ਗੁਰਬਚਨ ਜਗਤ ਸਾਲ 2014 ਵਿਚ ਭਾਰਤੀ ਸਿਆਸੀ ਦ੍ਰਿਸ਼ ਵਿਚ ਨਾਟਕੀ ਤਬਦੀਲੀ ਆਈ, ਜਦੋਂ ਜੇਤੂ ਘੋੜੇ ਤੇ ਸਵਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਚੋਣਾਂ ਜਿੱਤ ਕੇ ਕੇਂਦਰ ਵਿਚ ਪੂਰੇ ਬਹੁਮਤ ਨਾਲ ਸੱਤਾ ਸੰਭਾਲੀ। ਇਹ ਘਟਨਾਕ੍ਰਮ ਇਸ ਤੋਂ ਪਹਿਲਾਂ ਸ੍ਰੀ ਮੋਦੀ ਵੱਲੋਂ ਕੀਲ ਲੈਣ ਵਾਲੇ ਭਾਸ਼ਣਾਂ ਰਾਹੀਂ ਚਲਾਈ ਤੂਫ਼ਾਨੀ ਚੋਣ …
Read More »ਟੋਰਾਟੋ ਤੋ ਦਿੱਲੀ ਸਿੱਧੀ ਫਲਾਈਟ ਮਾਰਚ ਵਿੱਚ ਸ਼ੁਰੂ ਹੋਵੇਗੀ
ਟੋਰਾਟੋ : ਏਅਰ ਇੰਡੀਆ ਦੁਆਰਾ ਮਾਰਚ ਮਹੀਨੇ ਤੋ ਟੋਰਾਟੋ ਤੇ ਨਵੀ ਦਿੱਲੀ ਵਿਚਾਲੇ ਸਿੱਧੀ ਫਲਾਈਟ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲਾ ਇਹ ਸਰਵਿਸ ਹਫਤੇ ਵਿਚ ਤਿੰਨ ਵਾਰ ਹੁੰਦੀ ਸੀ, ਪਰ ਇਸ ਦੀ ਕਾਮਯਾਬੀ ਨੂੰ ਦੇਖਦੇ ਹੋਏ 29 ਮਾਰਚ ਤੋ ਇਸ ਨੂੰ ਰੋਜ਼ਾਨਾ ਫਲਾਈਟ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। …
Read More »ਅਸੁਰੱਖਿਆ ਤੇ ਬੇਵਿਸ਼ਵਾਸੀ ਦੇ ਆਲਮ ‘ਚੋਂ ਲੰਘ ਰਿਹਾ ਹੈ ਦੇਸ਼
ਸਤਨਾਮ ਸਿੰਘ ਮਾਣਕ 2019 ਦੇ ਆਖ਼ਰੀ ਮਹੀਨਿਆਂ ਵਿਚ ਦੇਸ਼ ਦੇ ਰਾਜਨੀਤਕ ਅਤੇ ਆਰਥਿਕ ਖੇਤਰਾਂ ਵਿਚ ਅਜਿਹੇ ਘਟਨਾਕ੍ਰਮ ਵਾਪਰੇ ਹਨ, ਜਿਨ੍ਹਾਂ ਨੇ ਦੇਸ਼ ਦੇ ਜਮਹੂਰੀ ਅਤੇ ਧਰਮ-ਨਿਰਪੱਖ ਖਾਸੇ ਅਤੇ ਇਸ ਦੇ ਵਿਕਾਸ ਦੀਆਂ ਸੰਭਾਵਨਾਵਾਂ ਸਬੰਧੀ ਵੱਡੀਆਂ ਚਿੰਤਾਵਾਂ ਪੈਦਾ ਕੀਤੀਆਂ ਹਨ। ਕਸ਼ਮੀਰ ਵਿਚ ਧਾਰਾ 370 ਖ਼ਤਮ ਕਰਕੇ ਉਸ ਰਾਜ ਨੂੰ ਦੋ ਕੇਂਦਰ …
Read More »ਦਿੱਲੀ ਵਿਧਾਨ ਸਭਾ ਚੋਣਾਂ ਅਤੇ ਆਮ ਆਦਮੀ ਪਾਰਟੀ
ਪ੍ਰੋ. ਰਾਜਿੰਦਰ ਪਾਲ ਸਿੰਘ ਬਰਾੜ ਦਿੱਲੀ ਵਿਧਾਨ ਸਭਾ ਦੀਆਂ ਬਿਗਲ ਵੱਜ ਗਿਆ ਹੈ, 8 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ 11 ਫਰਵਰੀ ਨੂੰ ਨਤੀਜੇ ਆ ਜਾਣੇ ਹਨ। ਇਨ੍ਹਾਂ ਚੋਣਾਂ ਨੇ ਨਾ ਕੇਵਲ ਆਮ ਆਦਮੀ ਪਾਰਟੀ ਦੇ ਦਿੱਲੀ ਅਤੇ ਪੰਜਾਬ ਵਿਚ ਭਵਿੱਖ ਤੈਅ ਕਰਨਾ ਹੈ ਸਗੋਂ ਇਨ੍ਹਾਂ ਚੋਣਾਂ ਨੇ ਦੇਸ਼ ਦੀ …
Read More »ਨਵੇਂ ਸਰੋਕਾਰ ਤੈਅ ਕਰੇ ਸਿੱਖ ਕੌਮ
ਤਲਵਿੰਦਰ ਸਿੰਘ ਬੁੱਟਰ ਸਾਲ-2019 ਵਿਸ਼ਵ-ਵਿਆਪੀ ਸਿੱਖ ਕੌਮ ਲਈ ਚੁਣੌਤੀਆਂ, ਸਮੱਸਿਆਵਾਂ ਅਤੇ ਸੰਕਟਾਂ ਦੇ ਬਾਵਜੂਦ ਨਵੀਆਂ ਸੰਭਾਵਨਾਵਾਂ ਵਾਲਾ ਰਿਹਾ ਹੈ। ਬੇਸ਼ੱਕ ਸਾਲ 2015 ਦੇ ਬੇਅਦਬੀ ਮਾਮਲਿਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਤੋਂ ਬਾਅਦ ਸਿੱਖ ਕੌਮ ਅੰਦਰ ਰਵਾਇਤੀ ਸਿੱਖ ਲੀਡਰਸ਼ਿਪ ਪ੍ਰਤੀ ਬੇਭਰੋਸਗੀ ਬਰਕਰਾਰ ਹੈ ਪਰ …
Read More »ਪੰਜਾਬ ਦੀ ਨੌਜਵਾਨੀ ਦੀ ਅੰਤਹੀਣ ਹਿਜਰਤ
ਗੁਰਬਚਨ ਜਗਤ ਸਾਂਝੇ ਪੰਜਾਬ ਵਿਚੋਂ ਪਹਿਲੀ ਵਾਰ ਵਿਆਪਕ ਪੱਧਰ ‘ਤੇ ਹਿਜਰਤ 1947-48 ਵਿਚ ਹੋਈ ਜਦੋਂ ਵੰਡ ਦੀ ਲਕੀਰ ਨੇ ਸਿਰਫ਼ ਪੰਜਾਬ ਨੂੰ ਹੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਵਿਚ ਨਹੀਂ ਵੰਡਿਆ ਸਗੋਂ ਦੇਸ਼ ਨੂੰ ਵੀ ਦੋ ਮੁਲਕਾਂ – ਪਾਕਿਸਤਾਨ ਅਤੇ ਭਾਰਤ ਵਿਚ ਵੰਡ ਦਿੱਤਾ। ਇਸ ਵੰਡ ਕਾਰਨ ਲਕੀਰ ਦੇ ਦੋਵੇਂ ਪਾਸਿਉਂ …
Read More »ਦਸਮ ਪਾਤਿਸ਼ਾਹ ਦੇ ਆਗਮਨ ਦਾ ਤੱਤ ਉਦੇਸ਼
ਤਲਵਿੰਦਰ ਸਿੰਘ ਬੁੱਟਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਜਗਤ ਵਿਚ ਆਪਣੇ ਆਗਮਨ ਦਾ ਤੱਤ-ਉਦੇਸ਼ ਜਾਂ ਸਤਿ-ਆਦਰਸ਼ ਖੁਦ ਆਪਣੀ ਪਾਵਨ ਬਾਣੀ ‘ਬਚਿਤ੍ਰ ਨਾਟਕ’ ਵਿਚ ਬੜੇ ਸਪੱਸ਼ਟ ਤੇ ਸ਼ਾਹਕਾਰ ਤਰੀਕੇ ਨਾਲ ਪ੍ਰਗਟਾਉਂਦੇ ਹਨ : ਹਮ ਇਹ ਕਾਜ ਜਗਤ ਮੋ ਆਏ॥ ਧਰਮ ਹੇਤ ਗੁਰਦੇਵਿ ਪਠਾਏ॥ ਜਹਾਂ ਤਹਾਂ ਤੁਮ ਧਰਮ ਬਿਥਾਰੋ॥ ਦੁਸਟ …
Read More »ਪੰਜਾਬ ਦੇ ਵਿੱਤੀ ਸੰਕਟ ਲਈ ਜ਼ਿੰਮੇਵਾਰ ਕੌਣ?
ਰਾਜੀਵ ਖੋਸਲਾ ਜੀਐੱਸਟੀ ਐਕਟ ਦੀ ਧਾਰਾ 4 ਤਹਿਤ ਭਾਰਤ ਦੇ ਕਿਸੇ ਵੀ ਸੂਬੇ ਵਿਚ 2022 ਤੱਕ ਕਿਸੇ ਵੀ ਸਾਲ ਜੀਐੱਸਟੀ ਤੋਂ ਮਾਲੀਆ ਘਟਣ ਦੀ ਸੂਰਤ ਵਿਚ ਕੇਂਦਰ ਸਰਕਾਰ ਵੱਲੋਂ ਵਿੱਤੀ ਸਾਲ 2016 ਦੇ ਮਾਲੀਏ ਨੂੰ ਆਧਾਰ ਮੰਨ ਕੇ ਅਤੇ ਇਸ ਉੱਪਰ 14 ਫ਼ੀਸਦੀ ਵਾਧਾ ਕਰ ਕੇ ਉਸ ਸੂਬੇ ਨੂੰ ਮੁਆਵਜ਼ਾ …
Read More »ਨਿੱਕੀਆਂ ਜਿੰਦਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰੇਰਨਾ ਸਰੋਤ ਬਣਾਉਣ ਦੀ ਲੋੜ
ਉਜਾਗਰ ਸਿੰਘ ਦਸੰਬਰ ਦਾ ਮਹੀਨਾ ਸਿੱਖ ਜਗਤ ਲਈ ਬੜਾ ਮਹੱਤਵਪੂਰਨ ਅਤੇ ਦੁੱਖਦਾਈ ਹੈ ਕਿਉਂਕਿ ਇਸ ਮਹੀਨੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਵਿਖੇ ਸਰਹੰਦ ਦੇ ਨਵਾਬ ਨੇ ਨੀਹਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਸੀ ਅਤੇ ਮਾਤਾ ਗੁਜਰੀ ਠੰਡੇ ਬੁਰਜ ਵਿਚ ਸਵਰਗ ਸਿਧਾਰ ਗਏ ਸਨ। ਲਗਪਗ ਤਿੰਨ ਸਦੀਆਂ ਪਹਿਲਾਂ ਸ੍ਰੀ ਗੁਰੂ ਗੋਬਿੰਦ …
Read More »ਸਰਕਾਰੀ-ਤੰਤਰ ,ਅਦਾਲਤੀ-ਤੰਤਰ ਅਤੇ ਪ੍ਰੇਸ਼ਾਨ ਪੰਜਾਬੀ ਪਰਵਾਸੀ
ਗੁਰਮੀਤ ਸਿੰਘ ਪਲਾਹੀ ਪਰਵਾਸ ਹੰਢਾਉਂਦਿਆਂ, ਆਪਣੇ ਪਿਛਲੇ ਰਿਸ਼ਤੇਦਾਰਾਂ ਸਕੇ-ਸਬੰਧੀਆਂ, ਦੋਸਤਾਂ, ਮਿੱਤਰਾਂ, ਇਥੋਂ ਤੱਕ ਕਿ ਸਰਕਾਰੀ ਅਧਿਕਾਰੀਆਂ, ਭੂ-ਮਾਫੀਆ ਵਲੋਂ ਜਦੋਂ ਪ੍ਰਵਾਸੀਆਂ ਦੀਆਂ ਜ਼ਮੀਨਾਂ, ਜਾਇਦਾਦਾਂ ਉਤੇ ਕਬਜ਼ਿਆਂ ਦੀਆਂ ਖ਼ਬਰਾਂ ਨੇ ਉਹਨਾਂ ਨੂੰ ਪ੍ਰੇਸ਼ਾਨ ਕੀਤਾ, ਤਾਂ ਆਪਣੇ ਜੱਦੀ ਘਰਾਂ, ਜ਼ਮੀਨਾਂ ਦੀ ਸਾਰ ਲੈਣ ਉਹ ਪੰਜਾਬ ਦੇ ਆਪਣੇ ਪਿੰਡਾਂ, ਸ਼ਹਿਰਾਂ ਵੱਲ ਪਰਤੇ। ਇਥੇ ਪੰਜਾਬ …
Read More »