Breaking News
Home / ਮੁੱਖ ਲੇਖ (page 39)

ਮੁੱਖ ਲੇਖ

ਮੁੱਖ ਲੇਖ

ਮੋਦੀ ਸਰਕਾਰ ਦੇ ਨਿੱਜੀਕਰਨ ਅਤੇ ਕੇਂਦਰੀਕਰਨ ਵੱਲ ਕਦਮ

ਗੁਰਮੀਤ ਸਿੰਘ ਪਲਾਹੀ ਕਰੋਨਾ ਕਾਲ ਦੌਰਾਨ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਇੱਕ ਤੋਂ ਬਾਅਦ ਇੱਕ ਨਵੇਂ ਆਰਡੀਨੈਂਸ, ਇੱਕ ਤੋਂ ਬਾਅਦ ਇੱਕ ਲੋਕ ਹਿੱਤਾਂ ਵਿਰੋਧੀ ਫ਼ੈਸਲੇ, ਇੱਕ ਤੋਂ ਬਾਅਦ ਇੱਕ ਹੋਰ ਕਦਮ ਸੂਬਿਆਂ ਦੇ ਅਧਿਕਾਰ ਖੋਹ ਕੇ ਉਹਨਾਂ ਨੂੰ ਕੇਂਦਰ ਉਤੇ ਆਸ਼ਰਿਤ ਕਰਨ ਅਤੇ ਪੰਗੂ ਬਨਾਉਣ ਦੇ, ਮੌਜੂਦਾ ਸਮੇਂ ਵਿਚ …

Read More »

ਲੋਕ ਆਵਾਜ਼ ਦਬਾਉਣ ਦੇ ਯਤਨ

ਹਮੀਰ ਸਿੰਘ ਦੇਸ਼ ਪੱਧਰ ਉੱਤੇ ਵੱਖਰੇ ਵਿਚਾਰਾਂ ਵਾਲੇ ਬੁੱਧੀਜੀਵੀਆਂ, ਘੱਟਗਿਣਤੀਆਂ, ਦਲਿਤਾਂ ਅਤੇ ਪੰਜਾਬ ਵਿਚ ਖਾਲਿਸਤਾਨ ਦੇ ਸਮਰਥਕ ਹੋਣ ਦੇ ਨਾਮ ਉੱਤੇ ਗ੍ਰਿਫ਼ਤਾਰੀਆਂ ਨਾਲ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ-2019 ਉੱਤੇ ਬਹਿਸ ਮੁੜ ਤੇਜ਼ ਹੋ ਗਈ ਹੈ। ਦੇਸ਼ ਦੀ ਸੁਰੱਖਿਆ ਅਤੇ ਦਹਿਸ਼ਤਵਾਦ ਦਾ ਮੁਕਾਬਲਾ ਕਰਨ ਦੇ ਨਾਮ ਉੱਤੇ ਬਣਾਏ ਬਹੁਤ ਸਾਰੇ ਕਾਨੂੰਨਾਂ …

Read More »

ਦਲ ਬਦਲੂਆਂ ਨੇ ਦਲਦਲ ‘ਚ ਸੁੱਟਿਆ ਭਾਰਤੀ ਲੋਕਤੰਤਰ

ਗੁਰਮੀਤ ਸਿੰਘ ਪਲਾਹੀ ਭਾਰਤ ਦੇ ਸੂਬੇ ਰਾਜਸਥਾਨ ਵਿੱਚ ਕਾਂਗਰਸ ਦੇ 19 ਵਿਧਾਇਕ ਸਚਿਨ ਪਾਇਲਟ ਦੀ ਅਗਵਾਈ ਵਿੱਚ ਕਾਂਗਰਸ ਤੋਂ ਬੇ-ਮੁੱਖ ਹੋ ਗਏ ਹਨ ਅਤੇ ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਵਲੋਂ ਜਾਰੀ ਅਯੋਗਤਾ ਨੋਟਿਸਾਂ ਨੂੰ ਲੈ ਕੇ ਰਾਜਸਥਾਨ ਹਾਈਕੋਰਟ ਵਿੱਚ ਪਟੀਸ਼ਨ ਪਾਈ ਬੈਠੇ ਹਨ। ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਇਸ ਪਟੀਸ਼ਨ …

Read More »

ਕਰੋਨਾ ਅਤੇ ਕੂੜਾ ਕਰਕਟ ਨਜਿੱਠਣ ਵਾਲੇ ਕਾਮੇ

ਮਨਮੋਹਨ ਸਿੰਘ ਕੋਵਿਡ-19 ਵਿਸ਼ਵਵਿਆਪੀ ਸਿਹਤ ਸੰਕਟ ਅਤੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੁਨੀਆ ਭਰ ਦੇ ਲੋਕਾਂ ਲਈ ਵੱਡੀ ਚੁਣੌਤੀ ਹੈ। ਇਹ ਸਿਹਤ, ਸਮਾਜਿਕ, ਆਰਥਿਕ ਤੇ ਰਾਜਨੀਤਿਕ ਖੇਤਰਾਂ ਵਿਚ ਅਸਰ ਪਾ ਰਿਹਾ ਹੈ। ਇਹ ਭਾਰਤ ਵਿਚ ਵੀ ਸਮਾਜ ਦੇ ਹਰ ਵਰਗ ਨੂੰ ਕਿਸੇ ਨਾ ਕਿਸੇ ਢੰਗ ਨਾਲ ਪ੍ਰਭਾਵਿਤ ਕਰ ਰਿਹਾ ਹੈ। …

Read More »

ਪੰਜਾਬ ‘ਚ ਸਿਆਸੀ ਤਿਕੜਮਵਾਜੀ ਅਤੇ ਗੰਧਲਾ ਸਿਆਸੀ ਮਾਹੌਲ

ਗੁਰਮੀਤ ਸਿੰਘ ਪਲਾਹੀ 1920 ਵਿੱਚ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਪੂਰੀ ਇੱਕ ਸਦੀ ਬਾਅਦ ਗਰਦਿਸ਼ ਵਿੱਚ ਹੈ। ਭਾਵੇਂ ਸਮੇਂ-ਸਮੇਂ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੁਝ ਨੇਤਾ ਇਸ ਨਾਲੋਂ ਤੋੜ-ਵਿਛੋੜਾ ਕਰਦੇ ਰਹੇ, ਪਰ ਸ਼੍ਰੋਮਣੀ ਅਕਾਲੀ ਦਲ ਕਿਸੇ ਨਾ ਕਿਸੇ ਰੂਪ ਵਿੱਚ ਪੰਜਾਬ ਦੀ ਰਾਜਨੀਤੀ ਨੂੰ ਪ੍ਰਭਾਵਤ ਕਰਦਾ ਰਿਹਾ। ਸੂਬਿਆਂ ਲਈ …

Read More »

ਆਰਥਿਕ ਅਸਮਾਨਤਾ ਅਤੇ ਸਰਕਾਰੀ ਯੋਜਨਾਵਾਂ

ਡਾ. ਸ. ਸ. ਛੀਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਗਰੀਬ ਕਲਿਆਣ ਯੋਜਨਾ’ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਮੁੱਖ ਉਦੇਸ਼ ਵੀ ਉਹੋ ਹੈ, ਜਿਹੜਾ ਕਈ ਸਾਲਾਂ ਤੋਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਵੱਲੋਂ ਅਪਣਾਇਆ ਜਾਂਦਾ ਰਿਹਾ ਹੈ। ਵੱਖ-ਵੱਖ ਸਮਿਆਂ ‘ਤੇ ਗਰੀਬੀ ਹਟਾਉਣ ਨਾਲ ਸਬੰਧਤ ਵੱਖ-ਵੱਖ ਨਾਅਰੇ ਹਰ ਰਾਜਨੀਤਕ ਪਾਰਟੀ ਦੇ …

Read More »

ਖੁਦਕੁਸ਼ੀ ਦਾ ਵਰਤਾਰਾ : ਮਨੁੱਖੀ ਵਿਕਾਸ ‘ਤੇ ਪ੍ਰਸ਼ਨ ਚਿੰਨ੍ਹ

ਡਾ. ਸ਼ਿਆਮ ਸੁੰਦਰ ਦੀਪਤੀ ਮਨ ਉਦਾਸ ਹੈ, ਕੁਝ ਵੀ ਚੰਗਾ ਨਹੀਂ ਲੱਗ ਰਿਹਾ… ਬੰਦਾ ਆ ਕੇ ਡਾਕਟਰ ਨੂੰ ਕਹਿੰਦਾ ਹੈ। ਡਾਕਟਰ ਅੰਗਰੇਜ਼ੀ ਵਿਚ ‘ਡਿਪਰੈਸ਼ਨ’ ਲਿਖ ਦਿੰਦਾ ਹੈ ਜਿਸ ਦਾ ਸ਼ਬਦਕੋਸ਼ੀ ਅਰਥ ‘ਉਦਾਸੀ’ ਹੈ। ਫਿਰ ਡਾਕਟਰ ਨੇ ਕੀ ਲੱਭਿਆ? ਦਵਾਈ ਦਿੱਤੀ, ਐਂਟੀ-ਡਿਪਰੈਸੇਂਟ, ਉਦਾਸੀ ਨੂੰ ਠੀਕ ਕਰਨ ਵਾਲੀ, ਨਾ ਕਿ ਰੋਕਣ ਵਾਲੀ। …

Read More »

ਕੀ ਸੁਖਦੇਵ ਸਿੰਘ ਢੀਂਡਸਾ ਬਾਦਲਾਂ ਨੂੰ ਠਿੱਬੀ ਲਾ ਸਕੇਗਾ?

ਉਜਾਗਰ ਸਿੰਘ ਅਕਾਲੀ ਦਲ ਨੂੰ ਹੋਂਦ ਵਿਚ ਆਇਆਂ ਲਗਪਗ 100 ਸਾਲ ਹੋ ਗਏ ਹਨ। ਉਦੋਂ ਤੋਂ ਹੀ ਪਾਰਟੀ ਵਿਚ ਧੜੇਬੰਦੀ ਲਗਾਤਾਰ ਜਾਰੀ ਹੈ। ਪਾਰਟੀ ਵਿਚ ਉਤਰਾਅ-ਚੜ੍ਹਾਅ ਵੀ ਬਥੇਰੇ ਆਉਂਦੇ ਰਹੇ। ਪਾਰਟੀ ਦੋਫਾੜ ਵੀ ਹੁੰਦੀ ਰਹੀ ਪ੍ਰੰਤੂ ਲੀਡਰਸ਼ਿਪ ਦੀ ਕਾਰਗੁਜ਼ਾਰੀ ‘ਚ ਇੰਨਾ ਨਿਘਾਰ ਕਦੇ ਵੀ ਨਹੀਂ ਸੀ ਆਇਆ ਜਿੰਨਾ ਇਸ ਵਕਤ …

Read More »

ਖੇਤੀ ਆਰਡੀਨੈਂਸ : ਭਿਆਨਕ ਨਤੀਜਿਆਂ ਦਾ ਖਦਸ਼ਾ

ਡਾ. ਸੁਖਪਾਲ ਸਿੰਘ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਬਾਰੇ ਛਿੜੀ ਬਹਿਸ ਵਿਚ ਵੱਡੀ ਗਿਣਤੀ ਬੁੱਧਜੀਵੀਆਂ ਨੇ ਇਨ੍ਹਾਂ ਖੇਤੀ ਸੁਧਾਰਾਂ ਦੇ ਅਗਾਊਂ ਭਿਆਨਕ ਨਤੀਜਿਆਂ ਬਾਰੇ ਖਦਸ਼ੇ ਪ੍ਰਗਟਾਏ ਹਨ। ਹਥਲੇ ਲੇਖ ਵਿਚ ਕੁਝ ਅਹਿਮ ਮੁੱਦਿਆਂ ਬਾਰੇ ਹੋਰ ਸ਼ਪੱਸਟ ਵਿਸ਼ਲੇਸ਼ਣ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਭ ਤੋਂ ਪਹਿਲਾਂ, ‘ਕਿਸਾਨੀ ਉਪਜ …

Read More »

ਸਿਆਸੀ ਖ਼ਿਲਾਅ ਵਿਚ ਜੀਅ ਰਿਹਾ ਪੰਜਾਬ

ਗੁਰਮੀਤ ਸਿੰਘ ਪਲਾਹੀ ਪੰਜਾਬ ਦੇ ਮੰਤਰੀਆਂ ਨਾਲ ਉਲਝੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਥਾਂ ‘ਤੇ ਪੰਜਾਬ ਦੇ ਮੌਜੂਦਾ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਦੀ ਪਤਨੀ ਵਿਨੀ ਮਹਾਜਨ ਨੂੰ, ਸੀਨੀਅਰ ਆਈ.ਏ.ਐਸ. ਅਫ਼ਸਰਾਂ ਨੂੰ ਨਜ਼ਰ ਅੰਦਾਜ਼ ਕਰਕੇ, ਪੰਜਾਬ ਦੀ ਮੁੱਖ ਸਕੱਤਰ ਬਣਾ ਦਿੱਤਾ ਗਿਆ ਹੈ। ਦਿਨਕਰ ਗੁਪਤਾ ਅਤੇ …

Read More »