Breaking News
Home / ਮੁੱਖ ਲੇਖ (page 33)

ਮੁੱਖ ਲੇਖ

ਮੁੱਖ ਲੇਖ

ਅਜੋਕੇ ਸਿੱਖ ਪ੍ਰਸੰਗ ‘ਚ ਹੋਲਾ ਮਹੱਲਾ ਦੀ ਸਾਰਥਿਕਤਾ

ਤਲਵਿੰਦਰ ਸਿੰਘ ਬੁੱਟਰ ਸਿੱਖ ਧਰਮ ਵਿਚ ਭਾਰਤੀ ਸੱਭਿਅਤਾ ਦੇ ਹਰੇਕ ਦਿਨ-ਦਿਹਾੜੇ ਤੇ ਤਿਓਹਾਰ ਨੂੰ ਗੁਰੂ ਸਾਹਿਬਾਨ ਨੇ ਨਵੇਂ ਸੰਕਲਪ, ਉਸਾਰੂ ਉਦੇਸ਼ ਤੇ ਸਿੱਖ ਫ਼ਲਸਫ਼ੇ ਦੇ ਪ੍ਰਸੰਗ ਵਿਚ ਪੇਸ਼ ਕੀਤਾ ਹੈ। ਜਿਵੇਂ ਸ੍ਰੀ ਗੁਰੂ ਅਮਰਦਾਸ ਜੀ ਨੇ ਵਿਸਾਖੀ ਦਾ ਮੇਲਾ ਗੋਇੰਦਵਾਲ ਸਾਹਿਬ ਵਿਖੇ ਸਿੱਖਾਂ ਲਈ ਸਤਿਸੰਗਤ ਕਰਨ, ਗੁਰੂ ਦਰਸ਼ਨ ਅਤੇ ਗੁਰੂ …

Read More »

ਦਲ ਬਦਲੂ, ਨੈਤਿਕਤਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ

ਗੁਰਮੀਤ ਸਿੰਘ ਪਲਾਹੀ ਦਲ ਬਦਲੂਆਂ ਨੇ ਇਕ ਵੇਰ ਫਿਰ ਭਾਰਤ ਦੇ ਲੋਕਾਂ ਦਾ ਧਿਆਨ ਖਿੱਚਿਆ ਹੈ। ਬਹੁਤ ਹੀ ਚਰਚਿਤ ਸੂਬੇ ਪੱਛਮੀ ਬੰਗਾਲ ਵਿਚ ਦਲ ਬਦਲੂਆਂ ਨੇ ਚੌਕੇ-ਛੱਕੇ ਛੱਡੇ ਹਨ। ਇੱਕ ਬੰਨਿਓਂ ਦੂਜੇ ਬੰਨੇ, ਸਿਆਸੀ ਪਾਰਟੀਆਂ ਬਦਲੀਆਂ ਹਨ। ਦੇਸ਼ ‘ਚ ਰਾਜ-ਭਾਗ ਸੰਭਾਲ ਰਹੀ ਭਾਜਪਾ ਇਸ ਮਾਮਲੇ ‘ਤੇ ਖੁੱਲ੍ਹ ਕੇ ਖੇਡੀ ਹੈ। …

Read More »

ਪੰਜਾਬ ਸਿਰ ਵਧਦਾ ਕਰਜ਼ਾ ਤੇ ਕਮਜ਼ੋਰ ਹੁੰਦੀ ਆਰਥਿਕਤਾ

ਡਾ. ਸ ਸ ਛੀਨਾ ਭਾਰਤ ਦੇ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਨੇ ਪੰਜਾਬ ਸਰਕਾਰ ਸਿਰ ਕਰਜ਼ੇ ਦੀ ਜਿਹੜੀ ਰਿਪੋਰਟ ਦਿੱਤੀ ਹੈ, ਉਹ ਕਾਫ਼ੀ ਚਿੰਤਾਜਨਕ ਹੈ। ਕਰਜ਼ੇ ਨਾਲ ਪੰਜਾਬ ਲਈ ਜਨਤਕ ਭਲਾਈ ਸਕੀਮਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਜਿਸ ਰਫ਼ਤਾਰ ਨਾਲ ਇਹ ਕਰਜ਼ਾ ਵਧ ਰਿਹਾ ਹੈ, ਇਨ੍ਹਾਂ ਸਕੀਮਾਂ ਉੱਤੇ ਹੋਰ …

Read More »

ਆਰਥਿਕ ਗੁਲਾਮੀ ਤੋਂ ਵੱਡੀ ਹੈ ਜ਼ਿਹਨੀ ਗੁਲਾਮੀ

ਗੁਰਮੀਤ ਸਿੰਘ ਪਲਾਹੀ ਕਿਹਾ ਜਾਂਦਾ ਹੈ ਕਿ ਜੇਕਰ ਕਿਸੇ ਸਖਸ਼ ਨੂੰ ਕਮਜ਼ੋਰ ਕਰਨਾ ਹੋਵੇ, ਉਹਦੀ ਕਮਾਈ ਉਤੇ ਸੱਟ ਮਾਰੀ ਜਾਂਦੀ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਕਿਸੇ ਖਿੱਤੇ ਨੂੰ ਨਿਕੰਮਾ ਬਨਾਉਣਾ ਹੈ, ਉਹਦੀ ਆਰਥਿਕਤਾ ਤਹਿਸ-ਨਹਿਸ ਕਰਨ ਲਈ ਚਾਲਾਂ ਚੱਲੀਆਂ ਜਾਂਦੀਆਂ ਹਨ। ਇਹੋ ਵਤੀਰਾ ਵੱਡੇ ਦੇਸ਼ਾਂ ਵਲੋਂ ਛੋਟੇ ਦੇਸ਼ਾਂ ਨੂੰ ਆਪਣੇ ਅਧੀਨ …

Read More »

ਅਜੋਕੇ ਪੰਜਾਬ ਤੇ ਸਿੱਖ ਪ੍ਰਸੰਗ ‘ਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਕੀ ਹੋਵੇ?

ਤਲਵਿੰਦਰ ਸਿੰਘ ਬੁੱਟਰ 100 ਸਾਲ ਪਹਿਲਾਂ ਜਦੋਂ ਸਿੱਖ ਪੰਥ ‘ਚ ਇਹ ਅਹਿਸਾਸ ਪੈਦਾ ਹੋਣਾ ਸ਼ੁਰੂ ਹੋਇਆ ਕਿ ਗੁਰਦੁਆਰਿਆਂ ਵਿਚੋਂ, ਆਏ ਯਾਤਰੂਆਂ ਨੂੰ ਉਹ ਦਾਤ ਨਹੀਂ ਮਿਲ ਰਹੀ, ਜਿਸ ਦੇ ਵੰਡਣ ਲਈ ਇਹ ਬਣਾਏ ਗਏ ਸਨ, ਤਾਂ ਚਾਰ-ਚੁਫੇਰੇ ਸਿੱਖ ਪੰਥ ‘ਚ ਆਪ-ਮੁਹਾਰਾ ਜਜ਼ਬਾ ਲਹਿਰਾਂ ਮਾਰਨ ਲੱਗ ਪਿਆ ਕਿ ਸਾਡੇ ਗੁਰਦੁਆਰਿਆਂ ਦਾ …

Read More »

ਖੇਤੀ ਕਾਨੂੰਨ ਲਿਖਣ ਵਾਲੇ ਜ਼ਮੀਨੀ ਹਕੀਕਤ ਤੋਂ ਦੂਰ

ਡਾ. ਰਣਜੀਤ ਸਿੰਘ ਵੀਹਵੀਂ ਸਦੀ ਦੇ ਸ਼ੁਰੂ ਹੋਣ ਵੇਲੇ ਪੰਜਾਬ ਅਤੇ ਬਾਕੀ ਦੇਸ਼ ਦੀ ਕਿਰਸਾਨੀ ਦੀ ਬੁਰੀ ਹਾਲਤ ਸੀ। ਕਿਸਾਨ ਕਰਜ਼ੇ ਹੇਠ ਡੁੱਬੇ ਹੋਏ ਸਨ। ਉਨ੍ਹਾਂ ਦਾ ਜੀਵਨ ਪੁਸ਼ਤ-ਦਰ-ਪੁਸ਼ਤ ਵਿਆਜ ਮੋੜਦਿਆਂ ਲੰਘ ਜਾਂਦਾ ਸੀ। ਅੰਨਦਾਤੇ ਨੂੰ ਆਪ ਬਹੁਤੀ ਵਾਰ ਢਿੱਡੋਂ ਭੁੱਖਿਆਂ ਸੌਣਾ ਪੈਂਦਾ ਸੀ। ਦੇਸ਼ ਵਿਚ ਅਨਾਜ ਦੀ ਘਾਟ ਸੀ। …

Read More »

ਗੁਰਬਾਣੀ ਗਿਆਨ ਦੇ ਪ੍ਰਸਾਰ ਨੂੰ ਨਵੀਂ ਦਿਸ਼ਾ

ਦੇ ਸਕਦੇ ਹਨ ਪਾਠ ਬੋਧ ਸਮਾਗਮ ਤਲਵਿੰਦਰ ਸਿੰਘ ਬੁੱਟਰ ਪਿਛਲੇ ਸਮੇਂ ਦੌਰਾਨ ਧਰਮ ਪ੍ਰਚਾਰ ਦੀ ਅਜੋਕੇ ਪ੍ਰਸੰਗ ‘ਚ ਪਿੰਡਾਂ-ਸ਼ਹਿਰਾਂ ਵਿਚ ਸਹੀ ਪਹੁੰਚ ਨਾ ਹੋ ਸਕਣ ਕਾਰਨ ਜਿੱਥੇ ਜਾਤਾਂ-ਪਾਤਾਂ ਅਤੇ ਰਾਜਨੀਤਕ ਧੜਿਆਂ ਦੇ ਆਧਾਰ ‘ਤੇ ਇਕ-ਇਕ ਪਿੰਡ ‘ਚ ਕਈ-ਕਈ ਗੁਰਦੁਆਰਾ ਸਾਹਿਬ ਉਸਾਰੇ ਗਏ, ਉਥੇ ਪੰਜਾਬ ਦੇ ਬਹੁਤ ਸਾਰੇ ਗੁਰਦੁਆਰਿਆਂ ਦੇ ਗ੍ਰੰਥੀ …

Read More »

ਦਿੱਲੀ ਕਿਸਾਨ ਅੰਦੋਲਨ ਦਾ ਹੁਣ ਤੱਕ ਦਾ ‘ਹਾਸਲ’

ਡਾ. ਸੁਖਦੇਵ ਸਿੰਘ ਝੰਡ 26 ਨਵੰਬਰ 2020 ਤੋਂ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਿਹਾ ਕਿਸਾਨੀ ਅੰਦੋਲਨ ਹੁਣ ਆਪਣੇ ਤੀਸਰੇ ਪੜਾਅ ਵਿਚ ਪਹੁੰਚ ਗਿਆ ਹੈ। ਇਸ ਦਾ ਪਹਿਲਾ ਪੜਾਅ 26 ਜਨਵਰੀ ਤੱਕ ਦਾ ਹੈ ਜਿਸ ਦੌਰਾਨ ਕਿਸਾਨ ਆਗੂਆਂ ਦੀਆਂ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ, ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ …

Read More »

ਕੇਂਦਰੀ ਬਜਟ ਖੇਤੀ ਖੇਤਰ ਨੂੰ ਕਾਰਪੋਰੇਟ ਹਵਾਲੇ ਕਰੇਗਾ

ਸੁਖਪਾਲ ਸਿੰਘ ਕੇਂਦਰੀ ਬਜਟ 2021-22 ਉਸ ਸਮੇਂ ਪੇਸ਼ ਕੀਤਾ ਗਿਆ ਹੈ, ਜਦੋਂ ਸਮੁੱਚਾ ਸੰਸਾਰ ਪੂੰਜੀਵਾਦੀ ਪ੍ਰਬੰਧ ਆਰਥਿਕ ਮੰਦੀ ਵਿਚ ਫਸਿਆ ਹੋਇਆ ਹੈ ਪਰ ਭਾਰਤ ਦੁਨੀਆ ਦੇ ਸਾਰੇ ਦੇਸ਼ਾਂ ਨਾਲੋਂ ਗੰਭੀਰ ਆਰਥਿਕ ਮੰਦੀ ਵਿਚੋਂ ਗੁਜ਼ਰ ਰਿਹਾ ਹੈ। ਅੱਜ ਭਾਰਤ ਅੰਦਰ ਬੇਰੁਜ਼ਗਾਰੀ, ਭੁੱਖਮਰੀ ਅਤੇ ਮਹਿੰਗਾਈ ਦੀਆਂ ਅਲਾਮਤਾਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ …

Read More »

ਪੰਜਾਬ ਦਾ ਜ਼ਹਿਰੀਲਾ ਪਾਣੀ ਤੇ ਪੰਜਾਬੀ ਸਭਿਅਤਾ ਦਾ ਉਜਾੜਾ

ਗੁਰਮੀਤ ਸਿੰਘ ਪਲਾਹੀ ਪੰਜਾਬ ਦੇ ਧਰਤੀ ਹੇਠਲੇ ਪਾਣੀਆਂ ਬਾਰੇ ਇਕ ਦਿਲ ਦਹਿਲਾ ਦੇਣ ਵਾਲੀ ਰਿਪੋਰਟ ਛਪੀ ਹੈ, ਜਿਸ ਅਨੁਸਾਰ ਪੰਜਾਬ ਦਾ 92 ਫ਼ੀਸਦੀ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਚੁੱਕਾ ਹੈ। ਪੰਜਾਬ ਦੇ ਪਾਣੀਆਂ ‘ਚ ਉੱਚ ਜ਼ਹਿਰੀਲੇ ਸੰਖੀਏ ਵਾਲੇ ਤੱਤ (ਆਰਸੈਨਿਕ) ਪਾਏ ਗਏ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਆਰਸੈਨਿਕ ਆਪਣੇ ਅਜੀਵ …

Read More »