ਗੁਰਚਰਨ ਸਿੰਘ ਨੂਰਪੁਰ ਜਦੋਂ ਕਿਸੇ ਸਮੱਸਿਆ ਦਾ ਹੱਲ ਵਕਤ ਸਿਰ ਨਹੀਂ ਹੁੰਦਾ ਤਾਂ ਉਹ ਸਮੱਸਿਆ ਅਗਾਂਹ ਹੋਰ ਕਈ ਸਮੱਸਿਆਵਾਂ ਨੂੰ ਜਨਮ ਦਿੰਦੀ ਹੈ। ਪਿਛਲੇ ਕੁਝ ਸਾਲਾਂ ਤੋਂ ਪੰਜਾਬ ਨਸ਼ਿਆਂ ਦੀ ਅੱਗ ਨਾਲ ਬਲ ਰਿਹਾ ਹੈ। ਘਰ ਟੁੱਟ ਰਹੇ ਹਨ। ਚੂੜਿਆਂ ਵਾਲੀਆਂ ਦੇ ਸੁਹਾਗ ਅਤੇ ਭੈਣਾਂ ਦੇ ਵੀਰ ਆਤਮਘਾਤ ਦੇ ਰਾਹ …
Read More »ਜੰਮੂ ਕਸ਼ਮੀਰ : ਅਣਜਾਣੇ ਰਾਹਾਂ ਵੱਲ ਵਧਦੇ ਕਦਮ
ਹਮੀਰ ਸਿੰਘ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੀ ਸਲਾਹ ‘ਤੇ ਰਾਸ਼ਟਰਪਤੀ ਦੇ ਨੋਟੀਫਿਕੇਸ਼ਨ ਨਾਲ ਜੰਮੂ ਕਸ਼ਮੀਰ ਦਾ ਨਾ ਕੇਵਲ ਵਿਸ਼ੇਸ਼ ਰੁਤਬਾ ਖ਼ਤਮ ਹੋ ਗਿਆ ਬਲਕਿ ਇਸ ਨੂੰ ਸਾਧਾਰਨ ਰਾਜ ਵੀ ਨਹੀਂ ਰਹਿਣ ਦਿੱਤਾ ਗਿਆ। ਲਦਾਖ਼ ਹੁਣ ਚੰਡੀਗੜ੍ਹ ਵਾਂਗ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਖੇਤਰ ਦਿੱਲੀ ਵਾਂਗ …
Read More »ਨਫ਼ਰਤੀ ਭੀੜ ਤੰਤਰ ਅਤੇ ਸਰਕਾਰੀ ਬੇ-ਰੁਖੀ
ਗੁਰਮੀਤ ਸਿੰਘ ਪਲਾਹੀ ”ਦੇਸ਼ ਵਿੱਚ ਇਹ ਕੀ ਹੋ ਰਿਹਾ ਹੈ?” ਜਿਹੇ ਸਵਾਲ ਜੇਕਰ ਦੇਸ਼ ਦੀ ਸਰਬ-ਉੱਚ-ਅਦਾਲਤ ਦਾ ਸਰਬ-ਉੱਚ-ਜੱਜ ਕਰੇ ਤਾਂ ਗੱਲ ਸਮਝ ਤੋਂ ਬਾਹਰ ਨਹੀਂ ਰਹਿਣੀ ਚਾਹੀਦੀ ਕਿ ਦੇਸ਼ ਵਿੱਚ ਸਭ ਅੱਛਾ ਹੈ। ਦੇਸ਼ ‘ਚ ਚੌਧਰ ਦੇ ਭੁੱਖੇ ਕੁਝ ਲੋਕ ”ਬਾਕੀ ਸਭਨਾ” ਨੂੰ ਆਪਣੀ ਤਾਕਤ ਨਾਲ ਦਬਾਅ ਕੇ ਰੱਖਣਾ ਚਾਹੁੰਦੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ
ਭਾਰਤ ਤੇ ਪਾਕਿਸਤਾਨ ਲਈ ਇਕ ਵੱਡਾ ਮੌਕਾ ਸਤਨਾਮ ਸਿੰਘ ਮਾਣਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਦੇਸ਼-ਵਿਦੇਸ਼ ਵਿਚ ਸਿੱਖ ਸੰਗਤਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਵਿਚ ਵਿਸ਼ਵਾਸ ਰੱਖਣ ਵਾਲੇ ਹੋਰ ਲੋਕਾਂ ਵਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ …
Read More »ਸ਼ਹੀਦੀ ਦਿਨ ਤੇ ਵਿਸ਼ੇਸ਼
ਕੌਮ ਖਾਤਰ ਮਰ ਮਿਟਣ ਵਾਲਾ ਸ਼ਹੀਦ ਊਧਮ ਸਿੰਘ ਪ੍ਰਿੰਸੀਪਲ ਪਾਖਰ ਸਿੰਘ ‘ਡਰੋਲੀ’ 31 ਜੁਲਾਈ, 1940 ਨੂੰ ਭਾਰਤ ਦੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਫਾਂਸੀ ਦੇ ਦਿੱਤੀ ਗਈ ਸੀ। ਕੌਮੀ ਅਣਖ ਲਈ ਮਰ ਮਿਟਣ ਵਾਲੇ ਕਾਮਿਲ ਇਨਸਾਨ ਸ਼ਹੀਦ ਊਧਮ ਸਿੰਘ ਦਾઠਜਨਮ ਕੰਬੋਜ ਘਰਾਣੇ ਵਿੱਚ 26 ਦਸੰਬਰ,1889 ਈਸਵੀ ਨੂੰ ਰਿਆਸਤ ਪਟਿਆਲਾ ਦੇ …
Read More »ਕੀ ਮੋਦੀ ਸਰਕਾਰ ਪੰਜਾਬ ਨਾਲ ਇਨਸਾਫ਼ ਕਰੇਗੀ?
ਦਰਬਾਰਾ ਸਿੰਘ ਕਾਹਲੋਂ ਸ਼੍ਰੋਮਣੀ ਅਕਾਲੀ ਦਲ ਦੇਸ਼ ਅਜ਼ਾਦੀ ਤੋਂ ਬਾਅਦ ਗੈਰ ਕਾਂਗਰਸ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੂਸਰੀ ਵਾਰ ਭਾਰੀ ਬਹੁਮੱਤ ਨਾਲ ਬਣੀ ਇਕ ਤਾਕਤਵਰ ਐਨ.ਡੀ.ਏ. ਗਠਜੋੜ ਸਰਕਾਰ ਵਿਚ ਭਾਈਵਾਲ ਹੈ। ਉਸਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਪਾਰਲੀਮੈਂਟ ਵਿਚ ਆਪਣੇ ਪਲੇਠੇ …
Read More »ਵਾਤਾਵਰਨ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਅੱਗੇ ਦਰਕਾਰ ਜ਼ਿੰਮੇਵਾਰੀਆਂ
ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਭਰ ‘ਚ ਸਾਢੇ 5 ਲੱਖ ਰੁੱਖ-ਬੂਟੇ ਲਗਾਏ ਜਾਣਗੇ, ਤਾਂ ਜੋ ਵਾਤਾਵਰਨ ਦੇ ਗੰਭੀਰ ਵਿਗਾੜਾਂ ਦਾ ਸਾਹਮਣਾ ਕਰ ਰਹੇ ਵਿਸ਼ਵ …
Read More »1986 ਤੱਕ 102 ਦੇਸ਼ ਗੈਟ ਦੇ ਮੈਂਬਰ ਬਣ ਚੁੱਕੇ ਸਨ
ਕਿਸ਼ਤ ਪੰਜਵੀਂ ਜੋਗਿੰਦਰ ਸਿੰਘ ਤੂਰ, 437-230-9681 I.T.O. ਦਾ ਨਾ ਬਣ ਸਕਣਾ ਬਰੈਟਨ ਵੁਡਜ਼ ਸਮਝੌਤੇ ਮਗਰੋਂ ਵਰਲਡ ਬੈਂਕ ਤੇ ਆਈ.ਐਮ.ਐਫ. ਦੀ, ਅਮਰੀਕਾ ਵੱਲੋਂ, 1945 ਵਿੱਚ, ਮਿਲੀ ਪ੍ਰਵਾਨਗੀ ਤੋਂ ਪਿੱਛੋਂ ਅਮਰੀਕਾ ਦੇ ਪ੍ਰਧਾਨ ਹੈਰੀ ਐਸ ਟਰੂਮੈਨ (Harry S. Truman) ਦੀ ਕਾਰਜਕਾਰਨੀ ਨੇ ਸੰਸਾਰ ਪੱਧਰ ਤੇ 1947 ਵਿਚ ਇੱਕ ਅੰਤਰਰਾਸ਼ਟਰੀ ਵਪਾਰਕ ਸੰਸਥਾ ਬਣਾਉਣ …
Read More »ਇਕ ਰੈਂਕ ਇਕ ਪੈਨਸ਼ਨ ਬਾਰੇ ਭੰਬਲਭੂਸਾ ਗ਼ੈਰ ਵਾਜਿਬ
ਬ੍ਰਿਗੇ. ਕੁਲਦੀਪ ਸਿੰਘ ਕਾਹਲੋਂ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੀ ਬਰਾਬਰੀ ਪਹਿਲੀ ਜੁਲਾਈ 2019 ਤੋਂ ਲਾਗੂ ਹੋਣੀ ਸੀ ਪਰ ਸਰਕਾਰ ਨੇ ਮਨਜ਼ੂਰਸ਼ੁਦਾ ਸਕੀਮ ਦਾ ਪੁਨਰ ਨਿਰੀਖਣ ਕਰਨ ਖਾਤਰ ਕਮੇਟੀ ਬਣਾ ਕੇ ਮੁਲਕ ਦੇ ਤਕਰੀਬਨ 25 ਲੱਖ ਪੈਨਸ਼ਨਰਾਂ ਨੂੰ ਦੁਬਿਧਾ ਵਿਚ ਪਾ ਦਿੱਤਾ ਹੈ। ਸੁਆਲ ਤਾਂ ਇਹ ਵੀ ਹੈ ਕਿ ਜੇ …
Read More »ਕਿਸ਼ਤ ਚੌਥੀ
ਗੋਲਡ ਦਿਨਾਰ ਡਾਲਰ ਤੋਂ ਜ਼ਿਆਦਾ ਮਕਬੂਲ ਹੋ ਰਿਹਾ ਸੀ ਜੋਗਿੰਦਰ ਸਿੰਘ ਤੂਰ, 437-230-9681 ਕੀ ਇਹ ਹੁਣ ਵੀ ਸੱਚ ਨਹੀਂ? 2. ਅਮੈਰਿਕੀ ਡਾਲਰ ਦਾ ਵਪਾਰ ਦਾ ਮਾਧਿਅਮ ਬਨਣਾ, ਕੁਝ ਇਕ ਦੇਸ਼ਾਂ ਨੂੰ ਛੱਡ ਕੇ ਦੁਨੀਆ ਭਰ ਨੂੰ ਅਮੈਰਿਕਾ ਦੇ ਆਰਥਕ ਗੁਲਾਮ ਬਣਾ ਗਿਆ। ਬਰੈਟਨ ਵੁੱਡਜ਼ ਸਮਝੋਤੇ ਤੇ ਦਸਖਤ ਕਰਕੇ ਸ਼ੁਰੂ ਵਿੱਚ …
Read More »