ਮੁੱਦਿਆਂ ਤੋਂ ਰਹਿਤ ਪੰਜਾਬ ਵਿਧਾਨ ਸਭਾ ਚੋਣਾਂ ਗੁਰਮੀਤ ਸਿੰਘ ਪਲਾਹੀ ਪੰਜਾਬ ਦੇ ਭਖਵੇਂ ਮੁੱਦਿਆਂ ਵਿਚ ਡਗਮਗਾ ਰਹੀ ਪੰਜਾਬ ਦੀ ਆਰਥਿਕਤਾ, ਬੇਰੁਜ਼ਗਾਰੀ, ਪਰਵਾਸ, ਪੰਜਾਬ ਦਾ ਪ੍ਰਦੂਸ਼ਿਤ ਵਾਤਾਵਰਨ, ਘਾਟੇ ਦੀ ਖੇਤੀ, ਨਸ਼ੇ ਦਾ ਪਸਾਰਾ, ਮਾਫੀਏ ਦਾ ਬੋਲਬਾਲਾ, ਦਰਿਆਈ ਪਾਣੀਆਂ ਦਾ ਮੁੱਦਾ ਅਤੇ ਸਭ ਤੋਂ ਵੱਡਾ ਮੁੱਦਾ ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ …
Read More »ਬੰਦ ਹੋਣਾ ਚਾਹੀਦਾ ਹੈ ਸਿਆਸੀ ਬਦਲਾਖੋਰੀ ਦਾ ਸਿਲਸਿਲਾ
ਆਮ ਤੌਰ ‘ਤੇ ਸਿਆਸਤਦਾਨਾਂ ਵਲੋਂ ਕਿਹਾ ਜਾਂਦਾ ਹੈ ਕਿ ਕੇਂਦਰ ਅਤੇ ਰਾਜਾਂ ਵਿਚ ਸਪੱਸ਼ਟ ਬਹੁਮਤ ਵਾਲੀਆਂ ਸਰਕਾਰਾਂ ਬਣਨੀਆਂ ਚਾਹੀਦੀਆਂ ਹਨ ਤਾਂ ਜੋ ਰਾਜਨੀਤਕ ਸਥਿਰਤਾ ਦੇ ਮਾਹੌਲ ਵਿਚ ਉਹ ਦੇਸ਼ ਅਤੇ ਆਪਣੇ ਸੰਬੰਧਿਤ ਰਾਜਾਂ ਲਈ ਬਿਨਾਂ ਕਿਸੇ ਦਬਾਅ ਤੋਂ ਵੱਡੇ ਫ਼ੈਸਲੇ ਲੈ ਸਕਣ। ਪਰ ਇਹ ਦੇਖਣ ਵਿਚ ਆਇਆ ਹੈ ਕਿ ਜਦੋਂ …
Read More »ਮੁੱਦਿਆਂ ਤੋਂ ਭਟਕ ਚਿਹਰਿਆਂ ‘ਚ ਉਲਝਿਆ ਪੰਜਾਬ
ਮੁੱਖ ਮੰਤਰੀ ਚਿਹਰਾ ਐਲਾਨਣ ‘ਤੇ ਲੱਗੇ ਰੋਕ ਜਾਂ ਪੂਰੇ ਪੰਜਾਬ ‘ਚੋਂ ਚੋਣ ਲੜਨ ਮੁੱਖ ਮੰਤਰੀ ਦੇ ਦਾਅਵੇਦਾਰ ਦੀਪਕ ਸ਼ਰਮਾ ਚਨਾਰਥਲ, ਸੀਨੀਅਰ ਪੱਤਰਕਾਰ ਅੰਕੜੇ ਦੱਸਦੇ ਹਨ ਕਿ ਪੰਜਾਬ ਦੇ ਲੋਕਾਂ ਨੂੰ ਕਰੋਨਾ ਹੈ, ਪਰ ਹਕੀਕਤ ਦੱਸਦੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਚੋਣ ਬੁਖਾਰ ਹੈ। ਬੇਸ਼ੱਕ ਕਰੋਨਾ ਦੀਆਂ ਹਦਾਇਤਾਂ ਕਾਰਨ ਜਾਂ …
Read More »ਪੰਜਾਬ ਦੀ ਆਰਥਿਕਤਾ, ਚੋਣਾਂ ਅਤੇ ਸਮਾਜਿਕ ਲਹਿਰ
ਸੁੱਚਾ ਸਿੰਘ ਗਿੱਲ ਪੰਜਾਬ ਦੀ ਆਰਥਿਕਤਾ ਡਗਮਗਾ ਰਹੀ ਹੈ। ਪ੍ਰਤੀ ਵਿਅਕਤੀ ਆਮਦਨ 1991-92 ਵਿਚ ਪਹਿਲੇ ਸਥਾਨ ਤਕ ਰਹਿਣ ਮਗਰੋਂ ਹੁਣ ਸੂਬਾ 12ਵੇਂ 13ਵੇਂ ਸਥਾਨ ਤੇ ਪਹੁੰਚ ਗਿਆ ਹੈ। ਸੂਬੇ ਦੇ ਵਿਕਾਸ ਦੀ ਦਰ ਪਿਛਲੇ 30 ਸਾਲਾਂ ਤੋਂ ਮੁਲਕ ਦੇ ਵਿਕਾਸ ਦੀ ਦਰ ਤੋਂ ਹੇਠਾਂ ਚਲ ਰਹੀ ਹੈ। ਇਸ ਕਾਰਨ ਸਾਡੇ …
Read More »ਪੰਜਾਬੀ ਵੋਟਰੋ! ਜ਼ਰਾ ਸੰਭਲ ਕੇ, ਇਹ ਚੋਣਾਂ ਬਿਲਕੁਲ ਵੱਖਰੀਆਂ ਨੇ…
ਡਾ. ਸੁਖਦੇਵ ਸਿੰਘ ਝੰਡ ਭਾਰਤ ਦੇ ਪੰਜ ਰਾਜਾਂ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਨੀਪੁਰ ਵਿਚ ਫ਼ਰਵਰੀ ਮਹੀਨੇ ਦੌਰਾਨ ਅਤੇ ਮਾਰਚ ਦੇ ਪਹਿਲੇ ਹਫ਼ਤੇ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਇਸ ਵਿਚ ਕੋਈ ਸ਼ੱਕ ਨਹੀ ਕਿ ਇਸ ਸਮੇਂ ਇਨ੍ਹਾਂ ਸਾਰੇ ਰਾਜਾਂ ਵਿਚ ਹੀ ਚੋਣ-ਸਰਗ਼ਰਮੀਆਂ ਸਿਖ਼ਰਾਂ ‘ਤੇ ਹਨ ਪਰ ਪੰਜਾਬ …
Read More »ਚੋਣ ਮੁਹਾਂਦਰੇ ਦੇ ਬਦਲਦੇ ਰੰਗ-ਢੰਗ
ਹਰਕ੍ਰਿਸ਼ਨ ਸ਼ਰਮਾ ਸਦੀਆਂ ਤੋਂ ਚੱਲ ਰਹੀ ਰਾਜਨੀਤੀ ਸਮੇਂ-ਸਮੇਂ ਸਿਰ ਆਪਣਾ ਚਾਲ ਚਲਣ, ਮੁਹਾਂਦਰਾ, ਰੰਗਰੂਪ, ਸਰੂਪ, ਆਪਣੇ ਮਾਅਨੇ ਅਤੇ ਚਰਿੱਤਰ ਲਿਬਾਸ ਦੀ ਤਰ੍ਹਾਂ ਬਦਲਦੀ ਆ ਰਹੀ ਹੈ। ਕਈ ਵਾਰ ਸਿਆਸੀ ਫਿਜ਼ਾ ‘ਚ ਇੰਨੀ ਹੈਰਾਨੀਜਨਕ ਤਬਦੀਲੀ ਆਈ ਕਿ ਸਿਆਸਤ ਚਰਚਾ ਦਾ ਵਿਸ਼ਾ ਬਣਦੀ ਰਹੀ ਪਰ ਸਿਆਸੀ ਲੋਕਾਂ ਨੇ ਕਦੇ ਜਨਤਕ ਮੁੱਦਿਆਂ ‘ਤੇ …
Read More »ਸਿਆਸਤ ਦੇ ਡਿੱਗ ਰਹੇ ਮਿਆਰ
ਹਮੀਰ ਸਿੰਘ ਖ਼ੂਬਸੂਰਤ ਸਮਾਜ ਸਿਰਜਣ ਦਾ ਸੁਪਨਾ ਹਰ ਪੀੜ੍ਹੀ ਦੇ ਲੋਕ ਲੈਂਦੇ ਰਹੇ ਹਨ ਅਤੇ ਇਸੇ ਲਈ ਮਨੁੱਖੀ ਸਮਾਜ ਵੰਨ-ਸਵੰਨੀਆਂ ਲੜਾਈਆਂ ਵਿਚੋਂ ਗੁਜ਼ਰਦਾ ਅੱਗੇ ਵਧਦਾ ਆਇਆ ਹੈ। ਆਗੂ ਆਪੋ-ਆਪਣੇ ਸਿਆਸੀ ਵਿਚਾਰਾਂ ਪਿੱਛੇ ਫਾਂਸੀ ਦੇ ਰੱਸੇ ਚੁੰਮਦੇ ਰਹੇ, ਕਾਲੇ ਪਾਣੀਆਂ ਦੀਆਂ ਜੇਲ੍ਹਾਂ ਕੱਟਦੇ ਰਹੇ ਅਤੇ ਬਾਗ਼ੀਆਨਾ ਪਹੁੰਚ ਤਹਿਤ ਲੰਮਾ ਸਮਾਂ ਅੰਡਰ-ਗਰਾਊਂਡ …
Read More »ਬ੍ਰਹਿਮੰਡੀ ਪਸਾਰੇ ਨੂੰ ਦੇਖਣ ਵਾਲੀ ਵਿਗਿਆਨਕ ਅੱਖ
ਇੰਜ. ਈਸ਼ਰ ਸਿੰਘ 25 ਦਸੰਬਰ, 2021 ਨੂੰ ਪੁਲਾੜ-ਵਿਗਿਆਨੀਆਂ ਨੇ ਵਿਸ਼ਵ-ਪੱਧਰ ‘ਤੇ ਇੱਕ ਇਤਿਹਾਸਕ ਅਤੇ ਮਹੱਤਵ-ਪੂਰਨ ਪ੍ਰਾਪਤੀ ਕੀਤੀ ਹੈ, ਜਿਸ ਦਾ ਬਾਹਰ ਦੇ ਜਗਤ ਨੂੰ ਘੱਟ ਪਤਾ ਲੱਗਿਆ ਹੈ। ਇਸ ਦਿਨ ‘ਜੇਮਸ ਵੈੱਬ’ ਨਾਉਂ ਦੀ ਇੱਕ ਬਹੁ-ਮੰਤਵੀ ‘ਦੂਰਬੀਨ’ ਪੁਲਾੜ ਵਿੱਚ ਭੇਜੀ ਗਈ ਹੈ ਜਿਹੜੀ ਕਿ ਹੁਣ ਤੱਕ ਬਣੀ ਸਭ ਤੋਂ ਸ਼ਕਤੀਸ਼ਾਲੀ …
Read More »ਕੌਮਾਂਤਰੀ ਪੱਧਰ ‘ਤੇ ਸਿੱਖ ਵਿਚਾਰਧਾਰਾ ਦੇ ਉਭਾਰ ਵਾਲਾ ਰਿਹਾ ਸਾਲ 2021
ਤਲਵਿੰਦਰ ਸਿੰਘ ਬੁੱਟਰ ਬੇਸ਼ੱਕ ਸਾਲ 2021 ਦੌਰਾਨ ਸਿੱਖ ਪੰਥ ਨੂੰ ਅਨੇਕਾਂ ਅੰਦਰੂਨੀ-ਬਾਹਰੀ, ਕੌਮੀ ਤੇ ਕੌਮਾਂਤਰੀ ਚੁਣੌਤੀਆਂ-ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਪਰ ਇਸ ਦੇ ਬਾਵਜੂਦ ਇਹ ਵਰ੍ਹਾ ਸਿੱਖ ਵਿਚਾਰਧਾਰਾ ਦੇ ਉਭਾਰ ਵਾਲਾ ਰਿਹਾ ਹੈ। ਕਰੋਨਾ ਕਾਲ ਅਤੇ ਕਿਸਾਨੀ ਸੰਘਰਸ਼ ਦੌਰਾਨ ਸਿੱਖਾਂ ਵਿਚ ਸੇਵਾ, ਸੰਘਰਸ਼ ਤੇ ਸਿਰੜ ਦੀਆਂ ਮਾਨਤਾਵਾਂ ਨੇ ਭਾਰਤਵਰਸ਼ ਦੇ …
Read More »ਵਿਧਾਨ ਸਭਾ ਚੋਣਾਂ: ਆਰਥਿਕ ਮੁੱਦਿਆਂ ਦੀ ਅਣਦੇਖੀ
ਡਾ. ਗਿਆਨ ਸਿੰਘ ਪੰਜਾਬ ਸਮੇਤ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਵਿਚ ਚੋਣ ਮਾਹੌਲ ਦਿਨੋ-ਦਿਨ ਭਖ ਰਿਹਾ ਹੈ। ਪਿਛਲੀਆਂ ਚੋਣਾਂ ਵਾਂਗ ਵੱਖ ਵੱਖ ਸਿਆਸੀ ਪਾਰਟੀਆਂ ਚੋਣਾਂ ਜਿੱਤਣ ਲਈ ਵਾਅਦੇ, ਦਾਅਵੇ ਕਰ ਅਤੇ ਦੁਹਰਾਅ ਰਹੀਆਂ ਹਨ। ਅਸਲੀਅਤ ਵਿਚ ਜ਼ਿਆਦਾਤਰ ਦਾਅਵੇ ਖੋਖਲੇ ਅਤੇ ਵਾਅਦੇ ਰਿਊੜੀਆਂ ਵੰਡਣ …
Read More »