ਗੁਰਮੀਤ ਸਿੰਘ ਪਲਾਹੀ ਪੰਜਾਬ ਦੀ ਕਿਸਾਨੀ ਦਾ ਵੱਡਾ ਹਿੱਸਾ ਦੁੱਖਾਂ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਹੋਇਆ ਬੈਠਾ ਹੈ। ਉਸਦੇ ਪੱਲੇ ਕਹਿਣ ਲਈ ਤਾਂ ਜ਼ਮੀਨ ਦਾ ਟੋਟਾ ਹੈ, ਪਰ ਇਹ ਜ਼ਮੀਨ ਦਾ ਟੋਟਾ ਉਸਦੀ ਭੁੱਖ, ਉਸਦੇ ਦੁੱਖ, ਹਰਨ ਲਈ ਕਾਰਗਰ ਸਾਬਤ ਨਹੀਂ ਹੋ ਰਿਹਾ। ਪੰਜਾਬ ਦੇ 10 ਲੱਖ ਕਿਸਾਨ ਖੇਤੀ …
Read More »ਖੇਤੀ ਕਾਨੂੰਨ : ਕਾਰਪੋਰੇਟ ਹੱਲੇ ਦਾ ਟਾਕਰਾ ਕਰਨਾ ਜ਼ਰੂਰੀ
ਮੋਹਨ ਸਿੰਘ (ਡਾ.) ਭਾਰਤ ਅੰਦਰ ਹਜ਼ਾਰਾਂ ਸਾਲਾਂ ਤੋਂ ਚਲੇ ਆ ਰਹੇ ਏਸ਼ਿਆਈ ਪੈਦਾਵਾਰੀ ਢੰਗ ਦੇ ਬਚੇ-ਖੁਚੇ ਅੰਸ਼ ਅਜੇ ਵੀ ਮੌਜੂਦ ਸਨ ਪਰ ਮੋਦੀ ਹਕੂਮਤ ਦੇ ਤਿੰਨ ਖੇਤੀ ਕਾਨੂੰਨ ਭਾਰਤੀ ਜਰੱਈ ਅਰਥਚਾਰੇ ਦੇ ਇਸ ਬਚੇ-ਖੁਚੇ ਪੈਦਾਵਾਰੀ ਢੰਗ ਤੇ ਸਭ ਤੋਂ ਵੱਡੇ, ਵਿਆਪਕ ਅਤੇ ਭਿਆਨਕ ਹੱਲੇ ਹਨ। ਜਿੰਨੇ ਵੱਡੇ ਇਹ ਹੱਲੇ ਹਨ, …
Read More »ਪੰਜਾਬ ‘ਚ ਕਿਸਾਨ ਅੰਦੋਲਨ ਬਣਿਆ ਲਹਿਰ
ਉਜਾਗਰ ਸਿੰਘ ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਦੇ ਖੇਤੀਬਾੜੀ ਨਾਲ ਸਬੰਧਤ ਤਿੰਨ ਬਿੱਲਾਂ ਨੂੰ ਸਰਬਸੰਮਤੀ ਨਾਲ ਰੱਦ ਕਰਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਗਈ ਜਾਪਦੀ ਹੈ। ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ …
Read More »ਜਦੋਂ ਸਿੱਖ ਪੰਥ ਨੇ ਜਾਤ-ਪਾਤ ਦੇ ਬੰਧਨ ਤੋੜਨ ਲਈ ਪਹਿਲ ਕੀਤੀ
ਤਲਵਿੰਦਰ ਸਿੰਘ ਬੁੱਟਰ ਵੀਹਵੀਂ ਸਦੀ ਦੀ ਸ਼ੁਰੂਆਤ ਦੌਰਾਨ ਸਿੰਘ ਸਭਾ ਲਹਿਰ, ਅਕਾਲੀ ਲਹਿਰ ਅਤੇ ਗੁਰਦੁਆਰਾ ਸੁਧਾਰ ਲਹਿਰ ਸ਼ੁਰੂ ਹੋਈ। ਇਸੇ ਦੌਰਾਨ 10 ਤੋਂ 12 ਅਕਤੂਬਰ, 1920 ਨੂੰ ‘ ਖ਼ਾਲਸਾ ਬਿਰਾਦਰੀ’ ਜਥੇਬੰਦੀ ਵਲੋਂ ਅੰਮ੍ਰਿਤਸਰ ਵਿਖੇ ਜਲਿਆਂਵਾਲਾ ਬਾਗ਼ ‘ਚ ਕਥਿਤ ਪਛੜੀਆਂ ਜਾਤਾਂ ਦੇ ਸਿੱਖਾਂ ਦਾ ਇਕ ਵੱਡਾ ਇਕੱਠ ਬੁਲਾਇਆ ਗਿਆ। ‘ਖ਼ਾਲਸਾ ਬਿਰਾਦਰੀ’ …
Read More »ਵਧ ਰਹੀ ਰਿਆਸਤੀ ਬੇਇਨਸਾਫੀ ਤੇ ਦੇਸ਼ ਦਾ ਫੇਲ੍ਹ ਹੋ ਰਿਹਾ ਸਰਕਾਰੀ ਨਿਆਂ ਪ੍ਰਬੰਧ
ਗੁਰਮੀਤ ਸਿੰਘ ਪਲਾਹੀ ਨਰਿੰਦਰ ਮੋਦੀ ਦੇ ਦੂਜੇ ਕਾਰਜ ਕਾਲ ਵਿੱਚ ਜਿਵੇਂ ਕੁਝ ਇੱਕ ਕਾਨੂੰਨ ਬਣਾਏ ਗਏ ਹਨ, ਉਹਨਾਂ ਦਾ ਦੇਸ਼ ਦੀ ਜਨਤਾ ਵਲੋਂ ਪੁਰਜ਼ੋਰ ਵਿਰੋਧ ਹੋਇਆ ਹੈ। ਇਹਨਾਂ ਫ਼ੈਸਲਿਆਂ ਨੂੰ ਅਦਾਲਤਾਂ ਵਿੱਚ ਵੀ ਲੈ ਜਾਇਆ ਗਿਆ। ਜਨਹਿੱਤ ਪਟੀਸ਼ਨਾਂ ਰਾਹੀਂ ਕਈ ਸਵਾਲ ਵੀ ਚੁੱਕੇ ਗਏ ਹਨ। ਦੇਸ਼ ਵਿੱਚ ਵਾਪਰਦੀਆਂ ਕਈ ਘਟਨਾਵਾਂ …
Read More »ਕਾਰਪੋਰੇਟ ਖੇਤੀ – ਭਾਰਤ ਅੰਦਰ ਤਬਾਹੀ ਦਾ ਰਾਹ
ਜਗਦੀਸ਼ ਸਿੰਘ ਚੋਹਕਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਭਾਰੂ ਬਹੁ ਗਿਣਤੀ ਵਾਲੀ ਰਾਜਨੀਤੀ ਉਹ ਵੀ ਮੂਲਵਾਦੀ ਸੋਚ ਵਾਲੀ ਹੋਵੇ, ਦੇਸ਼ ਅੰਦਰ ਉਸਰੀ ਪਾਰਲੀਮਾਨੀ ਜਮਹੂਰੀਅਤ ਦੀਆਂ ਸਭ ਗੌਰਮਈ ਕਦਰਾਂ ਕੀਮਤਾਂ ਦਾ ਭੋਗ ਪਾ ਦੇਵੇ ਤਾਂ ਏਕਾ-ਅਧਿਕਾਰਵਾਦ ਨੂੰ ਮਜ਼ਬੂਤ ਕਰਨ ਵੱਲ ਉਸ ਦਾ ਵਧਣਾ ਜ਼ਰੂਰੀ ਹੈ। ਸਮਝੋ ਕਿ ਫਿਰ ਦੇਸ਼ ਅੰਦਰ …
Read More »ਪੰਜਾਬ ‘ਚ ਇਕੱਤੀ ਮੈਂਬਰੀ ਲੋਕ ਸੰਘਰਸ਼ ਕਮੇਟੀ ਦੀ ਪਰਖ਼ ਦਾ ਵੇਲਾ
ਗੁਰਮੀਤ ਸਿੰਘ ਪਲਾਹੀ ਪੰਜਾਬ ਅੱਜ ਲੜ ਰਿਹਾ ਹੈ। ਪੰਜਾਬੀ ਅੱਜ ਸੰਘਰਸ਼ ਦੇ ਰਾਹ ਪਏ ਹੋਏ ਹਨ। ਬਹੁਤ ਲੰਮੇ ਸਮੇਂ ਤੋਂ ਬਾਅਦ ਪੰਜਾਬੀ ਇੱਕਮੁੱਠ ਹੋ ਕੇ ਆਪਣੇ ਉਤੇ ਹੋਏ ਹਮਲੇ ਦਾ ਮੁਕਾਬਲਾ ਕਰ ਰਹੇ ਹਨ। ਕਹਿਣ ਨੂੰ ਤਾਂ ਭਾਵੇਂ ਇਕੱਤੀ, ਕਿਸਾਨ ਜੱਥੇਬੰਦੀਆਂ ਆਪਣੇ ਏਕੇ ਦਾ ਸਬੂਤ ਦੇ ਕੇ ਕਿਸਾਨ ਵਿਰੋਧੀ ਐਕਟਾਂ …
Read More »ਨਵੇਂ ਖੇਤੀ ਮੰਡੀਕਰਨ ਕਾਨੂੰਨਾਂ ਦੇ ਚਿੰਤਾਜਨਕ ਪੱਖ
ਹਰਜੀਤ ਸਿੰਘ ਸਿੱਧੂ ਭਾਰਤ ਸਰਕਾਰ ਨੇ ਪਾਰਲੀਮੈਂਟ ਦੇ ਹਾਲੀਆ ਸੈਸ਼ਨ ਦੌਰਾਨ ਖੇਤੀ ਜਿਣਸਾਂ ਦੀ ਖ਼ਰੀਦ ਸਬੰਧੀ ਤਿੰਨ ਬਿੱਲ ਲਿਆਂਦੇ, ਜਿਹੜੇ ਰਾਸ਼ਟਰਪਤੀ ਵੱਲੋਂ ਦਸਤਖ਼ਤ ਕਰ ਦੇਣ ਨਾਲ ਕਾਨੂੰਨ ਬਣ ਚੁੱਕੇ ਹਨ। ਪਹਿਲਾਂ ਇਹ ਕਾਨੂੰਨ ਆਰਡੀਨੈਂਸਾਂ ਰਾਹੀਂ ਲਾਗੂ ਕਰ ਦਿੱਤੇ ਗਏ ਸਨ। ਇਹ ਨਵੇਂ ਕਾਨੂੰਨ ਬਣ ਜਾਣ ਨਾਲ ਮੌਜੂਦਾ ਮੰਡੀਕਰਨ ਢਾਂਚੇ ਦੇ …
Read More »ਖੂਨੀ ਵਿਸਾਖੀ ਨੇ ਬਦਲ ਦਿੱਤਾ ਸ਼ਹੀਦ ਭਗਤ ਸਿੰਘ ਦਾ ਜੀਵਨ
ਡਾ. ਚਰਨਜੀਤ ਸਿੰਘ ਗੁੰਮਟਾਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਚੱਕ ਨੰ: 105, ਬੰਗਾ ਤਹਿਸੀਲ ਜੜ੍ਹਾਵਾਲੀ ਜ਼ਿਲ੍ਹਾ ਲਾਇਲਪੁਰ (ਹੁਣ ਫ਼ੈਸਲਾਬਾਦ) ਪਾਕਿਸਤਾਨ ਵਿੱਚ ਪਿਤਾ ਕਿਸ਼ਨ ਸਿੰਘ ਤੇ ਮਾਤਾ ਵਿਦਿਆਵਤੀ ਦੇ ਗ੍ਰਹਿ ਵਿਖੇ ਹੋਇਆ। 13 ਅਪ੍ਰੈਲ 1919 ਦੀ ਅੰਮ੍ਰਿਤਸਰ ਜ਼ਲ੍ਹਿਆਂਵਾਲੇ ਬਾਗ਼ ਦੀ ਖ਼ੂਨੀ ਵਿਸਾਖੀ ਨੂੰ ਲਾਹੋਰੋਂ ਵੱਡੀ ਗਿਣਤੀ ਵਿੱਚ …
Read More »ਸਿੱਖ ਪਰੰਪਰਾ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲਿਆਂ ਦਾ ਮਹੱਤਵ
ਤਲਵਿੰਦਰ ਸਿੰਘ ਬੁੱਟਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖੀ ਦੇ ਸਵੈਮਾਣ ਅਤੇ ਆਤਮ ਨਿਰਭਰਤਾ ਦਾ ਜ਼ਾਮਨ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਧਰਮ, ਸਮੁੱਚੇ ਸਿੱਖ ਸਰੋਕਾਰਾਂ, ਸਮੁੱਚੀਆਂ ਸਿੱਖ ਜਥੇਬੰਦਕ ਅਤੇ ਸਿੱਖ ਰਾਜਨੀਤਕ ਨੀਤੀਆਂ ਅਤੇ ਸਰਗਰਮੀਆਂ ਦੀ ਕੇਂਦਰੀ ਸੰਸਥਾ ਵਜੋਂ ਸਿੱਖ ਮਾਨਸਿਕਤਾ ਵਿਚ ਮਾਨਤਾ ਰੱਖਦਾ ਹੈ। ਬੇਸ਼ੱਕ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੇ …
Read More »