ਪ੍ਰੋ. ਕੁਲਬੀਰ ਸਿੰਘ ਜਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖੁਦ ਮਿਲਣ ਅਤੇ ਸਲਾਹ ਮਸ਼ਵਰਾ ਕਰਨ ਆਵੇ, ਜਦੋਂ ਸਥਾਨਕ ਨੇਤਾ ਸਿੱਖ ਕਮਿਊਨਿਟੀ ਦੇ ਰੁਖ ਬਾਰੇ ਜਾਨਣ ਲਈ ਸਮਾਂ ਲੈ ਕੇ ਮੀਟਿੰਗ ਕਰਨ ਆਉਣ, ਜਦੋਂ ਸ਼ਹਿਰ ਦੀਆਂ ਵੰਨ-ਸਵੰਨੀਆਂ ਸਰਗਰਮੀਆਂ ਵਿਚ ਤੁਸੀਂ ਖਿੱਚ ਦਾ ਕੇਂਦਰ ਬਣੇ ਰਹੋ, ਜਦੋਂ ਪੰਜਾਬੀ ਫ਼ਿਲਮਾਂ ਬਨਾਉਣ ਲਈ ਕਲਾਕਾਰਾਂ ਦੀਆਂ …
Read More »21 ਫਰਵਰੀ : ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ‘ਤੇ ਵਿਸ਼ੇਸ਼
ਕੈਨੇਡਾ ਵਿਚ ਪੰਜਾਬੀ ਬੋਲੀ ਦੀ ਚੜ੍ਹਦੀ ਕਲਾ ‘ਬੋਲੀ ਸਾਡਾ ਮਾਣ ਹੈ, ਬੋਲੀ ਲਵੋ ਸੰਭਾਲ ਜੋ ਬੋਲੀ ਨਹੀਂ ਸਾਂਭਦੇ, ਉਹ ਨੇ ਮਨੋ ਕੰਗਾਲ’ ਡਾ. ਗੁਰਵਿੰਦਰ ਸਿੰਘ ਫੋਨ : 604-825-1550 ਵਿਸ਼ਵ ਭਰ ‘ਚ 21 ਫਰਵਰੀ ਨੂੰ ਲੋਕ ਮਾਂ ਬੋਲੀ ਦਿਹਾੜੇ ਵਜੋਂ ਮਨਾਉਂਦਿਆਂ, ਕੋਈ ਨਾ ਕੋਈ ਅਜਿਹਾ ਸੰਕਲਪ ਲੈਂਦੇ ਹਨ , ਜਿਸ ‘ਤੇ …
Read More »ਪਰਵਾਸੀਆਂ ਦਾ ਦੇਸ਼ ਨਿਕਾਲਾ ਅਤੇ ਅਮਰੀਕੀ ਨੀਤੀ
ਮਨਦੀਪ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੁਆਰਾ ਅਹੁਦਾ ਸੰਭਾਲਣ ਤੋਂ ਬਾਅਦ ਰੋਜ਼ ਨਵੇਂ-ਨਵੇਂ ਹੁਕਮ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਫਰਮਾਨਾਂ ਦੀ ਲੜੀ ਵਿੱਚੋਂ ਗ਼ੈਰ-ਕਾਨੂੰਨੀ ਪਰਵਾਸੀਆਂ ਦੇ ਜਬਰੀ ਦੇਸ਼ ਨਿਕਾਲੇ ਦੀ ਮੁਹਿੰਮ ਚਰਚਾ ‘ਚ ਹੈ। ਰੋਜ਼ੀ-ਰੋਟੀ ਅਤੇ ਚੰਗੀ ਜ਼ਿੰਦਗੀ ਦੀ ਭਾਲ ‘ਚ ਅਮਰੀਕਾ ਅੰਦਰ ਦਾਖਲ ਹੋਏ ਪਰਵਾਸੀਆਂ ਨੂੰ ਕੌਮੀ ਅਤੇ ਸਰਹੱਦੀ …
Read More »ਸਿੱਖ ਸਮਾਜ ‘ਚੋਂ ਜਾਤ-ਪਾਤ ਦਾ ਵਰਤਾਰਾ ਖ਼ਤਮ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਯਤਨ
ਤਲਵਿੰਦਰ ਸਿੰਘ ਬੁੱਟਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਸ ਵੇਲੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਤਾਂ ਉਸ ਵੇਲੇ ਸਮਾਜ ਅਤੇ ਧਰਮ ਜਾਤ-ਪਾਤ ਦੇ ਵਿਤਕਰਿਆਂ ਵਿਚ ਬੁਰੀ ਤਰ੍ਹਾਂ ਵੰਡਿਆ ਹੋਇਆ ਸੀ। ਜਾਤ-ਵਰਣ ਦੇ ਵੰਡ-ਵਿਤਕਰਿਆਂ ਵਾਲੇ ਸਮਾਜ ‘ਚ ਅਖੌਤੀ ਨੀਚ ਜਾਤ ਆਖੇ ਜਾਣ ਵਾਲੇ ਲੋਕਾਂ ਕੋਲੋਂ ਉਨ੍ਹਾਂ ਦੇ ਸਾਰੇ ਮਨੁੱਖੀ …
Read More »ਕਿਸਾਨਾਂ ਦੀ ਹੋਂਦ ਦੀ ਸਾਰਥਿਕਤਾ
ਸੁੱਚਾ ਸਿੰਘ ਗਿੱਲ ਕਿਸਾਨਾਂ ਦੀ ਹੋਂਦ ਦਾ ਮਾਮਲਾ ਮਹੱਤਵਪੂਰਣ ਬਣ ਗਿਆ ਹੈ। ਦੁਨੀਆ ਵਿੱਚ ਸਰਮਾਏਦਾਰੀ ਭਾਰੂ ਹੋਣ ਤੋਂ ਬਾਅਦ ਕਿਸਾਨਾਂ ਨੂੰ ਖੇਤੀ ਤੋਂ ਬਾਹਰ ਕਰਨ ਦੀ ਪ੍ਰਕਿਰਿਆ ਬੜੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਭਾਰਤ ਵਿੱਚ ਵੀ ਇਹ ਸਿਲਸਿਲਾ ਤੇਜ਼ੀ ਨਾਲ ਜ਼ੋਰ ਫੜ ਰਿਹਾ ਹੈ। ਬਹੁਤੇ ਕਿਸਾਨ ਸਰਮਾਏਦਾਰੀ ਦੀ ਪ੍ਰਕਿਰਿਆ …
Read More »ਭਾਰਤ ‘ਚ ਅੰਨਦਾਤੇ ਬਾਰੇ ਬੇਰੁਖੀ ਵਾਲੀ ਪਹੁੰਚ ਬਦਲਣ ਦੀ ਲੋੜ
ਮੋਹਨ ਸਿੰਘ (ਡਾ.) ਸਰਕਾਰ ਦੀ ਬੇਰੁਖ਼ੀ ਕਾਰਨ ਪੰਜਾਬ ਦਾ ਕਿਸਾਨ ਗੰਭੀਰ ਸੰਕਟ ਵਿੱਚ ਫਸਿਆ ਹੋਇਆ ਹੈ। ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ਾ ਵਧ ਰਿਹਾ ਹੈ। 1997 ਵਿਚ ਇਹ ਕਰਜ਼ਾ 5700 ਕਰੋੜ ਰੁਪਏ ਸੀ ਜੋ 2022-23 ਵਿੱਚ 73673 ਕਰੋੜ ਰੁਪਏ ਹੋ ਗਿਆ। ਆਰਥਿਕ ਵਿਕਾਸ ਅੰਕਾਂ ਦੀ ਤਾਜ਼ਾ ਰਿਪੋਰਟ ਵਿੱਚ ਪੰਜਾਬ ਸਾਰੇ ਰਾਜਾਂ ਨਾਲੋਂ …
Read More »ਕੈਨੇਡਾ ਵਿਚ 12 ਦਿਨ
ਪ੍ਰੋ. ਕੁਲਬੀਰ ਸਿੰਘ ਸਾਡੇ ਕੋਲ ਕੈਨੇਡਾ ਦਾ ਵੀਜ਼ਾ ਕਾਫ਼ੀ ਸਮੇਂ ਤੋਂ ਸੀ ਪਰ ਨਾ ਕਦੇ ਜਾਣ ਦਾ ਸਬੱਬ ਬਣਿਆ ਅਤੇ ਨਾ ਹੀ ਮਨ ਕੀਤਾ। ਵੀਜ਼ਾ 2025 ਜੂਨ ਨੂੰ ਖ਼ਤਮ ਹੋ ਜਾਣਾ ਸੀ। ਜੂਨ 2025 ਤੱਕ ਵੀਜ਼ਾ ਇਸ ਲਈ ਮਿਲਿਆ ਕਿਉਂ ਕਿ ਪਾਸਪੋਰਟ ਦੀ ਮਿਆਦ ਇੱਥੋਂ ਤੱਕ ਸੀ। ਜੇ ਮਿਆਦ 2033 …
Read More »ਵਿਦਿਆਰਥੀਆਂ ਦਾ ਪਰਵਾਸ ਤੇ ਉੱਚ ਸਿੱਖਿਆ ਸੁਧਾਰ ਦੀ ਯੋਜਨਾ
ਪ੍ਰਿੰਸੀਪਲ ਵਿਜੈ ਕੁਮਾਰ ਸਭ ਤੋਂ ਪਹਿਲਾਂ ਤਾਂ ਭਾਰਤ ਵਿਚ ਸਰਕਾਰ ਚਲਾ ਰਹੇ ਸਿਆਸੀ ਨੇਤਾਵਾਂ ਦੇ ਮਨਾਂ ਅੰਦਰ ਨੌਜਵਾਨਾਂ ਨੂੰ ਦੂਜੇ ਦੇਸ਼ਾਂ ‘ਚ ਪੜ੍ਹਾਈ ਲਈ ਜਾਣ ਤੋਂ ਰੋਕਣ ਲਈ ਪੈਦਾ ਹੋਈ ਫ਼ਿਕਰਮੰਦੀ ਲਈ ਵਧਾਈ ਦੇਣੀ ਬਣਦੀ ਹੈ ਪਰ ਨਾਲ ਹੀ ਇਹ ਕਹਿਣਾ ਬਣਦਾ ਹੈ ਕਿ ਯੂਨੀਵਰਸਟੀ ਗ੍ਰਾਂਟਸ ਕਮਿਸ਼ਨ ਨੇ ਕੇਂਦਰੀ ਸਿੱਖਿਆ …
Read More »ਭਾਰਤ ‘ਚ ਧੀਆਂ ਦੀ ਗਿਣਤੀ ਮੁੜ ਘਟਣ ਦਾ ਰੁਝਾਨ
ਕੰਵਲਜੀਤ ਕੌਰ ਗਿੱਲ ਮਰਦ ਔਰਤ ਵਿਚਾਲੇ ਹਰ ਪੱਖ ਤੋਂ ਬਰਾਬਰੀ ਸਮਾਜਿਕ-ਆਰਥਿਕ ਵਿਕਾਸ ਦਾ ਸੰਕੇਤ ਹੁੰਦਾ ਹੈ। ਇਸ ਬਰਾਬਰੀ ਦੀ ਮੁੱਢਲੀ ਸ਼ਰਤ ਹੈ ਕਿ ਕੁੱਲ ਵਸੋਂ ਵਿੱਚ ਮਰਦ ਅਤੇ ਔਰਤਾਂ ਦੀ ਗਿਣਤੀ ਕੁਦਰਤੀ ਵਰਤਾਰੇ ਅਨੁਸਾਰ ਲਗਭਗ ਬਰਾਬਰ ਹੁੰਦੀ ਹੈ। ਜਨ ਸੰਖਿਆ ਵਿਗਿਆਨੀ ਇਸ ਨੂੰ ਲਿੰਗ ਅਨੁਪਾਤ ਕਹਿੰਦੇ ਹਨ; ਭਾਵ, ਪ੍ਰਤੀ 1000 …
Read More »ਪੰਜਾਬ ਮੁਖੀ ਖੇਤੀ ਨੀਤੀ ਸਮੇਂ ਦੀ ਲੋੜ
ਸੁੱਚਾ ਸਿੰਘ ਗਿੱਲ ਭਾਰਤ ਸਰਕਾਰ ਦੀ ਖੇਤੀ ਮੰਡੀਕਰਨ ਬਾਰੇ ਜਾਰੀ ਕੌਮੀ ਨੀਤੀ ਦੇ ਖਰੜੇ ਵਿੱਚ ਕਈ ਖ਼ਾਮੀਆਂ ਹਨ। ਹਿੱਤ ਧਾਰਕ ਦਾਅਵਾ ਕਰਦੇ ਹਨ ਕਿ ਇਹ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਵਰਗਾ ਹੈ। ਖਰੜੇ ਦੀ ਤਜਵੀਜ਼ ਉਦੋਂ ਰੱਖੀ ਗਈ ਜਦੋਂ ਸੁਪਰੀਮ ਕੋਰਟ ਪਹਿਲਾਂ ਹੀ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਕਮੇਟੀ ਬਣਾ …
Read More »