ਹਰਲਾਜ ਸਿੰਘ ਬਹਾਦਰਪੁਰ ਜਦੋਂ ਕਿਸੇ ਨੂੰ ਕਿਸੇ ਪਾਸਿਉਂ ਤੋੜਨਾ ਹੋਵੇ ਤਾਂ ਉਸ ਨੂੰ ਦੂਜੇ ਪਾਸੇ ਜੋੜਨ ਦਾ ਪ੍ਰਬੰਧ ਵੀ ਕਰਨਾ ਪੈਂਦਾ ਹੈ, ਜਿਵੇਂ ਕਿ ਕਿਸੇ ਦੇ ਹੱਥ ਵਿੱਚੋਂ ਪਹਿਲੀ ਵਸਤੂ ਛੁਡਾਉਣ ਲਈ ਉਸ ਦੇ ਹੱਥ ਵਿੱਚ ਦੂਜੀ ਨਵੀਂ ਵਸਤੂ ਦੇਣੀ ਪੈਂਦੀ ਹੈ, ਇਸੇ ਤਰ੍ਹਾਂ ਸਾਡੇ ਕੋਲੋਂ ਵੀ ਅਸਲੀ ਧਰਤੀ, ਕਿਰਤ …
Read More »ਮਨਮੋਹਨ ਸਿੰਘ ਦਾ ਆਰਥਿਕ ਦ੍ਰਿਸ਼ਟੀਕੋਣ
ਪ੍ਰੋ. ਪ੍ਰੀਤਮ ਸਿੰਘ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਜਿਸ ਬਿਰਤਾਂਤ ਨੂੰ ਪ੍ਰਮੁੱਖਤਾ ਨਾਲ ਪ੍ਰਚਾਰਿਆ ਗਿਆ, ਉਹ ਸੀ ਉਨ੍ਹਾਂ ਵੱਲੋਂ 1991 ਦੇ ਭਾਰਤ ਦੇ ਆਰਥਿਕ ਉਦਾਰੀਕਰਨ ‘ਚ ਨਿਰਮਾਤਾ ਵਜੋਂ ਪਾਇਆ ਸਭ ਤੋਂ ਮਹੱਤਵਪੂਰਨ ਹਿੱਸਾ। ਇਹ ਬਿਰਤਾਂਤ ਕਈ ਪੱਖਾਂ ਤੋਂ ਅਧੂਰਾ ਹੈ। ਪਹਿਲੀ ਗੱਲ ਤਾਂ …
Read More »ਸੱਤਾ, ਸਮਾਜ ਅਤੇ ਕਿਸਾਨ ਅੰਦੋਲਨ
ਡਾ. ਮੇਹਰ ਮਾਣਕ ਪੰਜਾਬ ਭਾਰਤ ਦਾ ਖੇਤੀ ਪ੍ਰਧਾਨ ਸੂਬਾ ਹੈ ਜਿਸਦੀ ਦੋ-ਤਿਹਾਈ ਵੱਸੋਂ ਖੇਤੀ ਉੱਤੇ ਨਿਰਭਰ ਕਰਦੀ ਹੈ। ਇਥੋਂ ਦੇ ਬਾਸ਼ਿੰਦੇ ਜਿਥੇ ਮਿਹਨਤੀ ਅਤੇ ਸਿਰੜੀ ਹਨ ਉੱਥੇ ਇਹ ਆਪਣੀ ਭੂਗੋਲਿਕ ਸਥਿਤੀ ਕਾਰਨ ਕਿਰਤ ਅਤੇ ਉਸਦੀ ਰਾਖੀ ਲਈ ਹਮੇਸ਼ਾ ਚੇਤੰਨ ਅਤੇ ਸੰਘਰਸ਼ਸ਼ੀਲ ਰਹੇ ਹਨ। ਇਸ ਕਰਕੇ ਇਥੋਂ ਦਾ ਵੱਖ-ਵੱਖ ਰੂਪਾਂ ਵਿੱਚ …
Read More »11 ਜਨਵਰੀ : ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼
ਕੈਨੇਡਾ ‘ਚ ਨਸਲਵਾਦ ਦੇ ਖ਼ਾਤਮੇ ਦੇ ਪ੍ਰਸੰਗ ‘ਚ ਭਾਈ ਮੇਵਾ ਸਿੰਘ ਲੋਪੋਕੇ ਦੀ ਸ਼ਹਾਦਤ ਡਾ. ਗੁਰਵਿੰਦਰ ਸਿੰਘ ਇਹ ਇਤਿਹਾਸਕ ਸੱਚਾਈ ਹੈ ਕਿ ਕੈਨੇਡਾ ਦੀ ਧਰਤੀ ‘ਤੇ ਕਿਸੇ ਸਮੇਂ ਚਿੱਟੇ ਨਸਲਵਾਦ ਦਾ ਖੁੱਲ੍ਹੇਆਮ ਬੋਲਬਾਲਾ ਸੀ, ਭਾਵੇਂ ਅੱਜ ਵੀ ਇਹ ਲੁਕਵੇਂ ਰੂਪ ਵਿੱਚ ਕਿਤੇ ਨਾ ਕਿਤੇ ਮੌਜੂਦ ਹੈ। ਮਹਾਨ ਯੋਧੇ ਭਾਈ ਮੇਵਾ …
Read More »ਕਰੁਣਾ, ਵੈਰਾਗ ਅਤੇ ਬੀਰਤਾ ਦੀ ਅਦੁੱਤੀ ਗਾਥਾ ਹੈ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ
ਤਲਵਿੰਦਰ ਸਿੰਘ ਬੁੱਟਰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਬੇਮਿਸਾਲ ਸ਼ਹਾਦਤ ਦਾ ਲਾਸਾਨੀ ਸਾਕਾ ਹਰੇਕ ਮਨੁੱਖੀ ਹਿਰਦੇ ਨੂੰ ਪ੍ਰਭਾਵਿਤ ਕਰਨ ਵਾਲਾ ਹੈ, ਭਾਵੇਂ ਉਹ ਕਿਸੇ ਵੀ ਕੁਲ, ਜਾਤ, ਦੇਸ਼, ਖ਼ਿੱਤੇ, ਨਸਲ ਅਤੇ ਉਮਰ ਦਾ ਕਿਉਂ ਨਾ ਹੋਵੇ। …
Read More »ਕਿਵੇਂ ਸੰਭਵ ਹੋਵੇਗੀ ਇੱਕ ਦੇਸ਼ ਇੱਕ ਚੋਣ?
ਡਾ. ਸ ਸ ਛੀਨਾ ਭਾਰਤ ਦੀ ਲੋਕ ਸਭਾ ਵਿੱਚ ਭਾਵੇਂ ‘ਇੱਕ ਦੇਸ਼ ਇੱਕ ਚੋਣ’ ਵਾਲਾ ਬਿਲ ਪੇਸ਼ ਕਰ ਦਿੱਤਾ ਗਿਆ ਪਰ ਇਸ ਦਾ ਵਿਸਥਾਰ ਨਹੀਂ ਦੱਸਿਆ ਗਿਆ ਕਿ ਇਸ ਨੂੰ ਲਾਗੂ ਕਿਸ ਤਰ੍ਹਾਂ ਕੀਤਾ ਜਾਵੇਗਾ। ਇਸ ਨਾਲ ਇਹ ਸੰਭਵ ਬਣਾਇਆ ਜਾਵੇਗਾ ਕਿ ਸਾਰੇ ਹੀ ਦੇਸ਼ ਵਿੱਚ ਜਦੋਂ ਪਾਰਲੀਮੈਂਟ ਦੀ ਚੋਣ …
Read More »ਸਿੰਧੀ ਸਮਾਜ ਨੂੰ ਗੁਰੂ ਨਾਨਕ ਨਿਰਮਲ ਪੰਥ ਦੇ ਨਿੱਘੇ ਕਲਾਵੇ ‘ਚ ਲੈਣ ਦੀ ਲੋੜ
ਤਲਵਿੰਦਰ ਸਿੰਘ ਬੁੱਟਰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਭ ਤੋਂ ਵੱਡਾ ਅਤੇ ਮੁੱਖ ਉਪਦੇਸ਼ ਰੱਬੀ ਏਕਤਾ ਅਤੇ ਮਨੁੱਖੀ ਬਰਾਬਰਤਾ ਵਾਲੇ ਸਮਾਜ ਦਾ ਸੰਕਲਪ ਸੀ। ਉਨ੍ਹਾਂ ਦਾ ਦੇਸ਼ ਸਮੁੱਚੀ ਰੱਬੀ ਰਚਨਾ ਸੀ ਅਤੇ ਉਨ੍ਹਾਂ ਦੀ ਕੌਮ ਸਾਰਾ ਸੰਸਾਰ ਸੀ। ਉਨ੍ਹਾਂ ਨੇ ਬ੍ਰਹਿਮੰਡ ਦੇ ਸਾਰੇ ਖੰਡਾਂ ਵਿਚ …
Read More »ਹਾਕੀ ਦਾ ਜਾਦੂਗਰ ਧਿਆਨ ਚੰਦ ਉਰਫ ਧਿਆਨ ਸਿੰਘ
ਪ੍ਰਿੰ. ਸਰਵਣ ਸਿੰਘ ਧਿਆਨ ਚੰਦ ਦਾ ਅਸਲੀ ਨਾਂ ਧਿਆਨ ਸਿੰਘ ਸੀ। ਜਦੋਂ ਉਹ ਫੌਜ ‘ਚ ਭਰਤੀ ਹੋ ਕੇ ਹਾਕੀ ਖੇਡਣ ਲੱਗਾ ਤਾਂ ਖੇਡਦਿਆਂ ਰਾਤ ਪੈ ਜਾਂਦੀ ਪਰ ਉਹ ਰਾਤ ਨੂੰ ਵੀ ਚੰਦ ਚਾਂਦਨੀ ਵਿਚ ਖੇਡਦਾ ਰਹਿੰਦਾ। ਚੰਦ ਦੇ ਚਾਨਣ ਵਿਚ ਖੇਡਦਾ ਹੋਣ ਕਰਕੇ ਉਹਦੇ ਫੌਜੀ ਸਾਥੀ ਉਸ ਨੂੰ ਧਿਆਨ ਚੰਦ …
Read More »2025 ਦੀਆਂ ਬਰੂਹਾਂ ‘ਤੇ ਆਓ, ‘ਕਿਤਾਬ ਸੱਭਿਆਚਾਰ’ ਦੇ ਪਾਂਧੀ ਬਣੀਏ!
ਡਾ. ਗੁਰਵਿੰਦਰ ਸਿੰਘ ਅਸੀਂ ਵਰ੍ਹੇ 2025 ਦੀਆਂ ਬਰੂਹਾਂ ‘ਤੇ ਖੜ੍ਹੇ ਹਾਂ। ਇਸ ਸਮੇਂ ਆਪਣੇ ਆਪ ਨਾਲ ਇਹ ਗੰਭੀਰ ਵਿਚਾਰ ਕਰਨਾ ਲਾਹੇਵੰਦ ਹੋਏਗਾ ਕਿ ਕਿਤਾਬ ਦੀ ਸਾਡੇ ਜੀਵਨ ਵਿਚ ਕੀ ਅਹਿਮੀਅਤ ਹੈ। ਸੰਸਾਰ ਪ੍ਰਸਿੱਧ ਲੇਖਕ ਹੈਨਰੀ ਮਿਲਰ ਦਾ ਕਥਨ ਹੈ ਕਿ ਕਿਤਾਬ ਤੁਹਾਡੀ ਸਭ ਤੋਂ ਵਧੀਆ ਮਿੱਤਰ ਹੀ ਨਹੀਂ ਹੁੰਦੀ, ਸਗੋਂ …
Read More »‘ਕੂਕ ਫ਼ਕੀਰਾ ਕੂਕ ਤੂੰ’ ਵਿਚ ਸੁਣਾਈ ਦਿੰਦੀ ਏ ਮਲੂਕ ਕਾਹਲੋਂ ਦੀ ਹੂਕ
ਡਾ. ਸੁਖਦੇਵ ਸਿੰਘ ਝੰਡ ਮਲੂਕ ਸਿੰਘ ਕਾਹਲੋਂ ਇੱਕ ਸੰਵੇਦਨਸ਼ੀਲ ਵਿਅੱਕਤੀ ਹੈ ਅਤੇ ਲਿਖਣ ਸਮੇਂ ਉਹ ਆਪਣੇ ਨਾਂ ਨਾਲੋਂ ਜੱਟਵਾਦ ਨਾਲ ਜੁੜਿਆ ਉਪਨਾਮ ‘ਕਾਹਲੋਂ’ ਲਾਹ ਕੇ ਮਲੂਕ ਸਿੰਘ ਬਣ ਕੇ ‘ਮਲੂਕ’ ਜਿਹੀ ਕਵਿਤਾ ਲਿਖਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਸ ਦੀ ਕਵਿਤਾ ਮਲੂਕ ਨਹੀ ਰਹਿੰਦੀ। ਇਹ ਲੋਕਾਂ ਨੂੰ ਵੰਗਾਰਦੀ ਹੈ ਅਤੇ …
Read More »