ਗੁਰਮੀਤ ਸਿੰਘ ਪਲਾਹੀ ਲੋਕਾਂ ਸਿਰ ਕਰਜ਼ਾ ਵਧਦਾ ਜਾ ਰਿਹਾ ਹੈ। ਬੱਚਤ ਖਤਮ ਹੋ ਗਈ ਹੈ। ਕੋਵਿਡ-19 ਦੇ ਮੱਦੇਨਜ਼ਰ ਮਾਨਵੀ ਸੰਕਟ ਲਗਾਤਾਰ ਵਧ ਰਿਹਾ ਹੈ। ਆਰਥਿਕ ਮੰਦੀ ਅਤੇ ਮਹਾਂਮਾਰੀ ਕਾਰਨ ਭਾਰਤੀ ਅਰਥਵਿਵਸਥਾ ਲੀਰੋ-ਲੀਰ ਹੋ ਗਈ ਹੈ ਅਤੇ ਆਮ ਲੋਕਾਂ ਦਾ ਵਾਲ-ਵਾਲ ਕਰਜ਼ੇ ਨਾਲ ਵਿੰਨਿਆ ਗਿਆ ਹੈ। ਹਾਲਾਤ ਇਥੋਂ ਤੱਕ ਪਤਲੇ ਹੋ …
Read More »ਪਿਛਲੇ ਲਾਕਡਾਊਨ ਦਾ ਅਨੁਭਵ ਅਤੇ ਹੁਣ ਲਈ ਸਬਕ
ਸੁੱਚਾ ਸਿੰਘ ਗਿੱਲ ਪਿਛਲੇ ਸਾਲ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨੇ 24 ਮਾਰਚ ਦੀ ਰਾਤ ਨੂੰ ਐਲਾਨ ਕਰਕੇ ਤਿੰਨ ਹਫਤਿਆਂ ਵਾਸਤੇ ਮੁਲਕ ਵਿਚ ਲਾਕਡਾਊਨ ਲਗਾ ਦਿੱਤਾ ਸੀ। ਲੋਕਾਂ ਨੂੰ ਇਸ ਬਾਰੇ ਸੋਚਣ ਅਤੇ ਵਿਚਾਰਨ ਦਾ ਕੋਈ ਸਮਾਂ ਨਹੀਂ ਦਿੱਤਾ। ਫਿਰ ਇਸ ਨੂੰ ਤਿੰਨ ਵਾਰ ਵਧਾ ਕੇ 31 ਮਈ …
Read More »ਕੀ ਉਹ ਮੁੜ ਕਹਿਣਗੇ ‘ਮੁਝੇ ਘਰ ਜਾਨੇ ਦੋ’
ਗੁਰਮੀਤ ਸਿੰਘ ਪਲਾਹੀ ਦੇਸ਼ ਵਿੱਚ ਕੁੱਲ ਕਾਮਿਆਂ ਦੀ ਗਿਣਤੀ 45 ਕਰੋੜ ਹੈ। ਇਹਨਾਂ ਵਿੱਚੋਂ 93 ਫੀਸਦੀ ਅਸੰਗਠਿਤ ਖੇਤਰ ‘ਚ ਕੰਮ ਕਰਨ ਵਾਲੇ ਮਜ਼ਦੂਰ ਹਨ। ਇਹ ਮਜ਼ਦੂਰ ਵੱਡੇ ਬੁਨਿਆਦੀ-ਢਾਂਚੇ, ਮਲਟੀਪਲੈਕਸਾਂ, ਹੋਟਲਾਂ, ਡਲਿਵਰੀ ਬੁਆਏ, ਰਿਕਸ਼ਾ ਚਾਲਕ, ਘਰੇਲੂ ਕੰਮ ਕਾਰ ‘ਚ ਲੱਗੇ ਹੋਏ ਹਨ। ਇਹ ਲੋਕ ਨਾ ਕਿਸੇ ਟਰੇਡ ਯੂਨੀਅਨ ਦਾ ਹਿੱਸਾ ਹਨ …
Read More »‘ਰਾਜ ਧਰਮ’ ਦੀ ਮਰਯਾਦਾ ਭੁੱਲਦੇ ਜਾ ਰਹੇ ਨੇ ਹੁਕਮਰਾਨ
ਲਵਿੰਦਰ ਸਿੰਘ ਬੁੱਟਰ 98780-70008 ਰਾਜਨੀਤੀ ਸ਼ਬਦ ਉਨ੍ਹਾਂ ਨਿਯਮਾਂ, ਸਿਧਾਂਤਾਂ ਅਤੇ ਪੱਧਤੀਆਂ ਦਾ ਸੂਚਕ ਹੈ, ਜਿਨ੍ਹਾਂ ਅਨੁਸਾਰ ਕੋਈ ਰਾਜਾ ਆਪਣੇ ਦੇਸ਼ ‘ਤੇ ਰਾਜ ਕਰਦਾ ਹੈ। ਮੌਜੂਦਾ ਸਮੇਂ ਰਾਜਨੀਤੀ ‘ਚ ਡਿੱਗੇ ਇਖ਼ਲਾਕੀ ਪੱਧਰ ਅਤੇ ਰਾਜ ਧਰਮ ਦੀ ਪਾਲਣਾ ਨਾ ਹੋਣ ਕਾਰਨ ਰਾਜਨੀਤੀ ਸ਼ਬਦ ਨਾਂਹ ਵਾਚੀ ਅਤੇ ਲੋਕ ਵਿਰੋਧੀ ਸੂਚਕ ਬਣ ਗਿਆ ਹੈ। …
Read More »ਭਾਜਪਾ ਕਿਸਾਨੀ ਅੰਦੋਲਨ ਦੇ ਦਬਾਅ ਹੇਠ
ਗੁਰਮੀਤ ਸਿੰਘ ਪਲਾਹੀ ਧਿੰਗੋਜ਼ੋਰੀ ਦੀਆਂ ਇਤਹਾਸਿਕ ਘਟਨਾਵਾਂ ਤੇ ਤਸ਼ੱਦਦ ਨੇ ਵਰਤਮਾਨ ਸਮਿਆਂ ਵਿੱਚ ਵੀ ਭਰਵੀਂ ਥਾਂ ਮੱਲੀ ਹੋਈ ਹੈ। ਇਹ ਤਸ਼ੱਦਦ, ਜ਼ਿਆਦਤੀਆਂ ਨੂੰ ਠੱਲ੍ਹ ਪਾਉਣ ਲਈ ਲੋਕ ਲਹਿਰਾਂ ਉਸਰਦੀਆਂ ਹਨ। ਇਹ ਸੰਘਰਸ਼, ਇਹ ਲਹਿਰਾਂ, ਮਨੁੱਖ ਨੂੰ ਨਵੀਂ ਸ਼ਕਤੀ ਅਤੇ ਊਰਜਾ ਦਿੰਦੀਆਂ ਹਨ। ਧਰਮਾਂ, ਜਾਤਾਂ ਤੇ ਨਸਲਾਂ ਦੇ ਪਹਿਰੇਦਾਰ ਇਹੋ ਜਿਹੀਆਂ …
Read More »ਆਲਮੀ ਮੇਲਾ ਹੈ ਵਿਸਾਖੀ
ਤਲਵਿੰਦਰ ਸਿੰਘ ਬੁੱਟਰ 98780-70008 ਵਿਸਾਖੀ ਦਾ ਸਬੰਧ ਸਿਰਫ਼ ਪੰਜਾਬ ਜਾਂ ਸਿੱਖ ਇਤਿਹਾਸ ਨਾਲ ਹੀ ਨਹੀਂ ਜੁੜਿਆ ਹੋਇਆ, ਸਗੋਂ ਇਹ ਮੇਲਾ ਦੁਨੀਆ ਭਰ ‘ਚ ਵੱਖੋ-ਵੱਖਰੇ ਰੂਪਾਂ ਵਿਚ ਮਨਾਇਆ ਜਾਂਦਾ ਹੈ। ਕਿਤੇ ਇਹ ਮੇਲਾ ਫ਼ਸਲਾਂ ਪੱਕਣ ‘ਤੇ ਖੁਸ਼ੀਆਂ ਦੇ ਹੁਲਾਸ ਦਾ ਪ੍ਰਤੀਕ ਹੈ, ਕਿਤੇ ਸੱਭਿਆਚਾਰਕ ਮਹੱਤਤਾ ਰੱਖਦਾ ਹੈ ਅਤੇ ਕਿਤੇ ਧਾਰਮਿਕ ਆਸਥਾ …
Read More »ਸੰਵਿਧਾਨ ਨਿਰਮਾਤਾ ਭਾਰਤ ਰਤਨ
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਪਵਨ ਕੁਮਾਰ ਹੰਸ ਵੀਹਵੀਂ ਸਦੀ ਦੇ ਮਨੁੱਖੀ ਅਧਿਕਾਰਾਂ ਦੇ ਨਾਇਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ, 1891 ਨੂੰ ਮਹਾਰਾਸ਼ਟਰ ਦੇ ਮਹੂ ਪਿੰਡ ਵਿਚ ਮਾਤਾ ਭੀਮਾ ਬਾਈ ਅਤੇ ਪਿਤਾ ਰਾਮ ਜੀ ਰਾਵ ਸਕਪਾਲ ਦੇ ਘਰ ਹੋਇਆ। ਸੂਰਜ ਦੀ ਰੌਸ਼ਨੀ ਲੈ ਕੇ …
Read More »ਜਲ੍ਹਿਆਂਵਾਲਾ ਬਾਗ਼ ਸਾਕੇ ਦੀ ਸਚਾਈ ਚਸ਼ਮਦੀਦਾਂ ਦੀ ਜ਼ਬਾਨੀ
ਸੁਰਿੰਦਰ ਕੋਛੜ ਜਲ੍ਹਿਆਂਵਾਲਾ ਬਾਗ਼ ਸਾਕੇ ਨੂੰ ਵਾਪਰਿਆਂ 96 ਵਰ੍ਹੇ ਬੀਤ ਚੁੱਕੇ ਹਨ। ਉਸ ਦਿਨ ਬਾਗ਼ ਵਿਚ ਕੀ ਹੋਇਆ ਅਤੇ ਉਸ ਦੇ ਪਿੱਛੇ ਕੀ-ਕੀ ਕਾਰਨ ਰਹੇ, ਇਸ ‘ਤੇ ਅਨੇਕਾਂ ਵਾਰ ਚਰਚਾ ਹੋ ਚੁੱਕੀ ਹੈ। ਇਸ ਸਾਕੇ ਨੂੰ ਸਕੂਲੀ ਕਿਤਾਬਾਂ ਦੇ ਸਿਲੇਬਸ ਵਿਚ ਵੀ ਸ਼ਾਮਿਲ ਕੀਤਾ ਗਿਆ ਹੈ, ਕਈ ਫ਼ਿਲਮਾਂ ਵੀ ਬਣਾਈਆਂ …
Read More »ਸਮਾਜਿਕ ਏਕਤਾ ਤੇ ਕਿਸਾਨ ਅੰਦੋਲਨ : ਕੁਝ ਚੁਣੌਤੀਆਂ
ਹਮੀਰ ਸਿੰਘ ਕਿਸਾਨ ਅੰਦੋਲਨ ਦੀ ਇਕਮੁੱਠਤਾ ਨੂੰ 26 ਜਨਵਰੀ ਵਾਲੇ ਦਿਨ ਲੱਗੇ ਝਟਕੇ ਦੀ ਇਕ ਤਰ੍ਹਾਂ ਭਰਪਾਈ ਅੰਦੋਲਨ ਦੇ ਹੋਰ ਰਾਜਾਂ ਵਿਚ ਫੈਲਣ ਅਤੇ ਦੁਨੀਆਂ ਭਰ ਵਿਚੋਂ ਮਿਲ ਰਹੀ ਸਰਗਰਮ ਹਮਾਇਤ ਨੇ ਕਰ ਦਿੱਤੀ। ਉਸ ਤੋਂ ਪਿੱਛੋਂ ਪੰਜਾਬ ਅੰਦਰ ਇਕ ਵਿਚਾਰਕ ਉਲਝਣ ਦੀ ਸਥਿਤੀ ਬਣ ਗਈ ਜੋ ਅਜੇ ਤੱਕ ਜਾਰੀ …
Read More »ਗਦਰ ਲਹਿਰ ਦੇ ਯੋਧਿਆਂ ਦੇ ‘ਤਾਰਾ ਮੰਡਲ ਦਾ ਚੰਦ’ : ਸ਼ਹੀਦ ਭਾਈ ਬਲਵੰਤ ਸਿੰਘ ਖੁਰਦਪੁਰ
ਡਾ. ਗੁਰਵਿੰਦਰ ਸਿੰਘ 1 604 825 1550 29 ਮਾਰਚ 1917 ਨੂੰ ਜਦੋਂ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਫਾਂਸੀ ਦੇ ਕੇ ਸ਼ਹੀਦ ਕੀਤਾ ਜਾ ਚੁੱਕਿਆ ਸੀ, ਉਸ ਤੋਂ ਇੱਕ ਰਾਤ ਬਾਅਦ ਉਨ੍ਹਾਂ ਦੀ ਪਤਨੀ ਬੀਬੀ ਕਰਤਾਰ ਕੌਰ ਲਾਹੌਰ ਜੇਲ੍ਹ ਵਿੱਚ ‘ਆਖਰੀ ਮੁਲਾਕਾਤ’ ਲਈ ਪਹੁੰਚੀ, ਤਦ ਉਸ ਨੂੰ ਦੱਸਿਆ ਗਿਆ ਕਿ ਕੱਲ੍ਹ …
Read More »