ਭਾਈ ਸਵਰਨ ਸਿੰਘ ਸਤਾਧਾਰੀ ਅਧਰਮੀ ਅਤੇ ਸੱਚੇ ਧਰਮੀ ਪੁਰਸ਼ ਵਿਚਕਾਰ ਟੱਕਰ ਸ੍ਰਿਸ਼ਟੀ ਦੀ ਸਿਰਜਨਾ ਵੇਲੇ ਤੋਂ ਅਰੰਭ ਹੈ। ਜਾਂ ਇੰਜ ਕਹਿ ਲਈਏ ਕਿ ਬੁਰਿਆਈ ਅਤੇ ਚੰਗਿਆਈ ਦਾ ਮੁਢੋਂ ਹੀ ਆਪਸੀ ਵਿਰੋਧ ਚਲਿਆ ਆ ਰਿਹਾ ਹੈ। ‘ਭਗਤੀ’ ਬਗੈਰ ਸ਼ਕਤੀ ਮਨੁੱਖ ਨੂੰ ਅਹੰਕਾਰੀ, ਨਿਰਦਈ, ਕਾਮੀ ਅਤੇ ਅਤਿ ਦਾ ਜ਼ੁਲਮੀ ਬਣਾ ਦਿੰਦੀ ਹੈ। …
Read More »ਕਦੋਂ ਖ਼ਤਮ ਹੋਵੇਗਾ ਪੰਜਾਬ ਵਿਚਲਾ ਪਰਿਵਾਰਕ ਸਿਆਸੀ ਗਲਬਾ?
ਗੁਰਮੀਤ ਸਿੰਘ ਪਲਾਹੀ ਸਿਆਸਤ ਨੂੰ ਪਰਿਵਾਰਵਾਦ ਦੀ ਮਾਰ ਪਈ ਹੋਈ ਹੈ। ਦੇਸ਼ ਭਰ ਵਿਚ ਪਰਿਵਾਰਕ ਸਿਆਸਤ ਛਾਈ ਹੋਈ ਹੈ। ਨੇਤਾ ਲੋਕ ਆਪਣੇ ਪੁੱਤਾਂ,ਪੋਤਿਆਂ, ਪੋਤੀਆਂ, ਧੀਆਂ ਨੂੰ ਆਪਣੀ ਸਿਆਸੀ ਵਿਰਾਸਤ ਦੇ ਰਹੇ ਹਨ। ਦੇਸ਼ ਦੀ ਸਭ ਤੋਂ ਵੱਡੀ ਰਹੀ ਸਿਆਸੀ ਧਿਰ ਕਾਂਗਰਸ, ਲਗਾਤਾਰ ਪਰਿਵਾਰਵਾਦ ਵਿੱਚ ਗ੍ਰਸੀ ਦਿਖਾਈ ਦੇ ਰਹੀ ਹੈ। ਕਾਂਗਰਸ …
Read More »ਕੀ ਅਕਾਲੀ ਦਲ ਮਜ਼ਬੂਤੀ ਨਾਲ ਮੁੜ ਉੱਭਰ ਸਕੇਗਾ?
ਸਤਨਾਮ ਸਿੰਘ ਮਾਣਕ ਅਕਾਲੀ ਰਾਜਨੀਤੀ ਦੇ ਮੰਚ ‘ਤੇ ਸਿਆਸੀ ਸਰਗਰਮੀਆਂ ਇਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਅਕਾਲੀ ਦਲ (ਬਾਦਲ) ਵਲੋਂ ਪਿਛਲੇ ਲੰਮੇ ਸਮੇਂ ਤੋਂ ਮੈਂਬਰਸ਼ਿਪ ਦੀ ਭਰਤੀ ਲਈ ਮੁਹਿੰਮ ਚਲਾਈ ਗਈ ਸੀ। ਮੈਂਬਰਸ਼ਿਪ ਲਈ ਭਾਈਵਾਲ ਪਾਰਟੀ ਭਾਜਪਾ ਨਾਲ ਮੁਕਾਬਲਾ ਹੋਣ ਕਾਰਨ ਅਕਾਲੀ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਭਰਤੀ ਵੱਲ …
Read More »ਕੀ ਮੋਦੀ ਸਰਕਾਰ ਲਈ ਵਿਰੋਧੀ ਧਿਰ ਚਣੌਤੀ ਬਣ ਰਹੀ ਹੈ?
ਗੁਰਮੀਤ ਸਿੰਘ ਪਲਾਹੀ ਪ੍ਰਸਿੱਧ ਅਰਥ ਸ਼ਾਸ਼ਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਦੇਸ਼ ਦੀ ਅਰਥ-ਵਿਵਸਥਾ ਬਹੁਤ ਹੀ ਖਰਾਬ ਹੈ ਅਤੇ ਇਹ ਗੱਲ ਵੀ ਦੁਹਰਾਈ ਹੈ ਕਿ ਨੋਟਬੰਦੀ ਅਤੇ ਜਲਦਬਾਜੀ ਵਿੱਚ ਜੀ ਐਸ ਟੀ ਲਾਗੂ ਕੀਤੇ ਜਾਣ ਨਾਲ ਅਰਥ-ਵਿਵਸਥਾ ਉਤੇ ਦੋਹਰੀ ਮਾਰ ਪਈ ਹੈ। ਮਨਮੋਹਨ ਸਿੰਘ ਦੇ …
Read More »ਜੇ ਐਨ ਯੂ, ਵਿਦਿਆਰਥੀ ਸੰਘਰਸ਼ ਤੇ ਸੱਤਾ
ਬੂਟਾ ਸਿੰਘ ਮੁਲਕ ਦੀ ਵੱਕਾਰੀ ਵਿਦਿਅਕ ਸੰਸਥਾ ਜੇਐੱਨਯੂ, ਨਵੀਂ ਦਿੱਲੀ ਇਸ ਵਕਤ ਵਿਦਿਆਰਥੀ ਸੰਘਰਸ਼ ਕਾਰਨ ਸੁਰਖ਼ੀਆਂ ਵਿਚ ਹੈ। ਸੱਤਾ ਧਿਰ ਅਨੁਸਾਰ ਇਹ ਦੇਸ਼ਧ੍ਰੋਹੀ ‘ਟੁਕੜੇ ਟੁਕੜੇ ਗੈਂਗ’ ਦਾ ਖ਼ਤਰਨਾਕ ਅੱਡਾ ਹੈ। ਪਹਿਲਾਂ ਫਰਵਰੀ 2016 ਵਿਚ ਸੈਮੀਨਾਰ ਦੇ ਬਹਾਨੇ ਕੱਟੜਪੰਥੀ ਬ੍ਰਿਗੇਡ ਵੱਲੋਂ ਯੂਨੀਵਰਸਿਟੀ ਦੇ ਸ਼੍ਰੇਸ਼ਟ ਅਕਾਦਮਿਕ ਮਾਹੌਲ ਉੱਪਰ ਕੀਤੇ ਹਮਲੇ ਅਤੇ ਤਿੰਨ …
Read More »ਆਪਣੇ ਕੋਲ ਨਕਦ ਪੈਸਾ ਰੱਖਣ ਪ੍ਰਤੀ ਰੁਝਾਨ ਵਧਿਆ
ਸਰਕਾਰ ਜਾਂ ਬੈਂਕਾਂ ਪ੍ਰਤੀ ਅਵਿਸ਼ਵਾਸ : ਜਸਵੰਤ ਸਿੰਘ ਅਜੀਤ ਬੀਤੇ ਕੁਝ ਸਮੇਂ ਤੋਂ ਮੀਡੀਆ ਵਿੱਚ ਆ ਰਹੀਆਂ ਖਬਰਾਂ ਤੋਂ ਇਉਂ ਜਾਪਦਾ ਹੈ ਕਿ ਜਿਵੇਂ ਦੇਸ਼ ਵਾਸੀਆਂ ਵਿੱਚ ਆਪਣੇ ਪਾਸ ਨਕਦ ਪੈਸਾ ਰਖਣ ਵਲ ਰੁਝਾਨ ਲਗਾਤਾਰ ਵਧਦਾ ਚਲਿਆ ਜਾ ਰਿਹਾ ਹੈ। ਕਈ ਆਰਥਕ ਮਾਹਿਰ ਇਸਦੇ ਲਈ ਕਾਲੇ ਧਨ ਤੇ ਹਮਲਾ ਕਰਨ …
Read More »ਮਹਾਨ ਉਪਦੇਸ਼ਕ ਸ੍ਰੀ ਗੁਰੂ ਨਾਨਕ ਦੇਵ ਜੀ
ਸ਼ਿਨਾਗ ਸਿੰਘ ਸੰਧੂ ਸ਼ਮਿੰਦਰ ਕੌਰ ਰੰਧਾਵਾ ਗੁਰੂ ਨਾਨਕ ਦੇਵ ਜੀ ਦੇ ਆਗਮਨ ਤੋਂ ਪਹਿਲਾਂ ਲੋਕ ਖ਼ੁਆਬਾਂ ਦੀ ਦੁਨੀਆਂ ਵਿੱਚ ਜਿਉਂਦੇ ਸਨ। ਜ਼ਾਲਮ ਗਰੀਬਾਂ ਨੂੰ ਲੁੱਟਦੇ ਸਨ ਅਤੇ ਧੀਆਂ-ਭੈਣਾਂ ਨੂੰ ਚੁੱਕ ਕੇ ਲੈ ਜਾਂਦੇ ਤੇ ਲੁੱਟੇ ਧੰਨ ਤੇ ਐਸ਼ ਪ੍ਰਸਤੀ ਕਰਦੇ ਸਨ। ਗਰੀਬ ਇਸ ਨੂੰ ਰੱਬ ਦਾ ਭਾਣਾ ਮੰਨ ਕੇ ਚੁੱਪ …
Read More »ਢਾਂਚਾ ਬਦਲੇ ਬਗੈਰ ਕਿਵੇਂ ਵਧੇਗਾ ਰੁਜ਼ਗਾਰ?
ਡਾ. ਸ ਸ ਛੀਨਾ ਚੋਣਾਂ ਭਾਵੇਂ ਵਿਧਾਨ ਸਭਾਵਾਂ ਦੀਆਂ ਹੋਣ ਜਾਂ ਲੋਕ ਸਭਾ ਦੀਆਂ, ਵੱਖ ਵੱਖ ਸਿਆਸੀ ਪਾਰਟੀਆਂ ਮੈਨੀਫੈਸਟੋ ਜਾਰੀ ਕਰਦੀਆਂ ਹਨ ਜਿਨ੍ਹਾਂ ਵਿਚ ਜਨਤਾ ਨਾਲ ਕੁਝ ਵਾਅਦੇ ਕੀਤੇ ਜਾਂਦੇ ਹਨ। ਇਨ੍ਹਾਂ ਵਾਅਦਿਆਂ ਦੀ ਕੋਈ ਕਾਨੂੰਨੀ ਮਾਨਤਾ ਤਾਂ ਨਹੀਂ ਹੁੰਦੀ ਪਰ ਗੰਭੀਰ ਮੁੱਦਿਆਂ ਤੇ ਕੌਮੀ ਜਾਂ ਖੇਤਰੀ ਪਾਰਟੀਆਂ ਕੋਲੋਂ ਇਹ …
Read More »ਨਸ਼ਿਆਂ ਖਿਲਾਫ ਜੰਗ ਲਈ ਕੀ ਕਰਨਾ ਲੋੜੀਏ
ਡਾ. ਪਿਆਰਾ ਲਾਲ ਗਰਗ ਮਾਂ ਕਹਿੰਦੀ ਹੈ, ”ਹਾਂ ਮੈਂ ਚਾਹੁੰਦੀ ਸੀ ਕਿ ਮੇਰਾ ਨਸ਼ੇੜੀ ਪੁੱਤ ਮਰ ਜਾਵੇ!” ਕਿਤੇ ਨਸ਼ੇੜੀ ਮਾਂ ਆਪਣੀ ਧੀ ਨੂੰ ਸੰਗਲਾਂ ਨਾਲ ਬੰਨ੍ਹ ਦਿੰਦੀ ਹੈ, ਤੇ ਨਸ਼ੇੜੀ ਪਤਨੀ ਆਪਣੇ ਪਤੀ ਨੂੰ ਵੀ ਨਸ਼ੇੜੀ ਬਣਾ ਦਿੰਦੀ ਹੈ। ਨਸ਼ੇੜੀ ਔਰਤ ਧੰਦਾ ਕਰਨ ਲੱਗ ਜਾਂਦੀ ਹੈ। ਨਸ਼ੇੜੀ ਪੁੱਤਰ ਬਾਪ ਦਾ …
Read More »ਜਾਤੀਵਾਦੀ ਸੱਤਾ ਦੇ ਮਸਲੇ ਅਤੇ ਚੰਗਾਲੀਵਾਲਾ
ਡਾ. ਕੁਲਦੀਪ ਕੌਰ ਨਸਲਵਾਦ ਬਾਰੇ ਲਿਖੇ ਆਪਣੇ ਮਹੱਤਵਪੂਰਨ ਲੇਖ ਵਿਚ ਫ਼ਿਲਾਸਫ਼ਰ ਤੇ ਚਿੰਤਕ ਗੁਸਤਾਵੋ ਰਾਜ਼ੈਟੀ ਲਿਖਦਾ ਹੈ, ”ਨਸਲਵਾਦ ਤੁਹਾਡੀ ਚਮੜੀ ਦੇ ਰੰਗ ਵਿਚ ਨਹੀਂ, ਤੁਹਾਡੀ ਸੋਚ ਵਿਚ ਹੈ।” ਆਲਮੀ ਪੱਧਰ ਉੱਤੇ ਨਸਲ, ਜਾਤ, ਵਰਗ, ਲਿੰਗ ਆਦਿ ਨਾਲ ਜੁੜੀ ਹਿੰਸਾ ਦੀਆਂ ਪਰਤਾਂ ਤੇ ਤੰਦਾਂ ਨੂੰ ਸਮਝਣ ਲਈ ਵਿਗਿਆਨੀਆਂ ਅਤੇ ਡਾਕਟਰਾਂ ਵੱਲੋਂ …
Read More »