਗਿਆ ਹੈ ਕੌਮਾਂਤਰੀ ਮਨੁੱਖੀ ਅਧਿਕਾਰਾਂ ਦਾ ਐਲਾਨਨਾਮਾ ਡਾ. ਗੁਰਵਿੰਦਰ ਸਿੰਘ ਦੂਜੀ ਵਿਸ਼ਵ ਜੰਗ (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਮੌਤਾਂ ਹੋਈਆਂ ਸਨ। ਯਹੂਦੀਆਂ ਦੀ ਵੱਡੀ ਪੱਧਰ ‘ਤੇ ਨਸਲਕੁਸ਼ੀ ਹੋਈ ਸੀ। ਜਰਮਨ ਦੇ …
Read More »