Breaking News
Home / ਮੁੱਖ ਲੇਖ (page 41)

ਮੁੱਖ ਲੇਖ

ਮੁੱਖ ਲੇਖ

ਕਰੋਨਾ ਪਿੱਛੋਂ ਪੰਜਾਬ ਦੀ ਸਮਾਜਿਕ ਮੁੜ ਉਸਾਰੀ

ਡਾ. ਸ ਸ ਛੀਨਾ ਕੋਈ ਉਦਯੋਗਿਕ ਦੇਸ਼ ਹੋਵੇ ਜਾਂ ਖੇਤੀ ਪ੍ਰਧਾਨ, ਕੋਈ ਵਿਕਸਤ ਦੇਸ਼ ਹੋਵੇ ਜਾਂ ਵਿਕਾਸ ਕਰ ਰਿਹਾ, ਅਮੀਰ ਹੋਵੇ ਜਾਂ ਗ਼ਰੀਬ, ਕੋਵਿਡ-19 ਨੇ ਦੁਨੀਆਂ ਭਰ ਨੂੰ ਘੇਰੇ ਵਿਚ ਲਿਆ ਹੋਇਆ ਹੈ ਅਤੇ ਪ੍ਰਭਾਵਤ ਲੋਕਾਂ ਦੀ ਗਿਣਤੀ ਰੋਜ਼ ਵਧ ਰਹੀ ਹੈ। ਦੁਨੀਆਂ ਭਰ ਦੀਆਂ ਸਰਕਾਰਾਂ ਅਤੇ ਲੋਕਾਂ ਦਾ ਸਮੁੱਚਾ …

Read More »

ਜਮਾਤੀ ਤੇ ਜਾਤੀ ਦਰਾੜਾਂ ਬਨਾਮ ਪੇਂਡੂ ‘ਸਾਂਝ’

ਜਤਿੰਦਰ ਸਿੰਘ ਪਿਛਲੇ ਦਿਨੀਂ ਪਿੰਡਾਂ ਵਿਚਲੀ ਕਿਸਾਨ-ਮਜ਼ਦੂਰ ‘ਸਾਂਝ’ ਬਾਰੇ ਫਿਰ ਚਰਚਾ ਛਿੜੀ ਹੈ। ਕਾਰਨ ਝੋਨੇ ਦੀ ਲਵਾਈ ਦੇ ਰੇਟ ਬਾਰੇ ਦੋਵੇਂ ਧਿਰਾਂ ਦਾ ਆਪਸੀ ਟਕਰਾਅ ਹੈ। ਖੇਤੀ ਪੈਦਾਵਾਰ ਦੌਰਾਨ ਦਲਿਤ/ਮਜ਼ਦੂਰ ਅਤੇ ਜੱਟ/ਕਿਸਾਨ ਦੇ ਸਮਾਜਿਕ ਰਿਸ਼ਤਿਆਂ ਵਿਚਲੀ ਇਸ ਆਪਸੀ ‘ਸਾਂਝ’ ਦੀ ਤਾਸੀਰ ਕੀ ਹੈ, ਜ਼ਰਾ ਇਸ ਬਾਰੇ ਚਰਚਾ ਕਰਦੇ ਹਾਂ। ਪੈਦਾਵਾਰੀ …

Read More »

ਕਰੋਨਾ ਸੰਕਟ ਅਤੇ ਰਿਜ਼ਰਵ ਬੈਂਕ ਪੈਕੇਜ: ਕੁੱਝ ਤੱਥ

ਡਾ. ਰਾਜੀਵ ਖੋਸਲਾ ਕੌਮਾਂਤਰੀ ਏਜੰਸੀਆਂ ਦੁਆਰਾ ਭਾਰਤ ਦੀ ਕੁੱਲ ਘਰੇਲੂ ਪੈਦਾਵਾਰ (ਜੀਡੀਪੀ) ਵਿਚ ਕੀਤੀ ਜਾ ਰਹੀ ਲਗਾਤਾਰ ਕਮੀ ਦੇ ਅਨੁਮਾਨਾਂ, ਰੁਪਏ ਵਿਚ ਜਾਰੀ ਗਿਰਾਵਟ ਅਤੇ ਵਿੱਤੀ ਬਾਜ਼ਾਰ ਵਿਚ ਸੰਕਟ ਦੇ ਸਮੇਂ ਦੌਰਾਨ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 17 ਅਪਰੈਲ ਨੂੰ ਦੇਸ਼ ਦੀ ਅਰਥਵਿਵਸਥਾ ਨੂੰ ਦਰੁਸਤ ਕਰਨ ਲਈ ਦੂਜੇ ਪ੍ਰੇਰਕ ਪੈਕੇਜ …

Read More »

ਮਹਾਂਮਾਰੀ ਅਤੇ ਕਾਮਿਆਂ ਦਾ ਅਨਿਸ਼ਚਿਤ ਭਵਿੱਖ

ਬੂਟਾ ਸਿੰਘ ਕਰੋਨਾ ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਸਰੀਰਕ ਦੂਰੀ ਦਾ ਅਸਰ ਸਿੱਧੇ ਤੌਰ ਤੇ ਉਤਪਾਦਨ (ਆਊਟਪੁੱਟ) ਅਤੇ ਰੁਜ਼ਗਾਰ ਉੱਪਰ ਪੈ ਰਿਹਾ ਹੈ। ਦੁਨੀਆਂ ਦੀ ਪੰਜਵੀਂ ਸਭ ਤੋਂ ਵੱਡੀ ਆਰਥਿਕਤਾ ਮੰਨੇ ਜਾਂਦੇ ਭਾਰਤ ਦੀ ਆਰਥਿਕ ਜ਼ਿੰਦਗੀ ਵੀ ਲੌਕਡਾਊਨ ਕਾਰਨ ਪੂਰੀ ਤਰ੍ਹਾਂ ਠੱਪ ਹੈ। ਆਲਮੀ ਬੈਂਕ ਅਤੇ ਹੋਰ ਆਰਥਿਕ ਵਿਸ਼ਲੇਸ਼ਕਾਂ ਨੇ …

Read More »

ਕਰੋਨਾ ਮਹਾਂਮਾਰੀ : ਚੀਨ ਅਤੇ ਵਿਸ਼ਵ ਸਰੋਕਾਰ

ਬੀਰ ਦਵਿੰਦਰ ਸਿੰਘ ਹੁਣ ਤਾਂ ਇਹ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਕਰੋਨਾ ਵਾਇਰਸ ਕੋਈ ਕੁਦਰਤੀ ਕਰੋਪੀ ਨਹੀਂ ਹੈ, ਸਗੋਂ ਵਿਸ਼ਵ ਦੀਆਂ ਦੋ ਵੱਡੀਆਂ ਸ਼ਕਤੀਆਂ ਦੀ ਆਰਥਿਕ ਖਿੱਚੋਤਾਣ ਦਾ ਨਤੀਜਾ ਹੈ। ਵਿਸ਼ਵ ਦੀ ਆਰਥਿਕਤਾ ਨੂੰ ਸਮਝਣ ਵਾਲੇ ਜਾਣਦੇ ਹਨ ਕਿ ਜਿਸ ਤੇਜ਼ੀ ਨਾਲ ਚੀਨ ਦੀ ਆਰਥਿਕਤਾ ਵਿਕਸਤ ਹੋ ਰਹੀ ਸੀ, …

Read More »

ਪੰਜਾਬ ‘ਚੋਂ ਕੌਮਾਂਤਰੀ ਪਰਵਾਸ ਅਤੇ ਇਸ ਦੇ ਸਿੱਟੇ

ਡਾ. ਗੁਰਿੰਦਰ ਕੌਰ ਡਾ. ਗਿਆਨ ਸਿੰਘ ਮਨੁੱਖਾ ਹੋਂਦ ਦੀ ਸ਼ੁਰੂਆਤ ਦੇ ਨਾਲ ਹੀ ਇਸ ਦਾ ਪਰਵਾਸ ਵੀ ਸ਼ੁਰੂ ਹੋ ਗਿਆ ਸੀ। ਪਹਿਲਾਂ-ਪਹਿਲ ਮਨੁੱਖ ਆਪਣੇ ਜਿਊਣ ਲਈ ਖਾਧ ਪਦਾਰਥਾਂ ਦੀ ਭਾਲ ਵਿਚ ਇਕ ਤੋਂ ਦੂਜੀ ਥਾਂ ਪਰਵਾਸ ਕਰਦੇ ਸਨ। ਮਨੁੱਖਾਂ ਨੇ ਆਪਣੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਲਈ ਜਾਨਵਰ ਪਾਲਣੇ ਅਤੇ ਫ਼ਸਲਾਂ …

Read More »

ਕਰੋਨਾ : ਨਿਵੇਕਲੇ ਤੇ ਹਟਵੇਂ ਕਦਮ ਉਠਾਉਣ ਦਾ ਵੇਲ਼ਾ

  ਰਣਜੀਤ ਸਿੰਘ ਘੁੰਮਣ ਸੰਸਾਰ ਬੀਤੇ 100 ਸਾਲਾਂ ਤੋਂ ਵੀ ਵੱਧ ਅਰਸੇ ਤੋਂ ਸਮੇਂ ਸਮੇਂ ਤੇ ਕਿਸੇ ਨਾ ਕਿਸੇ ਭਿਆਨਕ ਵਾਇਰਸ ਦਾ ਸ਼ਿਕਾਰ ਹੁੰਦਾ ਆਇਆ ਹੈ ਪਰ ਬੀਤੇ ਵਿਚ ਕਦੇ ਵੀ ਇਸ ਦੀ ਹੁਣ ਵਰਗੀ ਦਹਿਸ਼ਤ ਦਿਖਾਈ ਨਹੀਂ ਸੀ ਦਿੱਤੀ। ਸ਼ਾਇਦ ਇਸ ਦਾ ਕਾਰਨ ਇਹ ਹੈ ਕਿ ਕੋਵਿਡ-19 (ਵਾਇਰਸ ਤੋਂ …

Read More »

ਸਮਾਜਿਕ ਦੂਰੀ : ਕਰੋਨਾ ਦੇ ਬਹਾਨੇ ਜ਼ਹਿਰੀਲਾ ਪ੍ਰਚਾਰ

ਹਮੀਰ ਸਿੰਘ ਕਰੋਨਾਵਾਇਰਸ ਨੇ ਵੱਡੀਆਂ ਮਹਾਂਸ਼ਕਤੀਆਂ ਤੋਂ ਲੈ ਕੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬਿਨਾਂ ਸ਼ੱਕ ਇਹ ਸਮੁੱਚੀ ਦੁਨੀਆਂ ਨੂੰ ਆਪਣੀ ਮਾਰ ਹੇਠ ਲੈਣ ਵਾਲੀ ਪਹਿਲੀ ਇੰਨੀ ਵੱਡੀ ਮਹਾਮਾਰੀ ਹੈ। ਅੰਤਰ-ਨਿਰਭਰ ਦੁਨੀਆਂ ‘ਚ ਕੇਵਲ ਪੂੰਜੀ ਨੇ ਹੀ ਹੱਦਾਂ ਬੰਨੇ ਨਹੀਂ ਤੋੜੇ, ਵਾਇਰਸ ਸਾਹਮਣੇ ਸਾਰੀਆਂ ਹੱਦਾਂ ਨਤਮਸਤਕ ਹਨ। ਇਹ …

Read More »

ਕਰੋਨਾ ਵਾਇਰਸ : ਕੈਨੇਡਾ ਦੀ ਧੜਕਦੀ ਜ਼ਿੰਦਗੀ ਨੂੰ ਲੱਗੀ ਬਰੇਕ

ਹਰਪ੍ਰੀਤ ਸੇਖਾ ਕਰੀਲੀਆਂ ਸਰਦੀਆਂ ਤੋਂ ਬਾਅਦ ਕੈਨੇਡਾ ਵਿਚ ਈਸਟਰ ਵੀਕਐਂਡ ਪਹਿਲਾ ਲੌਂਗ ਵੀਕਐਂਡ ਹੁੰਦਾ ਹੈ। ਮੌਸਮ ਪੱਧਰਾ ਹੋ ਜਾਂਦਾ ਹੈ, ਖਾਸ ਕਰਕੇ ਵੈਨਕੂਵਰ ਇਲਾਕੇ ਵਿਚ। ਲੋਕ ਫੁੱਲ-ਬੂਟੇ ਲਿਆਉਣ ਲਈ ਨਰਸਰੀਆਂ ਵੱਲ ਭੱਜਦੇ ਹਨ। ਇਸ ਵਾਰ ਮੌਸਮ ਬਹੁਤ ਸੁਹਾਵਣਾ ਹੈ। ਕਰੋਨਾ ਵਾਇਰਸ ਕਾਰਨ ਅੰਦਰੀਂ ਤੜੇ ਲੋਕਾਂ ਵਿਚੋਂ ਬਹੁਤਿਆਂ ਨੇ ਸਰਕਾਰ ਦੀ …

Read More »

ਕਰੋਨਾ ਵਾਇਰਸ ਵਿਰੁੱਧ ਜੰਗ ਲਈ ਕਿੰਨਾ ਕੁ ਤਿਆਰ ਹੈ ਪੰਜਾਬ?

ਸਤਨਾਮ ਸਿੰਘ ਮਾਣਕ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੀ ਚੁਣੌਤੀ ਨਿਰੰਤਰ ਵਧਦੀ ਜਾ ਰਹੀ ਹੈ। ਹੁਣ ਤੱਕ ਸਿਰਫ ਚੀਨ, ਦੱਖਣੀ ਕੋਰੀਆ, ਵੀਅਤਨਾਮ ਅਤੇ ਕਿਊਬਾ ਆਦਿ ਦੇਸ਼ ਹੀ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਧਣ ਤੋਂ ਰੋਕਣ ਵਿਚ ਕਾਮਯਾਬ ਹੋਏ ਹਨ। ਅਮਰੀਕਾ, ਕੈਨੇਡਾ, ਇਟਲੀ, ਸਪੇਨ ਆਦਿ ਦੇਸ਼ਾਂ ਵਿਚ ਵੱਡੀ ਪੱਧਰ ‘ਤੇ ਯਤਨ …

Read More »