ਅਸ਼ਵਨੀ ਕੁਮਾਰ ਭਾਰਤ ‘ਚ ਲੋਕ ਸਭਾ ਚੋਣਾਂ ਦਾ ਫਤਵਾ ਲੋਕਰਾਜ, ਗੈਰਤ ਅਤੇ ਨਿਆਂ ਦੇ ਹੱਕ ਵਿੱਚ ਦਿੱਤਾ ਵੋਟ ਹੈ ਜੋ ਸਾਫ ਤੌਰ ‘ਤੇ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਵਿਰੋਧੀ ਧਿਰ ਦੀ ਨੈਤਿਕ ਜਿੱਤ ਹੈ। ਚੋਣ ਨਤੀਜੇ ਤਾਕਤ ਦੇ ਕੇਂਦਰੀਕਰਨ ਪ੍ਰਤੀ ਬੇਭਰੋਸਗੀ ਦਾ ਝਲਕਾਰਾ ਹੈ ਅਤੇ ਇਹ ਸੰਵਿਧਾਨਕ ਕਦਰਾਂ-ਕੀਮਤਾਂ ਮੁਤੱਲਕ ਵਚਨਬੱਧਤਾ …
Read More »ਆਓ, ਭਾਰਤ ਨੂੰ ਗਿਆਨ ਦਾ ਕੇਂਦਰ ਬਣਾਈਏ
ਲੈਫ. ਜਨਰਲ (ਸੇਵਾਮੁਕਤ) ਐੱਸਐੱਸ ਮਹਿਤਾ ਭਾਰਤ ਨੂੰ ਆਤਮ-ਨਿਰਭਰ ਬਣਾਉਣ ਦੀ ਪੁਕਾਰ ਦਾ ਸਪੱਸ਼ਟ ਭਾਵ ਗਿਆਨ ਦਾ ਕੇਂਦਰ ਬਣਾਉਣ, ਬਸਤੀਵਾਦੀ ਮਨੋਦਸ਼ਾ ਤੱਜਣ ਅਤੇ ਦਲਾਲ ਕਿਰਤ ਅਰਥਚਾਰੇ ਤੋਂ ਗਿਆਨ ਦਲਾਲ ਅਰਥਚਾਰਾ ਬਣਨ ਦੀ ਪੁਕਾਰ ਹੈ। ਸਾਡਾ ਨਿਸ਼ਾਨਾ ਗਿਆਨ ਦਾ ਕੇਂਦਰ ਬਣਨਾ ਹੈ। ਸਾਡੇ ਅੰਦਰ ਸੰਭਾਵਨਾ, ਆਕਾਰ ਤੇ ਆਬਾਦੀ ਦਾ ਲਾਭਾਂਸ਼ ਹੈ ਅਤੇ …
Read More »ਭਾਰਤ ‘ਚ 2024 ਦੀਆਂ ਚੋਣਾਂ ਤੇ ਭਵਿੱਖ ਦੀ ਰਾਜਨੀਤੀ
ਜਗਰੂਪ ਸਿੰਘ ਸੇਖੋਂ ਭਾਰਤ ਦੀਆਂ 18ਵੀਆਂ ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ 19 ਅਪਰੈਲ ਤੋਂ ਸ਼ੁਰੂ ਹੋ ਕੇ ਪਹਿਲੀ ਜੂਨ ਨੂੰ ਸਮਾਪਤ ਹੋਈਆਂ। ਪੰਜਾਬ ਵਿੱਚ ਵੋਟਾਂ ਸੱਤਵੇਂ ਪੜਾਅ ਦੌਰਾਨ ਪਈਆਂ। ਇਨ੍ਹਾਂ ਚੋਣਾਂ ਵਿੱਚ ਕੇਵਲ 62.80 ਫ਼ੀਸਦੀ ਲੋਕਾਂ ਨੇ ਹਿੱਸਾ ਲਿਆ ਜਿਹੜਾ 2019 ਵਿੱਚ 65.77 ਫ਼ੀਸਦੀ ਅਤੇ 2014 ਵਿੱਚ 70.60 ਫ਼ੀਸਦੀ …
Read More »ਪ੍ਰਦੂਸ਼ਣ ਤੋਂ ਮੁਕਤੀ ਬੇਹੱਦ ਜ਼ਰੂਰੀ
ਡਾ. ਸਤਿੰਦਰ ਸਿੰਘ ਮਨੁੱਖੀ ਗ਼ਲਤੀਆਂ ਕਾਰਨ ਧਰਤੀ ‘ਤੇ ਪ੍ਰਦੂਸ਼ਣ ਬੇਹੱਦ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ। ਮੌਜੂਦਾ ਸਮੇਂ ਵਧਦਾ ਤਾਪਮਾਨ ਪੂਰੇ ਸੰਸਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਾਣੀ ਦੇ ਸੰਕਟ ਦਾ ਖ਼ਮਿਆਜ਼ਾ ਮਨੁੱਖਾਂ ਦੇ ਨਾਲ-ਨਾਲ ਜੀਵ-ਜੰਤੂ ਵੀ ਭੁਗਤ ਰਹੇ ਹਨ। ਅੱਜ ਤੋਂ 50 ਸਾਲ ਪਹਿਲਾਂ ਜਦੋਂ ਜਲ, ਜੰਗਲ, …
Read More »ਪੰਜਾਬ ‘ਚ ਕਿਸਾਨਾਂ ਦੇ ਭਾਜਪਾ ਵਿਰੋਧ ਦੀ ਵਾਜਬੀਅਤ
ਰਣਜੀਤ ਲਹਿਰਾ ਪਿਛਲੇ ਦਸਾਂ ਸਾਲਾਂ ਤੋਂ ਭਾਰਤ ਦੀ ਸੱਤਾ ‘ਤੇ ਕਾਬਜ਼ ਭਾਜਪਾ ਨੂੰ ਐਤਕੀਂ ਲੋਕ ਸਭਾ ਦੀਆਂ ਚੋਣਾਂ ਵਿੱਚ ਦੇਸ਼ ਭਰ ਦੇ, ਖਾਸਕਰ ਪੰਜਾਬ ਦੇ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਜਥੇਬੰਦਕ ਵਿਰੋਧ ਤੋਂ ਭਾਜਪਾ ਆਗੂ ਤਿਲਮਿਲਾ ਉੱਠੇ ਹਨ ਤੇ ਉਹ ਕਿਸਾਨ ਜਥੇਬੰਦੀਆਂ ਨੂੰ ਧਮਕੀਆਂ …
Read More »ਪੰਜਾਬ ਚੋਣਾਂ ਅਤੇ ਵੋਟਰਾਂ ਦੀ ਦੁਚਿੱਤੀ
ਪ੍ਰੋ. ਸੁਖਦੇਵ ਸਿੰਘ ਸਾਲ 2024 ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਰਾਜ ਵਿੱਚ 2 ਕਰੋੜ ਤੋਂ ਵੀ ਵੱਧ ਵੋਟਰਾਂ ਕੋਲ ਇੰਡੀਅਨ ਨੈਸ਼ਨਲ ਕਾਂਗਰਸ, ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ (ਬਸਪਾ), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (ਸੀਪੀਆਈਐੱਮ) ਅਤੇ ਕਈ ਹੋਰ …
Read More »ਭਾਰਤ ‘ਚ ਵਿਦਿਅਕ ਪ੍ਰਬੰਧ ਤੇ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ
ਡਾ. ਗੁਰਤੇਜ ਸਿੰਘ ਜ਼ਿੰਦਗੀ ਦੀ ਭੱਜ-ਦੌੜ ਦੀ ਆਖ਼ਰੀ ਮੰਜ਼ਿਲ ਸਫ਼ਲਤਾ ਸਰ ਕਰਨਾ ਹੁੰਦੀ ਹੈ। ਹਰ ਇਨਸਾਨ ਦੀ ਇੱਛਾ ਕਾਮਯਾਬ ਮਨੁੱਖ ਬਣਨ ਦੀ ਹੈ। ਮਨੁੱਖੀ ਸੁਭਾਅ ਆਰਥਿਕ, ਸਮਾਜਿਕ ਤੇ ਧਾਰਮਿਕ ਬਲਕਿ ਹਰ ਤਰ੍ਹਾਂ ਦੀ ਆਜ਼ਾਦੀ ਦਾ ਆਸ਼ਕ ਹੈ। ਆਜ਼ਾਦੀ ਦੀ ਤਾਂਘ ਉਸ ਨੂੰ ਦੁਨੀਆ ਤੋਂ ਵੱਖਰਾ ਕਰ ਗੁਜ਼ਰਨ ਲਈ ਪ੍ਰੇਰਦੀ ਹੈ। …
Read More »ਦਲ ਬਦਲੂ ਨੇਤਾਵਾਂ ਦੇ ਜਿੱਤਣ ਦੀ ਔਸਤ ਲਗਾਤਾਰ ਘਟਦੀ ਜਾ ਰਹੀ
ਕਮਲਜੀਤ ਸਿੰਘ ਬਨਵੈਤ ਭਾਰਤ ਦੀ ਰਾਜਨੀਤੀ ਵਿੱਚੋਂ ਨੈਤਿਕਤਾ ਖੰਭ ਲਾ ਕੇ ਉੱਡ ਗਈ ਜਾਪਦੀ ਹੈ। ਸੱਤਾ ਉੱਤੇ ਕਾਬਜ਼ ਹੋਣ ਲਈ ਸਿਆਸੀ ਨੇਤਾ ਅਸੂਲਾਂ ਨੂੰ ਤਿਲਾਂਜਲੀ ਦੇਣ ਲੱਗਿਆਂ ਮਿੰਟ ਵੀ ਨਹੀਂ ਲਾਉਂਦੇ ਹਨ। ਹੱਦ ਤਾਂ ਉਦੋਂ ਹੁੰਦੀ ਹੈ ਜਦੋਂ ਆਪਣੀ ਪਿਤਰੀ ਪਾਰਟੀ ਨੂੰ ਅਲਵਿਦਾ ਕਹਿ ਕੇ ਦੂਜੀ ਪਾਰਟੀ ਵਿੱਚੋਂ ਵਾਪਸ ਮੁੜਨਾ …
Read More »ਰਾਹ ਦਿਸੇਰਾ ਕਿਸਾਨ ਸੰਘਰਸ਼ ਅਤੇ ਭਾਰਤ ਦੀਆਂ ਚੋਣਾਂ
ਸੁੱਚਾ ਸਿੰਘ ਖੱਟੜਾ ਸਾਲ 2020-2021 ਦੌਰਾਨ ਕਿਸਾਨ ਸੰਘਰਸ਼ ਨੇ ਜਿਸ ਤਰ੍ਹਾਂ ਦੁਨੀਆ ਦੇ ਤਾਨਾਸ਼ਾਹਾਂ ਵਿੱਚ ਗਿਣੇ ਜਾਂਦੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਾਅ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ, ਉਸ ਨਾਲ ਸਾਂਝੇ ਕਿਸਾਨ ਮੋਰਚੇ ਦਾ ਕੱਦ ਪ੍ਰਧਾਨ ਮੰਤਰੀ ਤੋਂ ਵੀ ਉੱਚਾ ਹੋ ਗਿਆ। ਦੇਸ਼ ਵਿਦੇਸ਼ ਦਾ ਮੀਡੀਆ ਡੌਰ-ਭੌਰ …
Read More »ਭਾਰਤ ‘ਚ ਵਿਦਿਆਰਥੀਆਂ ਦਾ ਮਾਨਸਿਕ ਸੰਤੁਲਨ ਅਤੇ ਨਤੀਜੇ
ਸ਼ਰਦ ਐੱਸ ਚੌਹਾਨ ਅਠਾਰਾਂ ਸਾਲਾਂ ਦੀ ਇੱਕ ਲੜਕੀ ਵੱਲੋਂ ਆਪਣੇ ਖ਼ੁਦਕੁਸ਼ੀ ਨੋਟ ‘ਚ ਲਿਖੇ ਸ਼ਬਦ ਕਿੰਨੇ ਖੌਫ਼ਨਾਕ ਹਨ- ”ਮੰਮੀ, ਪਾਪਾ ਮੈਂ ਜੇਈਈ ਨਹੀਂ ਕਰ ਸਕਦੀ। ਇਸ ਲਈ ਮੈਂ ਖ਼ੁਦਕੁਸ਼ੀ ਕਰ ਲਈ, ਮੈਂ ਹਾਰ ਗਈ ਹਾਂ। ਮੈਂ ਬਹੁਤ ਮਾੜੀ ਧੀ ਹਾਂ। ਮੈਨੂੰ ਮੁਆਫ਼ ਕਰ ਦਿਓ, ਮੰਮੀ ਪਾਪਾ। ਮੇਰੇ ਕੋਲ ਇਹੀ ਆਖ਼ਰੀ …
Read More »