ਡਾ. ਸੁਖਦੇਵ ਸਿੰਘ ਸੰਨ 2600 ਤੱਕ ਦੁਨੀਆ ਦੀ ਆਬਾਦੀ ਇਨਸਾਨ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਣ ਤੇ ਪਹੁੰਚ ਜਾਵੇਗੀ ਅਤੇ ਬਿਜਲੀ ਦੀ ਖ਼ਪਤ ਧਰਤੀ ਨੂੰ ਲਾਲ ਸੂਹੀ ਤਪਸ਼ ਨਾਲ ਚਮਕਾਏਗੀ। -ਸਟਿਫਨ ਹਾਕਿੰਗ ਐਤਕੀਂ 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਲਾਲ ਕਿਲੇ ਤੋਂ ਤਕਰੀਰ …
Read More »ਪਾਕਿਸਤਾਨ ‘ਚ ਅਸੁਰੱਖਿਅਤ ਹਨ ਘੱਟ-ਗਿਣਤੀਆਂ
ਸਤਨਾਮ ਸਿੰਘ ਮਾਣਕ ਇਸ ਸਮੇਂ ਜਦੋਂ ਕਿ ਦੇਸ਼-ਵਿਦੇਸ਼ ਦਾ ਸਿੱਖ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਵਸ ਮਨਾਉਣ ਦੀਆਂ ਤਿਆਰੀਆਂ ਵਿਚ ਰੁੱਝਾ ਹੋਇਆ ਹੈ ਤਾਂ ਉਸੇ ਸਮੇਂ ਨਨਕਾਣਾ ਸਾਹਿਬ ਤੋਂ ਇਹ ਖ਼ਬਰ ਆਈ ਹੈ ਕਿ ਉਥੇ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਦੀ 19 ਸਾਲਾ ਲੜਕੀ …
Read More »ਨਸ਼ਿਆਂ ਖ਼ਿਲਾਫ਼ ਕੋਸ਼ਿਸ਼ਾਂ ਕਿੰਨੀਆਂ ਕੁ ਸੰਜੀਦਾ?
ਡਾ. ਸ਼ਿਆਮ ਸੁੰਦਰ ਦੀਪਤੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਦੇ ਅਨੇਕਾਂ ਕਾਰਨਾਂ ਵਿਚੋਂ ਇਕ ਅਹਿਮ ਮੁੱਦਾ ਸੂਬੇ ਅੰਦਰ ਵਿਕਰਾਲ ਰੂਪ ਧਾਰ ਰਹੀ ਨਸ਼ਿਆਂ ਦੀ ਸਮੱਸਿਆ ਸੀ। ਇਸ ਮਸਲੇ ਨੂੰ ਲੈ ਕੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੂੰ ਰੱਜ ਕੇ ਭੰਡਿਆ ਗਿਆ ਅਤੇ ਆਪ ਇਸ ਸਮੱਸਿਆ ਨੂੰ ਸਿਰਫ਼ ਠੱਲ੍ਹ ਪਾਉਣ ਦੀ ਗੱਲ …
Read More »ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ‘ਤੇ ਵਿਸ਼ੇਸ਼
ਅਜੋਕੇ ਯੁੱਗ ‘ਚ ਗੁਰੂ ਗ੍ਰੰਥ ਸਾਹਿਬ ਦੀ ਭੂਮਿਕਾ ਦਿਲਜੀਤ ਸਿੰਘ ਬੇਦੀ ਗੁਰੂ ਨਾਨਕ ਦੇਵ ਜੀ ਨੇ ਚਾਰਾਂ ਦਿਸ਼ਾਵਾਂ ਦੀ ਯਾਤਰਾ ਕਰਕੇ ਸਮੇਂ ਦੇ ਧਰਮੀ ਚਿੰਤਕਾਂ ਨਾਲ ਸੰਵਾਦ ਰਚਾਉਂਦੇ ਹੋਏ ਨਵੀਨਤਮ ਕ੍ਰਾਂਤੀਕਾਰੀ ਵਿਗਿਆਨਕ ਯੁੱਗ ਦੇ ‘ਧਰਮ ਗ੍ਰੰਥ’ ਦੇ ਸੰਕਲਨ ਦਾ ਬੀਜ ਬੀਜਿਆ, ਜਿਸ ਨੂੰ ਗੁਰੂ ਅਰਜਨ ਦੇਵ ਜੀ ਨੇ 1604 ਈ: …
Read More »ਕਮਿਊਨਿਸਟ ਪਾਰਟੀਆਂ ਇਨਕਲਾਬ ਤੋਂ ਉਰਾਂ ਕੋਈ ਟੀਚਾ ਨਹੀਂ ਮਿੱਥਦੀਆਂ
ਅਮਨਿੰਦਰ ਪਾਲ ਅਜੋਕੇ ਦੌਰ ਦਾ ਅਹਿਮ ਸਵਾਲ ਹੈ : ਕੀ ਦੇਸ਼ ਅੰਦਰ ਖੱਬੀਆਂ ਪਾਰਟੀਆਂ ਦੀ ਹੋਂਦ ਖਤਮ ਹੋਣ ਦੀ ਸ਼ੁਰੂਆਤ ਹੋ ਚੁੱਕੀ ਹੈ? ਖੱਬੀਆਂ ਪਾਰਟੀਆਂ ਦੇ ਕਮਜ਼ੋਰ ਹੋ ਜਾਣ ਤੋਂ ਬਾਅਦ ਧਾਰਮਿਕ ਬਹੁਗਿਣਤੀਵਾਦ ਦੀ ਰਾਜਨੀਤੀ ਨਾਲ ਟੱਕਰ ਕੌਣ ਲਵੇਗਾ?ਪਰ ਸਭ ਤੋਂ ਅਹਿਮ ਸਵਾਲ ਹੈ ਕਿ ਦੇਸ਼ ਅੰਦਰ ਅਗਾਂਹਵਧੂ ਰਾਜਨੀਤੀ ਦਾ …
Read More »ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਭਾਰਤ
ਸਤਨਾਮ ਸਿੰਘ ਮਾਣਕ ਆਮ ਤੌਰ ‘ਤੇ ਇਹ ਮੰਨਿਆ ਜਾਂਦਾ ਹੈ ਕਿ ਕਿਸੇ ਵੀ ਜਮਹੂਰੀ ਦੇਸ਼ ਵਿਚ ਇਕ ਮਜ਼ਬੂਤ ਸਰਕਾਰ ਬਣਨ ਨਾਲ ਸਬੰਧਿਤ ਦੇਸ਼ ਵਿਚ ਸੁਰੱਖਿਆ ਦਾ ਵਾਤਾਵਰਨ ਪੈਦਾ ਹੁੰਦਾ ਹੈ। ਅਮਨ-ਕਾਨੂੰਨ ਦੀ ਸਥਿਤੀ ਸੁਧਰਦੀ ਹੈ ਅਤੇ ਇਸ ਦਾ ਆਰਥਿਕ ਤੌਰ ‘ਤੇ ਵੀ ਹਾਂ-ਪੱਖੀ ਪ੍ਰਭਾਵ ਪੈਂਦਾ ਹੈ। ਪਰ ਜੇਕਰ ਇਸ ਕਸਵੱਟੀ …
Read More »ਡੂੰਘਾ ਹੋ ਰਿਹਾ ਜਲ ਸੰਕਟ, ਜੰਗਲ ਅਤੇ ਵਰਖਾ
ਵਿਜੈ ਬੰਬੇਲੀ ਜਲ ਸਾਡੇ ਸਮਾਜ ਦੀ ਸਮਾਜਿਕ, ਸਿਆਸੀ ਅਤੇ ਆਰਥਿਕ ਸ਼ਕਤੀ ਹੈ। ਇਹ ਕੁਦਰਤੀ ਨਿਆਮਤ ਹੈ ਜੋ ਬਣਾਇਆ ਨਹੀਂ ਜਾ ਸਕਦਾ। ਹਾਂ, ਬਚਾਇਆ ਜਾ ਸਕਦਾ ਹੈ, ਇਸ ਦੀ ਮੁੜ-ਭਰਪਾਈ (ਰੀਚਾਰਜ) ਕੀਤੀ ਜਾ ਸਕਦੀ ਹੈ। ਇਸ ਨੂੰ ਸ਼ੁੱਧ ਰੱਖਿਆ ਜਾ ਸਕਦਾ ਹੈ ਅਤੇ ਸੰਜਮੀ ਤੇ ਵਿਗਿਆਨਕ ਵਰਤੋਂ ਕੀਤੀ ਜਾ ਸਕਦੀ ਹੈ। …
Read More »ਆਜ਼ਾਦੀ ਦੀ ਲਹਿਰ ‘ਚ ਲਾਸਾਨੀ ਹੈ ਪੰਜਾਬ ਦਾ ਯੋਗਦਾਨ
ਤਲਵਿੰਦਰ ਸਿੰਘ ਬੁੱਟਰ ਸਿੱਖ ਇਤਿਹਾਸਕਾਰ ਪ੍ਰਿੰਸੀਪਲ ਸਤਿਬੀਰ ਸਿੰਘ ਲਿਖਦੇ ਹਨ, ‘ਭਾਰਤ ਦੀ ਆਜ਼ਾਦੀ ਦੀ ਜ਼ਮੀਨ ਗ਼ਦਰੀ ਬਾਬਿਆਂ ਨੇ ਤਿਆਰ ਕੀਤੀ, ਨਕਸ਼ਾ ਜੱਲ੍ਹਿਆਂਵਾਲੇ ਬਾਗ਼ ਵਿਚ ਤਿਆਰ ਹੋਇਆ, ਨੀਂਹ ਗੁਰੂ ਕੇ ਬਾਗ਼ ‘ਚ ਰੱਖੀ ਗਈ, ਦੀਵਾਰਾਂ ਰਾਵੀ ਦੇ ਕਿਨਾਰੇ 1930 ਨੂੰ ਤੇ ਛੱਤ ਆਜ਼ਾਦ ਹਿੰਦ ਫ਼ੌਜ ਨੇ ਪਾਈ।’ ਨਿਰਸੰਦੇਹ ਭਾਰਤ-ਵਰਸ਼ ਦੀ ਬਰਤਾਨਵੀ …
Read More »ਨਸ਼ੇ ਨੇ ਕਈ ਹੋਰ ਸਮੱਸਿਆਵਾਂ ਨੂੰ ਦਿੱਤਾ ਜਨਮ
ਗੁਰਚਰਨ ਸਿੰਘ ਨੂਰਪੁਰ ਜਦੋਂ ਕਿਸੇ ਸਮੱਸਿਆ ਦਾ ਹੱਲ ਵਕਤ ਸਿਰ ਨਹੀਂ ਹੁੰਦਾ ਤਾਂ ਉਹ ਸਮੱਸਿਆ ਅਗਾਂਹ ਹੋਰ ਕਈ ਸਮੱਸਿਆਵਾਂ ਨੂੰ ਜਨਮ ਦਿੰਦੀ ਹੈ। ਪਿਛਲੇ ਕੁਝ ਸਾਲਾਂ ਤੋਂ ਪੰਜਾਬ ਨਸ਼ਿਆਂ ਦੀ ਅੱਗ ਨਾਲ ਬਲ ਰਿਹਾ ਹੈ। ਘਰ ਟੁੱਟ ਰਹੇ ਹਨ। ਚੂੜਿਆਂ ਵਾਲੀਆਂ ਦੇ ਸੁਹਾਗ ਅਤੇ ਭੈਣਾਂ ਦੇ ਵੀਰ ਆਤਮਘਾਤ ਦੇ ਰਾਹ …
Read More »ਜੰਮੂ ਕਸ਼ਮੀਰ : ਅਣਜਾਣੇ ਰਾਹਾਂ ਵੱਲ ਵਧਦੇ ਕਦਮ
ਹਮੀਰ ਸਿੰਘ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੀ ਸਲਾਹ ‘ਤੇ ਰਾਸ਼ਟਰਪਤੀ ਦੇ ਨੋਟੀਫਿਕੇਸ਼ਨ ਨਾਲ ਜੰਮੂ ਕਸ਼ਮੀਰ ਦਾ ਨਾ ਕੇਵਲ ਵਿਸ਼ੇਸ਼ ਰੁਤਬਾ ਖ਼ਤਮ ਹੋ ਗਿਆ ਬਲਕਿ ਇਸ ਨੂੰ ਸਾਧਾਰਨ ਰਾਜ ਵੀ ਨਹੀਂ ਰਹਿਣ ਦਿੱਤਾ ਗਿਆ। ਲਦਾਖ਼ ਹੁਣ ਚੰਡੀਗੜ੍ਹ ਵਾਂਗ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਖੇਤਰ ਦਿੱਲੀ ਵਾਂਗ …
Read More »