Breaking News
Home / ਮੁੱਖ ਲੇਖ (page 42)

ਮੁੱਖ ਲੇਖ

ਮੁੱਖ ਲੇਖ

ਕਰੋਨਾ ਦੇ ਕਹਿਰ ਤੋਂ ਬਾਅਦ ਦੀ ਦੁਨੀਆਂ

ਬੀਰ ਦਵਿੰਦਰ ਸਿੰਘ ਪਿਛਲੇ ਦਿਨੀਂ ਇਜ਼ਰਾਈਲ ਦੇ ਇਤਿਹਾਸਕਾਰ ਯੁਵਾਲ ਨੌਅਵਾ ਹਰਾਰੀ ਦਾ ਇਕ ਲੇਖ ‘ਕਰੋਨਾਵਾਇਰਸ ਤੋਂ ਬਾਅਦ ਦੀ ਦੁਨੀਆਂ’ ਲੰਡਨ ਤੋਂ ਛਪਣ ਵਾਲੇ ਅੰਗਰੇਜ਼ੀ ਅਖ਼ਬਾਰ ‘ਫਾਈਨਾਂਸ਼ੀਅਲ ਟਾਈਮ’ ਵਿਚ ਪੜ੍ਹਿਆ। ਹਰਾਰੀ ਵੱਲੋਂ ਇਸ ਲੇਖ ਵਿਚ ਦਿੱਤੀ ਜਾਣਕਾਰੀ ਬੇਹੱਦ ਅਰਥ ਭਰਪੂਰ ਤੇ ਹੈਰਾਨ ਕਰ ਦੇਣ ਵਾਲੀ ਸੀ। ਇਹ ਮਜ਼ਮੂਨ ਪੜ੍ਹਨ ਤੋਂ ਬਾਅਦ …

Read More »

ਬੇਜ਼ੁਬਾਨ ਦੇਸ਼ : ਪਰਵਾਸੀ ਮਜ਼ਦੂਰਾਂ ਦੀ ਹੋਣੀ

ਸਵਰਾਜਬੀਰ ਨਵੀਂ ਤਰ੍ਹਾਂ ਦੀ ਮਾਨਸਿਕਤਾ ਜਨਮ ਲੈ ਰਹੀ ਹੈ। ਲੋਕ ਆਪਣੇ ਹੱਥਾਂ ਤੋਂ ਵੀ ਡਰਨ ਲੱਗ ਪਏ ਹਨ। ਉਹ ਘਰਾਂ ਵਿਚ ਬੰਦ ਹਨ, ਕੋਈ ਆ-ਜਾ ਨਹੀਂ ਰਿਹਾ। ਉਹ ਸਿਹਤਮੰਦ ਹਨ। ਫਿਰ ਅਚਾਨਕ ਘਰ ਦਾ ਕੁੰਡਾ ਖੋਲ੍ਹ ਕੇ ਉਹ ਬਾਹਰ ਆਉਂਦੇ ਹਨ। ਬਾਹਰ ਗਲੀਆਂ-ਸੜਕਾਂ ਭਾਂ-ਭਾਂ ਕਰ ਰਹੀਆਂ ਹਨ। ਉਹ ਵਾਪਸ ਘਰ …

Read More »

ਕਰੋਨਾ ਤੋਂ ਪਿੱਛੋਂ ਬਦਲ ਜਾਏਗਾ ਸੰਸਾਰ ?

ਰਮਨ ਪ੍ਰੀਤ ਸਿੰਘ ਵੱਡੇ ਸਵਾਲ ਖੜ੍ਹੇ ਹੋ ਗਏ ਹਨ ਜਿਨ੍ਹਾਂ ਦੇ ਜਵਾਬ ਕਰੋਨਾ ਵਾਇਰਸ ਸੰਕਟ ਦੇ ਜਾਣ ਪਿੱਛੋਂ ਹੀ ਮਿਲਣਗੇ। ਮਿਲਣਗੇ ਵੀ ਜਾਂ ਨਹੀਂ, ਹਾਲ ਦੀ ਘੜੀ ਕੁਝ ਨਹੀਂ ਕਿਹਾ ਜਾ ਸਕਦਾ। ਰਾਜਨੀਤੀ ਅਤੇ ਅਰਥਚਾਰੇ ਦੇ ਭਵਿੱਖ ਨੂੰ ਕਰੋਨਾ ਤੋਂ ਪਾਰ ਦੇਖਣ ਵਾਲ਼ੇ ਵੱਡੇ ਵਿਦਵਾਨ ਇਸ ਗੱਲ ਤੇ ਸਹਿਮਤ ਹਨ …

Read More »

ਕਰੋਨਾਵਾਇਰਸ ਦਾ ਹਮਲਾ : ਕੱਝ ਪੱਖ ਇਹ ਵੀ

ਡਾ. ਪਿਆਰਾ ਲਾਲ ਗਰਗ ਰਕੋਨਾਵਾਇਰਸ ਦੀ ਦਹਿਸ਼ਤ ਕਾਰਨ ਸੰਸਾਰ ਭਰ ਵਿਚ ਕੰਮ-ਕਾਜ ਠੱਪ ਹਨ। ਲੋਕਾਈ ਡਰੀ ਬੈਠੀ ਹੈ। ਕਰੋਨਾ ਕੇਸਾਂ ਦੀ ਗਿਣਤੀ ਪਲ ਪਲ ਵਧ ਰਹੀ ਹੈ। ਸੰਸਾਰ ਵਿਚ ਹੁਣ ਤੱਕ ਸਾਹਮਣੇ ਆਏ ਕੇਸ ਚਾਰ ਲੱਖ ਨੂੰ ਢੁੱਕ ਗਏ ਹਨ ਜਿਨ੍ਹਾਂ ਵਿਚੋਂ ਇਕ ਲੱਖ ਤੋਂ ਉੱਪਰ ਠੀਕ ਵੀ ਹੋ ਚੁੱਕੇ …

Read More »

ਪਿੰਡਾਂ ਨੂੰ ਪੰਚਾਇਤਾਂ ਚਲਾਉਣ, ਸਰਕਾਰ ਕਿਉਂ ਚਲਾਵੇ?

ਗੁਰਮੀਤ ਸਿੰਘ ਪਲਾਹੀ ਭਾਰਤੀ ਸੰਵਿਧਾਨ ਵਿੱਚ 73ਵੀਂ ਸੋਧ ਅਨੁਸਾਰ ਦੇਸ਼ ਭਰ ਦੀਆਂ ਪੰਚਾਇਤਾਂ ਨੂੰ ਵੱਡੇ ਹੱਕ ਦਿੱਤੇ ਗਏ ਸਨ ਤਾਂ ਕਿ ਉਹ ਪਿੰਡਾਂ ਨਾਲ ਸੰਬੰਧਤ, ਸਰਕਾਰੀ ਮਹਿਕਮਿਆਂ ਦੇ ਕੰਮ-ਕਾਜ ਨੂੰ ਆਪਣੇ ਹੱਥਾਂ ‘ਚ ਲੈ ਕੇ ਸੁਚਾਰੂ ਢੰਗ ਨਾਲ ਚਲਾ ਸਕਣ। ਪਰ ਇਹ ਸੋਧ, ਬੱਸ ਸਿਰਫ ਸੋਧ ਬਣਕੇ ਹੀ ਰਹਿ ਗਈ, …

Read More »

ਕਰੋਨਾ ਵਾਇਰਸ : ਡਰਨ ਦੀ ਥਾਂ ਸੁਚੇਤ ਹੋਣ ਦੀ ਲੋੜ

ਡਾ. ਸ਼ਿਆਮ ਸੁੰਦਰ ਦੀਪਤੀ ਭਾਰਤ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਨੇ ਕੀਤਾ ਸੈਂਕੜਾ ਪਾਰ। ਕੁਲ ਮਰੀਜ਼ ਹੋਏ 105, ਦੋ ਦੀ ਮੌਤ। ਸਕੂਲਾਂ, ਕਾਲਜਾਂ ਦੇ ਨਾਲ-ਨਾਲ ਰੈਸਟੋਰੈਂਟ, ਮਾਲ, ਸਿਨੇਮਾ ਘਰ ਵੀ ਰਹਿਣਗੇ ਬੰਦ। ਪ੍ਰਧਾਨ ਮੰਤਰੀ ਦਾ ਵਿਦੇਸ਼ ਦੌਰਾ ਰੱਦ। ਤੁਸੀਂ ਇਹ ਖ਼ਬਰ ਸੁਣਦੇ ਹੋ ਜਾਂ ਅਖਬਾਰ ਦੇ ਪਹਿਲੇ ਸਫੇ ਦੀ …

Read More »

ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਸਮੇਂ ਦੀ ਲੋੜ

ਡਾ. ਗਿਆਨ ਸਿੰਘ 27 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਵਿਚ ‘ਕੈਗ’ ਦੀ ਰਿਪੋਰਟ ਪੇਸ਼ ਕੀਤੀ ਗਈ। ਰਿਪੋਰਟ ਅਨੁਸਾਰ 2017-18 ਦੌਰਾਨ ਪੰਜਾਬ ਸਰਕਾਰ ਦਾ ਕਰਜ਼ਾ ਵਧ ਕੇ 195152 ਕਰੋੜ ਰੁਪਏ ਹੋ ਗਿਆ ਜਿਹੜਾ 2013-14 ਦੌਰਾਨ 102234 ਕਰੋੜ ਸੀ। 5 ਸਾਲਾਂ ਦੌਰਾਨ ਪੰਜਾਬ ਸਰਕਾਰ ਸਿਰ ਕਰਜ਼ੇ ਵਿਚ 91 ਫ਼ੀਸਦ ਦੇ ਕਰੀਬ ਵਾਧਾ …

Read More »

ਕਰੋਨਾਵਾਇਰਸ ਦਾ ਕਹਿਰ

ਡਾ ਬਲਜਿੰਦਰ ਸਿੰਘ ਸੇਖੋਂ ਸਭ ਤੋਂ ਸੂਖਮ ਕਿਸਮ ਦੇ ਇੱਕ ਨਿਰਜੀਵ, ਜੀਵ, ਕਰੋਨਾਵਾਇਰਸ ਨੇ ਦੁਨੀਆਂ ਨੂੰ ਵਖਤ ਪਾਇਆ ਹੋਇਆ ਹੈ। ਇਸ ਨੂੰ ਮੈਂ ਨਿਰਜੀਵ ਵੀ ਲਿਖ ਰਿਹਾ ਹਾਂ , ਇਸ ਲਈ ਕਿ ਇਹ ਜੀਵ, ਵਾਇਰਸ, ਜਦ ਕਿਸੇ ਜੀਵ ਤੋਂ ਬਾਹਰ ਹੁੰਦੇ ਹਨ ਤਾਂ ਇਨ੍ਹਾਂ ਦੇ ਗੁਣ ਨਿਰਜੀਵ ਵਸਤੂਆਂ ਨਾਲ ਮਿਲਦੇ …

Read More »

ਕੌਮੀ ਘਟਨਾਕ੍ਰਮ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ ਪੰਜਾਬ

ਸਤਨਾਮ ਸਿੰਘ ਮਾਣਕ ਪੰਜਾਬ, ਗੁਰੂ ਸਾਹਿਬਾਨ, ਸੂਫ਼ੀ ਫ਼ਕੀਰਾਂ ਅਤੇ ਭਗਤੀ ਲਹਿਰ ਦੇ ਸੰਤਾਂ ਦੀ ਵਰੋਸਾਈ ਧਰਤੀ ਹੈ। ਸਰਬੱਤ ਦਾ ਭਲਾ ਇਸ ਦੀ ਵਿਚਾਰਧਾਰਾ ਹੈ। ਜ਼ੁਲਮ ਅਤੇ ਜਬਰ ਦਾ ਵਿਰੋਧ ਕਰਨਾ, ਉਸ ਦੇ ਖਿਲਾਫ਼ ਆਵਾਜ਼ ਉਠਾਉਣਾ ਅਤੇ ਸੰਕਟ ਸਮੇਂ ਮਜ਼ਲੂਮਾਂ ਦੀ ਸਹਾਇਤਾ ਕਰਨਾ ਇਸ ਦੀ ਪਛਾਣ ਹੈ। ਇਸ ਨੂੰ ਇਹ ਪਛਾਣ …

Read More »

ਭਾਰਤੀ ਸੰਵਿਧਾਨ ਦੀ ਹੱਤਿਆ ਬਰਾਬਰ ਹਨ ਸੰਪਰਦਾਇਕ ਦੰਗੇ

ਗੁਰਮੀਤ ਸਿੰਘ ਪਲਾਹੀ ਰਾਮ ਮੰਦਿਰ ਦਾ ਮੁੱਦਾ ਹੁਣ ਖ਼ਤਮ ਹੋ ਗਿਆ ਹੈ। ਬਿਹਾਰ, ਪੱਛਮੀ ਬੰਗਾਲ ਅਤੇ ਉਤਰ ਪ੍ਰਦੇਸ਼ ਵਿੱਚ ਕਰ੍ਰਵਾਰ 2020, 2021, 2022 ‘ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਦੇਸ਼ ਦੀ ਹਾਕਮ ਸਿਆਸੀ ਧਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਕੋਲ ਕੀ ਧਰੁਵੀਕਰਨ ਤੋਂ ਬਿਨ੍ਹਾਂ ਕੋਈ ਮੁੱਦਾ ਬਚਿਆ ਹੈ, ਜਿਸਦੇ ਅਧਾਰ …

Read More »