ਸੁੱਚਾ ਸਿੰਘ ਗਿੱਲ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਆਸੀ ਪਾਰਟੀਆਂ ਉਪਰ ਲਗਾਈਆਂ ਪਾਬੰਦੀਆਂ ਹਟਾ ਦਿਤੀਆਂ ਗਈਆਂ ਹਨ। ਇਸ ਕਾਰਨ ਪਾਰਟੀਆਂ ਵਲੋਂ ਚੋਣ ਰੈਲੀਆਂ ਅਤੇ ਸਮਾਗਮ ਕਰਵਾਏ ਜਾ ਰਹੇ ਹਨ। ਤਰ੍ਹਾਂ ਤਰ੍ਹਾਂ ਦੇ ਲੋਕ-ਲੁਭਾਊ ਵਾਅਦੇ …
Read More »11 ਜਨਵਰੀ ਨੂੰ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ : ਨਸਲਵਾਦ ਤੇ ਬਸਤੀਵਾਦ ਖ਼ਿਲਾਫ਼ ਗ਼ਦਰੀ ਭਾਈ ਮੇਵਾ ਸਿੰਘ ਲੋਪੋਕੇ ਦੀ ਸ਼ਹਾਦਤ
ਡਾ. ਗੁਰਵਿੰਦਰ ਸਿੰਘ ਗ਼ਦਰ ਲਹਿਰ ਦੇ ਮਹਾਨ ਯੋਧੇ ਸ਼ਹੀਦ ਭਾਈ ਮੇਵਾ ਸਿੰਘ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਭਾਰਤ ਦੀੇ ਆਜ਼ਾਦੀ ਦੇ ਇਤਿਹਾਸ ‘ਚ ਨਾਮਾਤਰ ਹੀ ਮਿਲਦਾ ਹੈ। ਇਹ ਜਾਣਦਿਆਂ ਕਈਆਂ ਨੂੰ ਹੈਰਾਨੀ ਹੋਵੇਗੀ ਕਿ ਭਾਈ ਮੇਵਾ ਸਿੰਘ ਲੋਪੋਕੇ, ਕੈਨੇਡਾ ‘ਚ ਫਾਂਸੀ ਦਾ ਰੱਸਾ ਚੁੰਮਣ ਵਾਲੇ ਪਹਿਲੇ ਸ਼ਹੀਦ ਸਨ। ਉਹਨਾਂ ਕੈਨੇਡਾ …
Read More »ਪੰਜਾਬ ‘ਚ ਦਲ-ਬਦਲੀ ਦਾ ਵਚਿੱਤਰ ਆਲਮ!
ਗੁਰਦੀਪ ਸਿੰਘ ਦੌਲਾ ਪੰਜਾਬ ਵਿਧਾਨ ਸਭਾ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ। ਕਹਿੰਦੇ ਨੇ ਕਿ ਬੱਝਵੇਂ ਦਿਨ ਪਲਾਂ ਵਿਚ ਬੀਤ ਜਾਂਦੇ ਹਨ। ਸਿਆਸੀ ਨੇਤਾਵਾਂ ਦੇ ਦਲ-ਬਦਲ ਦੀ ਸ਼ੁਰੂਆਤ ਹੋ ਚੁੱਕੀ ਹੈ। ਦਲਬਦਲੀ ਸਿਆਸਤ ਦੇ ਖੇਤਰ ਦੀ ਇਕ ਬੁਰਾਈ ਹੈ ਪਰ ਇਹ ਹੁਣ ਆਮ ਜਿਹਾ ਵਰਤਾਰਾ ਬਣ ਚੁੱਕੀ ਹੈ। ਦਲ-ਬਦਲੀ …
Read More »ਕੀ ਪੰਜਾਬ ਵੀ ਯੂ.ਪੀ.ਦੀਆਂ ਰਾਹਾਂ ‘ਤੇ ਤੋਰ ਦਿੱਤਾ ਜਾਏਗਾ?
ਗੁਰਮੀਤ ਸਿੰਘ ਪਲਾਹੀ ਵਾਰਾਨਸੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੂ ਧਰਮ ਅਤੇ ਭਗਵਾਨ ਸ਼ਿਵ ਦੇ ਦਾਰਸ਼ਨਿਕ ਪੱਖ ਦੀ ਗੱਲ ਨਹੀਂ ਕੀਤੀ, ਸਗੋਂ ਸਿੱਧੇ-ਸਿੱਧੇ ਔਰੰਗਜ਼ੇਬ ਅਤੇ ਸਾਲਾਰ ਮਸੂਦ ਦਾ ਨਾਂ ਲੈ ਕੇ ਸੰਪਰਦਾਇਕ ਵੰਡ ਦਾ ਦਾਅ ਚੱਲਿਆ ਹੈ। ਯੂ.ਪੀ. ਦੀਆਂ ਚੋਣਾਂ ਜਿੱਤਣ ਲਈਂ ਹਿੰਦੂ ਧਰਮ ਦੇ ਰਖਵਾਲੇ ‘ਡਬਲ ਇੰਜਨ’ ‘ਮੋਦੀ …
Read More »ਨਿੱਕੀਆਂ ਜਿੰਦਾਂ ਵੱਡੇ ਸਾਕੇ
ਡਾ. ਅਮਨਦੀਪ ਸਿੰਘ ਟੱਲੇਵਾਲੀਆ ਆਨੰਦਪੁਰ ਸਾਹਿਬ ਦੀ ਲੜਾਈ ਮਈ 1704 ਈ: ਵਿੱਚ ਸ਼ੁਰੂ ਹੋਈ ਤੇ ਲਗਾਤਾਰ ਸੱਤ ਮਹੀਨੇ ਚੱਲਦੀ ਰਹੀ। ਕਿਲ੍ਹੇ ਵਿੱਚ ਸਿੰਘਾਂ ਕੋਲ ਰਾਸ਼ਨ-ਪਾਣੀ ਮੁੱਕ ਗਿਆ। ਉਧਰ ਪਹਾੜੀ ਰਾਜਿਆਂ ਅਤੇ ਮੁਗਲਾਂ ਦੀਆਂ ਫ਼ੌਜਾਂ ਵੀ ਬਹੁਤਾ ਚਿਰ ਲੜਨ ਦੇ ਸਮਰੱਥ ਨਹੀਂ ਸਨ। ਇਸ ਕਰਕੇ ਮੁਗਲ ਹਾਕਮਾਂ ਅਤੇ ਪਹਾੜੀ ਰਾਜਿਆਂ ਨੇ …
Read More »ਵੱਡੀਆਂ ਚੁਣੌਤੀਆਂ ਹਨ ਸ਼੍ਰੋਮਣੀ ਕਮੇਟੀ ਦੇ ਸਾਹਮਣੇ
ਤਲਵਿੰਦਰ ਸਿੰਘ ਬੁੱਟਰ ਸਿੱਖ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਗੇ ਢੇਰ ਸਾਰੀਆਂ ਚੁਣੌਤੀਆਂ ਮੂੰਹ ਅੱਡੀ ਖੜ੍ਹੀਆਂ ਹਨ। ਬੇਸ਼ੱਕ ਸੰਸਥਾ ਦੀ ਅਗਵਾਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਰਗੇ ਪੜ੍ਹੇ-ਲਿਖੇ, ਇਮਾਨਦਾਰ ਅਤੇ ਸਮਰਪਿਤ ਆਗੂ ਦੇ ਹੱਥ ਆਈ ਨੂੰ ਮਹੀਨਾ ਹੋ ਚੱਲਿਆ ਹੈ ਪਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ …
Read More »ਨਾ-ਬਰਾਬਰੀ ਦਾ ਵਧਦਾ ਪਾੜਾ ਅਤੇ ਮਨੁੱਖੀ ਹੱਕ
ਹਮੀਰ ਸਿੰਘ ਮਨੁੱਖੀ ਅਧਿਕਾਰਾਂ ਦਾ ਸਫਰ ਮਨੁੱਖ ਦੇ ਜਨਮ ਜਿੰਨਾ ਹੀ ਪੁਰਾਣਾ ਹੈ। ਸਮਾਜ ਦੇ ਆਜ਼ਾਦ ਜਾਂ ਰਹਿਣ ਲਾਇਕ ਹੋਣ ਦਾ ਅਨੁਮਾਨ ਮਨੁੱਖੀ ਅਧਿਕਾਰਾਂ ਦੀ ਹਕੀਕਤ ਨਾਲ ਜੋੜ ਕੇ ਲਗਾਇਆ ਜਾਂਦਾ ਹੈ। ਆਧੁਨਿਕ ਦੌਰ ਵਿਚ ਮਨੁੱਖੀ ਅਧਿਕਾਰਾਂ ਦਾ ਆਦਰਸ਼ਕ ਦਸਤਾਵੇਜ਼ 10 ਦਸੰਬਰ 1948 ਨੂੰ ਪਾਸ ਕੀਤਾ ਗਿਆ ਸੰਯੁਕਤ ਰਾਸ਼ਟਰ ਸੰਘ …
Read More »ਸੜਕਾਂ ‘ਤੇ ਨਿਕਲ ਜ਼ਿੰਦਗੀ ਦੇ ਅਰਥ ਲੱਭਣਾ ਕੀ ਗੁਨਾਹ ਹੈ?
ਗੁਰਮੀਤ ਸਿੰਘ ਪਲਾਹੀ ਮਨੁੱਖੀ ਅਧਿਕਾਰਾਂ ਦਾ ਘਾਣ ਭਾਰਤ ਵਿੱਚ ਪਿਛਲੇ ਸਮੇਂ ਦੌਰਾਨ ਮੌਜੂਦਾ ਹਾਕਮ ਧਿਰ ਨੇ ਜਿਵੇਂ ਕੀਤਾ ਸ਼ਾਇਦ ਦੇਸ਼ ਦੀ ਆਜ਼ਾਦੀ ਦੇ 74 ਵਰ੍ਹਿਆਂ ਵਿੱਚ ਕਿਸੇ ਵੀ ਹੋਰ ਸਰਕਾਰ ਨੇ ਨਾ ਕੀਤਾ ਹੋਵੇ।ਆਪਣੀ ਹੋਂਦ ਅਤੇ ਆਪਣੇ ਅਧਿਕਾਰਾਂ ਦੀ ਲੜਾਈ ਲੜ ਰਿਹਾ ਦੇਸ਼ ਦਾ ਕਿਸਾਨ ਮੁੱਢਲੇ ਮਨੁੱਖੀ ਅਧਿਕਾਰ ਖੋਹੇ ਜਾਣ …
Read More »ਗੁਰੂ ਤੇਗ ਬਹਾਦਰ ਸਾਹਿਬ ਦੀਆਂ ਪੰਜ ਪੀੜ੍ਹੀਆਂ ਨੇ ਕੁਰਬਾਨੀਆਂ ਦਾ ਰਚਿਆ ਅਦੁੱਤੀ ਇਤਿਹਾਸ
ਡਾ. ਰਣਜੀਤ ਸਿੰਘ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਇਸੇ ਵਰ੍ਹੇ ਮਨਾਇਆ ਜਾ ਰਿਹਾ ਹੈ। ਸਾਰੇ ਸੰਸਾਰ ਵਿਚ ਵੱਡੇ ਸਮਾਗਮ ਉਲੀਕੇ ਗਏ ਹਨ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਮਨੁੱਖੀ ਹੱਕਾਂ ਦੀ ਰਾਖੀ ਲਈ ਦਿੱਤੀ ਸੀ ਤੇ ਉਹ ਸੰਸਾਰ ਦੀ ਚਾਦਰ ਬਣੇ ਸਨ। ਉਨ੍ਹਾਂ ਦੇ …
Read More »ਉਨ੍ਹਾਂ ਪੰਜਾਬ ਨੂੰ ਵਾਪਸ ਪੰਜਾਬ ਦਿੱਤਾ…
ਸਵਰਾਜਬੀਰ ਵੱਡੀ ਇਤਿਹਾਸਕ ਜਿੱਤ ਪ੍ਰਾਪਤ ਕਰਨ ਵਾਲੇ ਕਿਸਾਨ ਸੰਘਰਸ਼ ਨੇ ਪੰਜਾਬ ਨੂੰ ਇਕ ਨਵੀਂ ਪਛਾਣ ਦਿੱਤੀ ਹੈ; ਪੰਜਾਬੀਆਂ ਦੀ ਉਹ ਪਛਾਣ ਜਿਸ ਨੂੰ ਪੰਜਾਬੀਆਂ ਦਾ ਦਿਲ ਕਈ ਦਹਾਕਿਆਂ ਤੋਂ ਤਾਂਘਦਾ ਅਤੇ ਉਸ ਦੀ ਕਲਪਨਾ ਕਰਦਾ ਸੀ ਪਰ ਜਿਹੜੀ ਪੰਜਾਬ ਦੇ ਦਿਸਹੱਦਿਆਂ ਤੋਂ ਬਹੁਤ ਦੂਰ ਦਿਸਦੀ ਸੀ। ਪੰਜਾਬੀ ਸਦੀਆਂ ਤੋਂ ਬਾਹਰ …
Read More »