ਗੁਰਮੀਤ ਸਿੰਘ ਪਲਾਹੀ ਪਰਵਾਸੀਆਂ ਦੇ ਵਿਦੇਸ਼ ਜਾਣ ਦਾ ਰੁਝਾਨ ਪੰਜਾਬ ਦੇ ਦੁਆਬੇ ਖਿੱਤੇ ਤੱਕ ਸੀਮਿਤ ਨਹੀਂ ਰਿਹਾ, ਹੁਣ ਤਾਂ ਪੂਰਾ ਪੰਜਾਬ ਇਸ ਰੁਝਾਨ ਦੀ ਲਪੇਟ ਵਿੱਚ ਆ ਚੁੱਕਾ ਹੈ। ਸ਼ਹਿਰੀ ਕੀ, ਪੇਂਡੂ ਕੀ, ਉੱਚਿਆਂ ਘਰਾਂ ਵਾਲੇ ਕੀ, ਮੱਧਮ ਵਰਗਾਂ ਵਾਲੇ ਕੀ, ਹੁਣ ਤਾਂ ਸਧਾਰਨ ਕਾਮੇ ਦੇ ਪੁੱਤਰ- ਧੀਆਂ ਵੀ ਅੰਗਰੇਜ਼ੀ …
Read More »13 ਪ੍ਰਾਈਵੇਟ ਬੈਂਕ ਜਿਨ੍ਹਾਂ ਦਾ ਕੌਮੀਕਰਨ ਨਹੀਂ ਕੀਤਾ ਗਿਆ
ਕਿਸ਼ਤ ਤੀਜੀ ਜੋਗਿੰਦਰ ਸਿੰਘ ਤੂਰ, 437-230-9681 ਇੰਡੀਆ ਵਿੱਚ ਵੀ 1898 ਵਿੱਚ, ਬੈਂਕ ਆਫ ਇੰਗਲੈਂਡ ਦੇ ਇੱਕ ਡਾਇਰੈਕਟਰ, ਸਰ ਐਡਵਰਡ ਹੰਬਰੋ, ਜੋ ਇੰਡੀਆਂ ਕਰੰਸੀ ਕਮੇਟੀ (Fowler Committee) ਦੇ ਵੀ ਮੈਂਬਰ ਸਨ, ਨੇ ਭਾਰਤ ਵਿੱਚ, ਬੈਂਕ ਆਫ ਇੰਗਲੈਂਡ ਦੀ ਤਰਜ ਤੇ ਇੱਕ ਸੈਂਟਰਲ ਬੈਂਕ, ਜਿਸ ਨੂੰ ਨੋਟ ਛਾਪਣ ਦਾ ਅਧਿਕਾਰ ਹੋਵੇ, ਬਨਾਉਣ …
Read More »ਨਵੇਂ ਨਾਅਰਿਆਂ ਦੇ ਅਰਥਾਂ ਦੇ ਅੰਗ-ਸੰਗ
ਜਗਤਾਰ ਸਿੰਘ ਸਤਾਰਵੀਂ ਲੋਕ ਸਭਾ ਦੇ ਸ਼ੁਰੂਆਤੀ ਦਿਨਾਂ ਨੇ ਬੜੇ ਸਪੱਸ਼ਟ ਅਤੇ ਉਭਰਵੇਂ ਸੰਕੇਤ ਦਿੱਤੇ ਹਨ ਕਿ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਵਜੋਂ ਜਾਣਿਆ ਜਾਂਦਾ ਹਿੰਦੋਸਤਾਨ ਲਗਾਤਾਰ ਦੂਜੀ ਵਾਰੀ ਮੁਲਕ ਦੀ ਰਾਜ ਸਤਾ ਉੱਤੇ ਕਾਬਜ਼ ਹੋਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਥੱਲੇ ਭਵਿੱਖ ਵਿਚ ਕਿਸ ਦਿਸ਼ਾ ਵੱਲ ਜਾ ਰਿਹਾ …
Read More »ਬੈਂਕ ਆਪਣੀ ਵਿੱਤ ਤੋਂ ਬਾਹਰ ਜਾ ਕੇ ਕਰਜ਼ਾ ਨਾ ਦੇਣ
ਕਿਸ਼ਤ ਦੂਜੀ ਜੋਗਿੰਦਰ ਸਿੰਘ ਤੂਰ, 437-230-9681 ਪ੍ਰੈਜ਼ੀਡੈਂਟ ਟੇਲਰ ਤੋਂ ਬਾਅਦ ਬਣੇ ਪ੍ਰੈਜ਼ੀਡੈਂਟ ਜੇਮਜ਼ ਬੁਕਾਨਣ James Buchanan ਨੇ 1857 ਵਿੱਚ ਭਿਆਨਕ ਆਰਥਕ ਹਾਲਾਤ ਤੇ ਕਾਬੂ ਪਾਉਣ ਲਈ ਹੁਕਮ ਕੀਤਾ ਕਿ ਬੈਂਕ ਆਪਣੀ ਵਿੱਤ ਤੋਂ ਬਾਹਰ ਜਾ ਕੇ ਕਰਜ਼ਾ ਨਾ ਦੇਣ ਤੇ ਬੈਂਕ ਦੀ ਵਿੱਤ ਉਨੀ ਹੀ ਹੋਏਗੀ ਜਿੰਨੀ ਸਰਕਾਰ ਦੀ ਮਾਲੀ …
Read More »ਪੰਜਾਬ ਸਰਕਾਰ ਦੀ ਪੰਜਾਬੀ ਪਰਵਾਸੀਆਂ ਦੇ ਮਸਲਿਆਂ ਨੂੰ ਨਜਿੱਠਣ ‘ਚ ਅਸਫ਼ਲਤਾ
ਗੁਰਮੀਤ ਸਿੰਘ ਪਲਾਹੀ ਪੰਜਾਬ ਸਰਕਾਰ ਦੇ ਐਨ.ਆਰ.ਆਈ ਮਾਮਲਿਆਂ ਦੇ ਵਿਭਾਗ ਨੇ ਐਨ.ਆਰ.ਆਈ ਕਮਿਸ਼ਨ ਦੇ ਦੋ ਆਨਰੇਰੀ ਮੈਂਬਰਾਂ ਨੂੰ ਨਿਯੁਕਤ ਕੀਤਾ ਹੈ, ਉਹਨਾਂ ਵਿੱਚੋਂ ਇੱਕ ਦਲਜੀਤ ਸਿੰਘ ਸਹੋਤਾ ਅਤੇ ਦੂਜੇ ਗੁਰਬਚਨ ਸਿੰਘ ਗਰੇਵਾਲ (ਗੈਰੀ ਗਰੇਵਾਲ) ਹਨ। ਇਹਨਾਂ ਦੋਹਾਂ ਮੈਂਬਰਾਂ ਨੇ ਅਹੁਦੇ ਦਾ ਚਾਰਜ ਵੀ ਸੰਭਾਲ ਲਿਆ ਹੈ। ਇਸ ਕਮਿਸ਼ਨ ਦੇ ਇੱਕ …
Read More »ਕੌਣ ਕੰਟਰੋਲ ਕਰ ਰਿਹਾ ਹੈ ਅਰਥਚਾਰੇ ਨੂੰ?
ਕਿਸ਼ਤ ਪਹਿਲੀ ਜੋਗਿੰਦਰ ਸਿੰਘ ਤੂਰ, 437-230-9681 ਅਰਥਚਾਰਾ ਸੰਸਾਰ ਭਰ ਵਿੱਚ ਚੀਜ਼ਾਂ ਜਾਂ ਸੇਵਾਵਾਂ ਦੇ ਲੈਣ ਦੇਣ ਦੀ ਇਕ ਵਿਵਸਥਾ ਹੈ ਜਿਹੜੀ ਸੋਨੇ ਚਾਂਦੀ ਜਾਂ ਕਰੰਸੀ ਦੇ ਮਾਧਿਅਮ ਨਾਲ ਵਿਚਰਦੀ ਹੈ। ਸੰਸਾਰ ਭਰ ਦੀਆਂ ਕਰੰਸੀਆਂ ਵਿਚੋਂ ਯੂ.ਐਸ.ਡਾਲਰ ਪ੍ਰਧਾਨ ਹੈ। ਕਿਉਂ? ਯੁ.ਐਸ. ਡਾਲਰ ਦਾ ਮੁਲ ਕਿਉਂ ਵਧ ਰਿਹਾ ਹੈ? ਉਸ ਦੇ ਮੁਕਾਬਲੇ …
Read More »ਪੇਂਡੂ ਵਿਕਾਸ, ਨੀਤੀ ਆਯੋਗ ਦੀ ਤਰਜੀਹ ਬਣੇ
ਡਾ. ਸ ਸ ਛੀਨਾ ਭਾਰਤ ਪਿੰਡਾਂ ਦਾ ਮੁਲਕ ਹੈ ਜਿਸ ਦੀ ਅਜੇ ਵੀ 70 ਫੀਸਦੀ ਵਸੋਂ ਪਿੰਡਾਂ ਵਿਚ ਰਹਿੰਦੀ ਹੈ। ਜੇ ਪਿੰਡਾਂ ਦਾ ਵਿਕਾਸ ਨਹੀਂ ਹੁੰਦਾ ਤਾਂ ਉਸ ਨੂੰ ਵਿਕਾਸ ਨਹੀਂ ਕਿਹਾ ਜਾ ਸਕਦਾ, ਕਿਉਂ ਜੋ ਜ਼ਿਆਦਾਤਰ ਆਬਾਦੀ ਵਿਕਾਸ ਤੋਂ ਵਿਰਵੀਂ ਰਹਿ ਜਾਵੇਗੀ। ਪਿੰਡਾਂ ਦਾ ਅਜੇ ਵੀ ਮੁੱਖ ਪੇਸ਼ਾ ਖੇਤੀ …
Read More »ਨਵੀਂ ਸਰਕਾਰ ਅਤੇ ਡਾਵਾਂਡੋਲ ਅਰਥਚਾਰਾ
ਡਾ. ਗਿਆਨ ਸਿੰਘ ਕੇਂਦਰ ਵਿਚ ਨਵੀਂ ਸਰਕਾਰ ਬਣਨ ਦੇ ਦੂਜੇ ਦਿਨ ਹੀ ਭਾਰਤੀ ਅਰਥਚਾਰੇ ਦੇ ਡਗਮਗਾਉਣ ਬਾਰੇ ਦੋ ਖ਼ਬਰਾਂ ਆ ਗਈਆਂ। ਪਹਿਲੀ ਖ਼ਬਰ ਅਨੁਸਾਰ ਮੁਲਕ ਵਿਚ ਬੇਰੁਜ਼ਗਾਰੀ ਦੀ ਦਰ 45 ਸਾਲਾਂ ਵਿਚ ਸਭ ਤੋਂ ਵੱਧ ਅਤੇ ਦੂਜੀ ਖ਼ਬਰ ਅਨੁਸਾਰ ਵਿੱਤੀ ਸਾਲ 2018-19 ਦੀ ਚੌਥੀ ਤਿਮਾਹੀ ਦੌਰਾਨ ਆਰਥਿਕ ਵਿਕਾਸ ਦੀ ਦਰ …
Read More »ਔਰਤ ਦੀ ਅਜ਼ਾਦੀ ਬਨਾਮ ਅਣਦਿਸਦੀ ਗ਼ੁਲਾਮੀ
ਸਤਿੰਦਰ ਕੌਰ ਪੜ੍ਹੇ ਲਿਖੇ ਅਤੇ ਸ਼ਹਿਰੀ ਲੋਕਾਂ ਦੀਆਂ ਮਜਲਿਸਾਂ ਵਿਚ ਔਰਤ ਤੇ ਮਰਦ ਦੀ ਬਰਾਬਰੀ ਦੀਆਂ ਇਹ ਗੱਲਾਂ ਆਮ ਹੀ ਸੁਣਨ-ਪੜ੍ਹਨ ਨੂੰ ਮਿਲਦੀਆਂ ਹਨ : ਔਰਤ ਆਜ਼ਾਦ ਹੋ ਚੁੱਕੀ ਹੈ, ਉਹ ਸਿੱਖਿਅਤ ਹੋਣ ਦੇ ਨਾਲ ਨਾਲ ਆਰਥਿਕ ਤੌਰ ਉੱਤੇ ਸਵੈ-ਨਿਰਭਰ ਹੈ, ਉਹ ਆਪਣੀ ਜ਼ਿੰਦਗੀ ਦੇ ਅਹਿਮ ਫੈਸਲੇ ਵੀ ਖ਼ੁਦ ਕਰਨ …
Read More »ਗੁਰਮਤਿ ਸੰਗੀਤ ਪਰੰਪਰਾ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਦੇਣ
ਤਲਵਿੰਦਰ ਸਿੰਘ ਬੁੱਟਰ ‘ਸ਼ਹੀਦਾਂ ਦੇ ਸਿਰਤਾਜ’ ਅਤੇ ‘ਬਾਣੀ ਕੇ ਬੋਹਿਥ’ ਲਫ਼ਜ਼ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਡਿਆਈ ਦੇ ਮੁਥਾਜ ਹਨ ਪਰ ਗੁਰਮਤਿ ਸੰਗੀਤ ਪਰੰਪਰਾ ਦੇ ਵਿਕਾਸ ਤੇ ਸਥਾਪਤੀ ਵਿਚ ਪੰਜਵੀਂ ਪਾਤਸ਼ਾਹੀ ਦਾ ਜਿਹੜਾ ਬਹੁ-ਪੱਖੀ ਤੇ ਸਰਵੋਤਮ ਯੋਗਦਾਨ ਹੈ, ਭਾਰਤੀ ਸ਼ਾਸਤਰੀ ਸੰਗੀਤ ਅਤੇ ਭਗਤੀ ਸੰਗੀਤ ਦੀ ਮੌਲਿਕਤਾ ਤੇ …
Read More »