ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਇੰਡੀਅਨ ਨੇਵੀ ਦੇ ਇਕ ਪਹਿਲੇ ਮੁਖੀ ਐਡਮਿਰਲ ਐੱਲ ਰਾਮਦਾਸ ਨੇ ਮੁਲਕ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੂੰ ਖ਼ਤ ਲਿਖ ਕੇ ਮੰਗ ਕੀਤੀ ਕਿ ਮਿਲਟਰੀ ਨਾਲ ਸਬੰਧਤ ਹਾਲ ਵਿਚ ਵਾਪਰੀਆਂ ਘਟਨਾਵਾਂ ਦਾ ਕਿਸੇ ਵੀ ਸਿਆਸੀ ਪਾਰਟੀ ਵੱਲੋਂ ‘ਵਿਜੈ-ਉਲਾਸ’ ਵਾਲੇ ਨੁਕਤੇ ਨੂੰ ਉਭਾਰ ਕੇ ਵੋਟਰਾਂ ਨੂੰ ਭਰਮਾਉਣ …
Read More »ਪਾਣੀਆਂ ਵਾਲਾ ਸੂਬਾ ਪੰਜਾਬ-ਜਲ ਸੰਕਟ ਵਿਚ ਡੁੱਬਿਆ
ਸੰਤ ਬਲਬੀਰ ਸਿੰਘ ਸੀਚੇਵਾਲ ਦੁਨੀਆ ਭਰ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ 12 ਨਵੰਬਰ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਚ ਰੁੱਝੀਆਂ ਹੋਈਆਂ ਹਨ। ਗੁਰੂ ਨਾਨਕ ਦੇਵ ਜੀ ਹੀ ਇਕ ਅਜਿਹੇ ਰਹਿਬਰ ਸਨ ਜਿਨ੍ਹਾਂ ਨੇ ਪਾਣੀ ਨੂੰ ਪਿਤਾ ਵਰਗਾ ਸਤਿਕਾਰ ਦਿੱਤਾ। ਉਨ੍ਹਾਂ ਨੇ ਸੁਲਤਾਨਪੁਰ …
Read More »ਭਾਰਤੀ ਸੱਭਿਆਚਾਰ ਦੀ ਰੰਗੋਲੀ ਹੈ ‘ਹੋਲੀ’
ਤਲਵਿੰਦਰ ਸਿੰਘ ਬੁੱਟਰ ਭਾਰਤੀ ਸੱਭਿਆਚਾਰ ਵਿਚ ਹੋਲੀ ‘ਰੰਗਾਂ’ ਅਤੇ ‘ਖੁਸ਼ੀਆਂ’ ਦਾ ਤਿਉਹਾਰ ਹੈ। ਹੋਲੀ ਹਰੇਕ ਸਾਲ ਫ਼ੱਗਣ ਸੁਦੀ 8 ਤੋਂ ਸ਼ੁਰੂ ਹੋ ਕੇ ਉਸੇ ਹਫ਼ਤੇ ਪੂਰਨਮਾਸ਼ੀ ਨੂੰ ਸਮਾਪਤ ਹੁੰਦੀ ਹੈ। ਇਸ ਨੂੰ ‘ਫ਼ਾਗਾ’, ‘ਧੁਲੇਟੀ’, ‘ਧੁਲੀ’, ‘ਧੁਲੰਡੀ’, ‘ਰੰਗਪੰਚਮੀ’ ਅਤੇ ‘ਹੋਲਿਕਾ ਦਹਿਨ’ ਵੀ ਆਖਿਆ ਜਾਂਦਾ ਹੈ। ਹੋਲੀ ਮੂਲ ਰੂਪ ਵਿਚ ਬਦੀ ਉੱਤੇ …
Read More »ਖੁੱਲ੍ਹੇ ਦਰਸ਼ਨ-ਦੀਦਾਰੇ, ਸੁਲਤਾਨਪੁਰ ਲੋਧੀ
ਲਖਮੀਰ ਸਿੰਘ ਰਾਜਪੂਤ 94172-50172 ਵਿਧਾਨ ਸਭਾ ਚੋਣਾਂ, ਸਾਲ 2012 ਆਉਣ ਵਾਲੀਆਂ ਸਨ ਅਤੇ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਸਰਕਾਰ ਵੱਲੋਂ ਵੱਡੇ ਪੱਧਰ ਤੇ ਤਬਾਦਲੇ ਕੀਤੇ ਜਾਂਦੇ ਹਨ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਕਰਵਾਉਣ ਲਈ ਅਫ਼ਸਰ ਤਾਇਨਾਤ ਕੀਤੇ ਜਾ ਸਕਣ। ਮੇਰੀ …
Read More »ਚੋਣ ਨਾਹਰੇ, ਚੋਣ ਵਾਅਦੇ ਤੇ ਆਮ ਆਦਮੀ ਦੇ ਮੁੱਦੇ
ਇਸ ਵੇਲੇ ਵੋਟਾਂ ਸਿਰ ਉਤੇ ਹਨ ਅਤੇ ਸਿਆਸੀ ਦਲਾਂ ਵਾਲੇ ਨੇਤਾ, ਆਮ ਵੋਟਰਾਂ ਕੋਲ ਉਹਨਾਂ ਦੀਆਂ ਵੋਟਾਂ ਮੰਗਣ ਆਉਣਗੇ। ਕੀ ਸਾਨੂੰ ਉਹਨਾਂ ਤੋਂ ਕੁੱਝ ਸਵਾਲ ਨਹੀਂ ਪੁੱਛਣੇ ਚਾਹੀਦੇ , ਜੋ ਇਸ ਵੇਲੇ ਹਾਕਮ ਹਨ ਉਹਨਾਂ ਤੋਂ ਵੀ ਅਤੇ ਜੋ ਹਾਕਮ ਬਨਣ ਦੀ ਇੱਛਾ ਰੱਖਦੇ ਹਨ, ਉਹਨਾਂ ਤੋਂ ਵੀ? ਦੇਸ਼ ਵਿੱਚ …
Read More »ਮਹਿਲਾ ਵਰਗ ਦੀ ਮੁਕਤੀ ਲਈ ਸੰਘਰਸ਼ ਜ਼ਰੂਰੀ !
ਰਾਜਿੰਦਰ ਕੌਰ ਚੋਹਕਾ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਪਹਿਲੀ ਵਾਰੀ ਇਹ ਦਿਨ 1911 ਵਿੱਚ ਜਰਮਨੀ, ਆਸਟਰੀਆਂ, ਡੈਨਮਾਰਕ ਅਤੇ ਸਵਿੱਟਜ਼ਰਲੈਂਡ ਵਿੱਚ ਮਨਾਇਆ ਗਿਆ। ਰੂਸ ਵਿੱਚ ਇਹ ਦਿਨ-1913 ਨੂੰ, ਚੀਨ ‘ਚ ਪਹਿਲੀ ਵਾਰ (ਸ਼ੰਘਾਈ) 1926 ਨੂੰ ਇਸਤਰੀਆਂ ਅਤੇ ਕਮਿਊਨਿਸਟਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਭਾਰਤ ਵਿੱਚ ਇਹ ਦਿਨ ਪਹਿਲੀ ਵਾਰ ਇਸਤਰੀਆਂ …
Read More »ਦੇਸ਼ ਭਗਤੀ ਦੇ ਬਦਲਦੇ ਮਾਅਨੇ
ਰਾਮਚੰਦਰ ਗੁਹਾ ਜੌਰਜ ਓਰਵੈੱਲ ਨੇ 1940 ਵਿਚ ਇਕ ਲੇਖ ਲਿਖਿਆ ਸੀ ‘ਮੇਰਾ ਮੁਲਕ ਸੱਜੇ ਜਾਂ ਖੱਬੇ’। ਉਦੋਂ ਬਰਤਾਨੀਆ ਤੇ ਜਰਮਨੀ ਜੰਗ (ਦੂਜੀ ਸੰਸਾਰ ਜੰਗ) ਵਿਚ ਉਲਝੇ ਸਨ। ਲੁਫ਼ਤਵਫ਼ (ਜਰਮਨੀ ਦੀ ਹਵਾਈ ਫ਼ੌਜ) ਵੱਲੋਂ ਲੰਡਨ ‘ਤੇ ਹਮਲੇ ਕੀਤੇ ਜਾ ਰਹੇ ਸਨ ਅਤੇ ਇਸ ਦੌਰਾਨ ਇਸ ਬੇਲਾਗ ਤੇ ਸੰਦੇਹਵਾਦੀ ਲੇਖਕ ਅੰਦਰੋਂ ਜਜ਼ਬਾਤੀ …
Read More »ਕੌਮਾਂਤਰੀ ਮਹਿਲਾ ਦਿਵਸ ‘ਤੇ : ਮਹਿਲਾ ਵਰਗ ਦੀ ਮੁਕਤੀ ਲਈ ਸੰਘਰਸ਼ ਜ਼ਰੂਰੀ !
ਰਾਜਿੰਦਰ ਕੌਰ ਚੋਹਕਾ ”ਗੁਰੂ ਨਾਨਕ ਦੇਵ ਜੀ” ਨੇ ਅੱਜ ਤੋਂ! ਲੱਗਭਗ 550 ਸਾਲ ਪਹਿਲਾਂ ਮਨੁੱਖ ਦੀ ਜਨਨੀ ਅਤੇ ਸਮਾਜ ਦੀ ਸਿਰਜਕ ਇਸਤਰੀ ਦੀ 15ਵੀਂ ਸਦੀ ਦੌਰਾਨ ਸਾਮੰਤਵਾਦੀ ਰਾਜ ਦੌਰਾਨ ਜੋ ਦੁਰਗਤੀ ਦੇਖੀ ਸੀ, ਇਕ ਲੰਬੀ ਹੂਕ ਮਾਰਦੇ ਹੋਏ ਕਿਹਾ ਸੀ, ”ਸੋ ਕਿਓ ਮੰਦਾ ਆਖੀਐ”! ਉਹ ਸ਼ਬਦ ਅੱਜ! ਵੀ 21ਵੀਂ ਸਦੀ …
Read More »ਕੀ ਕੁਝ ਵਾਪਰਿਆ ਪੰਜਾਬ ਬਜਟ ਸ਼ੈਸ਼ਨ ਦੌਰਾਨ
ਗੁਰਮੀਤ ਸਿੰਘ ਪਲਾਹੀ ਪੰਜਾਬ ਬਜ਼ਟ ਸੈਸ਼ਨ ਦੌਰਾਨ ਸਿਆਸੀ ਪਾਰਟੀਆਂ ਦੀ ਆਪਸੀ ਖੋਹ-ਖਿੱਚ, ਝਗੜਿਆਂ, ਲੜਾਈਆਂ ਦੇ ਬਾਵਜੂਦ ਸਰਬਸੰਮਤੀ ਨਾਲ ਉਹ ਮਤਾ ਪਾਸ ਕਰਨਾ ਹੈ, ਜਿਸ ਵਿੱਚ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ ਕਿ ਉਹ ਬਰਤਾਨੀਆ ਸਰਕਾਰ ਨੂੰ ਕਹੇ ਕਿ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ‘ਚ 13 ਅਪ੍ਰੈਲ 1919 ਵਾਲੇ ਦਿਨ ਖ਼ੂਨੀ ਗੋਲੀ …
Read More »ਮੁਲਕ ‘ਚ ਸੋਗ ਦੀ ਲਹਿਰ ਪਰ ਰਾਸ਼ਟਰੀ ਸੋਗ ਕਿਉਂ ਨਹੀਂ?
ਲਕਸ਼ਮੀ ਕਾਂਤਾ ਚਾਵਲਾ 14 ਫਰਵਰੀ ਦਾ ਦਿਨ ਪੂਰੇ ਭਾਰਤ ਲਈ ਹਿਰਦਾਵੇਧਕ ਖ਼ਬਰ ਲੈ ਕੇ ਆਇਆ। ਉਸ ਦਿਨ ਸਾਡਾ ਬਹੁਤ ਵੱਡਾ ਕੌਮੀ ਨੁਕਸਾਨ ਹੋਇਆ। ਪੁਲਵਾਮਾ ਵਿਚ ਅੱਤਵਾਦੀ ਸਾਜ਼ਿਸ਼ ਦਾ ਸ਼ਿਕਾਰ ਹੋ ਕੇ ਸੀਆਰਪੀਐਫ ਦੇ 40 ਤੋਂ ਵਧੇਰੇ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਆਈ ਤਾਂ ਪੂਰੇ ਮੁਲਕ ਵਿਚ ਸੋਗ ਦੀ ਲਹਿਰ …
Read More »